ਭਾਰਤੀ ਨਾਗਰਿਕਤਾ ਤਿਆਗਣ ਵਾਲੇ ਲੋਕਾਂ ਦੀ ਗਿਣਤੀ ਲਗਾਤਾਰ ਵੱਧ ਰਹੀ
ਨਵੀਂ ਦਿੱਲੀ, 13 ਦਸੰਬਰ: ਦੇਸ਼ ਕਲਿੱਕ ਬਿਊਰੋ – ਭਾਰਤੀ ਨਾਗਰਿਕਤਾ ਤਿਆਗਣ ਵਾਲੇ ਲੋਕਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਵਿਦੇਸ਼ ਮੰਤਰਾਲੇ ਨੇ ਸੰਸਦ ਨੂੰ ਦੱਸਿਆ ਕਿ ਪਿਛਲੇ 5 ਸਾਲਾਂ ਵਿੱਚ ਲਗਭਗ 9 ਲੱਖ ਭਾਰਤੀਆਂ ਨੇ ਆਪਣੀ ਨਾਗਰਿਕਤਾ ਤਿਆਗ ਦਿੱਤੀ ਹੈ। ਰਾਜ ਸਭਾ ਵਿੱਚ ਜਵਾਬ ਦਿੰਦੇ ਹੋਏ, ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੇ ਕਿਹਾ ਕਿ […]
Continue Reading
