ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰਨ ਦਾ ਐਲਾਨ

ਬਠਿੰਡਾ, 29 ਜਨਵਰੀ: ਦੇਸ਼ ਕਲਿੱਕ ਬਿਊਰੋ: ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਪੰਜਾਬ ਜ਼ਿਲ੍ਹਾ ਬਠਿੰਡਾ ਵੱਲੋਂ ਆਪਣੀ ਹੱਕੀ ਜਾਇਜ ਮੰਗਾ ਪ੍ਰਤੀ ਬਾਲ ਵਿਕਾਸ ਪ੍ਰਜੈਕਟਰ ਅਫਸਰ ਊਸਾ ਰਾਣੀ ਨੂੰ ਮੰਗ ਪੱਤਰ ਸੌਪਿਆ ਗਿਆ। ਜਰਨਲ ਸੱਕਤਰ ਪ੍ਰਤੀਭਾ ਸ਼ਰਮਾ, ਬਲਾਕ ਪ੍ਰਧਾਨ ਮੱਖਣ ਕੌਰ, ਮੀਤ ਪ੍ਰਧਾਨ ਭੂਰੀ ਕੌਰ ਦੀ ਅਗਵਾਈ ਵਿਚ ਮੰਗ ਪੱਤਰ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਮੰਗਾਂ ਨੂੰ […]

Continue Reading

ਅਪਰਾਧੀਆਂ ਅਤੇ ਗੈਂਗਸਟਰਾਂ ਲਈ ਸੇਫ ਸਟੇਟ ਬਣਿਆ ਪੰਜਾਬ, ਸਰਕਾਰ ਫੇਲ੍ਹ : ਅਰਵਿੰਦ ਖੰਨਾ

ਸੰਗਰੂਰ, 29 ਜਨਵਰੀ: ਦੇਸ਼ ਕਲਿੱਕ ਬਿਊਰੋ: ਭਾਰਤੀ ਜਨਤਾ ਪਾਰਟੀ ਦੇ ਸੂਬਾਈ ਉਪ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਪੰਜਾਬ ਸਰਕਾਰ ਨੂੰ ਘੇਰਦੇ ਹੋਏ ਕਿਹਾ ਹੈ ਕਿ ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਅਪਰਾਧੀਆਂ, ਗੈਂਗਸਟਰਾਂ ਲਈ ਸਭ ਤੋਂ ਸੇਫ ਸੂਬਾ ਬਣ ਗਿਆ ਹੈ। ਇਸ ਲਈ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ […]

Continue Reading

ਕੇਂਦਰ ਸਰਕਾਰ UGC ਦੇ ਨਵੇਂ ਨਿਯਮਾਂ ਤੇ ਮੁੜ ਵਿਚਾਰ ਕਰੇ – ਰਾਜਨੀਤਿਕ ਵਿੰਗ ਜਨਰਲ ਵਰਗ

ਚੰਡੀਗੜ੍ਹ, 29 ਜਨਵਰੀ: ਦੇਸ਼ ਕਲਿੱਕ ਬਿਊਰੋ: ਜਨਰਲ ਵਰਗ ਦੇ ਰਾਜਨੀਤਿਕ ਵਿੰਗ ਪੰਜਾਬ ਦੇ ਸੂਬਾਈ ਆਗੂਆਂ ਬਲਬੀਰ ਸਿੰਘ ਫੁੱਗਲਾਣਾ, ਜਸਵੀਰ ਸਿੰਘ ਗੜਾਂਗ, ਜਗਦੀਸ਼ ਸਿੰਗਲਾ, ਅਵਤਾਰ ਸਿੰਘ ਪਟਿਆਲਾ, ਹਰਚੰਦ ਸਿੰਘ ਫਤਿਹਗੜ੍ਹ ਸਾਹਿਬ, ਜਗਤਾਰ ਸਿੰਘ ਭੁੰਗਰਨੀ, ਰਾਜ ਸ਼ਰਮਾ ਰੋਪੜ, ਹਰਮਿੰਦਰ ਸਿੰਘ ਸੋਹੀ ਮੋਹਾਲੀ, ਦਵਿੰਦਰਪਾਲ ਸਿੰਘ ਜਲੰਧਰ ਅਤੇ ਅਸ਼ੋਕ ਕੁਮਾਰ ਨੇ ਸਾਂਝੇ ਤੌਰ ਤੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ […]

Continue Reading

ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ: ਹਥਿਆਰਾਂ ਦਾ ਜ਼ਖ਼ੀਰਾ ਬਰਾਮਦ

ਫਾਜ਼ਿਲਕਾ, 29 ਜਨਵਰੀ : ਦੇਸ਼ ਕਲਿੱਕ ਬਿਊਰੋ: ਇੱਕ ਵੱਡੀ ਸਫਲਤਾ ਪ੍ਰਾਪਤ ਕਰਦਿਆਂ, ਕਾਊਂਟਰ ਇੰਟੈਲੀਜੈਂਸ ਫਰੀਦਕੋਟ ਵੱਲੋਂ ਬੀ.ਐਸ.ਐਫ. ਨਾਲ ਇੱਕ ਸਾਂਝੇ ਅਪ੍ਰੇਸ਼ਨ ਦੌਰਾਨ, ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ, ਪਿੰਡ ਤੇਜਾ ਰਹੇਲਾ, ਥਾਣਾ ਸਦਰ ਫਾਜ਼ਿਲਕਾ ਨੇੜੇ ਬੀ.ਓ.ਪੀ. ਜੀਜੀ-3 ਵਿਖੇ ਵੱਡੀ ਮਾਤਰਾ ਵਿੱਚ ਹਥਿਆਰ, ਮੈਗਜ਼ੀਨ ਅਤੇ ਗੋਲਾ ਬਾਰੂਦ ਦੇ ਨਾਲ ਹੈਰੋਇਨ ਦੀ ਇੱਕ ਵੱਡੀ ਖੇਪ […]

Continue Reading

ਪੰਜਾਬ ਪੁਲਿਸ ਨੂੰ ਵੱਡੀ ਸਫਲਤਾ: 43 ਕਿਲੋ ਹੈਰੋਇਨ, ਹੈਂਡ ਗ੍ਰਨੇਡ, ਪਿਸਤੌਲ, ਕਾਰਤੂਸ, ਅਤੇ ਮੋਟਰਸਾਈਕਲ ਬਰਾਮਦ

ਅੰਮ੍ਰਿਤਸਰ, 29 ਜਨਵਰੀ : ਦੇਸ਼ ਕਲਿੱਕ ਬਿਊਰੋ: ਇੱਕ ਵੱਡੀ ਸਫਲਤਾ ਪ੍ਰਾਪਤ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਵਿਲੇਜ ਡਿਫੈਂਸ ਕਮੇਟੀ (ਵੀ.ਡੀ.ਸੀ.) ਦੀ ਮਦਦ ਨਾਲ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਇੱਕ ਵੱਡੀ ਖੇਪ ਦਾ ਪਰਦਾਫਾਸ਼ ਕੀਤਾ ਗਿਆ ਅਤੇ 42.983 ਕਿਲੋਗ੍ਰਾਮ ਹੈਰੋਇਨ, 4 ਹੈਂਡ ਗ੍ਰਨੇਡ, ਇੱਕ ਸਟਾਰ ਮਾਰਕ ਪਿਸਤੌਲ, 46 ਜ਼ਿੰਦਾ .30 ਬੋਰ ਕਾਰਤੂਸ, ਅਤੇ ਇੱਕ ਮੋਟਰਸਾਈਕਲ ਬਰਾਮਦ […]

Continue Reading

ਉਪ ਮੁੱਖ ਮੰਤਰੀ ਅਜੀਤ ਪਵਾਰ ਪੰਜ ਤੱਤਾਂ ਵਿੱਚ ਹੋਏ ਵਿਲੀਨ

ਬਾਰਾਮਤੀ, 29 ਜਨਵਰੀ: ਦੇਸ਼ ਕਲਿੱਕ ਬਿਊਰੋ: ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਪੰਜ ਤੱਤਾਂ ਵਿੱਚ ਵਿਲੀਨ ਹੋ ਗਏ ਹਨ। ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦਾ ਪੁਣੇ ਜ਼ਿਲ੍ਹੇ ਦੇ ਬਾਰਾਮਤੀ ਵਿੱਚ ਰਸਮਾਂ-ਰਿਵਾਜ਼ਾਂ ਅਤੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ। ਅਜੀਤ ਪਵਾਰ ਦੀ ਮ੍ਰਿਤਕ ਦੇਹ ਨੂੰ ਮੁੱਖ ਅਗਨੀ ਉਨ੍ਹਾਂ ਦੇ ਦੋਵੇਂ ਪੁੱਤਰਾਂ, […]

Continue Reading

ਚੰਡੀਗੜ੍ਹ ‘ਚ ਮੇਅਰ ਦੇ ਅਹੁਦੇ ‘ਤੇ ਭਾਜਪਾ ਦਾ ਕਬਜ਼ਾ

ਚੰਡੀਗੜ੍ਹ, 29 ਜਨਵਰੀ : ਦੇਸ਼ ਕਲਿੱਕ ਬਿਊਰੋ: ਚੰਡੀਗੜ੍ਹ ਨੂੰ ਅੱਜ ਨਵਾਂ ਮੇਅਰ ਮਿਲ ਗਿਆ ਹੈ। ਭਾਜਪਾ ਦੇ ਸੌਰਭ ਜੋਸ਼ੀ ਚੰਡੀਗੜ੍ਹ ਦੇ ਮੇਅਰ ਬਣੇ ਹਨ। ਬੀਜੇਪੀ ਉਮੀਦਵਾਰ ਨੂੰ 18, ਕਾਂਗਰਸ ਨੂੰ 7 ਤੇ ‘ਆਪ’ ਨੂੰ 11 ਵੋਟਾਂ ਪਈਆਂ ਹਨ। ਇਹ ਪਹਿਲੀ ਵਾਰ ਸੀ ਜਦੋਂ ਤਿੰਨਾਂ ਪਾਰਟੀਆਂ ਦੇ ਉਮੀਦਵਾਰ ਮੇਅਰ ਦੀ ਚੋਣ ਲੜ ਰਹੇ ਸਨ। ਇਸ ਤੋਂ […]

Continue Reading

ਵੱਡੀ ਖ਼ਬਰ: ਪੰਜਾਬ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ

ਚੰਡੀਗੜ੍ਹ, 29 ਜਨਵਰੀ: ਦੇਸ਼ ਕਲਿੱਕ ਬਿਊਰੋ: ਚੰਡੀਗੜ੍ਹ ਦੇ ਸੈਕਟਰ- 1 ‘ਚ ਸਥਿਤ ਪੰਜਾਬ ਸਿਵਲ ਸਕੱਤਰੇਤ ਅਤੇ ਸੈਕਟਰ- 9 ‘ਚ ਸਥਿਤ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸੂਚਨਾ ਮਿਲਦੇ ਹੀ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਕੰਪਲੈਕਸਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ, ਅਤੇ ਸਾਰੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ […]

Continue Reading

GNDU ਨੇ ਰਚਿਆ ਇਤਿਹਾਸ: ਹੁਣ ਅੰਗਰੇਜ਼ੀ ਦੇ ਨਾਲ ਪੰਜਾਬੀ ਵੀ ਬਣੇਗੀ ਖੋਜ ਦੀ ਭਾਸ਼ਾ

ਚੰਡੀਗੜ੍ਹ/ ਅੰਮ੍ਰਿਤਸਰ, ਜਨਵਰੀ 28: ਦੇਸ਼ ਕਲਿੱਕ ਬਿਊਰੋ: ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀ.ਐਨ.ਡੀ.ਯੂ.), ਅੰਮ੍ਰਿਤਸਰ ਨੇ ਪੰਜਾਬੀ-ਫਸਟ ਐਜੂਕੇਸ਼ਨ, ਰੀਸਰਚ ਐਂਡ ਗਵਰਨੈਂਸ ਪਾਲਿਸੀ 2026 ਨੂੰ ਮਨਜ਼ੂਰੀ ਦੇ ਕੇ ਇੱਕ ਇਤਿਹਾਸਕ ਅਤੇ ਲੋਕ-ਕੇਂਦ੍ਰਿਤ ਕਦਮ ਚੁੱਕਿਆ ਹੈ, ਜਿਸ ਤਹਿਤ ਵਿਸ਼ਵਵਿਆਪੀ ਅਕਾਦਮਿਕ ਮਿਆਰਾਂ ਨਾਲ ਸਮਝੌਤਾ ਕੀਤੇ ਬਗੈਰ ਪੰਜਾਬੀ (ਗੁਰਮੁਖੀ) ਨੂੰ ਉਚੇਰੀ ਸਿੱਖਿਆ ਦੇ ਕੇਂਦਰ ਵਿੱਚ ਰੱਖਿਆ ਗਿਆ ਹੈ। ਇਸ ਫੈਸਲੇ ਦਾ […]

Continue Reading

ਪੰਜਾਬ ਦੇ ਰਾਜਪਾਲ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦੇ 11ਵੇਂ ਵਿਸ਼ੇਸ਼ ਸੈਸ਼ਨ ਦਾ ਉਠਾਣ

ਚੰਡੀਗੜ੍ਹ 28 ਜਨਵਰੀ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਰਾਜਪਾਲ ਦੁਆਰਾ 28 ਜਨਵਰੀ, 2026 ਨੂੰ ਪੰਜਾਬ ਵਿਧਾਨ ਸਭਾ, ਜਿਸ ਦੀ ਮਿਤੀ 30 ਦਸੰਬਰ, 2025 ਦੀ ਬੈਠਕ ਅਣਮਿਥੇ ਸਮੇਂ ਲਈ ਸਥਗਿਤ ਕਰ ਦਿੱਤੀ ਗਈ ਸੀ, ਦਾ ਉਠਾਣ ਕਰ ਦਿੱਤਾ ਗਿਆ ਹੈ।

Continue Reading