ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ETO

ਚੰਡੀਗੜ੍ਹ 16 ਸਤੰਬਰ (ਦੇਸ਼ ਕਲਿੱਕ ਬਿਊਰੋ): ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ ਕਲਾਂ ਵਿਖੇ ਭਾਰਤੀ ਸੰਵਿਧਾਨ ਦੇ ਰਚੇਤਾ ਬਾਬਾ ਸਾਹਿਬ ਡਾ. ਬੀਆਰ ਅੰਬੇਡਕਰ ਜੀ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਵਿਰੁੱਧ ਸਖ਼ਤ ਰੁੱਖ ਅਖਤਿਆਰ ਕਰਦਿਆਂ ਇਸ ਘਟਨਾ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਮੰਤਰੀ […]

Continue Reading

ਡਰਾਫਟ ਚੰਡੀਗੜ੍ਹ ਹੈਲਥ ਸਰਵਿਸ ਰੂਲਜ਼ 2026: ਪੰਜਾਬ ਦਾ ਹਿੱਸਾ ਹੌਲੀ-ਹੌਲੀ ਖੋਹਿਆ ਜਾ ਰਿਹਾ : ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਡਰਾਫਟ ਚੰਡੀਗੜ੍ਹ ਹੈਲਥ ਸਰਵਿਸ ਰੂਲਜ਼ 2026 ‘ਤੇ ਸਖ਼ਤ ਵਿਰੋਧ ਜਤਾਉਂਦਿਆਂ ਕਿਹਾ ਕਿ ਪ੍ਰਸਤਾਵਿਤ ਬਦਲਾਅ ਚੰਡੀਗੜ੍ਹ ਦੀਆਂ ਮੈਡੀਕਲ ਸੇਵਾਵਾਂ ਵਿੱਚ ਪੰਜਾਬ ਦੇ ਤੈਅਸ਼ੁਦਾ ਹਿੱਸੇ ਨੂੰ ਘਟਾਉਣਗੇ ਅਤੇ ਪੰਜਾਬ ਤੇ ਹਰਿਆਣਾ ਵਿਚਾਲੇ ਹੋਏ ਸਮਝੌਤੇ ਦੀ ਉਲੰਘਣਾ ਕਰਨਗੇ। ਇੱਕ […]

Continue Reading

ਸੈਕਟਰ 70 ਵਿੱਚ 16 ਮੰਜ਼ਿਲਾ ਸੁਸਾਇਟੀ ਦੀ ਉਸਾਰੀ ਰੋਕਣ ਦੀ ਮੰਗ

ਮੋਹਾਲੀ, 16 ਸਤੰਬਰ (ਦੇਸ਼ ਕਲਿੱਕ ਬਿਊਰੋ): ਸੈਕਟਰ 70 ਵਿੱਚ 16 ਮੰਜ਼ਿਲਾ ਸੁਸਾਇਟੀ ਦੀ ਉਸਾਰੀ ਰੋਕਣ ਦੀ ਮੰਗ ਵੱਖ-ਵੱਖ ਵੈਲਫੇਅਰ ਐਸੋਸੀਏਸ਼ਨਾਂ ਵੱਲੋਂ ਐਮ ਸੀ ਸੁਖਦੇਵ ਸਿੰਘ ਪਟਵਾਰੀ ਦੀ ਅਗਵਾਈ ‘ਚ ਵਿਧਾਇਕ ਕੁਲਵੰਤ ਸਿੰਘ ਨੂੰ ਮੈਮੋਰੈਂਡਮ ਮੋਹਾਲੀ: 16 ਸਤੰਬਰ, ਸੈਕਟਰ 70 ਵਿੱਚ LIG ਅਤੇ MIG (Super) ਫਲੈਟਾਂ ਦੇ ਵਿਚਕਾਰ ਬਣ ਰਹੀ ਸਾਹਿਬਜ਼ਾਦਾ ਕੋਆਪਰੇਟਿਵ ਹਾਊਸ ਬਿਲਡਿੰਗ ਸੁਸਾਇਟੀ ਦੀ […]

Continue Reading

ਪੰਜਾਬ ਦੇ ਲੋਕਾਂ ਨੂੰ ਬਿਜਲੀ ਮੁਹੱਈਆ ਕਰਵਾਉਣ ਵਿੱਚ ਫੇਲ੍ਹ ਹੋਈ ’ਸਰਕਾਰ’, ਮੁਫ਼ਤ ਬਿਜਲੀ ਦੇ ਬਾਵਜੂਦ ਆ ਰਹੇ ਲੱਖਾਂ ਰੁਪਏ ਦੇ ਬਿੱਲ: ਐਨ.ਕੇ. ਸ਼ਰਮਾ

ਡੇਰਾਬੱਸੀ, 16 ਸਤੰਬਰ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਕਿਹਾ ਹੈ ਕਿ ਮੌਜੂਦਾ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਜਲੀ ਮੁਹੱਈਆ ਕਰਵਾਉਣ ਵਿੱਚ ਬੁਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਮੁਫ਼ਤ ਬਿਜਲੀ ਦੇ ਨਾਮ ‘ਤੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। […]

Continue Reading

ਕਿਸ਼ਾਊ ਸਮਝੌਤੇ ਨੇ ਪੰਜਾਬ ਨੂੰ ਮੁੜ ਯਮੁਨਾ ਤੋਂ ਬਾਹਰ ਰੱਖਿਆ; ਮੇਜ਼ ‘ਤੇ ਕੁਰਸੀ ਪੰਜਾਬ ਦਾ ਹੱਕ ਹੈ: ਸਾਬਕਾ ਵਿਸ਼ੇਸ਼ ਮੁੱਖ ਸਕੱਤਰ ਕੇਬੀਐਸ ਸਿੱਧੂ

ਚੰਡੀਗੜ੍ਹ/ਪਟਿਆਲਾ, 16 ਸਤੰਬਰ 2026: ਨਵੀਂ ਦਿੱਲੀ ਵਿੱਚ ਕਿਸ਼ਾਊ ਬਹੁ-ਮੰਤਵੀ ਪ੍ਰੋਜੈਕਟ ਦੇ ਸਮਝੌਤਾ ਪੱਤਰ (ਐੱਮਓਏ) ‘ਤੇ ਦਸਤਖ਼ਤ ਹੋਣ ਤੋਂ ਅਗਲੇ ਹੀ ਦਿਨ, ਕੇਬੀਐਸ ਸਿੱਧੂ, ਆਈਏਐਸ (ਸੇਵਾਮੁਕਤ), ਨੇ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਨੂੰ ਤੁਰੰਤ ਪੱਤਰ ਲਿਖ ਭੇਜਿਆ ਹੈ। ਕੇਬੀਐਸ ਸਿੱਧੂ ਪੰਜਾਬ ਸਰਕਾਰ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਸੇਵਾਮੁਕਤ ਹੋਏ ਸਨ ਅਤੇ ਇਸ ਤੋਂ ਪਹਿਲਾਂ ਸੂਬੇ […]

Continue Reading

ਮੱਕਾ ਵਿੱਚ ਪਹਿਲੀ ਵਾਰ ਮਿਸਾਈਲ ਹਮਲੇ ਦਾ ਐਮਰਜੈਂਸੀ ਅਲਰਟ: ਹੂਤੀ ਬਾਗੀਆਂ ਨੇ ਸਾਊਦੀ ਅਰਬ ’ਤੇ ਦਾਗੇ ਡਰੋਨ ਤੇ ਮਿਸਾਈਲ

ਨਵੀਂ ਦਿੱਲੀ, 15 ਸਤੰਬਰ (ਦੇਸ਼ ਕਲਿੱਕ ਬਿਊਰੋ): ਯਮਨ ਦੇ ਹੂਤੀ ਬਾਗੀਆਂ ਵੱਲੋਂ ਮੰਗਲਵਾਰ ਨੂੰ ਸਾਊਦੀ ਅਰਬ ’ਤੇ ਡਰੋਨ ਅਤੇ ਮਿਸਾਈਲ ਹਮਲੇ ਕੀਤੇ ਜਾਣ ਤੋਂ ਬਾਅਦ ਮੱਕਾ ਵਿੱਚ ਪਹਿਲੀ ਵਾਰ ਐਮਰਜੈਂਸੀ ਅਲਰਟ ਜਾਰੀ ਕੀਤਾ ਗਿਆ। ਸਾਊਦੀ ਸਿਵਲ ਡਿਫੈਂਸ ਮੁਤਾਬਕ ਨੈਸ਼ਨਲ ਅਰਲੀ ਵਾਰਨਿੰਗ ਪਲੇਟਫਾਰਮ ਰਾਹੀਂ ਇਹ ਚਿਤਾਵਨੀ ਜਾਰੀ ਕੀਤੀ ਗਈ। ਅਲਰਟ ਦੌਰਾਨ ਲੋਕਾਂ ਨੂੰ ਉੱਚੀਆਂ ਇਮਾਰਤਾਂ ਤੋਂ […]

Continue Reading

ਸੀਰੀਅਲ ਕਿਲਰ ਨੂੰ ਤੀਜੀ ਵਾਰ ਹੋਈ ਉਮਰ ਕੈਦ

ਸੀਰੀਅਲ ਕਿਲਰ ਨੂੰ ਤੀਜੀ ਵਾਰ ਹੋਈ ਉਮਰ ਕੈਦ ਚੰਡੀਗੜ੍ਹ, 15 ਸਤੰਬਰ (ਦੇਸ਼ ਕਲਿੱਕ ਬਿਊਰੋ): ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੇ ਸੀਰੀਅਲ ਕਿਲਰ ਮੋਨੂ ਕੁਮਾਰ ਨੂੰ 60 ਸਾਲਾ ਬਜ਼ੁਰਗ ਔਰਤ ਨਾਲ ਜਬਰ-ਜਨਾਹ ਅਤੇ ਕਤਲ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਹ ਉਸਦੇ ਖ਼ਿਲਾਫ਼ ਦਰਜ ਮਾਮਲਿਆਂ ਵਿੱਚ ਤੀਜੀ ਵਾਰ ਹੈ, ਜਦੋਂ ਉਸਨੂੰ […]

Continue Reading

ਕੈਨੇਡਾ ਤੋਂ 4 ਪੰਜਾਬੀ ਡਿਪੋਰਟ: ਰੰਗਦਾਰੀ ਤੇ ਸੰਗਠਿਤ ਅਪਰਾਧ ਨਾਲ ਜੁੜੇ ਹੋਣ ਦੇ ਦੋਸ਼

ਚੰਡੀਗੜ੍ਹ, 15 ਸਤੰਬਰ (ਦੇਸ਼ ਕਲਿੱਕ ਬਿਊਰੋ): ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਨੇ ਸੰਗਠਿਤ ਅਪਰਾਧ ਅਤੇ ਰੰਗਦਾਰੀ ਨਾਲ ਜੁੜੀਆਂ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਣ ਤੋਂ ਬਾਅਦ ਪੰਜਾਬ ਦੇ 4 ਨਾਗਰਿਕਾਂ ਨੂੰ ਕੈਨੇਡਾ ਤੋਂ ਡਿਪੋਰਟ ਕਰ ਦਿੱਤਾ ਹੈ। CBSA ਵੱਲੋਂ ਜਾਰੀ ਜਾਣਕਾਰੀ ਮੁਤਾਬਕ ਸੋਮਵਾਰ ਨੂੰ ਡਿਪੋਰਟ ਕੀਤੇ ਗਏ ਵਿਅਕਤੀਆਂ ਦੀ ਪਛਾਣ ਪਲਵਿੰਦਰ ਸਿੰਘ, ਜਸਮੇਰ ਸਿੰਘ, ਅਮਿਤੋਜ […]

Continue Reading

ਰੋਪੜ ਪਾਵਰ ਪਲਾਂਟ ਦੇ 2 ਯੂਨਿਟ ਬੰਦ ਹੋਣ ਦੇ ਬਾਵਜੂਦ ਪੰਜਾਬ ‘ਚ ਬਿਜਲੀ ਦੀ ਕੋਈ ਘਾਟ ਨਹੀਂ ਆਈ: ਤਰੁਨਪ੍ਰੀਤ ਸੌਂਦ

ਚੰਡੀਗੜ੍ਹ 15 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੰਗਲਵਾਰ ਨੂੰ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ, ਰੋਪੜ ਦੇ 150 ਮੈਗਾਵਾਟ ਦੀ ਕੁੱਲ ਸਮਰੱਥਾ ਵਾਲੇ ਦੋ ਯੂਨਿਟ ਬੰਦ ਹੋਣ ਦੇ ਬਾਵਜੂਦ, “ਪੰਜਾਬ ਵਿੱਚ ਬਿਜਲੀ ਦੀ ਕੋਈ ਘਾਟ ਨਹੀਂ ਆਈ ਅਤੇ ਕਿਤੇ ਵੀ ਬਿਜਲੀ ਦੀ ਘਾਟ ਨਾਲ ਸਬੰਧਤ ਕੋਈ […]

Continue Reading

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਅਨੰਦਪੁਰ ਸਾਹਿਬ, 15 ਸਤੰਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਵਾਰ ਫਿਰ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਪਹਿਲ ਪੰਜਾਬ ਅਤੇ ਇਸ ਦੇ ਲੋਕ ਹਨ, ਜਦ ਕਿ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਕੁਰਸੀ ਦੀ ਲੜਾਈ ਵਿੱਚ ਉਲਝੇ ਹੋਏ ਹਨ। ਪਿੰਡ ਜਿੰਦਵੜੀ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ […]

Continue Reading