ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟੈਲ ਨਾਲ ਜੁੜਿਆ ਕਾਰਕੁਨ ਫਿਰੋਜ਼ਪੁਰ ਤੋਂ 5 ਕਿਲੋ ਹੈਰੋਇਨ ਸਮੇਤ ਕਾਬੂ

— ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਖੇਪ ਸਰਹੱਦ ਪਾਰੋਂ ਭੇਜੀ ਗਈ ਸੀ: ਡੀਜੀਪੀ ਗੌਰਵ ਯਾਦਵ— ਗ੍ਰਿਫ਼ਤਾਰ ਮੁਲਜ਼ਮ ਸਥਾਨਕ ਤਸਕਰ ਨੂੰ ਸਪਲਾਈ ਕਰਨ ਜਾ ਰਿਹਾ ਸੀ ਖੇਪ: ਏਆਈਜੀ ਸੀਆਈ ਗੁਰਸੇਵਕ ਸਿੰਘ ਚੰਡੀਗੜ੍ਹ/ਫਿਰੋਜ਼ਪੁਰ, 28 ਅਕਤੂਬਰ: ਦੇਸ਼ ਕਲਿੱਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ […]

Continue Reading

ਬੱਸ-ਟਰਾਲੇ ਦੀ ਟੱਕਰ: 22 ਤੋਂ ਵੱਧ ਸਵਾਰੀਆਂ ਜ਼ਖਮੀ

ਖੰਨਾ, 28 ਅਕਤੂਬਰ: ਦੇਸ਼ ਕਲਿੱਕ ਬਿਊਰੋ: ਖੰਨਾ ਵਿੱਚ ਨੈਸ਼ਨਲ ਹਾਈਵੇਅ ‘ਤੇ ਮੈਕਡੋਨਲਡਜ਼ ਨੇੜੇ ਯਾਤਰੀਆਂ ਨੂੰ ਲੈ ਕੇ ਜਾ ਰਹੀ ਪੰਜਾਬ ਰੋਡਵੇਜ਼ ਦੀ ਇੱਕ ਬੱਸ ਇੱਕ ਟਰਾਲੇ ਨਾਲ ਟਕਰਾ ਗਈ, ਜਿਸ ਵਿੱਚ ਲਗਪਗ 22 ਸਵਾਰੀਆਂ ਜ਼ਖਮੀ ਹੋ ਗਈਆਂ। ਜ਼ਖਮੀਆਂ ਨੂੰ ਤੁਰੰਤ ਖੰਨਾ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਰਿਪੋਰਟਾਂ ਅਨੁਸਾਰ, ਬੱਸ ਲੁਧਿਆਣਾ ਤੋਂ ਪਟਿਆਲਾ ਜਾ ਰਹੀ […]

Continue Reading

ਜਗਤਾਰ ਸਿੰਘ ਤਾਰਾ ਅਦਾਲਤ ਵੱਲੋਂ ਬਰੀ; 16 ਸਾਲ ਪੁਰਾਣੇ ਮਾਮਲੇ ਵਿੱਚ ਆਇਆ ਫੈਸਲਾ

ਜਲੰਧਰ, 28 ਅਕਤੂਬਰ: ਦੇਸ਼ ਕਲਿੱਕ ਬਿਊਰੋ : ਇੱਕ 16 ਸਾਲ ਪੁਰਾਣੇ ਮਾਮਲੇ ਵਿੱਚ ਅਦਾਲਤ ਨੇ ਜਗਤਾਰ ਸਿੰਘ ਤਾਰਾ ਨੂੰ ਬਰੀ ਕਰ ਦਿੱਤਾ ਹੈ। ਅਸਲ ‘ਚ ਸਬੂਤਾਂ ਦੀ ਘਾਟ ਕਾਰਨ ਅਦਾਲਤ ਨੇ ਜਗਤਾਰ ਸਿੰਘ ਤਾਰਾ ਨੂੰ ਬਰੀ ਕਰ ਦਿੱਤਾ। ਬੁੜੈਲ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਜਗਤਾਰ ਸਿੰਘ ਅੱਜ ਪੇਸ਼ ਹੋਏ, ਅਤੇ ਉਨ੍ਹਾਂ ਦੇ ਵਕੀਲ ਐਸਕੇਐਸ ਹੁੰਦਲ […]

Continue Reading

ਸ਼ਰਮਨਾਕ !: ਪੀਰੀਅਡ ਆਉਣ ‘ਤੇ ਬ੍ਰੇਕ ਮੰਗਣ ‘ਤੇ ਸੁਪਰਵਾਈਜ਼ਰ ਨੇ ਸਫਾਈ ਕਰਮਚਾਰੀਆਂ ਨਾਲ ਕੀਤੀ ਗਲਤ ਹਰਕਤ

ਰੋਹਤਕ, 28 ਅਕਤੂਬਰ: ਦੇਸ਼ ਕਲਿੱਕ ਬਿਊਰੋ : ਹਰਿਆਣਾ ਦੇ ਰੋਹਤਕ ਵਿੱਚ ਮਹਾਰਿਸ਼ੀ ਦਯਾਨੰਦ ਯੂਨੀਵਰਸਿਟੀ (ਐਮਡੀਯੂ) ਵਿੱਚ ਬਹੁਤ ਹੀ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਅਸਲ ‘ਚ ਸੁਪਰਵਾਈਜ਼ਰ ਨੇ ਸਫਾਈ ਕਰਮਚਾਰੀਆਂ ਨੂੰ ਕੱਪੜੇ ਉਤਾਰ ਕੇ ਮਾਹਵਾਰੀ ਦੀ ਜਾਂਚ ਕਰਾਉਣ ਲਈ ਕਿਹਾ। ਜਿਸ ਤੋਂ ਬਾਅਦ ਇਹ ਮਾਮਲਾ ਬਹੁਤ ਵਧ ਗਿਆ। ਅਸਲ ‘ਚ ਮੰਗਲਵਾਰ ਨੂੰ ਦੋ ਮਹਿਲਾ ਸਫਾਈ ਕਰਮਚਾਰੀਆਂ […]

Continue Reading

ਦਿੱਲੀ ਹਵਾਈ ਅੱਡੇ ‘ਤੇ ਵੱਡਾ ਹਾਦਸਾ: ਜਹਾਜ਼ ਦੇ ਨੇੜੇ ਖੜ੍ਹੀ ਏਅਰ ਇੰਡੀਆ ਦੀ ਬੱਸ ਨੂੰ ਲੱਗੀ ਅੱਗ

ਨਵੀਂ ਦਿੱਲੀ, 28 ਅਕਤੂਬਰ: ਦੇਸ਼ ਕਲਿੱਕ ਬਿਊਰੋ : ਦਿੱਲੀ ਹਵਾਈ ਅੱਡੇ ‘ਤੇ ਟਰਮੀਨਲ 3 ‘ਤੇ ਖੜ੍ਹੀ ਇੱਕ ਬੱਸ ਨੂੰ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ। ਖੁਸ਼ਕਿਸਮਤੀ ਨਾਲ, ਹਾਦਸੇ ਸਮੇਂ ਇਸ ‘ਚ ਕੋਈ ਵੀ ਯਾਤਰੀ ਸਵਾਰ ਨਹੀਂ ਸੀ। ਇਹ ਘਟਨਾ ਮੰਗਲਵਾਰ ਦੁਪਹਿਰ ਨੂੰ ਵਾਪਰੀ ਜਦੋਂ ਬੱਸ ਇੱਕ ਜਹਾਜ਼ ਦੇ ਨੇੜੇ ਖੜ੍ਹੀ ਸੀ। ਜਾਣਕਾਰੀ ਮਿਲਣ ‘ਤੇ, […]

Continue Reading

ਛੇੜਛਾੜ ਮਾਮਲੇ ਵਿੱਚ ਵਿਧਾਇਕ ਲਾਲਪੁਰਾ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ: ਪੜ੍ਹੋ ਵੇਰਵਾ

ਚੰਡੀਗੜ੍ਹ, 28 ਅਕਤੂਬਰ: ਦੇਸ਼ ਕਲਿੱਕ ਬਿਊਰੋ : ਛੇੜਛਾੜ ਮਾਮਲੇ ਵਿੱਚ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਮੰਗਲਵਾਰ ਨੂੰ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਸਜ਼ਾ ਤੋਂ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ। ਦੱਸ ਦਈਏ ਕਿ ਲਾਲਪੁਰਾ […]

Continue Reading

ਪੰਜਾਬ ‘ਚ ਇੱਕ ਹੋਰ ਟੋਲ ਪਲਾਜ਼ਾ ਹੋਇਆ ਬੰਦ, ਮਾਨ ਸਰਕਾਰ ਨੇ ਲਿਆ ਫੈਸਲਾ

ਚੰਡੀਗੜ੍ਹ, 28 ਅਕਤੂਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਸਰਕਾਰ ਨੇ ਇੱਕ ਹੋਰ ਟੋਲ ਪਲਾਜ਼ਾ ਬੰਦ ਕਰਨ ਦਾ ਫੈਸਲਾ ਲਿਆ ਹੈ। ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਹੁਣ ਜਗਰਾਓਂ-ਨਕੋਦਰ ਰੋਡ ‘ਤੇ ਸਥਿਤ ਟੋਲ ਪਲਾਜ਼ਾ ਬੰਦ ਕਰ ਦਿੱਤਾ ਗਿਆ ਹੈ। ਇਹ ਫੈਸਲਾ ਨਿਰਧਾਰਤ ਸਮੇਂ ਤੋਂ ਲਗਭਗ ਡੇਢ ਸਾਲ ਪਹਿਲਾਂ ਲਾਗੂ ਕੀਤਾ ਜਾ ਰਿਹਾ ਹੈ। ਟੋਲ ਪਲਾਜ਼ਾ ਪਹਿਲਾਂ […]

Continue Reading

ਸ਼ਹੀਦੀ ਸ਼ਤਾਬਦੀ ਸਬੰਧੀ ਨਗਰ ਕੀਰਤਨ ਸਜਾਉਣ ਲਈ ਜੰਮੂ ਕਸ਼ਮੀਰ ਦੇ ਗਵਰਨਰ ਨਾਲ ਕਰਾਂਗੇ ਮੁਲਾਕਾਤ – SGPC ਪ੍ਰਧਾਨ

ਅੰਮ੍ਰਿਤਸਰ, 28 ਅਕਤੂਬਰ: ਦੇਸ਼ ਕਲਿੱਕ ਬਿਊਰੋ : ਜੰਮੂ ਸਥਿਤ ਲਖਨਪੁਰ ਵਿਖੇ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਦੇ ਨਵੇਂ ਦਰਬਾਰ ਹਾਲ ਦੀ ਸੇਵਾ ਮੁਕੰਮਲ ਹੋਣ ’ਤੇ ਅੱਜ ਵਿਸ਼ੇਸ਼ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਕੇ ਸੰਗਤ ਅਰਪਣ ਕੀਤਾ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੁਸ਼ੋਭਿਤ ਕਰਨ ਦੀ ਸੇਵਾ ਸ਼੍ਰੋਮਣੀ ਗੁਰਦੁਆਰਾ […]

Continue Reading

ਮੋਹਾਲੀ ਵਿੱਚ ਮਸ਼ਹੂਰ ਪੰਜਾਬੀ ਸਿੰਗਰ ਦੀ ਹੋਈ ਲੜਾਈ, ਚੱਲੀ ਗੋਲੀ

ਮੋਹਾਲੀ, 27 ਅਕਤੂਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਮੋਹਾਲੀ ਵਿੱਚ ਗਾਇਕ ਪ੍ਰਿੰਸ ਰੰਧਾਵਾ ਅਤੇ ਪ੍ਰਤਾਪ ਰੰਧਾਵਾ ਵਿੱਚ ਲੜਾਈ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਦੌਰਾਨ ਗੋਲੀ ਚੱਲਣ ਦੀ ਵੀ ਖਬਰ ਹੈ। ਇਸ ਵਿਵਾਦ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ ਜਿਸ ਵਿੱਚ ਗਾਇਕ ਇੱਕ-ਦੂਜੇ ਨਾਲ ਬਹਿਸ ਕਰਦੇ ਹੋਏ ਨਜ਼ਰ ਆ ਰਹੇ ਹਨ। ਵੀਡੀਓ […]

Continue Reading

ਜਸਟਿਸ ਸੂਰਿਆ ਕਾਂਤ ਹੋਣਗੇ ਭਾਰਤ ਦੇ 53ਵੇਂ ਚੀਫ਼ ਜਸਟਿਸ: ਸੀਜੇਆਈ ਬੀਆਰ ਗਵਈ ਨੇ ਨਾਂਅ ਦੀ ਕੀਤੀ ਸਿਫ਼ਾਰਸ਼

ਨਵੀਂ ਦਿੱਲੀ, 27 ਅਕਤੂਬਰ: ਦੇਸ਼ ਕਲਿੱਕ ਬਿਊਰੋ : ਸੀਨੀਅਰ ਜੱਜ ਜਸਟਿਸ ਸੂਰਿਆ ਕਾਂਤ ਦੇ ਭਾਰਤ ਦੇ 53ਵੇਂ ਚੀਫ਼ ਜਸਟਿਸ ਬਣਨ ਦੀ ਉਮੀਦ ਹੈ। ਮੌਜੂਦਾ ਚੀਫ਼ ਜਸਟਿਸ ਭੂਸ਼ਣ ਆਰ ਗਵਈ ਨੇ ਸੋਮਵਾਰ ਨੂੰ ਕੇਂਦਰ ਸਰਕਾਰ ਨੂੰ ਉਨ੍ਹਾਂ ਦੇ ਨਾਮ ਦੀ ਸਿਫ਼ਾਰਸ਼ ਕੀਤੀ। ਇਸ ਦੇ ਨਾਲ, ਸੀਜੇਆਈ ਦੀ ਨਿਯੁਕਤੀ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਰਵਾਇਤੀ ਤੌਰ […]

Continue Reading