1000 ਫੁੱਟ ਡੂੰਘੀ ਖੱਡ ਵਿੱਚ ਡਿੱਗਿਆ ਟਰੱਕ: 21 ਮੌਤਾਂ

ਅਰੁਣਾਚਲ ਪ੍ਰਦੇਸ਼, 11 ਦਸੰਬਰ: ਦੇਸ਼ ਕਲਿੱਕ ਬਿਊਰੋ – ਅਰੁਣਾਚਲ ਪ੍ਰਦੇਸ਼ ਦੇ ਅੰਜਾਵ ਜ਼ਿਲ੍ਹੇ ਦੇ ਹਯੁਲਿਯਾਂਗ ਖੇਤਰ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ। ਇੱਕ ਟਰੱਕ ਖੱਡ ਵਿੱਚ ਡਿੱਗਣ ਕਾਰਨ ਡਰਾਈਵਰ ਅਤੇ ਕਲੀਨਰ ਸਮੇਤ 21 ਮਜ਼ਦੂਰਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਵਿੱਚ 25 ਤੋਂ ਵੱਧ ਲੋਕ ਸਵਾਰ ਸਨ। ਇਹ ਘਟਨਾ ਹਯੁਲਿਯਾਂਗ-ਚਗਲਗਾਮ ਸੜਕ ‘ਤੇ […]

Continue Reading

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ: ਚੋਣ ਅਮਲੇ ਦੀਆਂ ਰਿਹਰਸਲਾਂ ਹੋਈਆਂ ਮੁਕੰਮਲ

ਬਠਿੰਡਾ, 11 ਦਸੰਬਰ : ਦੇਸ਼ ਕਲਿੱਕ ਬਿਊਰੋ – ਜ਼ਿਲ੍ਹੇ ਅੰਦਰ 14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੇ ਮੱਦੇਨਜ਼ਰ ਚੋਣ ਅਮਲੇ ਦੀਆਂ ਰਿਹਰਸਲਾਂ ਮੁਕੰਮਲ ਹੋ ਗਈਆਂ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਸਮੂਹ ਰਿਟਰਨਿੰਗ ਅਫਸਰਾਂ ਨੂੰ ਹਦਾਇਤ ਕਰਦਿਆਂ ਕਿਹਾ […]

Continue Reading

ਸਰਕਾਰੀ ਮਸ਼ੀਨਰੀ ਦੀ ਮਦਦ ਤੋਂ ਬਿਨਾਂ ਚੋਣਾਂ ਲੜ ਕੇ ਦੇਖੇ ‘ਆਪ’, ਪਤਾ ਲੱਗੇਗੀ ਜ਼ਮੀਨੀ ਹਕੀਕਤ : ਐਨ.ਕੇ. ਸ਼ਰਮਾ

ਡੇਰਾਬੱਸੀ, 11 ਦਸੰਬਰ: ਦੇਸ਼ ਕਲਿੱਕ ਬਿਊਰੋ – ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਐਨਕੇ ਸ਼ਰਮਾ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰੀ ਮਸ਼ੀਨਰੀ ਤੋਂ ਬਿਨਾਂ ਇਸ ਚੋਣ ’ਚ ਉੱਤਰ ਕੇ ਦੇਖੇ ਤਾਂ, ਉਨ੍ਹਾਂ ਨੂੰ ਜ਼ਮੀਨੀ ਹਕੀਕਤ […]

Continue Reading

ਬ੍ਰਿਟਿਸ਼ ਕੋਲੰਬੀਆ ਦੀ ਵਿਧਾਨ ਸਭਾ ਦੇ ਸਪੀਕਰ ਰਾਜ ਚੌਹਾਨ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 11 ਦਸੰਬਰ- ਦੇਸ਼ ਕਲਿੱਕ ਬਿਊਰੋ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਬ੍ਰਿਟਿਸ਼ ਕੋਲੰਬੀਆ ਦੀ ਵਿਧਾਨ ਸਭਾ ਦੇ ਸਪੀਕਰ ਰਾਜ ਚੌਹਾਨ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਅਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਨਮਾਨਿਤ ਕੀਤਾ। ਇਸ ਮੌਕੇ ਗੱਲ […]

Continue Reading

ਅੰਤ੍ਰਿੰਗ ਕਮੇਟੀ ਨੇ ਪਾਵਨ ਸਰੂਪਾਂ ਦਾ ਮਾਮਲਾ ਵਿਚਾਰ ਅਤੇ ਆਦੇਸ਼ ਲਈ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਭੇਜਣ ਦਾ ਕੀਤਾ ਫੈਸਲਾ

ਅੰਮ੍ਰਿਤਸਰ, 11 ਦਸੰਬਰ: ਦੇਸ਼ ਕਲਿੱਕ ਬਿਊਰੋ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਬੰਧਤ ਮਾਮਲੇ ’ਚ ਸਰਕਾਰ ਵੱਲੋਂ ਪਰਚਾ ਦਰਜ ਕਰਨ ਦੀ ਕਾਰਵਾਈ ਨੂੰ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਿੱਧੀ ਚੁਣੌਤੀ ਅਤੇ ਸ਼੍ਰੋਮਣੀ ਗੁਰਦੁਆਰਾ […]

Continue Reading

ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਸਰਹੱਦ ਪਾਰ ਦੇ ਡਰੱਗ ਕਾਰਟੈਲਾਂ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼; 4 ਕਿਲੋ ICE, 1 ਕਿਲੋ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ

— ਪਾਕਿਸਤਾਨੀ ਤਸਕਰਾਂ ਨਾਲ ਵਟਸਐਪ ਰਾਹੀਂ ਸੰਪਰਕ ਵਿੱਚ ਸਨ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ: ਡੀਜੀਪੀ ਗੌਰਵ ਯਾਦਵ— ਜਾਂਚ ਜਾਰੀ, ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀ ਹੋਣ ਆਸ : ਸੀ.ਪੀ. ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 10 ਦਸੰਬਰ: ਦੇਸ਼ ਕਲਿੱਕ ਬਿਊਰੋ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ […]

Continue Reading

‘ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 42 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 10 ਦਸੰਬਰ: ਦੇਸ਼ ਕਲਿੱਕ ਬਿਊਰੋ – ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 284ਵੇਂ ਦਿਨ ਪੰਜਾਬ ਪੁਲਿਸ ਨੇ ਅੱਜ […]

Continue Reading

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ: ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ 44 ਹਜ਼ਾਰ ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ

ਚੰਡੀਗੜ੍ਹ, 10 ਦਸੰਬਰ: ਦੇਸ਼ ਕਲਿੱਕ ਬਿਊਰੋ – ਸੂਬੇ ਵਿੱਚ ਆਉਣ ਵਾਲੇ ਦਿਨਾਂ ’ਚ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ, ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਅੱਜ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਜ਼ਿਕਰਯੋਗ ਹੈ ਕਿ ਪੰਜਾਬ […]

Continue Reading

ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਭਗਵੰਤ ਮਾਨ

ਚੰਡੀਗੜ੍ਹ, 10 ਦਸੰਬਰ: ਦੇਸ਼ ਕਲਿੱਕ ਬਿਊਰੋ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਹਾਲ ਹੀ ਵਿੱਚ ਜਾਪਾਨ ਅਤੇ ਦੱਖਣੀ ਕੋਰੀਆ ਦੇ ਦੌਰੇ ਦੌਰਾਨ ਨਿਵੇਸ਼ਕਾਂ ਦਾ ਮਿਲਿਆ ਭਰਵਾਂ ਹੁੰਗਾਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ ਅਤੇ ਇਸ ਨਾਲ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉਭਾਰਨ […]

Continue Reading

ਅਮਰੀਕਾ ਵੱਲੋਂ ਇਸ ਸਾਲ ਹੁਣ ਤੱਕ 85,000 ਵੀਜ਼ੇ ਕੀਤੇ ਗਏ ਰੱਦ

ਨਵੀਂ ਦਿੱਲੀ, 10 ਦਸੰਬਰ: ਦੇਸ਼ ਕਲਿੱਕ ਬਿਊਰੋ – ਅਮਰੀਕਾ ਨੇ ਇਮੀਗ੍ਰੇਸ਼ਨ ਨਿਯਮਾਂ ਨੂੰ ਸਖ਼ਤ ਕਰਨ ਤੋਂ ਬਾਅਦ ਜਨਵਰੀ ਤੋਂ ਲੈ ਕੇ ਹੁਣ ਤੱਕ 85,000 ਵੀਜ਼ੇ ਰੱਦ ਕੀਤੇ ਹਨ। ਅਮਰੀਕੀ ਵਿਦੇਸ਼ ਵਿਭਾਗ ਨੇ X ‘ਤੇ ਕਿਹਾ ਕਿ ਇਹ ਕਾਰਵਾਈ ਟਰੰਪ ਪ੍ਰਸ਼ਾਸਨ ਦੇ ਇਮੀਗ੍ਰੇਸ਼ਨ ਅਤੇ ਸਰਹੱਦੀ ਸੁਰੱਖਿਆ ‘ਤੇ ਵਧੇ ਹੋਏ ਧਿਆਨ ਦਾ ਹਿੱਸਾ ਹੈ। ਇੱਕ ਸੀਨੀਅਰ ਅਧਿਕਾਰੀ […]

Continue Reading