ਭਾਰਤ-ਆਸਟ੍ਰੇਲੀਆ ਵਿਚਾਲੇ ਪਹਿਲਾ ਟੀ-20 ਮੈਚ ਮੀਂਹ ਕਾਰਨ ਹੋਇਆ ਡਰਾਅ

ਨਵੀਂ ਦਿੱਲੀ, 29 ਅਕਤੂਬਰ: ਦੇਸ਼ ਕਲਿੱਕ ਬਿਊਰੋ : ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਚੱਲ ਰਹੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ ਹੈ। ਬੁੱਧਵਾਰ ਨੂੰ ਕੈਨਬਰਾ ਵਿੱਚ ਲਗਾਤਾਰ ਮੀਂਹ ਕਾਰਨ ਖੇਡ ਦੋ ਵਾਰ ਰੋਕੀ ਗਈ। ਲੜੀ ਦਾ ਦੂਜਾ ਮੈਚ 31 ਅਕਤੂਬਰ ਨੂੰ ਮੈਲਬੌਰਨ ਵਿੱਚ ਖੇਡਿਆ ਜਾਵੇਗਾ। ਜਦੋਂ ਦੂਜੀ ਵਾਰ ਖੇਡ ਰੋਕੀ ਗਈ […]

Continue Reading

SGPC ਪ੍ਰਧਾਨ ਦੀ ਅਗਵਾਈ ’ਚ ਵਫ਼ਦ ਨੇ ਜੰਮੂ ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ, 29 ਅਕਤੂਬਰ: ਦੇਸ਼ ਕਲਿੱਕ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੱਜ ਇਕ ਉੱਚ ਪੱਧਰੀ ਵਫ਼ਦ ਨੇ ਜੰਮੂ ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਨਾਲ ਮੁਲਕਾਤ ਕੀਤੀ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ […]

Continue Reading

ਪੰਜਾਬ ਬਣਿਆ ਨਿਵੇਸ਼ਕਾਂ ਦੀ ਪਹਿਲੀ ਪਸੰਦ: ਸੰਜੀਵ ਅਰੋੜਾ

ਚੰਡੀਗੜ੍ਹ/ਲੁਧਿਆਣਾ 29 ਅਕਤੂਬਰ : ਦੇਸ਼ ਕਲਿੱਕ ਬਿਊਰੋ : ਹੀਰੋ ਮੋਟਰਜ਼ ਲਿਮਟਿਡ (“ਐਚ.ਐਮ.ਐਲ.”) ਅਤੇ ਵਰਮੋਜੈਨਸਵਰਵਾਲਟੰਗ ਪਲੇਟਨਬਰਗ ਜੀ.ਐਮ.ਬੀ.ਐਚ ਅਤੇ ਸੀ.ਓ. ਕੇ.ਜੀ. ਤੇ ਇਸਦੀਆਂ ਸਮੂਹ ਕੰਪਨੀਆਂ (“ਐਸ.ਟੀ.ਪੀ. ਗਰੁੱਪ”) ਦੇ ਸਾਂਝੇ ਉੱਦਮ, ਮੁੰਜਾਲ ਐਸ.ਟੀ.ਪੀ. ਇੰਡਸਟਰੀਜ਼ ਲਿਮਟਿਡ ਦੀ ਨਿਰਮਾਣ ਯੂਨਿਟ ਦੇ ਨੀਂਹ ਪੱਥਰ ਸਬੰਧੀ ਅੱਜ ਧਨਾਸੂਰ, ਲੁਧਿਆਣਾ ਵਿਖੇ ਸਮਾਗਮ ਕਰਵਾਇਆ ਗਿਆ। ਇਸ ਸਾਂਝੇ ਉੱਦਮ ਰਾਹੀਂ ਪੰਜਾਬ ਨੂੰ ਪਹਿਲੇ ਪੜਾਅ ਵਿੱਚ […]

Continue Reading

CM ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਸ਼ੁਰੂਆਤ*

ਧੂਰੀ (ਸੰਗਰੂਰ), 29 ਅਕਤੂਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ। ਆਪਣੇ ਸੰਬੋਧਨ ਵਿੱਚ ਆਪ ਦੇ […]

Continue Reading

ਕੈਬਨਿਟ ਸਬ-ਕਮੇਟੀ ਮਨਿਸਟੀਰੀਅਲ ਸੇਵਾਵਾਂ ਕੇਡਰ ਦੇ ਸੇਵਾ ਨਿਯਮਾਂ ਵਿੱਚ ਇਕਸਾਰਤਾ ਲਈ ਅਫਸਰਜ਼ ਕਮੇਟੀ ਦੇ ਗਠਨ ਦੀ ਕਰੇਗੀ ਸਿਫਾਰਿਸ਼: ਹਰਪਾਲ ਚੀਮਾ

ਚੰਡੀਗੜ੍ਹ, 29 ਅਕਤੂਬਰ: ਦੇਸ਼ ਕਲਿੱਕ ਬਿਊਰੋ : ਮਨਿਸਟੀਰੀਅਲ ਸੇਵਾਵਾਂ ਕੇਡਰ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਚਿੰਤਾਵਾਂ ਦੇ ਹੱਲ ਵੱਲ ਕਦਮ ਪੁੱਟਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੇ ਮੁੱਦਿਆਂ ਬਾਰੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਕਿਹਾ ਕਿ ਕੈਬਨਿਟ ਸਬ-ਕਮੇਟੀ ਵੱਖ-ਵੱਖ ਵਿਭਾਗਾਂ ਵਿੱਚ ਮਨਿਸਟੀਰੀਅਲ ਸੇਵਾਵਾਂ ਕੇਡਰ […]

Continue Reading

ਮੰਡੀਆਂ ‘ਚ ਝੋਨੇ ਦੀ ਆਮਦ 100 ਲੱਖ ਮੀਟਰਿਕ ਟਨ ਤੋਂ ਪਾਰ; 97 ਲੱਖ ਮੀਟਰਿਕ ਟਨ ਦੀ ਹੋਈ ਖਰੀਦ

ਚੰਡੀਗੜ੍ਹ, 29 ਅਕਤੂਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ 100 ਲੱਖ ਮੀਟਰਿਕ ਟਨ (ਐਲਐਮਟੀ) ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਿਸ ਵਿੱਚੋਂ 97 ਐਲਐਮਟੀ ਤੋਂ ਵੱਧ ਫ਼ਸਲ ਦੀ ਖਰੀਦ ਕਰ ਲਈ ਗਈ ਹੈ। ਫ਼ਸਲ ਦੀ ਤੇਜ਼ੀ ਨਾਲ ਖ਼ਰੀਦ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ […]

Continue Reading

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 4 ਨਵੰਬਰ ਨੂੰ ਜਾਵੇਗਾ ਪਾਕਿਸਤਾਨ

ਅੰਮ੍ਰਿਤਸਰ, 29 ਅਕਤੂਬਰ: ਦੇਸ਼ ਕਲਿੱਕ ਬਿਊਰੋ : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 4 ਨਵੰਬਰ 2025 ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ […]

Continue Reading

ਵੱਡੀ ਖਬਰ: ਪੰਜਾਬ ‘ਚ ਸਾਬਕਾ DSP ਨੇ ਆਪ ਲੀਡਰ ਨੂੰ ਮਾਰੀਆਂ ਗੋਲੀਆਂ

ਰੋਪੜ, 29 ਅਕਤੂਬਰ: ਦੇਸ਼ ਕਲਿੱਕ ਬਿਊਰੋ : ਚੰਡੀਗੜ੍ਹ ਪੁਲਿਸ ਦੇ ਸਾਬਕਾ (ਸੇਵਾਮੁਕਤ) ਡੀਐੱਸਪੀ ਦਿਲਸ਼ੇਰ ਸਿੰਘ ਵੱਲੋਂ ਇੱਕ ਵਿਆਹ ਸਮਾਗਮ ਦੌਰਾਨ ਇੱਕ ਆਪ ਆਗੂ ਨੂੰ ਗੋਲੀਆਂ ਮਾਰਨ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਨਿਤਿਨ ਨੰਦਾ ਰੋਪੜ ਜ਼ਿਲ੍ਹੇ ਦੇ ਸ੍ਰੀ ਆਨੰਦਪੁਰ ਸਾਹਿਬ ਦੇ ਇੱਕ ਪਿੰਡ ਅਗਮਪੁਰ ਵਿੱਚ ਇੱਕ ਵਿਆਹ […]

Continue Reading

ਦੋ ਮੋਟਰਸਾਈਕਲਾਂ ਦੀ ਆਪਸ ‘ਚ ਹੋਈ ਟੱਕਰ: ਇੱਕ ਨੌਜਵਾਨ ਦੀ ਹੋਈ ਮੌਤ

ਮੋਰਿੰਡਾ 29 ਅਕਤੂਬਰ (ਭਟੋਆ) ਮੋਰਿੰਡਾ ਚੰਡੀਗੜ੍ਹ ਸੜਕ ਤੇ ਸਥਿਤ ਪਿੰਡ ਮੜੌਲੀ ਕਲਾਂ ਕੋਲੋਂ ਗੁਜਰਦੇ ਬਾਈਪਾਸ ਤੇ ਦੋ ਮੋਟਰਸਾਈਕਲਾਂ ਦਰਮਿਆਨ ਹੋਈ ਟੱਕਰ ਵਿੱਚ ਪਿੰਡ ਘੜੂੰਆਂ ਦੇ ਵਸਨੀਕ ਇਕ 25 ਸਾਲਾ ਨੌਜਵਾਨ ਮੋਟਰਸਾਈਕਲ ਚਾਲਕ ਦੇ ਜਿਆਦਾ ਸੱਟਾਂ ਲੱਗਣ ਕਾਰਨ ਮੌਤ ਹੋ ਗਈ, ਜਦਕਿ ਟੱਕਰ ਮਾਰਨ ਵਾਲਾ ਮੋਟਰਸਾਈਕਲ ਚਾਲਕ ਮੌਕੇ ਤੋਂ ਫਰਾਰ ਹੋਣ ਵਿੱਚ ਸਫਲ ਹੋ ਗਿਆ । […]

Continue Reading

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 20 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ‘ਚ ਟਰੈਵਲ ਏਜੰਟ ਵਿਰੁੱਧ ਪਰਚਾ ਦਰਜ

ਮੋਰਿੰਡਾ 28 ਅਕਤੂਬਰ (ਭਟੋਆ) ਮੋਰਿੰਡਾ ਪੁਲਿਸ ਵੱਲੋਂ ਬਲਾਕ ਦੇ ਪਿੰਡ ਬੂਰਮਾਜਰਾ ਦੀ ਇੱਕ ਔਰਤ ਵੱਲੋਂ ਪਿੰਡ ਬੂਰਮਾਜਰਾ ਦੇ ਹੀ ਇੱਕ ਟਰੈਵਲ ਏਜੰਟ ਵੱਲੋਂ ਉਸਦੇ ਲੜਕੇ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 20 ਲੱਖ ਰੁਪਏ ਦੀ ਠੱਗੀ ਮਾਰਨ ਸਬੰਧੀ ਐਸਐਸਪੀ ਰੂਪਨਗਰ ਨੂੰ ਦਿੱਤੀ ਸ਼ਿਕਾਇਤ ਦੀ ਪੜਤਾਲ ਉਪਰੰਤ ਟਰੈਵਲ ਏਜੰਟ ਵਿਰੁੱਧ ਵੱਖ ਵੱਖ ਧਰਾਵਾਂ ਅਧੀਨ ਮਾਮਲਾ […]

Continue Reading