ਸ਼੍ਰੀਲੰਕਾ ਵਿੱਚ ਭਾਰੀ ਮੀਂਹ ਕਾਰਨ ਆਏ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ 56 ਲੋਕਾਂ ਦੀ ਮੌਰ: 600 ਘਰ ਤਬਾਹ

ਨਵੀਂ ਦਿੱਲੀ, 28 ਨਵੰਬਰ: ਦੇਸ਼ ਕਲਿੱਕ ਬਿਊਰੋ : ਪਿਛਲੇ ਕਈ ਦਿਨਾਂ ਤੋਂ ਭਾਰੀ ਮੀਂਹ ਕਾਰਨ ਆਏ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਸ਼੍ਰੀਲੰਕਾ ਵਿੱਚ ਹੁਣ ਤੱਕ 56 ਲੋਕਾਂ ਦੀ ਮੌਤ ਹੋ ਗਈ ਹੈ ਅਤੇ 600 ਤੋਂ ਵੱਧ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ। ਖਰਾਬ ਮੌਸਮ ਕਾਰਨ ਦੇਸ਼ ਭਰ ਦੇ 17 ਜ਼ਿਲ੍ਹਿਆਂ ਵਿੱਚ 4,000 ਤੋਂ ਵੱਧ ਲੋਕ ਪ੍ਰਭਾਵਿਤ […]

Continue Reading

ਥਾਈਲੈਂਡ ਵਿੱਚ ਆਏ ਹੜ੍ਹ: 145 ਲੋਕਾਂ ਦੀ ਮੌਤ, 36 ਲੱਖ ਲੋਕ ਪ੍ਰਭਾਵਿਤ

ਨਵੀਂ ਦਿੱਲੀ, 28 ਨਵੰਬਰ: ਦੇਸ਼ ਕਲਿੱਕ ਬਿਊਰੋ : ਥਾਈਲੈਂਡ ਵਿੱਚ ਆਏ ਭਿਆਨਕ ਹੜ੍ਹਾਂ ਵਿੱਚ ਹੁਣ ਤੱਕ 145 ਲੋਕਾਂ ਦੀ ਮੌਤ ਹੋ ਚੁੱਕੀ ਹੈ। ਆਫ਼ਤ ਪ੍ਰਬੰਧਨ ਵਿਭਾਗ ਦੇ ਅਨੁਸਾਰ, 12 ਸੂਬਿਆਂ ਵਿੱਚ 12 ਲੱਖ ਤੋਂ ਵੱਧ ਪਰਿਵਾਰ ਅਤੇ 36 ਲੱਖ ਲੋਕ ਪ੍ਰਭਾਵਿਤ ਹੋਏ ਹਨ। ਹੜ੍ਹਾਂ ਨੇ ਰੋਜ਼ਾਨਾ ਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ, ਸੜਕਾਂ ਨੂੰ […]

Continue Reading

ਪੰਜਾਬ ਸਰਕਾਰ ਨੇ ਸੁਸਾਇਟੀਜ਼ ਰਜਿਸਟ੍ਰੇਸ਼ਨ (ਪੰਜਾਬ ਸੋਧ) ਐਕਟ, 2025 ਰਾਹੀਂ ਵਿਆਪਕ ਸੁਧਾਰ ਪੇਸ਼ ਕੀਤੇ: ਸੰਜੀਵ ਅਰੋੜਾ

ਚੰਡੀਗੜ੍ਹ, 28 ਨਵੰਬਰ : ਦੇਸ਼ ਕਲਿੱਕ ਬਿਊਰੋ : ਪੰਜਾਬ ਵਿੱਚ ਚੱਲ ਰਹੀਆਂ ਸੁਸਾਇਟੀਆਂ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਂਦਿਆਂ ਇਨ੍ਹਾਂ ਦੀ ਕਾਰਜ-ਕੁਸ਼ਲਤਾ ਵਿੱਚ ਵਾਧੇ ਦੇ ਉਦੇਸ਼ ਨਾਲ ਇੱਕ ਵੱਡੇ ਪ੍ਰਸ਼ਾਸਨਿਕ ਸੁਧਾਰ ਤਹਿਤ ਪੰਜਾਬ ਸਰਕਾਰ ਨੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ […]

Continue Reading

‘ਯੁੱਧ ਨਸ਼ਿਆਂ ਵਿਰੁੱਧ’: 272ਵੇਂ ਦਿਨ ਪੰਜਾਬ ਪੁਲਿਸ ਵੱਲੋਂ 95 ਨਸ਼ਾ ਤਸਕਰ ਗ੍ਰਿਫ਼ਤਾਰ

— ‘ਡੀ-ਅਡਿਕਸ਼ਨ’ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 42 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 28 ਨਵੰਬਰ: ਦੇਸ਼ ਕਲਿੱਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 272ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 268 […]

Continue Reading

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਰਿਲੀਜ਼: ਕਤਲ ਤੋਂ ਬਾਅਦ ਆਇਆ 9ਵਾਂ ਗੀਤ

ਮਾਨਸਾ, 28 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ, “ਬੜੋਟਾ” ਰਿਲੀਜ਼ ਹੋ ਗਿਆ ਹੈ। ਪਹਿਲੇ 15 ਮਿੰਟਾਂ ਦੇ ਅੰਦਰ, ਇਸ ਗੀਤ ਨੂੰ ਪਹਿਲਾਂ ਹੀ 6 ਲੱਖ 20 ਹਜ਼ਾਰ ਤੋਂ ਵੱਧ ਵਿਊਜ਼, 2 ਲੱਖ 25 ਹਜ਼ਾਰ ਤੋਂ ਵੱਧ ਲਾਈਕਸ ਅਤੇ 1 ਲੱਖ ਕਮੈਂਟ ਮਿਲ ਚੁੱਕੇ ਹਨ। ਸਿੱਧੂ ਮੂਸੇਵਾਲਾ ਦੇ ਅਧਿਕਾਰਤ ਯੂਟਿਊਬ […]

Continue Reading

ਹਾੜੀ ਮੰਡੀਕਰਨ ਸੀਜ਼ਨ 2026-27 ਲਈ ਤਿਆਰੀਆਂ ਸ਼ੁਰੂ: ਕਟਾਰੂਚੱਕ ਨੇ ਕਣਕ ਦੇ ਅਗਾਮੀ ਖਰੀਦ ਸੀਜ਼ਨ ਦਾ ਲਿਆ ਜਾਇਜ਼ਾ

ਚੰਡੀਗੜ੍ਹ, 28 ਨਵੰਬਰ: ਦੇਸ਼ ਕਲਿੱਕ ਬਿਊਰੋ : ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਣਕ ਦੇ ਖਰੀਦ ਸੀਜ਼ਨ 2026-27 ਦਾ ਜਾਇਜ਼ਾ ਲੈਣ ਲਈ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਅੱਜ ਇੱਥੇ ਅਨਾਜ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਹਾੜੀ ਮੰਡੀਕਰਨ ਸੀਜ਼ਨ […]

Continue Reading

ਤਰਨਤਾਰਨ ਜ਼ਿਮਨੀ ਚੋਣ ‘ਚ ਅਕਾਲੀ ਉਮੀਦਵਾਰ ਦੀ ਧੀ ਗ੍ਰਿਫ਼ਤਾਰ

ਤਰਨਤਾਰਨ, 28 ਨਵੰਬਰ: ਦੇਸ਼ ਕਲਿੱਕ ਬਿਊਰੋ : ਤਰਨਤਾਰਨ ਜ਼ਿਮਨੀ ਚੋਣ ਵਿੱਚ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਦੀ ਧੀ ਕੰਚਨਪ੍ਰੀਤ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਚੋਣਾਂ ਦੌਰਾਨ ਵੱਖ-ਵੱਖ ਥਾਣਿਆਂ ਵਿੱਚ ਕੰਚਨਪ੍ਰੀਤ ਖ਼ਿਲਾਫ਼ ਚਾਰ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਸਨ। ਕੰਚਨਪ੍ਰੀਤ ਅੱਜ ਦੁਪਹਿਰ 12 ਵਜੇ ਦੇ ਕਰੀਬ ਮਜੀਠਾ ਥਾਣੇ ਪਹੁੰਚੀ, ਜਿੱਥੇ ਉਸ ਤੋਂ ਛੇ […]

Continue Reading

ਨੇਪਾਲ ਨੇ ਤਿੰਨ ਭਾਰਤੀ ਇਲਾਕਿਆਂ ਨੂੰ ਆਪਣਾ ਦੱਸਿਆ: 100 ਰੁਪਏ ਦੇ ਨੋਟ ‘ਤੇ ਛਾਪਿਆ ਵਿਵਾਦਿਤ ਨਕਸ਼ਾ

ਨਵੀਂ ਦਿੱਲੀ, 28 ਨਵੰਬਰ: ਦੇਸ਼ ਕਲਿੱਕ ਬਿਊਰੋ : ਨੇਪਾਲ ਨੇ ਭਾਰਤ ਨਾਲ ਚੱਲ ਰਹੇ ਸਰਹੱਦੀ ਵਿਵਾਦ ਨੂੰ ਹੋਰ ਹਵਾ ਦਿੱਤੀ ਹੈ। ਦਰਅਸਲ ਨੇਪਾਲ ਤਿੰਨ ਭਾਰਤੀ ਇਲਾਕਿਆਂ ਨੂੰ ਆਪਣਾ ਦੱਸਿਆ ਹੈ ਅਤੇ ਨਾਲ ਹੀ 100 ਰੁਪਏ ਦੇ ਨੋਟ ‘ਤੇ ਵਿਵਾਦਿਤ ਨਕਸ਼ਾ ਛਾਪ ਇਹ ਦਾਅਵਾ ਕੀਤਾ ਹੈ। ਨੇਪਾਲ ਨੇ ਆਪਣੇ ਨਵੇਂ 100 ਰੁਪਏ ਦੇ ਨੋਟ ‘ਤੇ ਛਪੇ […]

Continue Reading

ਪੰਜਾਬ ਭਾਜਪਾ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਜ਼ਿਲ੍ਹਾ ਇੰਚਾਰਜ ਅਤੇ ਵਿਧਾਨ ਸਭਾ ਇੰਚਾਰਜ ਲਾਏ

ਚੰਡੀਗੜ੍ਹ, 28 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਪ੍ਰਦੇਸ਼ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਇੰਚਾਰਜ ਨਿਯੁਕਤ ਕੀਤੇ ਹਨ। ਇਸ ਦੇ ਨਾਲ-ਨਾਲ ਵਿਧਾਨ ਸਭਾਵਾਂ ਦੇ ਇੰਚਾਰਜ ਵੀ ਨਿਯੁਕਤ ਕੀਤੇ ਹਨ। ਹੇਠ ਲਿਖੇ ਅਨੁਸਾਰ ਜ਼ਿਲ੍ਹਾ ਇੰਚਾਰਜ ਅਤੇ ਵਿਧਾਨ ਸਭਾ ਇੰਚਾਰਜ ਦੀ ਪੂਰੀ ਸੂਚੀ ਹੈ:

Continue Reading

ਇਜ਼ਰਾਈਲ ਨੇ ਨੌਂ ਮਹੀਨਿਆਂ ਬਾਅਦ 15 ਸਾਲ ਦੇ ਫਲਸਤੀਨੀ ਕੈਦੀ ਨੂੰ ਕੀਤਾ ਰਿਹਾਅ

ਨਵੀਂ ਦਿੱਲੀ, 28 ਨਵੰਬਰ: ਦੇਸ਼ ਕਲਿੱਕ ਬਿਊਰੋ : ਇਜ਼ਰਾਈਲ ਨੇ 15 ਸਾਲਾ ਫਲਸਤੀਨੀ-ਅਮਰੀਕੀ ਕਿਸ਼ੋਰ ਮੁਹੰਮਦ ਇਬਰਾਹਿਮ ਨੂੰ ਨੌਂ ਮਹੀਨਿਆਂ ਤੋਂ ਵੱਧ ਸਮੇਂ ਤੱਕ ਨਜ਼ਰਬੰਦ ਰੱਖਣ ਤੋਂ ਬਾਅਦ ਵੀਰਵਾਰ ਨੂੰ ਰਿਹਾਅ ਕਰ ਦਿੱਤਾ। ਅਲ ਜਜ਼ੀਰਾ ਦੇ ਅਨੁਸਾਰ, ਇਹ ਰਿਹਾਈ ਅਮਰੀਕੀ ਕਾਨੂੰਨਸਾਜ਼ਾਂ ਅਤੇ ਨਾਗਰਿਕ ਅਧਿਕਾਰ ਸਮੂਹਾਂ ਦੇ ਦਬਾਅ ਤੋਂ ਬਾਅਦ ਹੋਈ। ਫਲੋਰੀਡਾ ਦੇ ਰਹਿਣ ਵਾਲੇ ਮੁਹੰਮਦ ਨੂੰ […]

Continue Reading