17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਮੁੰਡੀਆਂ

ਚੰਡੀਗੜ੍ਹ, 15 ਸਤੰਬਰ: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਸੂਬੇ ਵਿੱਚ ‘ਸਵੱਛਤਾ ਹੀ ਸੇਵਾ (ਐਸ.ਐਚ.ਐਸ.)–2026’ ਮੁਹਿੰਮ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਹ ਮੁਹਿੰਮ 17 ਸਤੰਬਰ ਤੋਂ 2 ਅਕਤੂਬਰ, 2026 ਤੱਕ ਪੰਜਾਬ ਭਰ ਵਿੱਚ “ਸਵੱਛਤਾ ਵਿੱਚ ਭਾਗੀਦਾਰੀ, ਸਵੱਛ ਭਾਰਤ, ਵਿਕਸਿਤ ਭਾਰਤ” ਥੀਮ ਤਹਿਤ ਮਨਾਈ ਜਾਵੇਗੀ। ਕੈਬਨਿਟ ਮੰਤਰੀ […]

Continue Reading

ਗੈਂਗਸਟਰਾਂ ‘ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਚੰਡੀਗੜ੍ਹ, 15 ਸਤੰਬਰ: (ਦੇਸ਼ ਕਲਿੱਕ ਬਿਊਰੋ): ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 238ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 583 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 […]

Continue Reading

ਵਿੱਤ ਮੰਤਰੀ ਹਰਪਾਲ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ; 15 ਸਤੰਬਰ 2026: (ਦੇਸ਼ ਕਲਿੱਕ ਬਿਊਰੋ): ਸੂਬੇ ਦੇ ਵਿੱਤੀ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਨਵੇਂ ਭਰਤੀ ਹੋਏ 12 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜੋ ਕਿ ਸੂਬੇ ਭਰ ਦੇ ਵੱਖ-ਵੱਖ ਖ਼ਜ਼ਾਨਾ ਦਫ਼ਤਰਾਂ ਵਿੱਚ ਤਾਇਨਾਤ ਕੀਤੇ ਜਾਣਗੇ। ਪੰਜਾਬ ਸਰਕਾਰ ਵਿੱਚ ਨਵੇਂ ਹੁਨਰ ਦਾ […]

Continue Reading

ਹਰਪਾਲ ਚੀਮਾ ਵੱਲੋਂ ਸਿਹਤ ਵਿਭਾਗ ਨੂੰ NHM ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 15 ਸਤੰਬਰ 2026 (ਦੇਸ਼ ਕਲਿੱਕ ਬਿਊਰੋ): ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਅਹਿਮ ਉਪਰਾਲਾ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇੱਥੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ.) ਦੇ ਮੁਲਾਜ਼ਮਾਂ ਨੂੰ […]

Continue Reading

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਕਟਾਰੂਚੱਕ ਵੱਲੋਂ DFSCs ਨੂੰ ਨਿਰਦੇਸ਼

ਚੰਡੀਗੜ੍ਹ, 15 ਸਤੰਬਰ: (ਦੇਸ਼ ਕਲਿੱਕ ਬਿਊਰੋ): ਪਿਛਲੇ 9 ਖ਼ਰੀਦ ਸੀਜ਼ਨਾਂ ਦੀ ਸ਼ਾਨਦਾਰ ਸਫ਼ਲਤਾ ਲਈ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰਾਂ (ਡੀ.ਐਫ.ਐਸ.ਸੀਜ਼.) ਦੀ ਸ਼ਲਾਘਾ ਕਰਦਿਆਂ, ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਡੀ.ਐਫ.ਐਸ.ਸੀਜ਼. ਨੂੰ ਪੂਰੀ ਤਰ੍ਹਾਂ ਤਿਆਰ ਰਹਿਣ ਅਤੇ ਝੋਨੇ ਦੇ ਆਗਾਮੀ ਸੀਜ਼ਨ (2026-27) ਨੂੰ ਵੀ ਸਫ਼ਲ ਬਣਾਉਣ ਲਈ ਕਿਹਾ। ਸ੍ਰੀ […]

Continue Reading

ਮਾਲ ਮੰਤਰੀ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

ਚੰਡੀਗੜ੍ਹ, 15 ਸਤੰਬਰ: (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਅਤੇ ਸਰਕਾਰੀ ਤੰਤਰ ਨੂੰ ਹੋਰ ਮਜ਼ਬੂਤ ਕਰਨ ਦੀ ਵਚਨਬੱਧਤਾ ਤਹਿਤ ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਅੱਜ ਤਿੰਨ ਨਵ-ਨਿਯੁਕਤ […]

Continue Reading

ਪੁਲਿਸ ਵੱਲੋਂ ਅੰਨ੍ਹਾ ਕਤਲ 6 ਘੰਟਿਆਂ ਦੇ ਅੰਦਰ ਟਰੇਸ, ਇੱਕ ਗ੍ਰਿਫਤਾਰ

ਸੰਗਰੂਰ, 15 ਸਤੰਬਰ 2026: (ਦੇਸ਼ ਕਲਿੱਕ ਬਿਊਰੋ): ਡਾ. ਰਵਜੋਤ ਗਰੇਵਾਲ IPS, ਐਸ.ਐਸ.ਪੀ ਸੰਗਰੂਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਚੀਮਾਂ ਦੇ ਏਰੀਆ ਅੰਦਰ ਹੋਏ ਅੰਨ੍ਹਾ ਕਤਲ ਨੂੰ 06 ਘੰਟਿਆਂ ਦੇ ਅੰਦਰ ਟਰੇਸ ਕਰਕੇ 01 ਦੋਸ਼ੀ ਨੂੰ ਗ੍ਰਿਫਤਾਰ ਕੀਤਾ […]

Continue Reading

ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ

ਚੰਡੀਗੜ੍ਹ; 15 ਸਤੰਬਰ 2026: (ਦੇਸ਼ ਕਲਿੱਕ ਬਿਊਰੋ): ਸੂਬੇ ਭਰ ਵਿੱਚ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੀ ਸਿਹਤ ਅਤੇ ਪੋਸ਼ਣ ਸਬੰਧੀ ਨਤੀਜਿਆਂ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ, ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ (ਡਬਲਿਊ.ਸੀ.ਡੀ.) ਨੇ 27,000 ਆਂਗਣਵਾੜੀ ਕੇਂਦਰਾਂ ਰਾਹੀਂ ਦਿੱਤੇ ਜਾਣ ਵਾਲੇ ਪੂਰਕ ਪੋਸ਼ਣ ਵਿੱਚ ਮੁਕੰਮਲ […]

Continue Reading

ਅਕਾਲੀ ਦਲ ਦੇ ਹੱਕ ’ਚ ਹਨੇਰੀ ਚੱਲਣੀ ਹੋਈ ਸ਼ੁਰੂ, ਸਿੱਖ ਪੰਥ ਦੇ ਗੱਦਾਰਾਂ ਤੇ ਦਿੱਲੀ ਦੀਆਂ ਪਾਰਟੀਆਂ ਨੂੰ ਉਡਾ ਦੇਵੇਗੀ: ਸੁਖਬੀਰ ਬਾਦਲ

ਫਤਿਹਗੜ੍ਹ ਸਾਹਿਬ, 15 ਸਤੰਬਰ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਹਨੇਰੀ ਚੱਲਣੀ ਸ਼ੁਰੂ ਹੋ ਗਈ ਹੈ ਤੇ ਅਕਾਲੀ ਦਲ ਨੂੰ ਕਮਜ਼ੋਰ ਵਾਸਤੇ ਕੇਂਦਰੀ ਏਜੰਸੀਆਂ ਨਾਲ ਰਲੇ ਸਿੱਖ ਪੰਥ ਦੇ ਗੱਦਾਰ ਤੇ ਦਿੱਲੀ ਦੀਆਂ ਪਾਰਟੀਆਂ ਇਸ ਹਨੇਰੀ ਵਿਚ ਉਡ ਜਾਣਗੇ। […]

Continue Reading

ਬੀਜੇਪੀ ਪੰਜਾਬ ਤੋਂ ਸਿੱਖ ਕੇ ਆਪਣੇ ਰਾਜਾਂ ਵਿੱਚ ਵੀ ਨਸ਼ਾ ਖ਼ਤਮ ਕਰੇ – ਕੇਜਰੀਵਾਲ

ਨਵੀਂ ਦਿੱਲੀ 15 ਸਤੰਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ ਆਪਣੇ ਸ਼ਾਸਨ ਵਾਲੇ ਰਾਜਾਂ ਵਿੱਚ ਨਸ਼ਾ ਖ਼ਤਮ ਕਰਨ ਲਈ ਪੰਜਾਬ ਦੀ “ਆਪ” ਸਰਕਾਰ ਤੋਂ ਸਿੱਖਣ ਦੀ ਸਲਾਹ ਦਿੱਤੀ ਹੈ, ਤਾਂ ਜੋ ਪੂਰੇ ਦੇਸ਼ ਵਿੱਚ ਫੈਲ ਰਹੇ ਨਸ਼ੇ ‘ਤੇ ਠੱਲ੍ਹ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸੇ ਸਮੇਂ […]

Continue Reading