ਕੀ ਕਾਨੂੰਨ ਮਰਨ ਤੋਂ ਪਹਿਲਾਂ ਦਿੱਤੇ ਬਿਆਨ ‘ਤੇ ਐਫ.ਆਈ.ਆਰ. ਅਤੇ ਜਾਂਚ ਦੀ ਮੰਗ ਨਹੀਂ ਕਰਦਾ? ਪਾਇਲਟ

ਚੰਡੀਗੜ੍ਹ, 15 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਨਵ-ਨਿਯੁਕਤ ਏ.ਆਈ.ਸੀ.ਸੀ. ਜਨਰਲ ਸਕੱਤਰ ਇੰਚਾਰਜ ਸਚਿਨ ਪਾਇਲਟ ਦੀ ਅਗਵਾਈ ਹੇਠ ਅੱਜ ਹਜ਼ਾਰਾਂ ਕਾਂਗਰਸੀ ਵਰਕਰਾਂ ਨੇ ਦਲਿਤ ਗੁਲਜ਼ਾਰ ਸਿੰਘ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਵਿੱਤ ਮੰਤਰੀ ਹਰਪਾਲ ਚੀਮਾ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਉਨ੍ਹਾਂ ਦੇ ਘਰ ਵੱਲ ਮਾਰਚ ਕੀਤਾ। ਹਾਲਾਂਕਿ, ਭਾਰੀ ਪੁਲਿਸ ਫੋਰਸ ਨੇ ਪ੍ਰਦਰਸ਼ਨਕਾਰੀਆਂ […]

Continue Reading

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਕਾਬੂ; 9.5 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ ਇੱਕ ਪਿਸਤੌਲ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 15 ਸਤੰਬਰ: (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅੱਠ ਵਿਅਕਤੀਆਂ ਨੂੰ 9.549 ਕਿਲੋ ਹੈਰੋਇਨ, 5.459 ਕਿਲੋ ਅਫੀਮ ਅਤੇ ਗੈਰ-ਕਾਨੂੰਨੀ .30 ਬੋਰ ਦੇ ਪਿਸਤੌਲ ਸਮੇਤ ਗ੍ਰਿਫਤਾਰ ਕਰਕੇ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ […]

Continue Reading

ਪੰਜਾਬ ਨੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

ਚੰਡੀਗੜ੍ਹ, 15 ਸਤੰਬਰ: (ਦੇਸ਼ ਕਲਿੱਕ ਬਿਊਰੋ): ਸਿਹਤ ਸੰਭਾਲ ਖੇਤਰ ਵਿੱਚ ਅਹਿਮ ਪ੍ਰਾਪਤੀ ਹਾਸਲ ਕਰਦਿਆਂ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਮੈਡੀਕਲ ਕਾਲਜ (ਜੀ.ਐੱਮ.ਸੀ.), ਪਟਿਆਲਾ ਵਿਖੇ ਆਪਣਾ ਪਹਿਲਾ ਸਫਲਤਾਪੂਰਵਕ ਕਿਡਨੀ ਟ੍ਰਾਂਸਪਲਾਂਟ ਕਰਕੇ ਇਤਿਹਾਸ ਰਚ ਦਿੱਤਾ ਹੈ, ਜਿਸ ਨਾਲ ਸਫ਼ਲ ਕਿਡਨੀ ਟ੍ਰਾਂਸਪਲਾਂਟ ਕਰਨ ਵਾਲਾ ਇਹ ਪੰਜਾਬ ਦਾ ਪਹਿਲਾ ਸਰਕਾਰੀ ਮੈਡੀਕਲ ਕਾਲਜ ਬਣ ਗਿਆ […]

Continue Reading

Breaking: ਰਵਿੰਦਰ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ

ਚੰਡੀਗੜ੍ਹ 15 ਸਤੰਬਰ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਹਲਕਾ ਖਡੂਰ ਸਾਹਿਬ ਤੋਂ ਪਾਰਟੀ ਦੇ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਿਛਲੇ ਲੰਮੇ ਸਮੇ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਕਰਕੇ ਪਾਰਟੀ ਦੀ ਮੁਢਲੀ ਮੈਂਬਰਸਿ਼ਪ ਤੋਂ ਖਾਰਜ ਕਰ ਦਿੱਤਾ।ਇਸ ਸਬੰਧੀ ਲਿਖਤੀ ਸਿ਼ਕਾਇਤਾਂ ਹਲਕਾ ਖਡੁਰ ਸਾਹਿਬ ਦੇ ਵਰਕਰਾਂ ਵੱਲੋਂ ਪ੍ਰਾਪਤ ਹੋਈਆਂ […]

Continue Reading

ਨਗਰ ਨਿਗਮ ਵੱਲੋਂ ਬਣਾਇਆ ਬੈਡਮਿੰਟਨ ਕੋਰਟ ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਨੂੰ ਕੀਤਾ ਸਮਰਪਿਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਸਤੰਬਰ: (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੱਡੇ ਪੱਧਰ ’ਤੇ ਖੇਡ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਸੂਬੇ ਵਿੱਚ 3100 ਦੇ ਕਰੀਬ […]

Continue Reading

ਸਕੂਲ ‘ਚ ਟ੍ਰੈਫਿਕ ਨਿਯਮਾਂ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕਤਾ ਸੈਮੀਨਾਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਸਤੰਬਰ: (ਦੇਸ਼ ਕਲਿੱਕ ਬਿਊਰੋ): ਸੀਨੀਅਰ ਕਪਤਾਨ ਪੁਲਿਸ ਸ੍ਰੀ ਵਰੁਨ ਸ਼ਰਮਾ ਅਤੇ ਐਸ.ਪੀ. ਟ੍ਰੈਫਿਕ ਸ੍ਰੀ ਰਮਨਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਟ੍ਰੈਫਿਕ ਸ੍ਰੀ ਕਰਨੈਲ ਸਿੰਘ ਦੀ ਅਗਵਾਈ ਹੇਠ ਟ੍ਰੈਫਿਕ ਐਜੂਕੇਸ਼ਨ ਸੈੱਲ ਅਤੇ ਸਾਂਝ ਕੇਂਦਰ ਇੰਚਾਰਜ ਸਿਟੀ-1 ਏ.ਐਸ.ਆਈ. ਜਨਕ ਰਾਜ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਗੀਗੇ ਮਾਜਰਾ ਵਿਖੇ ਵਿਦਿਆਰਥੀਆਂ ਅਤੇ ਅਧਿਆਪਕਾਂ […]

Continue Reading

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਕੀਤਾ ਜਾਗਰੂਕ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਸਤੰਬਰ: (ਦੇਸ਼ ਕਲਿੱਕ ਬਿਊਰੋ): ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਅਤੇ ਸੜਕ ਸੁਰੱਖਿਆ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਜ਼ਿਲ੍ਹਾ ਪੁਲਿਸ ਵੱਲੋਂ ਬੀ.ਐਸ.ਐਚ. ਆਰੀਆ ਸੀਨੀਅਰ ਸੈਕੰਡਰੀ ਸਕੂਲ, ਸੋਹਾਣਾ ਵਿਖੇ ਵਿਦਿਆਰਥੀਆਂ ਲਈ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਸ੍ਰੀ ਵਰੁਨ ਸ਼ਰਮਾ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ. ਨਗਰ ਅਤੇ ਸ੍ਰੀ […]

Continue Reading

ਗਊਸ਼ਾਲਾਵਾਂ ਦੀ ਭਲਾਈ ਲਈ ਪੰਜਾਬ ਸਰਕਾ ਦੇ ਅਹਿਮ ਉਪਰਾਲੇ: ਇਲਾਜ ਲਈ 494 ਕਾਓ ਲਿਫਟਰ ਮੁਹੱਈਆ ਕਰਵਾਏ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਸਤੰਬਰ: (ਦੇਸ਼ ਕਲਿੱਕ ਬਿਊਰੋ): ਪੰਜਾਬ ਗਊ ਸੇਵਾ ਕਮਿਸ਼ਨ ਦੇ ਉੱਪ ਚੇਅਰਮੈਨ ਕੀਮਤੀ ਭਗਤ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਸਰਕਾਰ ਵੱਲੋਂ ਗਊਸ਼ਾਲਾਵਾਂ ਅਤੇ ਗਊਧਨ ਦੀ ਸੇਵਾ-ਸੰਭਾਲ ਲਈ ਕੀਤੇ ਜਾ ਰਹੇ ਉਪਰਾਲਿਆਂ ਅਤੇ ਅਹਿਮ ਫੈਸਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਕੀਮਤੀ ਭਗਤ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ […]

Continue Reading

ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਵੱਲੋਂ ਅੰਡਰ-14 ਲੜਕਿਆਂ (Boys) ਦੇ ਚੋਣ ਟਰਾਇਲ 19 ਸਤੰਬਰ ਨੂੰ

ਮੋਹਾਲੀ, 15 ਸਤੰਬਰ (ਦੇਸ਼ ਕਲਿੱਕ ਬਿਊਰੋ): ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ, ਮੋਹਾਲੀ (DCAM) ਵੱਲੋਂ ਅੰਡਰ-14 ਲੜਕਿਆਂ ਦੇ ਚੋਣ ਟਰਾਇਲ ਸ਼ਨੀਵਾਰ, 19 ਸਤੰਬਰ 2026 ਨੂੰ ਡੀ.ਸੀ.ਏ. ਗਰਾਊਂਡ, ਫੇਜ਼-9, ਮੋਹਾਲੀ (ਪੀ.ਸੀ.ਏ. ਸਟੇਡੀਅਮ, ਮੋਹਾਲੀ ਦੇ ਪਿੱਛੇ) ਵਿਖੇ ਕਰਵਾਏ ਜਾਣਗੇ। ਸਾਰੇ ਯੋਗ ਖਿਡਾਰੀਆਂ ਲਈ ਰਿਪੋਰਟਿੰਗ ਦਾ ਸਮਾਂ ਸਵੇਰੇ 9:30 ਵਜੇ ਨਿਰਧਾਰਤ ਕੀਤਾ ਗਿਆ ਹੈ। 1 ਸਤੰਬਰ 2012 ਤੋਂ 31 ਅਗਸਤ 2014 […]

Continue Reading

ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 15 ਸਤੰਬਰ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ ਸਾਹਿਬ ਨਾਲ ਮਿਲਾਪ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਲਵਿੰਦਰ ਸਿੰਘ […]

Continue Reading