ਜਾਪਾਨੀ ਵਫ਼ਦ ਵੱਲੋਂ ਸਪੀਕਰ ਨਾਲ ਮੁਲਾਕਾਤ, ਪੰਜਾਬ ਵਿੱਚ ਨਿਵੇਸ਼ ਕਰਨ ਦੀ ਦਿਲਚਸਪੀ ਕੀਤੀ ਜ਼ਾਹਰ
ਚੰਡੀਗੜ੍ਹ, 25 ਅਕਤੂਬਰ : ਦੇਸ਼ ਕਲਿੱਕ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿੱਚ ਨਿਵੇਸ਼ ਕਰਨ ਦੇ ਇਛੁੱਕ ਇੱਕ ਵਿਸ਼ੇਸ਼ ਜਾਪਾਨੀ ਵਫ਼ਦ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਸਪੀਕਰ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ। ਇਸਦੇ ਨਾਲ ਹੀ ਪੰਜਾਬ ਉਦਯੋਗਿਕ ਖੇਤਰ ਲਈ ਇੱਕ ਹੱਬ ਵਜੋਂ ਉੱਭਰ ਰਿਹਾ ਹੈ। […]
Continue Reading
