ਦਿੱਲੀ ਧਮਾਕਾ: ਆਤਮਘਾਤੀ ਹਮਲਾਵਰ ਉਮਰ ਦਾ ਇੱਕ ਹੋਰ ਸਾਥੀ ਗ੍ਰਿਫ਼ਤਾਰ

ਨਵੀਂ ਦਿੱਲੀ, 26 ਨਵੰਬਰ: ਦੇਸ਼ ਕਲਿੱਕ ਬਿਊਰੋ : ਦਿੱਲੀ ਧਮਾਕਾ ਮਾਮਲੇ ਵਿੱਚ, ਰਾਸ਼ਟਰੀ ਜਾਂਚ ਏਜੰਸੀ ਨੇ ਆਤਮਘਾਤੀ ਹਮਲਾਵਰ ਡਾਕਟਰ ਉਮਰ ਨਬੀ ਦੇ ਇੱਕ ਹੋਰ ਸਾਥੀ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਸਾਥੀ ਦਾ ਨਾਂਅ ਸ਼ੋਇਬ ਹੈ। ਸ਼ੋਇਬ ਫਰੀਦਾਬਾਦ ਦੇ ਧੌਜ ਪਿੰਡ ਦਾ ਰਹਿਣ ਵਾਲਾ ਹੈ। ਉਹ ਅਲ-ਫਲਾਹ ਯੂਨੀਵਰਸਿਟੀ ਵਿੱਚ ਵਾਰਡ ਬੁਆਏ ਸੀ। ਉਸ ‘ਤੇ […]

Continue Reading

ਕਾਮੇਡੀਅਨ ਕੁਨਾਲ ਕਾਮਰਾ ਦੀ ਟੀ-ਸ਼ਰਟ ‘ਤੇ ਖੜ੍ਹਾ ਹੋਇਆ ਵਿਵਾਦ

ਮੁੰਬਈ, 26 ਨਵੰਬਰ: ਦੇਸ਼ ਕਲਿੱਕ ਬਿਊਰੋ : ਕਾਮੇਡੀਅਨ ਕੁਨਾਲ ਕਾਮਰਾ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਗਏ ਹਨ। ਟੀ-ਸ਼ਰਟ ਪਹਿਨੇ ਉਨ੍ਹਾਂ ਦੀ ਇੱਕ ਫੋਟੋ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਟੀ-ਸ਼ਰਟ ‘ਤੇ ਇੱਕ ਕੁੱਤੇ ਦੀ ਫੋਟੋ ਹੈ ਅਤੇ ਨਾਲ ਹੀ “RSS” ਅੱਖਰ ਲਿਖੇ ਹੋਏ ਹਨ ਹੈ। ਹਾਲਾਂਕਿ, ਪੂਰਾ “R” ਸਾਫ਼ ਦਿਖਾਈ ਨਹੀਂ ਦੇ ਰਿਹਾ […]

Continue Reading

ਕਮਲਾ ਪਸੰਦ ਕੰਪਨੀ ਦੇ ਮਾਲਕ ਦੀ ਨੂੰਹ ਨੇ ਕੀਤੀ ਖੁਦਕੁਸ਼ੀ

ਨਵੀਂ ਦਿੱਲੀ, 26 ਨਵੰਬਰ: ਦੇਸ਼ ਕਲਿੱਕ ਬਿਊਰੋ : ਦੇਸ਼ ਦੀਆਂ ਮਸ਼ਹੂਰ ਪਾਨ ਮਸਾਲਾ ਕੰਪਨੀਆਂ ਕਮਲਾ ਪਸੰਦ ਅਤੇ ਰਾਜਸ਼੍ਰੀ ਦੇ ਮਾਲਕ ਕਮਲ ਕਿਸ਼ੋਰ ਚੌਰਸੀਆ ਦੀ ਨੂੰਹ ਦੀਪਤੀ ਚੌਰਸੀਆ (40) ਨੇ ਮੰਗਲਵਾਰ ਸ਼ਾਮ ਨੂੰ ਦਿੱਲੀ ਦੇ ਵਸੰਤ ਵਿਹਾਰ ਸਥਿਤ ਆਪਣੇ ਘਰ ‘ਚ ਖੁਦਕੁਸ਼ੀ ਕਰ ਲਈ। ਪੁਲਿਸ ਦੇ ਅਨੁਸਾਰ, ਦੀਪਤੀ ਦੀ ਲਾਸ਼ ਛੱਤ ਵਾਲੇ ਪੱਖੇ ਨਾਲ ਲਟਕਦੀ ਮਿਲੀ। […]

Continue Reading

ਪੰਜਾਬ ਕਾਂਗਰਸ ਸੂਬੇ ਦੀ ਬੇਹਤਰੀ ਲਈ ਪੂਰੀ ਤਰ੍ਹਾਂ ਇਕਜੁੱਟ ਹੋ ਕੇ ਚੋਣ ਮੈਦਾਨ ਵਿੱਚ ਉਤਰੇਗੀ: ਬਾਜਵਾ

ਮੋਰਿੰਡਾ 26 ਨਵੰਬਰ (ਭਟੋਆ) ਪੰਜਾਬ ਕਾਂਗਰਸ ਸੂਬੇ ਦੀ ਬੇਹਤਰੀ ਲਈ ਇਕਜੁੱਟ ਹੋ ਕੇ 2027 ਦੀਆਂ ਚੋਣਾਂ ਵਿੱਚ ਉਤਰੇਗੀ ਅਤੇ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਉਪਰੰਤ ਪੰਜਾਬ ਵਿੱਚ ਸਰਕਾਰ ਬਣਾਏਗੀ ਤਾਂ ਜੋ ਕੇਂਦਰ ਸਰਕਾਰ ਵੱਲੋਂ ਪੰਜਾਬ ਅਤੇ ਪੰਜਾਬੀਆਂ ਨਾਲ ਲਗਾਤਾਰ ਕੀਤੀਆਂ ਜਾ ਰਹੀਆਂ ਵਧੀਕੀਆਂ ਨੂੰ ਠੱਲ ਪਾਈ ਜਾ ਸਕੇ। ਉਪਰੋਕਤ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ […]

Continue Reading

ਪੰਜਾਬ ਦੀ ਧੀ ਨੇ ਟੋਕੀਓ ਡੈਫਲਿੰਪਿਕਸ ਵਿੱਚ 50 ਮੀਟਰ ਰਾਈਫਲ ਮੁਕਾਬਲੇ ‘ਚ ਜਿੱਤਿਆ ਸੋਨ ਤਗਮਾ

ਫਾਜ਼ਿਲਕਾ, 24 ਨਵੰਬਰ: ਦੇਸ਼ ਕਲਿੱਕ ਬਿਊਰੋ : ਫਾਜ਼ਿਲਕਾ ਦੇ ਢਿੱਪਾਂਵਾਲੀ ਪਿੰਡ ਦੀ ਰਹਿਣ ਵਾਲੀ ਮਹਿਤ ਸੰਧੂ ਨੇ ਸ਼ੂਟਿੰਗ ਵਿੱਚ ਵਿਸ਼ਵ ਰਿਕਾਰਡ ਬਣਾਇਆ ਹੈ। ਮਹਿਤ ਸੰਧੂ ਨੇ ਟੋਕੀਓ ਵਿੱਚ ਹੋਏ ਸਮਰ ਡੈਫਲਿੰਪਿਕਸ ਵਿੱਚ 50 ਮੀਟਰ ਰਾਈਫਲ ਮੁਕਾਬਲੇ ਵਿੱਚ ਸੋਨ ਤਗਮਾ ਜਿੱਤਿਆ ਹੈ। ਉਸ ਦੀ ਜਿੱਤ ਨੇ ਨਾ ਸਿਰਫ਼ ਉਨ੍ਹਾਂ ਦੇ ਪਰਿਵਾਰ ਅਤੇ ਖੇਤਰ ਨੂੰ ਸਗੋਂ ਪੂਰੇ […]

Continue Reading

ਕੰਗਨਾ ਰਣੌਤ ਨੇ ਮਾਣਹਾਨੀ ਮਾਮਲੇ ਵਿੱਚ ਪੇਸ਼ ਹੋਣ ਤੋਂ ਮੰਗੀ ਛੋਟ

ਬਠਿੰਡਾ, 24 ਨਵੰਬਰ: ਦੇਸ਼ ਕਲਿੱਕ ਬਿਊਰੋ : ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਸੰਸਦ ਮੈਂਬਰ ਅਦਾਕਾਰਾ ਕੰਗਨਾ ਰਣੌਤ ਨੇ ਬਠਿੰਡਾ ਅਦਾਲਤ ਵਿੱਚ ਚੱਲ ਰਹੇ ਮਾਣਹਾਨੀ ਮਾਮਲੇ ਵਿੱਚ ਨਿੱਜੀ ਪੇਸ਼ੀ ਤੋਂ ਛੋਟ ਮੰਗੀ ਹੈ। ਉਨ੍ਹਾਂ ਦੇ ਵਕੀਲ ਹੁਣ 4 ਦਸੰਬਰ ਨੂੰ ਆਪਣਾ ਜਵਾਬ ਦਾਇਰ ਕਰਨਗੇ। 27 ਅਕਤੂਬਰ ਨੂੰ ਉਨ੍ਹਾਂ ਦੀ ਨਿੱਜੀ ਪੇਸ਼ੀ ਤੋਂ ਬਾਅਦ, ਕੰਗਨਾ ਦੇ ਵਕੀਲਾਂ […]

Continue Reading

ਤਾਮਿਲਨਾਡੂ ਵਿੱਚ ਦੋ ਬੱਸਾਂ ਦੀ ਹੋਈ ਸਿੱਧੀ ਟੱਕਰ: 6 ਮੌਤਾਂ

ਤਾਮਿਲਨਾਡੂ, 24 ਨਵੰਬਰ: ਦੇਸ਼ ਕਲਿੱਕ ਬਿਊਰੋ : ਸੋਮਵਾਰ ਨੂੰ ਤਾਮਿਲਨਾਡੂ ਦੇ ਟੇਂਕਾਸੀ ਜ਼ਿਲ੍ਹੇ ਵਿੱਚ ਦੋ ਬੱਸਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ, ਜਿਸ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ ਅਤੇ 30 ਯਾਤਰੀ ਜ਼ਖਮੀ ਹੋ ਗਏ। ਮ੍ਰਿਤਕਾਂ ਵਿੱਚ ਇੱਕ ਆਦਮੀ ਅਤੇ ਪੰਜ ਔਰਤਾਂ ਸ਼ਾਮਲ ਹਨ। ਮਿਲੀ ਜਾਣਕਰੀ ਅਨੁਸਾਰ ਮਦੁਰਾਈ ਤੋਂ ਸੇਨਕੋਟਾਈ ਜਾ ਰਹੀ ਬੱਸ ਅਤੇ ਟੇਂਕਾਸੀ […]

Continue Reading

ਸਿਹਤ ਮੰਤਰੀ ਵੱਲੋਂ ਅੱਖਾਂ ਦੇ ਕੈਂਪ ‘ਨਿਗ੍ਹਾ ਲੰਗਰ’ ਦਾ ਨਿਰੀਖਣ, ਸ਼ਹੀਦੀ ਸਮਾਗਮਾਂ ਦੌਰਾਨ ਲਈ ਡਾਕਟਰੀ ਪ੍ਰਬੰਧਾਂ ਦਾ ਲਿਆ ਜਾਇਜ਼ਾ

— 5000 ਸ਼ਰਧਾਲੂਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ, 2000 ਨੂੰ ਮੁਫ਼ਤ ਐਨਕਾਂ ਲਗਾਈਆਂ, ਮੋਤੀਆਬਿੰਦ ਦੇ 39 ਆਪ੍ਰੇਸ਼ਨ ਕੀਤੇ ਗਏ: ਡਾ. ਬਲਬੀਰ ਸਿੰਘ— 24 ਘੰਟੇ ਐਮਰਜੈਂਸੀ ਅਤੇ ਕ੍ਰਿਟੀਕਲ ਕੇਅਰ ਸੇਵਾਵਾਂ ਅਤੇ 39 ਆਮ ਆਦਮੀ ਕਲੀਨਿਕ ਕਾਰਜਸ਼ੀਲ, ਸਮਾਗਮ ਵਾਲੀਆਂ ਥਾਵਾਂ ‘ਤੇ 31 ਐਂਬੂਲੈਂਸਾਂ ਤਾਇਨਾਤ ਚੰਡੀਗੜ੍ਹ/ਸ੍ਰੀ ਆਨੰਦਪੁਰ ਸਾਹਿਬ, 23 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਸਿਹਤ […]

Continue Reading

ਭਾਈਚਾਰਕ ਸਾਂਝ ਅਤੇ ਏਕਤਾ ਦਾ ਚਾਨਣ ਮੁਨਾਰਾ ਹੋ ਨਿੱਬੜਿਆ ਸਰਬ-ਧਰਮ ਸੰਮੇਲਨ

ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ: ਦੇਸ਼ ਕਲਿੱਕ ਬਿਊਰੋ : ਇੱਥੇ ਬਾਬਾ ਬੁੱਢਾ ਦਲ ਛਾਉਣੀ ਦੇ ਮੁੱਖ ਪੰਡਾਲ ਵਿਖੇ ਅੱਜ ਇੱਕ ਇਤਿਹਾਸਕ ਸਰਬ-ਧਰਮ ਸੰਮੇਲਨ ਕਰਵਾਇਆ ਗਿਆ, ਜਿੱਥੇ ਸਿੱਖ ,ਹਿੰਦੂ , ਬੁੱਧ , ਜੈਨ , ਈਸਾਈ , ਇਸਲਾਮ ਅਤੇ ਯਹੂਦੀ ਧਰਮ ਦੇ ਪ੍ਰਸਿੱਧ ਅਧਿਆਤਮਿਕ ਅਤੇ ਧਾਰਮਿਕ ਆਗੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ […]

Continue Reading

ਪੰਜਾਬ ਭਾਜਪਾ ਦਾ ਸਟੈਂਡ ਸਪੱਸ਼ਟ: ਚੰਡੀਗੜ੍ਹ ਪੰਜਾਬ ਦਾ ਹੈ ਅਤੇ ਹਮੇਸ਼ਾਂ ਰਹੇਗਾ – ਹਰਦੇਵ ਸਿੰਘ ਉੱਭਾ

ਮੋਹਾਲੀ, 23 ਨਵੰਬਰ : ਦੇਸ਼ ਕਲਿੱਕ ਬਿਊਰੋ : ਪੰਜਾਬ ਭਾਜਪਾ ਦਾ ਸਟੈਂਡ ਸਪੱਸ਼ਟ ਹੈ ਕਿ ਚੰਡੀਗੜ੍ਹ ਪੰਜਾਬ ਦਾ ਸੀ, ਹੈ ਅਤੇ ਭਵਿੱਖ ਵਿੱਚ ਵੀ ਪੰਜਾਬ ਦਾ ਹੀ ਰਹੇਗਾ। ਦੁਨੀਆ ਦੀ ਕੋਈ ਵੀ ਤਾਕਤ ਚੰਡੀਗੜ੍ਹ ਨੂੰ ਪੰਜਾਬ ਤੋਂ ਵੱਖ ਨਹੀਂ ਕਰ ਸਕਦੀ। ਇਹ ਪ੍ਰਤੀਕਿਰਿਆ ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਅਖਬਾਰਾਂ ਵਿੱਚ ਛਪੀਆਂ […]

Continue Reading