ਸੁਖਬੀਰ ਬਾਦਲ ਦਾ ਭਗਵੰਤ ਮਾਨ ’ਤੇ ਤਿੱਖਾ ਹਮਲਾ; ਆਪ ਦਾ ਜੀ ਪੇਅ ਕੀਤਾ ਬੇਨਕਾਬ

ਨਿਹਾਲ ਸਿੰਘ ਵਾਲਾ/ਚੰਡੀਗੜ੍ਹ, 16 ਸਤੰਬਰ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਦੇਸ਼ ਭਾਵੇਂ ਜੀ-ਪੇਅ ਦੀ ਵਰਤੋਂ ਕਰਦਾ ਹੋਵੇ ਪਰ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ’ਗੁਰਪ੍ਰੀਤ-ਪੇਅ’ ਮਨਪਸੰਦ ਐਡ ਹੈ ਜੋ ਜ਼ਬਰ ਜਨਾਹ ਵਰਗੇ ਘਿਨੌਣੇ ਅਪਰਾਧਾਂ ਵਿਚ ਵੀ ਕਲੀਨ ਚਿੱਟ ਹਾਸਲ ਕਰਨ ਲਈ ਵਰਤੀ ਜਾਂਦੀ ਹੈ। […]

Continue Reading

ਪਟਿਆਲਾ ਤੇ ਮੋਹਾਲੀ ’ਚ ED ਨੇ ਮਾਰੇ ਛਾਪੇ

ਪਟਿਆਲਾ, 16 ਸਤੰਬਰ (ਦੇਸ਼ ਕਲਿੱਕ ਬਿਊਰੋ): ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪਟਿਆਲਾ ਅਤੇ ਮੋਹਾਲੀ ਵਿੱਚ ਕਾਰਵਾਈ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਪਟਿਆਲਾ ਦੇ ਫੇਜ਼-2 ਸਥਿਤ ਕਮਰਸ਼ੀਅਲ ਮਾਰਕੀਟ ਦੇ ਸ਼ੋਅਰੂਮ ਨੰਬਰ 8, 9 ਅਤੇ 10 ਵਿੱਚ ਮੰਗਲਵਾਰ ਦੇਰ ਰਾਤ ED ਦੀ ਟੀਮ ਨੇ ਛਾਪੇਮਾਰੀ ਕੀਤੀ। ਇਹ ਕਾਰਵਾਈ ਬੁੱਧਵਾਰ ਸਵੇਰ ਤੱਕ ਜਾਰੀ ਰਹੀ। ਜਾਣਕਾਰੀ ਮੁਤਾਬਕ ਇਨ੍ਹਾਂ […]

Continue Reading

ਪੰਜਾਬ ਯੂਨੀਵਰਸਿਟੀ ਵੱਲੋਂ ‘ਫੈਸਟਸ਼੍ਰਿਫਟ: ਏ ਟ੍ਰਿਬਿਊਟ ਟੂ ਦ ਅਕਾਦਮਿਕ ਲੀਡਰਸ਼ਿਪ ਐਂਡ ਮੈਂਟਰਸ਼ਿਪ ਆਫ਼ ਪ੍ਰੋ. ਭੀਮ ਐੱਸ. ਦਹੀਆ’ ਲੋਕ ਅਰਪਣ

ਚੰਡੀਗੜ੍ਹ, 16 ਸਤੰਬਰ (ਦੇਸ਼ ਕਲਿੱਕ ਬਿਊਰੋ): ਅੱਜ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਆਈ.ਸੀ.ਐਸ.ਐਸ.ਆਰ. ਸੈਮੀਨਾਰ ਹਾਲ ਵਿਖੇ ਇੱਕ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਪ੍ਰੋ. ਭੀਮ ਐੱਸ. ਦਹੀਆ ਦੇ ਸਨਮਾਨ ਵਜੋਂ ‘ਫੈਸਟਸ਼੍ਰਿਫਟ: ਏ ਟ੍ਰਿਬਿਊਟ ਟੂ ਦ ਅਕਾਦਮਿਕ ਲੀਡਰਸ਼ਿਪ ਐਂਡ ਮੈਂਟਰਸ਼ਿਪ ਆਫ਼ ਪ੍ਰੋ. ਭੀਮ ਐੱਸ. ਦਹੀਆ’ ਲੋਕ ਅਰਪਣ ਕੀਤੀ ਗਈ। ਇਹ ਪੁਸਤਕ ਉੱਘੇ ਵਿਦਵਾਨ, ਆਲੋਚਕ, ਸਾਹਿਤਕ ਅਧਿਆਪਕ ਅਤੇ […]

Continue Reading

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ – ਡਾ. ਬਲਜੀਤ ਕੌਰ

ਚੰਡੀਗੜ੍ਹ/ਮਲੋਟ/ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ਅਤੇ ਸੁਚੱਜੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ਨਸ਼ਾ ਮੁਕਤ ਮੁਹਿੰਮ ਤਹਿਤ ਅੱਜ ਮਲੋਟ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ […]

Continue Reading

ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ਹਿਜ਼ਾਦ ਭੱਟੀ ਨੈੱਟਵਰਕ ਨੂੰ UAPA ਤਹਿਤ ਅੱਤਵਾਦੀ ਸੰਗਠਨ ਐਲਾਨਿਆ

ਨਵੀਂ ਦਿੱਲੀ, 16 ਸਤੰਬਰ (ਦੇਸ਼ ਕਲਿੱਕ ਬਿਊਰੋ): ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ਹਿਜ਼ਾਦ ਭੱਟੀ ਨੈੱਟਵਰਕ ਨੂੰ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (UAPA) ਤਹਿਤ ਅੱਤਵਾਦੀ ਸੰਗਠਨ ਐਲਾਨਿਆ ਹੈ। ਗ੍ਰਹਿ ਮੰਤਰਾਲੇ ਮੁਤਾਬਕ ਇਹ ਨੈੱਟਵਰਕ ਹਥਿਆਰਾਂ, ਵਿਸਫੋਟਕਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਤੋਂ ਇਲਾਵਾ ਨੌਜਵਾਨਾਂ ਅਤੇ ਛੋਟੇ ਅਪਰਾਧਾਂ ਵਿੱਚ ਸ਼ਾਮਲ ਲੋਕਾਂ ਨੂੰ ਅੱਤਵਾਦੀ ਗਤੀਵਿਧੀਆਂ ਵੱਲ ਧੱਕਣ ਨਾਲ ਜੁੜਿਆ ਰਿਹਾ ਹੈ। […]

Continue Reading

ਖ਼ਬਰ: ਪੰਜਾਬ ਸਰਕਾਰ ਨੇ ਬੇਅਦਬੀ ਕਾਨੂੰਨ ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਕੀਤਾ ਗਠਨ

ਚੰਡੀਗੜ੍ਹ, 16 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਨੇ ਬੇਅਦਬੀ ਨਾਲ ਸਬੰਧਤ ਕਾਨੂੰਨ ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਹੈ। ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਇਸ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਬੇਅਦਬੀ ਦੇ ਮਾਮਲਿਆਂ ਨਾਲ ਜੁੜੇ ਕਾਨੂੰਨੀ ਅਤੇ ਹੋਰ ਪੱਖਾਂ ਬਾਰੇ ਤਾਲਮੇਲ ਕਰਨ ਦਾ […]

Continue Reading

CM ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ 3 ਆਗੂਆਂ ‘ਤੇ ਕੀਤਾ ਮਾਣਹਾਨੀ ਕੇਸ

ਚੰਡੀਗੜ੍ਹ, 16 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਆਪਣੇ ਖ਼ਿਲਾਫ਼ ਕਥਿਤ ਤੌਰ ’ਤੇ ਝੂਠੇ ਅਤੇ ਮਾਣਹਾਨੀ ਵਾਲੇ ਦੋਸ਼ ਲਗਾਉਣ ਦੇ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ, ਹਰਸਿਮਰਤ ਕੌਰ ਬਾਦਲ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਚੰਡੀਗੜ੍ਹ ਦੀ ਅਦਾਲਤ ਵਿੱਚ ਅਪਰਾਧਿਕ ਮਾਨਹਾਨੀ ਦੀ ਸ਼ਿਕਾਇਤ […]

Continue Reading

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 16 ਸਤੰਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਸੀਮਾ ਪਾਰੋਂ ਤਸਕਰੀ ਦੇ ਮਾਡਿਊਲ ਨੂੰ ਨਾਕਾਮ ਕਰਦਿਆਂ 27 ਕਿਲੋ ਹੈਰੋਇਨ, ਇੱਕ ਅਤਿ-ਆਧੁਨਿਕ […]

Continue Reading

ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲਾ: ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਤੋਂ ਸਟੇਟਸ ਰਿਪੋਰਟ ਤਲਬ

ਚੰਡੀਗੜ੍ਹ, 16 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿੱਚ ਗੁਲਜ਼ਾਰ ਸਿੰਘ ਦੀ ਖੁਦਕੁਸ਼ੀ ਨਾਲ ਜੁੜੇ ਮਾਮਲੇ ਦੀ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਫਿਲਹਾਲ ਕਿਸੇ ਵੀ ਧਿਰ ਨੂੰ ਰਸਮੀ ਨੋਟਿਸ ਜਾਰੀ ਨਹੀਂ ਕੀਤਾ। ਅਦਾਲਤ ਨੇ ਮਾਮਲੇ ਦੀ ਮੌਜੂਦਾ ਸਥਿਤੀ ਜਾਣਨ ਲਈ ਪੰਜਾਬ ਸਰਕਾਰ ਤੋਂ ਵਿਸਥਾਰਤ ਸਟੇਟਸ ਰਿਪੋਰਟ ਮੰਗੀ ਹੈ। ਸੁਣਵਾਈ ਦੌਰਾਨ ਅਦਾਲਤ ਨੇ ਪਟੀਸ਼ਨ […]

Continue Reading

ਝੋਨੇ ਦੀ ਅਗੇਤੀ ਲਵਾਈ ਕਾਰਨ ਵੱਡੀ ਮਾਤਰਾ ਵਿੱਚ ਝੋਨਾ ਮੰਡੀਆਂ ਵਿੱਚ ਪਹੁੰਚਿਆ: SKM ਪੰਜਾਬ ਵੱਲੋਂ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ

ਦਲਜੀਤ ਕੌਰ ਚੰਡੀਗੜ੍ਹ, 16 ਸਤੰਬਰ, 2026: ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕੀਤੀ ਜਾਵੇ ਕਿਉਂਕਿ ਇਸ ਵਾਰ ਝੋਨੇ ਦੀ ਲਵਾਈ 10 ਜੂਨ ਦੀ ਥਾਂ ਇੱਕ ਜੂਨ ਤੋਂ ਸ਼ੁਰੂ ਕੀਤੀ ਗਈ ਸੀ। ਲਵਾਈ 10 ਦਿਨ ਅਗੇਤੀ ਹੋਣ ਕਰਕੇ ਝੋਨਾ ਅਗੇਤਾ ਮੰਡੀਆਂ ਵਿੱਚ ਆ ਗਿਆ ਹੈ। […]

Continue Reading