ਭਾਰਤ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ, ਅਭਿਸ਼ੇਕ ਅਤੇ ਸੂਰਿਆਵੰਸ਼ੀ ਨੇ ਕੀਤੀ ਧਮਾਕੇਦਾਰ ਬੱਲੇਬਾਜ਼ੀ

ਨਵੀਂ ਦਿੱਲੀ, 27 ਅਕਤੂਬਰ (ਦੇਸ਼ ਕਲਿੱਕ ਬਿਊਰੋ): ਅਭਿਸ਼ੇਕ ਸ਼ਰਮਾ ਅਤੇ ਵੈਭਵ ਸੂਰਿਆਵੰਸ਼ੀ ਦੀ ਧਮਾਕੇਦਾਰ ਬੱਲੇਬਾਜ਼ੀ ਦੀ ਬਦੌਲਤ, ਭਾਰਤ ਨੇ ਤੀਜੇ ਟੀ-20 ਮੈਚ ਵਿੱਚ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾ ਦਿੱਤਾ ਹੈ। ਭਾਰਤ ਨੇ 199 ਦੌੜਾਂ ਦਾ ਟੀਚਾ ਸਿਰਫ਼ 13.2 ਓਵਰਾਂ ਵਿੱਚ 4 ਵਿਕਟਾਂ ਗੁਆ ਕੇ ਹਾਸਲ ਕਰ ਲਿਆ। ਇਸ ਨਾਲ ਟੀਮ ਇੰਡੀਆ ਨੇ ਪੰਜ ਮੈਚਾਂ […]

Continue Reading

ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਦਰਸ਼ਨ ਦੀਦਾਰੇ

ਅੰਮ੍ਰਿਤਸਰ, 27 ਅਕਤੂਬਰ (ਦੇਸ਼ ਕਲਿੱਕ ਬਿਊਰੋ): ਭਾਰਤ ਸਥਿਤ ਇਤਿਹਾਸਕ ਗੁਰਧਾਮਾਂ ਦੀ ਯਾਤਰਾ ਲਈ ਆਏ ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਜਥੇ ਦੇ ਮੈਂਬਰਾਂ ਨੇ ਗੁਰੂ ਘਰ ਵਿਖੇ ਅਧਿਆਤਮਿਕ ਸ਼ਾਂਤੀ ਅਤੇ ਸਰਬੱਤ ਦੇ ਭਲੇ […]

Continue Reading

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਅੰਮ੍ਰਿਤਸਰ, 27 ਅਕਤੂਬਰ (ਦੇਸ਼ ਕਲਿੱਕ ਬਿਊਰੋ): ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ’ਚ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਅਥਾਹ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਇਸ ਪਾਵਨ ਦਿਹੜੇ ’ਤੇ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਵਿਖੇ ਗੁਰਬਾਣੀ ਦੇ ਇਲਾਹੀ ਕੀਰਤਨ ਅਤੇ […]

Continue Reading

ਭਾਸ਼ਾ ਵਿਭਾਗ ਪੰਜਾਬ ਨੇ ਸਾਹਿਤਕ ਸਮਾਗਮ ਰਾਹੀਂ ਕੀਤਾ ਡਾ. ਸੁਤਿੰਦਰ ਸਿੰਘ ਨੂਰ ਨੂੰ ਯਾਦ

ਕੋਟਕਪੂਰਾ 27 ਅਕਤੂਬਰ (ਦੇਸ਼ ਕਲਿੱਕ ਬਿਊਰੋ): ਭਾਸ਼ਾ ਵਿਭਾਗ ਪੰਜਾਬ ਵੱਲੋਂ ਇੱਥੇ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਕੋਟਕਪੂਰਾ ਵਿਖੇ ਉੱਘੇ ਚਿੰਤਕ, ਕਵੀ ਤੇ ਆਲੋਚਕ ‘ਡਾ. ਸੁਤਿੰਦਰ ਸਿੰਘ ਨੂਰ ਯਾਦਗਾਰੀ ਸਮਾਗਮ’ ਕਰਵਾਇਆ ਗਿਆ। ਜਿਸ ਦੌਰਾਨ ਉੱਘੇ ਵਿਦਵਾਨਾਂ ਨੇ ਡਾ. ਨੂਰ ਦੀਆਂ ਸਾਹਿਤਕ, ਅਕਾਦਮਿਕ ਤੇ ਜੀਵਨ ਨਾਲ ਜੁੜੀਆ ਯਾਦਾਂ ਤਾਜ਼ਾ ਕੀਤੀਆਂ। ਡਾਇਰੈਕਟਰ ਭਾਸ਼ਾਵਾਂ ਸ. […]

Continue Reading

ਸਿਵਲ ਹਸਪਤਾਲ ’ਚ ਮਹਿਲਾ ਡਾਕਟਰ ਦੀ ਕੁੱਟਮਾਰ, ਐਂਬੂਲੈਂਸ ਡਰਾਈਵਰ ਦੇ ਵੀ ਪਾੜੇ ਕੱਪੜੇ

ਮੋਹਾਲੀ, 25 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੋਹਾਲੀ ਦੇ ਖਰੜ ਸਿਵਲ ਹਸਪਤਾਲ ਵਿੱਚ ਡਿਊਟੀ ਦੌਰਾਨ ਇੱਕ ਮਹਿਲਾ ਡਾਕਟਰ ਅਤੇ ਹਸਪਤਾਲ ਦੇ ਸਟਾਫ਼ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ ਹੈ ਕਿ ਇਲਾਜ ਲਈ ਆਏ ਇੱਕ ਨੌਜਵਾਨ ਨੇ ਮਹਿਲਾ ਡਾਕਟਰ ਨਾਲ ਬਦਸਲੂਕੀ ਕੀਤੀ ਅਤੇ ਉਨ੍ਹਾਂ ਦਾ ਗਲਾ ਫੜ ਕੇ ਜ਼ਮੀਨ ’ਤੇ ਸੁੱਟ ਦਿੱਤਾ। ਇਸ ਦੌਰਾਨ ਡਾਕਟਰ […]

Continue Reading

MS ਧੋਨੀ IPL ਦਾ ਅਗਲਾ ਸੀਜ਼ਨ ਖੇਡਣਗੇ ਜਾਂ ਨਹੀਂ ? ਦਸੰਬਰ ਤੋਂ ਪਹਿਲਾਂ ਲੈਣਗੇ ਫ਼ੈਸਲਾ

ਨਵੀਂ ਦਿੱਲੀ, , 25 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸਾਬਕਾ ਭਾਰਤੀ ਕਪਤਾਨ ਐਮਐਸ ਧੋਨੀ ਨੇ IPL ਵਿੱਚ ਆਪਣੇ ਭਵਿੱਖ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਦਸੰਬਰ ਤੋਂ ਪਹਿਲਾਂ ਫ਼ੈਸਲਾ ਕਰਨਗੇ ਕਿ IPL ਦਾ ਇੱਕ ਹੋਰ ਸੀਜ਼ਨ ਖੇਡਣਾ ਹੈ ਜਾਂ ਨਹੀਂ। ਧੋਨੀ ਨੇ ਸਪੱਸ਼ਟ ਕੀਤਾ ਕਿ ਇਸ ਦਾ ਫ਼ੈਸਲਾ ਉਨ੍ਹਾਂ ਦੀ ਮੈਡੀਕਲ […]

Continue Reading

ਨੇਤਨਯਾਹੂ ਨੇ ਸੋਸ਼ਲ ਮੀਡੀਆ ’ਤੇ AI ਨਾਲ ਬਣਾਈ ਇਜ਼ਰਾਈਲ ’ਤੇ ਪਰਮਾਣੂ ਬੰਬ ਡਿੱਗਣ ਦੀ ਤਸਵੀਰ ਕੀਤੀ ਪੋਸਟ

ਨਵੀਂ ਦਿੱਲੀ, , 25 ਅਕਤੂਬਰ (ਦੇਸ਼ ਕਲਿੱਕ ਬਿਊਰੋ): ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਐਤਵਾਰ ਨੂੰ ਆਰਟੀਫਿਸ਼ੀਅਲ ਇੰਟੈਲੀਜੈਂਸ (AI) ਨਾਲ ਬਣਾਈ ਗਈ ਇਜ਼ਰਾਈਲ ’ਤੇ ਪਰਮਾਣੂ ਬੰਬ ਡਿੱਗਣ ਦੀ ਤਸਵੀਰ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ। ਉਨ੍ਹਾਂ ਨੇ ਈਰਾਨ ਵੱਲੋਂ ਪਰਮਾਣੂ ਹਥਿਆਰ ਹਾਸਲ ਕਰਨ ਦੀ ਸੰਭਾਵਨਾ ਨੂੰ ਇਜ਼ਰਾਈਲ ਲਈ ਵੱਡਾ ਖ਼ਤਰਾ ਦੱਸਿਆ। ਨੇਤਨਯਾਹੂ ਨੇ ਇਹ ਤਸਵੀਰ […]

Continue Reading

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ ‘ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ ‘ਤੇ ਚੱਲ ਰਹੇ ਹਾਂ: CM ਮਾਨ

ਧੂਰੀ, 25 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਧੂਰੀ ਦੀ ਗਾਂਧੀ ਬਸਤੀ ਵਿਖੇ ਵਿਸ਼ਾਲ ਸ਼ੋਭਾ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਦੌਰਾਨ ਉਨ੍ਹਾਂ ਮਹਾਰਿਸ਼ੀ ਭਗਵਾਨ ਵਾਲਮੀਕਿ ਵੱਲੋਂ ਦਰਸਾਏ ਸੱਚ, ਧਰਮ, ਬਰਾਬਰੀ ਅਤੇ ਨਿਆ ਦੇ ਮਾਰਗ ‘ਤੇ ਚੱਲਣ […]

Continue Reading

ਜੱਜ ਦੇ ਨਾਬਾਲਗ ਪੁੱਤਰ ਨੇ ਸਕੂਟਰ ਸਵਾਰ ਨੂੰ ਮਾਰੀ ਮਰਸੀਡੀਜ਼ ਨਾਲ ਟੱਕਰ, ਹੋਈ ਮੌਤ

ਕੇਰਲਮ, 25 ਅਕਤੂਬਰ (ਦੇਸ਼ ਕਲਿੱਕ ਬਿਊਰੋ): ਕੇਰਲ ਦੇ ਕੋਚੀ ਵਿੱਚ ਸ਼ਨੀਵਾਰ ਦੇਰ ਰਾਤ ਇੱਕ ਮਰਸਿਡੀਜ਼ ਕਾਰ ਨੇ ਸਕੂਟਰ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ 55 ਸਾਲਾ ਸਕੂਟਰ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਿਸ ਮੁਤਾਬਕ, ਕਾਰ ਐਡੀਸ਼ਨਲ ਸੈਸ਼ਨ ਜੱਜ ਦਾ 17 ਸਾਲਾ ਪੁੱਤਰ ਚਲਾ ਰਿਹਾ ਸੀ। ਕਾਰ ਜੱਜ ਦੇ ਨਾਂ ’ਤੇ […]

Continue Reading

ਬੰਗਾਲ ਦੀ ਖਾੜੀ ’ਚ ਚੱਕਰਵਾਤੀ ਤੂਫ਼ਾਨ ਬਣਿਆ, 5 ਸੂਬਿਆਂ ’ਚ ਭਾਰੀ ਮੀਂਹ

ਧੂਰੀ, 25 ਅਕਤੂਬਰ (ਦੇਸ਼ ਕਲਿੱਕ ਬਿਊਰੋ): ਬੰਗਾਲ ਦੀ ਖਾੜੀ ਵਿੱਚ ਬਣਿਆ ਘੱਟ ਦਬਾਅ ਵਾਲਾ ਖੇਤਰ ਐਤਵਾਰ ਨੂੰ ਚੱਕਰਵਾਤੀ ਤੂਫ਼ਾਨ ਵਿੱਚ ਬਦਲ ਗਿਆ ਹੈ। ਇਸ ਦਾ ਨਾਂ ‘ਅਰਨਬ’ ਰੱਖਿਆ ਗਿਆ ਹੈ। ਤੂਫ਼ਾਨ ਦੇ ਪ੍ਰਭਾਵ ਕਾਰਨ ਓਡੀਸ਼ਾ, ਆਂਧਰਾ ਪ੍ਰਦੇਸ਼, ਤਾਮਿਲਨਾਡੂ, ਕੇਰਲ ਅਤੇ ਪੁਡੂਚੇਰੀ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਮੁਤਾਬਕ, ਇਹ ਤੂਫ਼ਾਨ 28 ਅਕਤੂਬਰ ਨੂੰ […]

Continue Reading