ਅਕਾਲੀ-ਭਾਜਪਾ ਦਾ ਸੰਭਾਵੀ ਗਠਜੋੜ ‘ਜ਼ੀਰੋ ਜਮ੍ਹਾਂ ਜ਼ੀਰੋ’; ਪੰਜਾਬ ਦੇ ਲੋਕ ਵਿਕਾਸ ਅਤੇ ਕੰਮਾਂ ਦੀ ਰਾਜਨੀਤੀ ਨੂੰ ਦਿੰਦੇ ਹਨ ਤਰਜੀਹ: ਗੋਇਲ

ਲਹਿਰਾਗਾਗਾ, 24 ਅਕਤੂਬਰ (ਦੇਸ਼ ਕਲਿੱਕ ਬਿਊਰੋ): ਇੱਥੇ ਆਮ ਆਦਮੀ ਕਲੀਨਿਕ ਦਾ ਦੌਰਾ ਕਰਨ ਉਪਰੰਤ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਗਠਜੋੜ ਦੀਆਂ ਚਰਚਾਵਾਂ ’ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਦੋਵਾਂ ਪਾਰਟੀਆਂ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ […]

Continue Reading

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਚੰਡੀਗੜ੍ਹ, 24 ਅਕਤੂਬਰ (ਦੇਸ਼ ਕਲਿੱਕ ਬਿਊਰੋ): ਗੈਂਗਸਟਰਾਂ ਵਿਰੁੱਧ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 277ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 527 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ—‘ਗੈਂਗਸਟਰਾਂ ’ਤੇ ਵਾਰ’—ਦੀ ਸ਼ੁਰੂਆਤ ਪੰਜਾਬ ਦੇ […]

Continue Reading

ਪੁੱਤਰ ਦੀ ਮੌਤ ਦਾ ਦਰਦ ਝੱਲ ਰਹੇ ਪਿਤਾ ਭੀਮ ਸਿੰਘ ਨੂੰ ਸਲਾਮ, ਪੰਜਾਬ ਲਈ ਲੜ ਰਹੇ ਹਨ ਇਨਸਾਫ਼ ਦੀ ਲੜਾਈ: ਪਰਗਟ ਸਿੰਘ

ਚੰਡੀਗੜ੍ਹ, 24 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਪਰਮਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਢਿੱਲ-ਮੱਠ ਵਾਲੇ ਰਵੱਈਏ ’ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਨੇ ਮਾਨ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੁੱਤਰ ਦੀ ਮੌਤ ਦਾ ਅਸਹਿਣਯੋਗ ਦਰਦ ਝੱਲਣ ਦੇ ਬਾਵਜੂਦ ਪਰਮਿੰਦਰ […]

Continue Reading

ਪੰਜਾਬ ਵਿੱਚ ਝੋਨੇ ਦੀ ਖ਼ਰੀਦ ਵਿੱਚ 4,000 ਕਰੋੜ ਰੁਪਏ ਦੇ ਘੁਟਾਲੇ ਦਾ ਦੋਸ਼, ਸੂਬੇ ਨੂੰ ਲੁੱਟਣ ਵਿੱਚ ਲੱਗੇ ਦਿੱਲੀ ਦੇ ਲੁਟੇਰੇ: ਪਰਗਟ ਸਿੰਘ

ਜਲੰਧਰ, 24 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਪਿੰਡ ਕੁੱਕੜ ਪਿੰਡ ਸਥਿਤ ਦਾਣਾ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਦੀ ਸਥਿਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਝੋਨੇ ਦੀ ਖ਼ਰੀਦ ਵਿੱਚ ਕਰੀਬ 4,000 ਕਰੋੜ ਰੁਪਏ ਦੇ ਘੁਟਾਲੇ ਦਾ […]

Continue Reading

ਐਂਟੀ ਬੈਗਿੰਗ ਟਾਸਕ ਟੀਮ ਵੱਲੋਂ ਚੈਕਿੰਗ; ਸੜਕ ’ਤੇ ਘੁੰਮਦਾ ਬੱਚਾ ਮਿਲਿਆ

ਸੰਗਰੂਰ, 24 ਅਕਤੂਬਰ (ਦੇਸ਼ ਕਲਿੱਕ ਬਿਊਰੋ): ਜ਼ਿਲ੍ਹਾ ਸੰਗਰੂਰ ਵਿੱਚ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਬੱਚਿਆਂ ਨੂੰ ਭੀਖ ਮੰਗਣ ਤੋਂ ਰੋਕਣ ਦੇ ਉਦੇਸ਼ ਨਾਲ ਐਂਟੀ ਬੈਗਿੰਗ ਟਾਸਕ ਟੀਮ ਵੱਲੋਂ ਸੁਨਾਮੀ ਗੇਟ ਵਿਖੇ ਚੈਕਿੰਗ ਕੀਤੀ ਗਈ। ਇਸ ਦੌਰਾਨ ਇੱਕ ਬੱਚਾ ਸੜਕ ’ਤੇ ਬਿਨਾਂ ਕਿਸੇ ਸਪੱਸ਼ਟ ਉਦੇਸ਼ ਦੇ ਘੁੰਮਦਾ ਹੋਇਆ ਪਾਇਆ ਗਿਆ। ਟੀਮ ਵੱਲੋਂ ਬੱਚੇ ਦੀ […]

Continue Reading

ਅਕਾਲੀ ਦਲ ਪੁਨਰ ਸੁਰਜੀਤ: ‘2027 ਵਿੱਚ ਭਾਜਪਾ ਨਾਲ ਨਾ ਹੋਵੇ ਗਠਜੋੜ, ਪੰਥਕ ਧਿਰਾਂ ਨੂੰ ਨਾਲ ਲਵੇ ਲੀਡਰਸ਼ਿਪ’ — ਗੁਰਵਿੰਦਰ ਡੂਮਛੇੜੀ

ਮੋਰਿੰਡਾ / ਸ੍ਰੀ ਚਮਕੌਰ ਸਾਹਿਬ 24 ਅਕਤੂਬਰ (ਭਟੋਆ): ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜਨਰਲ ਸਕੱਤਰ ਅਤੇ ਕੌਮੀ ਕਾਰਜਕਾਰਨੀ ਦੇ ਮੈਂਬਰ ਗੁਰਵਿੰਦਰ ਸਿੰਘ ਡੂਮਛੇੜੀ ਨੇ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਲਿਖ ਕੇ ਅਤੇ ਜਨਤਕ ਅਪੀਲ ਕਰਦਿਆਂ ਸੁਝਾਅ ਦਿੱਤਾ ਹੈ ਕਿ ਆਉਂਦੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਨਾਲ […]

Continue Reading

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ

ਚੰਡੀਗੜ੍ਹ, 24 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਨਾਜਾਇਜ਼ ਮਾਈਨਿੰਗ ਵਿਰੁੱਧ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਂਦੀ ਹੈ। ਮਾਈਨਿੰਗ ਵਿਭਾਗ ਨੇ 23 ਅਤੇ 24 ਅਕਤੂਬਰ ਦੀ ਦਰਮਿਆਨੀ ਰਾਤ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਨੰਗਲ ਤਹਿਸੀਲ ਅਧੀਨ ਪੈਂਦੇ ਪਿੰਡ ਭੱਲਾਣ ਵਿੱਚ ਛਾਪੇਮਾਰੀ ਦੌਰਾਨ ਨਾਜਾਇਜ਼ […]

Continue Reading

ਭਾਜਪਾ ਹਮੇਸ਼ਾ ਕਿਸਾਨ ਅਤੇ ਪੰਜਾਬ ਵਿਰੋਧੀ ਰਹੀ ਹੈ, ਹੁਣ ਪੰਜਾਬ ਅਤੇ ਇਸ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ: ਹਰਪਾਲ ਚੀਮਾ

ਚੰਡੀਗੜ੍ਹ 24 ਅਕਤੂਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ (ਆਪ) ਨੇ ਭਾਰਤੀ ਜਨਤਾ ਪਾਰਟੀ ਅਤੇ ਉਸ ਦੇ ਆਗੂ ਮਨਜਿੰਦਰ ਸਿੰਘ ਸਿਰਸਾ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਹੈ ਕਿ ਭਾਜਪਾ ਹਮੇਸ਼ਾ ਤੋਂ ਕਿਸਾਨ ਵਿਰੋਧੀ ਪਾਰਟੀ ਰਹੀ ਹੈ ਅਤੇ ਹੁਣ ਝੂਠੀ ਬਿਆਨਬਾਜ਼ੀ ਕਰਕੇ ਪੰਜਾਬ ਅਤੇ ਇੱਥੋਂ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚ ਰਹੀ ਹੈ। ਪਾਰਟੀ […]

Continue Reading

ਤਿਲਕ ਵਰਮਾ ਤੇ ਨਿਤੀਸ਼ ਰੈੱਡੀ ਨੇ ਭਾਰਤ ਨੂੰ ਹਾਰਿਆ ਹੋਇਆ ਮੈਚ ਜਿਤਾਇਆ

ਨਵੀਂ ਦਿੱਲੀ, 24 ਅਕਤੂਬਰ (ਦੇਸ਼ ਕਲਿੱਕ ਬਿਊਰੋ): ਭਾਰਤ ਨੇ ਦੂਜੇ ਟੀ-20 ਮੈਚ ਵਿੱਚ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾ ਕੇ ਪੰਜ ਮੈਚਾਂ ਦੀ ਸੀਰੀਜ਼ ਵਿੱਚ 2-0 ਦੀ ਬੜ੍ਹਤ ਬਣਾ ਲਈ ਹੈ। ਭਾਰਤ ਦੀ ਜਿੱਤ ਵਿੱਚ ਤਿਲਕ ਵਰਮਾ ਅਤੇ ਨਿਤੀਸ਼ ਕੁਮਾਰ ਰੈੱਡੀ ਨੇ ਅਹਿਮ ਭੂਮਿਕਾ ਨਿਭਾਈ। 181 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਭਾਰਤੀ ਟੀਮ ਨੇ […]

Continue Reading

ਅਸ਼ੀਰਵਾਦ ਸਕੀਮ; 12,784 ਲਾਭਪਾਤਰੀਆਂ ਨੂੰ 65.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 24 ਅਕਤੂਬਰ (ਦੇਸ਼ ਕਲਿੱਕ ਬਿਊਰੋ): ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਲਈ ਧੀ ਦਾ ਵਿਆਹ ਜਿੱਥੇ ਖੁਸ਼ੀਆਂ ਦਾ ਮੌਕਾ ਹੁੰਦਾ ਹੈ, ਉੱਥੇ ਹੀ ਇਹ ਇੱਕ ਵੱਡੀ ਆਰਥਿਕ ਜ਼ਿੰਮੇਵਾਰੀ ਵੀ ਹੁੰਦੀ ਹੈ। ਅਜਿਹੇ ਪਰਿਵਾਰਾਂ ਦਾ ਮਜ਼ਬੂਤ ਸਹਾਰਾ ਬਣਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਸ਼ੀਰਵਾਦ ਸਕੀਮ ਰਾਹੀਂ ਇਹ ਯਕੀਨੀ ਬਣਾ ਰਹੀ […]

Continue Reading