ਕਾਰ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ

ਸ੍ਰੀ ਚਮਕੌਰ ਸਾਹਿਬ/ ਮੋਰਿੰਡਾ 12 ਦਸੰਬਰ (ਭਟੋਆ) ਬੇਲਾ ਰੋਪੜ ਸੜਕ ਤੇ ਪੈਂਦੇ ਪਿੰਡ ਬਲਰਾਮਪੁਰ ਦੇ ਬਸ ਸਟੈਂਡ ਨੇੜੇ ਇੱਕ ਕਾਰ ਚਾਲਕ ਵੱਲੋਂ ਮੋਟਰਸਾਈਕਲ ਸਵਾਰਾਂ ਨੂੰ ਫੇਟ ਮਾਰ ਜਾਣ ਕਾਰਨ ਮੋਟਰਸਾਈਕਲ ਦੇ ਪਿੱਛੇ ਬੈਠੇ 17 ਸਾਲਾ ਨੌਜਵਾਨ ਦੀ ਗੰਭੀਰ ਸੱਟਾਂ ਲੱਗਣ ਕਾਰਨ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਕਾਰ ਚਾਲਕ ਘਟਨਾ ਸਥਾਨ ਤੋਂ ਫਰਾਰ ਹੋ […]

Continue Reading

CM ਮਾਨ ਵੱਲੋਂ ਨਿਰਮਾਣ ਅਧੀਨ ਸੜਕਾਂ ਦੀ ਅਚਨਚੇਤ ਜਾਂਚ, ਸੜਕ ਵਿੱਚ ਖਾਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ

ਪਟਿਆਲਾ/ਫਤਿਹਗੜ੍ਹ ਸਾਹਿਬ, 11 ਦਸੰਬਰ: ਦੇਸ਼ ਕਲਿੱਕ ਬਿਊਰੋ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ […]

Continue Reading

‘ਯੁੱਧ ਨਸ਼ਿਆਂ ਵਿਰੁੱਧ’ ਦੇ 285ਵੇਂ ਦਿਨ ਪੰਜਾਬ ਪੁਲਿਸ ਵੱਲੋਂ 85 ਨਸ਼ਾ ਤਸਕਰ ਕਾਬੂ

—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 38 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 11 ਦਸੰਬਰ: ਦੇਸ਼ ਕਲਿੱਕ ਬਿਊਰੋ – ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 285ਵੇਂ ਦਿਨ ਪੰਜਾਬ ਪੁਲਿਸ ਨੇ ਅੱਜ […]

Continue Reading

ਪਾਕਿਸਤਾਨ ਦੇ ਸਾਬਕਾ ISI ਚੀਫ ਨੂੰ ਹੋਈ 14 ਸਾਲ ਦੀ ਸਜ਼ਾ

ਨਵੀਂ ਦਿੱਲੀ, 11 ਦਸੰਬਰ: ਦੇਸ਼ ਕਲਿੱਕ ਬਿਊਰੋ – ਪਾਕਿਸਤਾਨ ਦੀ ਇੱਕ ਫੌਜੀ ਅਦਾਲਤ ਨੇ ਸਾਬਕਾ ਆਈਐਸਆਈ ਮੁਖੀ ਫੈਜ਼ ਹਮੀਦ ਨੂੰ 14 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਉਨ੍ਹਾਂ ਵਿਰੁੱਧ ਕੋਰਟ-ਮਾਰਸ਼ਲ ਦੀ ਕਾਰਵਾਈ ਲਗਭਗ 15 ਮਹੀਨੇ ਚੱਲੀ। ਫੌਜ ਵੱਲੋਂ ਜਾਰੀ ਬਿਆਨ ਅਨੁਸਾਰ, ਫੈਜ਼ ‘ਤੇ ਚਾਰ ਗੰਭੀਰ ਦੋਸ਼ਾਂ ਵਿੱਚ ਮੁਕੱਦਮਾ ਚਲਾਇਆ ਗਿਆ ਸੀ। ਉਨ੍ਹਾਂ ‘ਤੇ ਰਾਜਨੀਤਿਕ […]

Continue Reading

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ: ਪੰਜਾਬ ਵਿੱਚ 14 ਦਸੰਬਰ “ਡਰਾਈ ਡੇ” ਵਜੋਂ ਘੋਸ਼ਿਤ

ਚੰਡੀਗੜ੍ਹ 11 ਦਸੰਬਰ : ਦੇਸ਼ ਕਲਿੱਕ ਬਿਊਰੋ – ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ, ਆਬਕਾਰੀ ਕਮਿਸ਼ਨਰ ਪੰਜਾਬ ਜਤਿੰਦਰ ਜੋਰਵਾਲ (ਆਈ.ਏ.ਐਸ.) ਵੱਲੋਂ ਪੰਜਾਬ ਦੀਆਂ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੇ ਅਧਿਕਾਰ ਖੇਤਰ ਅਧੀਨ ਪੈਂਦੇ ਪਿੰਡਾਂ ਵਿੱਚ 14.12.2025 ਨੂੰ 00.00 ਵਜੇ ਤੋਂ 15.12.2025 ਨੂੰ ਸਵੇਰੇ 10:00 ਵਜੇ ਤੱਕ ਚੋਣਾਂ ਵਾਲਾ ਦਿਨ “ਡਰਾਈ ਡੇ” ਵਜੋਂ ਘੋਸ਼ਿਤ […]

Continue Reading

ਅਭਿਸ਼ੇਕ ਬੱਚਨ ਨੇ ਪਹਿਲੀ ਵਾਰ ਐਸ਼ਵਰਿਆ ਰਾਏ ਬੱਚਨ ਨਾਲ ਤਲਾਕ ‘ਤੇ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

ਮੁੰਬਈ, 11 ਦਸੰਬਰ: ਦੇਸ਼ ਕਲਿੱਕ ਬਿਊਰੋ – ਐਸ਼ਵਰਿਆ ਰਾਏ ਬੱਚਨ ਅਤੇ ਅਭਿਸ਼ੇਕ ਬੱਚਨ ਦੀ ਨਿੱਜੀ ਜ਼ਿੰਦਗੀ ਹਾਲ ਹੀ ਵਿੱਚ ਖ਼ਬਰਾਂ ਵਿੱਚ ਰਹੀ ਹੈ। ਇੱਕੋ ਸਮਾਗਮ ਵਿੱਚ ਵੱਖਰੇ ਤੌਰ ‘ਤੇ ਪਹੁੰਚਣ ਨਾਲ ਉਨ੍ਹਾਂ ਦੇ ਤਲਾਕ ਦੀਆਂ ਅਫਵਾਹਾਂ ਫੈਲ ਗਈਆਂ। ਹਾਲਾਂਕਿ, ਦੋਵਾਂ ਨੇ ਇਨ੍ਹਾਂ ਰਿਪੋਰਟਾਂ ‘ਤੇ ਚੁੱਪੀ ਬਣਾਈ ਰੱਖੀ। ਹੁਣ, ਅਭਿਸ਼ੇਕ ਬੱਚਨ ਨੇ ਇਨ੍ਹਾਂ ਅਫਵਾਹਾਂ ਦਾ ਜਵਾਬ […]

Continue Reading

1000 ਫੁੱਟ ਡੂੰਘੀ ਖੱਡ ਵਿੱਚ ਡਿੱਗਿਆ ਟਰੱਕ: 21 ਮੌਤਾਂ

ਅਰੁਣਾਚਲ ਪ੍ਰਦੇਸ਼, 11 ਦਸੰਬਰ: ਦੇਸ਼ ਕਲਿੱਕ ਬਿਊਰੋ – ਅਰੁਣਾਚਲ ਪ੍ਰਦੇਸ਼ ਦੇ ਅੰਜਾਵ ਜ਼ਿਲ੍ਹੇ ਦੇ ਹਯੁਲਿਯਾਂਗ ਖੇਤਰ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ। ਇੱਕ ਟਰੱਕ ਖੱਡ ਵਿੱਚ ਡਿੱਗਣ ਕਾਰਨ ਡਰਾਈਵਰ ਅਤੇ ਕਲੀਨਰ ਸਮੇਤ 21 ਮਜ਼ਦੂਰਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਵਿੱਚ 25 ਤੋਂ ਵੱਧ ਲੋਕ ਸਵਾਰ ਸਨ। ਇਹ ਘਟਨਾ ਹਯੁਲਿਯਾਂਗ-ਚਗਲਗਾਮ ਸੜਕ ‘ਤੇ […]

Continue Reading

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ: ਚੋਣ ਅਮਲੇ ਦੀਆਂ ਰਿਹਰਸਲਾਂ ਹੋਈਆਂ ਮੁਕੰਮਲ

ਬਠਿੰਡਾ, 11 ਦਸੰਬਰ : ਦੇਸ਼ ਕਲਿੱਕ ਬਿਊਰੋ – ਜ਼ਿਲ੍ਹੇ ਅੰਦਰ 14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੇ ਮੱਦੇਨਜ਼ਰ ਚੋਣ ਅਮਲੇ ਦੀਆਂ ਰਿਹਰਸਲਾਂ ਮੁਕੰਮਲ ਹੋ ਗਈਆਂ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਸਮੂਹ ਰਿਟਰਨਿੰਗ ਅਫਸਰਾਂ ਨੂੰ ਹਦਾਇਤ ਕਰਦਿਆਂ ਕਿਹਾ […]

Continue Reading

ਸਰਕਾਰੀ ਮਸ਼ੀਨਰੀ ਦੀ ਮਦਦ ਤੋਂ ਬਿਨਾਂ ਚੋਣਾਂ ਲੜ ਕੇ ਦੇਖੇ ‘ਆਪ’, ਪਤਾ ਲੱਗੇਗੀ ਜ਼ਮੀਨੀ ਹਕੀਕਤ : ਐਨ.ਕੇ. ਸ਼ਰਮਾ

ਡੇਰਾਬੱਸੀ, 11 ਦਸੰਬਰ: ਦੇਸ਼ ਕਲਿੱਕ ਬਿਊਰੋ – ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਐਨਕੇ ਸ਼ਰਮਾ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰੀ ਮਸ਼ੀਨਰੀ ਤੋਂ ਬਿਨਾਂ ਇਸ ਚੋਣ ’ਚ ਉੱਤਰ ਕੇ ਦੇਖੇ ਤਾਂ, ਉਨ੍ਹਾਂ ਨੂੰ ਜ਼ਮੀਨੀ ਹਕੀਕਤ […]

Continue Reading

ਬ੍ਰਿਟਿਸ਼ ਕੋਲੰਬੀਆ ਦੀ ਵਿਧਾਨ ਸਭਾ ਦੇ ਸਪੀਕਰ ਰਾਜ ਚੌਹਾਨ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 11 ਦਸੰਬਰ- ਦੇਸ਼ ਕਲਿੱਕ ਬਿਊਰੋ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਬ੍ਰਿਟਿਸ਼ ਕੋਲੰਬੀਆ ਦੀ ਵਿਧਾਨ ਸਭਾ ਦੇ ਸਪੀਕਰ ਰਾਜ ਚੌਹਾਨ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਅਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਨਮਾਨਿਤ ਕੀਤਾ। ਇਸ ਮੌਕੇ ਗੱਲ […]

Continue Reading