ਝੀਰਮ ਘਾਟੀ ਕਤਲੇਆਮ ਮਾਮਲਾ: 10 ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ

ਛੱਤੀਸਗੜ੍ਹ, 17 ਸਤੰਬਰ (ਦੇਸ਼ ਕਲਿੱਕ ਬਿਊਰੋ: ਛੱਤੀਸਗੜ੍ਹ ਦੇ ਚਰਚਿਤ ਝੀਰਮ ਘਾਟੀ ਕਤਲੇਆਮ ਮਾਮਲੇ ਵਿੱਚ 13 ਸਾਲ ਬਾਅਦ ਅਦਾਲਤ ਨੇ ਵੱਡਾ ਫੈਸਲਾ ਸੁਣਾਇਆ ਹੈ। ਜਗਦਲਪੁਰ ਦੀ NIA ਅਦਾਲਤ ਨੇ 10 ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ। ਇਨ੍ਹਾਂ ਵਿੱਚ ਦੋ ਔਰਤਾਂ ਵੀ ਸ਼ਾਮਲ ਹਨ। ਇਸ ਤੋਂ ਪਹਿਲਾਂ 5 ਸਤੰਬਰ ਨੂੰ ਵਿਸ਼ੇਸ਼ ਜੱਜ ਅਭੈ ਸਿੰਘ ਰਾਜਪੂਤ ਦੀ […]

Continue Reading

ਗੁਰਪ੍ਰੀਤ ਹਰੀ ਨੌਂ ਕਤਲ ਮਾਮਲੇ ਨੂੰ ਲੈ ਕੇ ਪਿੰਡ ਵਾਸੀਆਂ ਦਾ ਐਲਾਨ, ‘ਵਾਰਿਸ ਪੰਜਾਬ ਦੇ’ ਦੇ ਪ੍ਰਚਾਰ ’ਤੇ ਰੋਕ

ਫਰੀਦਕੋਟ, 17 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਫਰੀਦਕੋਟ ਦੇ ਪਿੰਡ ਹਰੀ ਨੌਂ ਵਿੱਚ ਸਿਆਸੀ ਗਤੀਵਿਧੀਆਂ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਪਿੰਡ ਵਾਸੀਆਂ ਅਤੇ ਮ੍ਰਿਤਕ ਗੁਰਪ੍ਰੀਤ ਸਿੰਘ ਹਰੀ ਨੌਂ ਦੇ ਪਰਿਵਾਰ ਨੇ ਐਲਾਨ ਕੀਤਾ ਹੈ ਕਿ ਪਿੰਡ ਵਿੱਚ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੂੰ ਚੋਣ ਪ੍ਰਚਾਰ ਨਹੀਂ ਕਰਨ […]

Continue Reading

ਅਰਨੀਵਾਲਾ ਵਿਖੇ ਬਣੇਗੀ ਏਸ਼ੀਆ ਦੀ ਸਭ ਤੋਂ ਪਹਿਲੀ ਜਾਮਣ ਮੰਡੀ- ਖੁੱਡੀਆਂ

ਜਲਾਲਾਬਾਦ/ਅਰਨੀਵਾਲਾ, 16 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅੱਜ ਵਿਸ਼ੇਸ਼ ਤੌਰ ’ਤੇ ਜਲਾਲਾਬਾਦ ਅਤੇ ਅਰਨੀਵਾਲਾ ਪਹੁੰਚੇ, ਜਿੱਥੇ ਉਨ੍ਹਾਂ ਨੇ ਨਵ-ਨਿਯੁਕਤ ਮਾਰਕੀਟ ਕਮੇਟੀ ਚੇਅਰਮੈਨਾਂ ਦੇ ਅਹੁਦਾ ਸੰਭਾਲ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਜਲਾਲਾਬਾਦ ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਸ. ਪ੍ਰਦੀਪ ਚੁੱਘ ਅਤੇ ਅਰਨੀਵਾਲਾ ਮਾਰਕੀਟ […]

Continue Reading

ਵੈਸਟਇੰਡੀਜ਼ ਖ਼ਿਲਾਫ਼ ਹੋਣ ਵਾਲੀ ਵਨਡੇ ਅਤੇ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

ਨਵੀਂ ਦਿੱਲੀ: 16 ਸਤੰਬਰ (ਦੇਸ਼ ਕਲਿੱਕ ਬਿਊਰੋ): ਭਾਰਤੀ ਕ੍ਰਿਕਟ ਟੀਮ ਦਾ ਵੈਸਟਇੰਡੀਜ਼ ਖ਼ਿਲਾਫ਼ ਹੋਣ ਵਾਲੀ ਵਨਡੇ ਅਤੇ ਟੀ-20 ਸੀਰੀਜ਼ ਲਈ ਐਲਾਨ ਕਰ ਦਿੱਤਾ ਗਿਆ ਹੈ। ਵਨਡੇ ਟੀਮ ਦੀ ਕਪਤਾਨੀ ਸ਼ੁਭਮਨ ਗਿੱਲ ਕਰਨਗੇ, ਜਦਕਿ ਕੇਐਲ ਰਾਹੁਲ ਨੂੰ ਉਪ ਕਪਤਾਨ ਬਣਾਇਆ ਗਿਆ ਹੈ। ਟੀਮ ਵਿੱਚ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਰਵਿੰਦਰ […]

Continue Reading

ਚੰਡੀਗੜ੍ਹ ਚ ਸਿਹਤ ਸੇਵਾਵਾਂ ਦੀਆਂ ਅਸਾਮੀਆਂ ਦੀ ਨਵੀਂ ਵੰਡ ਪੰਜਾਬ ਨਾਲ ਵੱਡਾ ਧੋਖਾ — ਗਿਆਨੀ ਹਰਪ੍ਰੀਤ ਸਿੰਘ

ਚੰਡੀਗੜ੍ਹ-: 16 ਸਤੰਬਰ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਯੂ.ਟੀ. ਚੰਡੀਗੜ੍ਹ ਦੀਆਂ ਸਿਹਤ ਸੇਵਾਵਾਂ ਨਾਲ ਸਬੰਧਤ ਨਵੀਂ ਭਰਤੀ ਵਿਵਸਥਾ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਹੈ ਕਿ ਚੰਡੀਗੜ੍ਹ ਦੀਆਂ ਸਰਕਾਰੀ ਨੌਕਰੀਆਂ ਅਤੇ ਸੇਵਾਵਾਂ ਵਿੱਚ ਪੰਜਾਬ ਦੇ ਇਤਿਹਾਸਕ, ਪ੍ਰਸ਼ਾਸਕੀ ਅਤੇ ਸੰਵਿਧਾਨਕ ਹੱਕਾਂ […]

Continue Reading

ਗੈਂਗਸਟਰਾਂ ‘ਤੇ ਵਾਰ ਦਾ 239ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਈਂ ਛਾਪੇਮਾਰੀ; 303 ਕਾਬੂ

ਚੰਡੀਗੜ੍ਹ, 16 ਸਤੰਬਰ (ਦੇਸ਼ ਕਲਿੱਕ ਬਿਊਰੋ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 239ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 570 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 […]

Continue Reading

ਪੰਜਾਬ ‘ਚ ਹੋਵੇਗਾ ਸੂਬਾ ਪੱਧਰੀ ਬਲੈਕਆਊਟ, ਤਰੀਕ ਕਰ ਲਓ ਨੋਟ

ਚੰਡੀਗੜ੍ਹ, 16 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ 27 ਨਵੰਬਰ, 2026 ਨੂੰ ਰਾਤ 8 ਵਜੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਉਟ ਮੌਕ ਐਕਸਰਸਾਈਜ਼ ਕਰਵਾਈ ਜਾਵੇਗੀ। ਇਹ ਮੌਕ ਡਰਿੱਲ ਸੂਬੇ ਭਰ ਵਿੱਚ ਸਿਵਲ ਡਿਫੈਂਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਇਹਨਾਂ ਤਿਆਰੀਆਂ ਵਿੱਚ ਮਜ਼ਬੂਤੀ ਲਿਆਉਣ ਲਈ ਕੀਤੀ ਜਾ ਰਹੀ ਹੈ। ਇਸ ਸਬੰਧੀ […]

Continue Reading

ਅਕਾਲੀ ਦਲ ਨੇ ਯੂ ਟੀ ਪ੍ਰਸ਼ਾਸਨ ਵੱਲੋਂ ਵੱਖਰਾ ਹੈਲਥ ਕੇਡਰ ਸਿਰਜਣ ਦੇ ਫੈਸਲੇ ਦੀ ਕੀਤੀ ਸਖ਼ਤ ਨਿਖੇਧੀ

ਚੰਡੀਗੜ੍ਹ, 16 ਸਤੰਬਰ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰ ਸਾਸ਼ਤ ਪ੍ਰਦੇਸ਼ ਵੱਲੋ਼ ਯੂ ਟੀ ਲਈ ਵੱਖਰਾ ਹੈਲਥ ਕੇਡਰ ਸਿਰਜਣ ਦੇ ਫੈਸਲੇ ਦੀ ਸਖ਼ਤ ਨਿਖੇਧੀ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਇਹ ਪੰਜਾਬ ਪੁਨਰਗਠਨ ਐਕਟ 1966 ਦੀ ਉਲੰਘਣਾ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸੀਨੀਅਰ ਅਕਾਲੀ ਆਗੂ ਨੇ ਕਿਹਾ ਕਿ ਪੰਜਾਬ […]

Continue Reading

ਚੰਡੀਗੜ੍ਹ ‘ਚ ਪੰਜਾਬ ਦੇ ਹਿੱਸੇ ਨੂੰ ਢਾਹ ਲਾਉਣ ਦੀ ਕੋਸ਼ਿਸ਼, ਪੰਜਾਬ-ਹਰਿਆਣਾ ਵਿਚਕਾਰ 60:40 ਦਾ ਫਾਰਮੂਲਾ ਤੈਅ ਸੀ ਹੋਇਆ

ਚੰਡੀਗੜ੍ਹ 16 ਸਤੰਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਡਰਾਫਟ ਚੰਡੀਗੜ੍ਹ ਹੈਲਥ ਸਰਵਿਸ ਰੂਲਜ਼ 2026 ‘ਤੇ ਸਖ਼ਤ ਵਿਰੋਧ ਜਤਾਉਂਦਿਆਂ ਕਿਹਾ ਕਿ ਪ੍ਰਸਤਾਵਿਤ ਬਦਲਾਅ ਚੰਡੀਗੜ੍ਹ ਦੀਆਂ ਮੈਡੀਕਲ ਸੇਵਾਵਾਂ ਵਿੱਚ ਪੰਜਾਬ ਦੇ ਤੈਅਸ਼ੁਦਾ ਹਿੱਸੇ ਨੂੰ ਘਟਾਉਣਗੇ ਅਤੇ ਪੰਜਾਬ ਤੇ ਹਰਿਆਣਾ ਵਿਚਾਲੇ ਹੋਏ ਸਮਝੌਤੇ ਦੀ ਉਲੰਘਣਾ ਕਰਨਗੇ। ਇੱਕ […]

Continue Reading

ਪੰਜਾਬ ‘ਚ ਬਸਪਾ ਅਤੇ ਭਾਜਪਾ ਵਰਕਰਾਂ ਵਿਚਾਲੇ ਖ਼ੂਨੀ ਝੜਪ, ਵਿਜੇ ਸਾਂਪਲਾ ਹੋਏ ਜ਼ਖ਼ਮੀ

ਹੁਸ਼ਿਆਰਪੁਰ, 16 ਸਤੰਬਰ (ਦੇਸ਼ ਕਲਿੱਕ ਬਿਊਰੋ): ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ਵਿੱਚ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਦੀ ਹੋਈ ਬੇਅਦਬੀ ਤੋਂ ਬਾਅਦ ਮਾਹੌਲ ਬੇਹੱਦ ਤਣਾਅਪੂਰਨ ਹੋ ਗਿਆ ਹੈ। ਇਨਸਾਫ਼ ਦੀ ਮੰਗ ਨੂੰ ਲੈ ਕੇ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਵਰਕਰਾਂ ਵੱਲੋਂ ਲਾਏ ਗਏ ਧਰਨੇ ਦੌਰਾਨ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਭਾਰਤੀ ਜਨਤਾ ਪਾਰਟੀ […]

Continue Reading