ਪਟਿਆਲਾ ਵਿੱਚ ਪੰਜਾਬ ਪੁਲਿਸ ਦੇ ਮੁਲਾਜ਼ਮ ਦਾ ਕਤਲ
ਪਟਿਆਲਾ, 27 ਜਨਵਰੀ: ਦੇਸ਼ ਕਲਿੱਕ ਬਿਊਰੋ:” ਪਟਿਆਲਾ ਵਿੱਚ ਪੰਜਾਬ ਪੁਲਿਸ ਦੇ ਮੁਲਾਜ਼ਮ ਦਾ ਕਤਲ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਮੁਲਾਜ਼ਮ ਦੀ ਪਛਾਣ ਹੈੱਡ ਕਾਂਸਟੇਬਲ ਅਮਨਦੀਪ ਸਿੰਘ ਵੱਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਉਸ ਦਾ ਕਤਲ ਪੈਸਿਆਂ ਦੇ ਲੈਣ-ਦੇਣ ਕਾਰਨ ਹੋਏ ਝਗੜੇ ਤੋਂ ਬਾਅਦ ਹੋਇਆ ਹੈ। ਪੈਸਿਆਂ ਲੈਣ-ਦੇਣ ਨੂੰ ਲੈ ਕੇ ਬਾਜ਼ਾਰ ਦੇ ਵਿਚਕਾਰ […]
Continue Reading
