ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ ? – ਹਰਪਾਲ ਚੀਮਾ

ਚੰਡੀਗੜ੍ਹ 3 ਅਕਤੂਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਨਵੇਂ ਬਣੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਦੇ ਸਿਆਸੀ ਰਿਕਾਰਡ, ਖਾਸ ਕਰਕੇ ਅਕਾਲੀ ਦਲ (ਬਾਦਲ)-ਭਾਜਪਾ ਸਰਕਾਰ ਦੌਰਾਨ ਨਸ਼ਿਆਂ ਅਤੇ ‘ਬੇਅਦਬੀ’ ‘ਤੇ ਉਨ੍ਹਾਂ ਦੀ ਚੁੱਪ ਅਤੇ ਪੰਜਾਬ ਦੇ ਸਿੱਖਿਆ ਅਤੇ ਖੇਡ ਮੰਤਰੀ ਵਜੋਂ ਉਨ੍ਹਾਂ ਦੇ ਕਾਰਜਕਾਲ ‘ਤੇ ਸਵਾਲ ਚੁੱਕੇ ਹਨ। ਪਰਗਟ ਸਿੰਘ […]

Continue Reading

ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਪੰਜਾਬ ਨੂੰ ਦਰਪੇਸ਼ ਅਸਲ ਮੁੱਦਿਆਂ ’ਤੇ ਵਿਧਾਨ ਸਭਾ ਚੋਣਾਂ ਲੜਨ ਦੀ ਅਪੀਲ

ਚੰਡੀਗੜ੍ਹ, 3 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ 2027 ਦੀਆਂ ਆ ਰਹੀਆਂ ਵਿਧਾਨ ਸਭਾ ਚੋਣਾਂ ਪੰਜਾਬ ਨੂੰ ਦਰਪੇਸ਼ ਅਸਲ ਮੁੱਦਿਆਂ ’ਤੇ ਲੜਨ ਅਤੇ ਝੂਠੀ ਤੇ ਆਧਾਰਹੀਣ ਦੂਸ਼ਣਬਾਜ਼ੀ ਤੋਂ ਗੁਰੇਜ਼ ਕਰਨ ਨਹੀਂ ਤਾਂ ਉਹਨਾਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਅੱਜ ਇਥੇ ਇਕ ਪ੍ਰੈਸ […]

Continue Reading

Asian Games: ਪੁਰਸ਼ ਹਾਕੀ ਫਾਈਨਲ ਵਿੱਚ ਭਾਰਤ ਨੇ ਮਲੇਸ਼ੀਆ ਨੂੰ ਹਰਾ ਕੇ ਜਿੱਤਿਆ ਗੋਲਡ

ਚੰਡੀਗੜ੍ਹ, 3 ਅਕਤੂਬਰ (ਦੇਸ਼ ਕਲਿੱਕ ਬਿਊਰੋ): ਭਾਰਤ ਨੇ ਏਸ਼ੀਆਈ ਖੇਡਾਂ ਵਿੱਚ ਆਪਣਾ 21ਵਾਂ ਸੋਨ ਤਗਮਾ ਜਿੱਤ ਲਿਆ ਹੈ। ਪੁਰਸ਼ ਹਾਕੀ ਟੀਮ ਨੇ ਫਾਈਨਲ ਵਿੱਚ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਗੋਲਡ ਮੈਡਲ ਜਿੱਤਿਆ। ਭਾਰਤੀ ਕਪਤਾਨ ਹਰਮਨਪ੍ਰੀਤ ਸਿੰਘ ਨੇ 11ਵੇਂ ਮਿੰਟ ਵਿੱਚ ਪੈਨਲਟੀ ਕਾਰਨਰ ਤੋਂ ਅਤੇ 23ਵੇਂ ਮਿੰਟ ਵਿੱਚ ਜੁਗਰਾਟ ਨੇ ਗੋਲ ਕੀਤਾ। ਮਲੇਸ਼ੀਆ ਦੇ ਸ਼ੈਲੋ […]

Continue Reading

ਨਾਇਰਾ ਐਨਰਜੀ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤਾ ਵਾਧਾ

ਚੰਡੀਗੜ੍ਹ, 3 ਅਕਤੂਬਰ (ਦੇਸ਼ ਕਲਿੱਕ ਬਿਊਰੋ): ਨਾਇਰਾ ਐਨਰਜੀ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਹੈ। ਕੰਪਨੀ ਨੇ ਪੈਟਰੋਲ ਦੇ ਰੇਟ ਵਿੱਚ 5 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਵਿੱਚ 3 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਨਵੀਆਂ ਕੀਮਤਾਂ ਸ਼ਨੀਵਾਰ ਸਵੇਰ ਤੋਂ ਲਾਗੂ ਹੋ ਗਈਆਂ ਹਨ। ਵਾਧੇ ਤੋਂ ਬਾਅਦ ਭੋਪਾਲ ਵਿੱਚ ਨਾਇਰਾ […]

Continue Reading

ਪੰਜਾਬ-ਚੰਡੀਗੜ੍ਹ ਵਿੱਚ ਮੌਸਮ ਰਹੇਗਾ ਖੁਸ਼ਕ, ਹੁਣ ਮੀਂਹ ਦੇ ਆਸਾਰ ਘੱਟ

ਚੰਡੀਗੜ੍ਹ, 3 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਲਗਾਤਾਰ ਖੁਸ਼ਕ ਬਣਿਆ ਹੋਇਆ ਹੈ। ਉੱਤਰ-ਪੱਛਮੀ ਹਵਾਵਾਂ ਕਾਰਨ ਵਾਤਾਵਰਣ ਵਿੱਚ ਨਮੀ ਘਟ ਰਹੀ ਹੈ, ਜਿਸ ਨਾਲ ਮੀਂਹ ਦੀ ਸੰਭਾਵਨਾ ਵੀ ਘੱਟ ਹੋ ਗਈ ਹੈ। ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਹਾਲਾਂਕਿ ਇਹ ਅਜੇ […]

Continue Reading

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਚੰਡੀਗੜ੍ਹ, 3 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿੱਚ ਨਸ਼ਿਆਂ ਦੀ ਵਰਤੋਂ ਅਤੇ ਸੰਚਾਰੀ ਬੀਮਾਰੀਆਂ ਵਿਰੁੱਧ ਚੱਲ ਰਹੀ ਲੜਾਈ ਨੂੰ ਹੋਰ ਤੇਜ਼ ਕਰਨ ਦੇ ਮੱਦੇਨਜ਼ਰ ਸਰਕਾਰੀ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਕੇਂਦਰਾਂ ਵਿੱਚ ਜਲਦ ਹੀ ਐੱਚ.ਆਈ.ਵੀ., ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਸ਼ੁਰੂ ਕੀਤੀ ਜਾਵੇਗੀ। ਇਹ ਫ਼ੈਸਲਾ, ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ […]

Continue Reading

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ; ਹੁਣ ਤੱਕ ਕਰੀਬ 255 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ

ਚੰਡੀਗੜ੍ਹ, 3 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਦ੍ਰਿੜ੍ਹ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਦਿਵਿਆਂਗ ਵਿਅਕਤੀਆਂ ਨੂੰ ਸਨਮਾਨ, ਸੁਰੱਖਿਆ ਅਤੇ ਆਤਮ-ਨਿਰਭਰ ਜੀਵਨ ਜਿਊਣ ਲਈ ਸਹਾਰਾ ਦੇਣ ਵਾਸਤੇ ਹੁਣ ਤੱਕ ਕਰੀਬ 255 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ […]

Continue Reading

ਕੈਬਨਿਟ ਮੰਤਰੀ ਗੋਇਲ ਵੱਲੋਂ ਸਿੰਚਾਈ ਪ੍ਰੋਜੈਕਟਾਂ ਦੀ ਸਮੀਖਿਆ; ਬਕਾਇਆ ਕੰਮ ਪਹਿਲ ਦੇ ਆਧਾਰ ’ਤੇ ਪੂਰੇ ਕਰਨ ਦੇ ਨਿਰਦੇਸ਼

ਲਹਿਰਾਗਾਗਾ, 3 ਅਕਤੂਬਰ (ਦੇਸ਼ ਕਲਿੱਕ ਬਿਊਰੋ): ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਆਪਣੇ ਲਹਿਰਾਗਾਗਾ ਸਥਿਤ ਦਫ਼ਤਰ ਵਿਖੇ ਸਿੰਚਾਈ, ਕੈਨਾਲ ਅਤੇ ਬੀ.ਐੱਮ.ਐੱਲ. ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹਲਕੇ ਵਿੱਚ ਨਹਿਰੀ ਮੋਘਿਆਂ ਸਮੇਤ ਵੱਖ-ਵੱਖ ਸਿੰਚਾਈ ਸਹੂਲਤਾਂ ਅਤੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਕਾਇਆ ਪ੍ਰੋਜੈਕਟਾਂ ਨੂੰ ਪਹਿਲ ਦੇ ਆਧਾਰ […]

Continue Reading

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਪਾਰਟੀ ਨੀਤੀਆਂ ਅਤੇ ਸੰਗਤ ਨਾਲ ਰਾਬਤਾ ਤੇਜ ਕਰਦੇ ਹੋਏ ਮੁਹਾਲੀ ਵਿਖੇ ਪਾਰਟੀ ਦਫਤਰ ਦਾ ਸ਼ੁੱਭ ਆਰੰਭ

ਐੱਸ.ਏ.ਐੱਸ. ਨਗਰ (ਮੁਹਾਲੀ), 3 ਅਕਤੂਬਰ, (ਦੇਸ਼ ਕਲਿੱਕ ਬਿਊਰੋ): ਅਕਾਲੀ ਦਲ “ਵਾਰਿਸ ਪੰਜਾਬ ਦੇ” ਵਲੋਂ ਆਪਣੀਆਂ ਰਾਜਸੀ ਸਰਗਰਮੀਆਂ ਨੂੰ ਵਧਾਉਂਦੇ ਹੋਏ, ਪਾਰਟੀ ਨੀਤੀਆਂ ਅਤੇ ਪ੍ਰੋਗਰਾਮ ਨੂੰ ਸੰਗਤ ਤੱਕ ਲੈਕੇ ਜਾਣ ਦੇ ਮਕਸਦ ਹੇਠ ਅੱਜ ਮੁਹਾਲੀ ਵਿਖੇ ਪੁਆਧ ਇਕਾਈ ਲਈ ਦਫਤਰ ਦਾ ਸ਼ੁੱਭ ਆਰੰਭ ਕੀਤਾ ਗਿਆ। ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਓਟ ਆਸਰੇ ਨਾਲ ਸੰਗਤ […]

Continue Reading

ਗਾਂਧੀ ਜਯੰਤੀ ਮੌਕੇ ਕਰਨ ਬੀਰ ਸਿੰਘ ਸਿੱਧੂ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਨਾਂ ਲੈ ਕੇ ਸੰਬੋਧਨ ਕੀਤਾ: ECI ਦਾ SIR ਤੋਂ ਬਾਅਦ ਵਾਲਾ ਸਰਕੂਲਰ ਵੋਟਰਾਂ ਦੀ ਗ਼ਲਤ ਕਟੌਤੀ ਦੀ ਚੁੱਪ ਕਬੂਲੀਅਤ

ਚੰਡੀਗੜ੍ਹ, 3 ਅਕਤੂਬਰ, (ਦੇਸ਼ ਕਲਿੱਕ ਬਿਊਰੋ): ਗਾਂਧੀ ਜਯੰਤੀ ਮੌਕੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਨਿੱਜੀ ਤੌਰ ‘ਤੇ ਸੰਬੋਧਨ ਕਰਦਿਆਂ, ਪੰਜਾਬ ਸਰਕਾਰ ਦੇ ਸਾਬਕਾ ਵਿਸ਼ੇਸ਼ ਮੁੱਖ ਸਕੱਤਰ ਕਰਨ ਬੀਰ ਸਿੰਘ ਸਿੱਧੂ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ (ECI) ਦਾ ਇੱਕ ਤਾਜ਼ਾ ਸਰਕੂਲਰ, ਜੋ SIR ਤੋਂ ਬਾਅਦ ਵਾਲੀਆਂ ਵੋਟਰ ਸੂਚੀਆਂ ਵਿੱਚੋਂ ਗਾਇਬ ਹੋਏ ਵੋਟਰਾਂ ਦਾ ਪਤਾ […]

Continue Reading