ਬ੍ਰਿਟਿਸ਼ ਕੋਲੰਬੀਆ ਦੀ ਵਿਧਾਨ ਸਭਾ ਦੇ ਸਪੀਕਰ ਰਾਜ ਚੌਹਾਨ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 11 ਦਸੰਬਰ- ਦੇਸ਼ ਕਲਿੱਕ ਬਿਊਰੋ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਬ੍ਰਿਟਿਸ਼ ਕੋਲੰਬੀਆ ਦੀ ਵਿਧਾਨ ਸਭਾ ਦੇ ਸਪੀਕਰ ਰਾਜ ਚੌਹਾਨ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਅਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਨਮਾਨਿਤ ਕੀਤਾ। ਇਸ ਮੌਕੇ ਗੱਲ […]

Continue Reading

ਅੰਤ੍ਰਿੰਗ ਕਮੇਟੀ ਨੇ ਪਾਵਨ ਸਰੂਪਾਂ ਦਾ ਮਾਮਲਾ ਵਿਚਾਰ ਅਤੇ ਆਦੇਸ਼ ਲਈ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਭੇਜਣ ਦਾ ਕੀਤਾ ਫੈਸਲਾ

ਅੰਮ੍ਰਿਤਸਰ, 11 ਦਸੰਬਰ: ਦੇਸ਼ ਕਲਿੱਕ ਬਿਊਰੋ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਬੰਧਤ ਮਾਮਲੇ ’ਚ ਸਰਕਾਰ ਵੱਲੋਂ ਪਰਚਾ ਦਰਜ ਕਰਨ ਦੀ ਕਾਰਵਾਈ ਨੂੰ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਿੱਧੀ ਚੁਣੌਤੀ ਅਤੇ ਸ਼੍ਰੋਮਣੀ ਗੁਰਦੁਆਰਾ […]

Continue Reading

ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਸਰਹੱਦ ਪਾਰ ਦੇ ਡਰੱਗ ਕਾਰਟੈਲਾਂ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼; 4 ਕਿਲੋ ICE, 1 ਕਿਲੋ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ

— ਪਾਕਿਸਤਾਨੀ ਤਸਕਰਾਂ ਨਾਲ ਵਟਸਐਪ ਰਾਹੀਂ ਸੰਪਰਕ ਵਿੱਚ ਸਨ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ: ਡੀਜੀਪੀ ਗੌਰਵ ਯਾਦਵ— ਜਾਂਚ ਜਾਰੀ, ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀ ਹੋਣ ਆਸ : ਸੀ.ਪੀ. ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 10 ਦਸੰਬਰ: ਦੇਸ਼ ਕਲਿੱਕ ਬਿਊਰੋ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ […]

Continue Reading

‘ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 42 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 10 ਦਸੰਬਰ: ਦੇਸ਼ ਕਲਿੱਕ ਬਿਊਰੋ – ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 284ਵੇਂ ਦਿਨ ਪੰਜਾਬ ਪੁਲਿਸ ਨੇ ਅੱਜ […]

Continue Reading

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ: ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ 44 ਹਜ਼ਾਰ ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ

ਚੰਡੀਗੜ੍ਹ, 10 ਦਸੰਬਰ: ਦੇਸ਼ ਕਲਿੱਕ ਬਿਊਰੋ – ਸੂਬੇ ਵਿੱਚ ਆਉਣ ਵਾਲੇ ਦਿਨਾਂ ’ਚ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ, ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਅੱਜ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਜ਼ਿਕਰਯੋਗ ਹੈ ਕਿ ਪੰਜਾਬ […]

Continue Reading

ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਭਗਵੰਤ ਮਾਨ

ਚੰਡੀਗੜ੍ਹ, 10 ਦਸੰਬਰ: ਦੇਸ਼ ਕਲਿੱਕ ਬਿਊਰੋ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਹਾਲ ਹੀ ਵਿੱਚ ਜਾਪਾਨ ਅਤੇ ਦੱਖਣੀ ਕੋਰੀਆ ਦੇ ਦੌਰੇ ਦੌਰਾਨ ਨਿਵੇਸ਼ਕਾਂ ਦਾ ਮਿਲਿਆ ਭਰਵਾਂ ਹੁੰਗਾਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ ਅਤੇ ਇਸ ਨਾਲ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉਭਾਰਨ […]

Continue Reading

ਅਮਰੀਕਾ ਵੱਲੋਂ ਇਸ ਸਾਲ ਹੁਣ ਤੱਕ 85,000 ਵੀਜ਼ੇ ਕੀਤੇ ਗਏ ਰੱਦ

ਨਵੀਂ ਦਿੱਲੀ, 10 ਦਸੰਬਰ: ਦੇਸ਼ ਕਲਿੱਕ ਬਿਊਰੋ – ਅਮਰੀਕਾ ਨੇ ਇਮੀਗ੍ਰੇਸ਼ਨ ਨਿਯਮਾਂ ਨੂੰ ਸਖ਼ਤ ਕਰਨ ਤੋਂ ਬਾਅਦ ਜਨਵਰੀ ਤੋਂ ਲੈ ਕੇ ਹੁਣ ਤੱਕ 85,000 ਵੀਜ਼ੇ ਰੱਦ ਕੀਤੇ ਹਨ। ਅਮਰੀਕੀ ਵਿਦੇਸ਼ ਵਿਭਾਗ ਨੇ X ‘ਤੇ ਕਿਹਾ ਕਿ ਇਹ ਕਾਰਵਾਈ ਟਰੰਪ ਪ੍ਰਸ਼ਾਸਨ ਦੇ ਇਮੀਗ੍ਰੇਸ਼ਨ ਅਤੇ ਸਰਹੱਦੀ ਸੁਰੱਖਿਆ ‘ਤੇ ਵਧੇ ਹੋਏ ਧਿਆਨ ਦਾ ਹਿੱਸਾ ਹੈ। ਇੱਕ ਸੀਨੀਅਰ ਅਧਿਕਾਰੀ […]

Continue Reading

UNESCO ਨੇ ਦੀਵਾਲੀ ਨੂੰ ਆਪਣੀ ਵਿਰਾਸਤੀ ਸੂਚੀ ‘ਚ ਕੀਤਾ ਸ਼ਾਮਲ

ਨਵੀਂ ਦਿੱਲੀ, 10 ਦਸੰਬਰ: ਦੇਸ਼ ਕਲਿੱਕ ਬਿਊਰੋ – ਭਾਰਤ ਦੇ ਦੀਵਾਲੀ ਤਿਉਹਾਰ ਨੂੰ ਯੂਨੈਸਕੋ ਦੀ ਅਮੂਰਤ ਸੱਭਿਆਚਾਰਕ ਵਿਰਾਸਤ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਇਤਿਹਾਸਕ ਫੈਸਲੇ ‘ਤੇ ਖੁਸ਼ੀ ਪ੍ਰਗਟ ਕਰਦੇ ਹੋਏ ਕਿਹਾ ਕਿ ਦੀਵਾਲੀ ਸਾਡੇ ਦੇਸ਼ ਦੀ ਸੱਭਿਆਚਾਰ ਅਤੇ ਕਦਰਾਂ-ਕੀਮਤਾਂ ਨਾਲ ਡੂੰਘਾਈ ਨਾਲ ਜੁੜੀ ਹੋਈ ਹੈ। ਪ੍ਰਧਾਨ ਮੰਤਰੀ ਮੋਦੀ […]

Continue Reading

ਆਈਸੀਸੀ ਵਨਡੇ ਬੱਲੇਬਾਜ਼ੀ ਰੈਂਕਿੰਗ ਵਿੱਚ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਦੀ ਸਰਦਾਰੀ

ਨਵੀਂ ਦਿੱਲੀ, 10 ਦਸੰਬਰ : ਦੇਸ਼ ਕਲਿੱਕ ਬਿਊਰੋ ਆਈਸੀਸੀ ਵਨਡੇ ਬੱਲੇਬਾਜ਼ੀ ਰੈਂਕਿੰਗ ਵਿੱਚ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਦਾ ਦਬਦਬਾ ਇੱਕ ਵਾਰ ਫਿਰ ਜਾਰੀ ਹੈ। ਸਾਬਕਾ ਕਪਤਾਨ ਰੋਹਿਤ ਸ਼ਰਮਾ ਪਹਿਲੇ ਸਥਾਨ ‘ਤੇ ਕਾਬਜ਼ ਹਨ। ਦੱਖਣੀ ਅਫਰੀਕਾ ਵਿਰੁੱਧ ਲਗਾਤਾਰ ਦੋ ਸੈਂਕੜੇ ਅਤੇ ਇੱਕ ਅਰਧ ਸੈਂਕੜਾ ਲਗਾਉਣ ਵਾਲੇ ਵਿਰਾਟ ਕੋਹਲੀ ਦੂਜੇ ਸਥਾਨ ‘ਤੇ ਆ ਗਏ ਹਨ। ਆਈਸੀਸੀ […]

Continue Reading

ਹਰਪਾਲ ਚੀਮਾ ਵੱਲੋਂ ਦਿੜਬਾ ਤਹਿਸੀਲ ਕੰਪਲੈਕਸ ਦੀ ਅਚਨਚੇਤ ਚੈਕਿੰਗ; ਗੈਰਹਾਜ਼ਰ ਪਾਏ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ

ਦਿੜਬਾ, 09 ਦਸੰਬਰ : ਦੇਸ਼ ਕਲਿੱਕ ਬਿਊਰੋ: ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਤਹਿਸੀਲ ਕੰਪਲੈਕਸ ਦਿੜਬਾ ਵਿੱਚ ਅਚਨਚੇਤ ਚੈਕਿੰਗ ਕਰਦਿਆਂ ਪ੍ਰਸ਼ਾਸਕੀ ਪ੍ਰਬੰਧਾਂ ਦੀ ਖੁਦ ਸਮੀਖਿਆ ਕੀਤੀ। ਚੈਕਿੰਗ ਦੌਰਾਨ ਕਈ ਮੁਲਾਜ਼ਮ ਦਫ਼ਤਰ ਵਿੱਚ ਹਾਜ਼ਰ ਨਹੀਂ ਮਿਲੇ, ਜਿਸ ‘ਤੇ ਕੈਬਨਿਟ ਮੰਤਰੀ ਨੇ ਕੜੀ ਨਾਰਾਜ਼ਗੀ ਜ਼ਾਹਰ ਕੀਤੀ। ਉਨ੍ਹਾਂ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਲੋਕਾਂ ਵੱਲੋਂ […]

Continue Reading