ਲੋਕਾਂ ਨੇ ਨਾਬਾਲਗ ਕੁੜੀ ਨੂੰ ਅਗਵਾ ਕਰਨ ਵਾਲਾ ਫੜਿਆ: ਕੀਤੀ ਛਿੱਤਰ-ਪਰੇਡ
ਲੁਧਿਆਣਾ, 19 ਦਸੰਬਰ: ਦੇਸ਼ ਕਲਿੱਕ ਬਿਊਰੋ – ਲੁਧਿਆਣਾ ਦੇ ਨਿਊ ਸ਼ਿਵਾਜੀ ਨਗਰ ਇਲਾਕੇ ਵਿੱਚ ਲੋਕਾਂ ਨੇ ਇੱਕ ਵਿਅਕਤੀ ਨੂੰ ਫੜਿਆ ਜਿਸਨੇ 12 ਸਾਲ ਦੀ ਕੁੜੀ ਨੂੰ ਅਗਵਾ ਕੀਤਾ ਸੀ। ਜਦੋਂ ਉਹ ਕੁੜੀ ਨੂੰ ਵਾਪਸ ਛੱਡਣ ਲਈ ਆਇਆ ਤਾਂ ਲੋਕਾਂ ਨੇ ਉਸਨੂੰ ਘੇਰ ਲਿਆ ਅਤੇ ਉਸਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਉਸ ਵਿਅਕਤੀ ਨੂੰ ਸ਼ਿੰਗਾਰ ਪੁਲਿਸ ਸਟੇਸ਼ਨ […]
Continue Reading
