ਪਟਿਆਲਾ ਵਿਖੇ ਹੋਵੇਗਾ ਗਣਤੰਤਰ ਦਿਵਸ ਦਾ ਰਾਜ ਪੱਧਰੀ ਸਮਾਗਮ; ਰਾਜਪਾਲ ਰਾਸ਼ਟਰੀ ਝੰਡਾ ਲਹਿਰਾਉਣਗੇ

ਚੰਡੀਗੜ੍ਹ, 2 ਜਨਵਰੀ: ਦੇਸ਼ ਕਲਿੱਕ ਬਿਊਰੋ: ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ਦੇ ਸਮਾਗਮਾਂ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਹੋਵੇਗਾ ਜਿੱਥੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ 26 ਜਨਵਰੀ, 2026 ਨੂੰ […]

Continue Reading

ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਹਵਾਈ ਅੱਡੇ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਵਕਾਲਤ

ਚੰਡੀਗੜ੍ਹ, 2 ਜਨਵਰੀ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਵਕਾਲਤ ਕਰਦਿਆਂ ਕਿਹਾ ਕਿ ਵਿਦੇਸ਼ੀ ਕਾਰਜਾਂ ਦਾ ਵਿਸਤਾਰ ਕਰਨ ਨਾਲ ਪੂਰੇ ਖਿੱਤੇ ਵਿੱਚ ਆਰਥਿਕ ਗਤੀਵਿਧੀਆਂ, ਸੈਰ-ਸਪਾਟਾ ਅਤੇ ਨਿਵੇਸ਼ ਨੂੰ ਵੱਡਾ ਹੁਲਾਰਾ ਮਿਲੇਗਾ। ਮੁੱਖ ਮੰਤਰੀ ਨੇ ਇਹ […]

Continue Reading

ਭਗਵੰਤ ਮਾਨ ਵੱਲੋਂ ਪੰਜਾਬ ਸਰਕਾਰ ਦੀ ਸਾਲ 2026 ਦੀ ਡਾਇਰੀ ਅਤੇ ਕੈਲੰਡਰ ਜਾਰੀ

ਚੰਡੀਗੜ੍ਹ, 2 ਜਨਵਰੀ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਸਰਕਾਰੀ ਰਿਹਾਇਸ਼ ਵਿਖੇ ਸਾਲ 2026 ਲਈ ਪੰਜਾਬ ਸਰਕਾਰ ਦੀ ਅਧਿਕਾਰਤ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ ਹੈ, ਜੋ ਸਰਕਾਰ ਦੇ ਰੋਜ਼ਾਨਾ ਦੇ ਕੰਮਕਾਜ ਬਾਰੇ ਜਾਣਕਾਰੀ ਦੇਣ ਲਈ ਇੱਕ ਅਹਿਮ ਸੰਸਥਾਗਤ ਪ੍ਰਕਾਸ਼ਨ ਹੈ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ […]

Continue Reading

ਕਪੂਰਥਲਾ ‘ਚ ਔਰਤ ਦਾ ਗੋਲੀਆਂ ਮਾਰ ਕੇ ਕਤਲ

ਕਪੂਰਥਲਾ, 2 ਜਨਵਰੀ: ਦੇਸ਼ ਕਲਿੱਕ ਬਿਊਰੋ: ਕਪੂਰਥਲਾ ਵਿੱਚ ਸ਼ੁੱਕਰਵਾਰ ਨੂੰ ਇੱਕ ਔਰਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੋ ਬਾਈਕ ਸਵਾਰ ਅਪਰਾਧੀਆਂ ਨੇ ਚਾਰ ਰਾਊਂਡ ਫਾਇਰਿੰਗ ਕੀਤੀ। ਮ੍ਰਿਤਕਾ ਦੀ ਪਛਾਣ ਹੇਮਪ੍ਰੀਤ ਕੌਰ (48) ਵਜੋਂ ਹੋਈ ਹੈ, ਜੋ ਕਿ ਸੀਨਪੁਰਾ (ਕਪੂਰਥਲਾ) ਦੀ ਰਹਿਣ ਵਾਲੀ ਹੈ। ਉਹ ਤਲਾਕਸ਼ੁਦਾ ਸੀ ਅਤੇ ਇੱਕ ਮਹੀਨਾ ਪਹਿਲਾਂ ਹੀ ਕੈਨੇਡਾ […]

Continue Reading

IPS ਅਫ਼ਸਰਾਂ ਦੀਆਂ ਤਰੱਕੀਆਂ

ਚੰਡੀਗੜ੍ਹ, 2 ਜਨਵਰੀ: ਦੇਸ਼ ਕਲਿੱਕ ਬਿਊਰੋ: ਪੰਜਾਬ ਸਰਕਾਰ ਵੱਲੋਂ ਆਈ ਪੀ ਐਸ ਅਫ਼ਸਰਾਂ ਨੂੰ ਪ੍ਰਮੋਟ ਕੀਤਾ ਗਿਆ ਹੈ। ਇਹ ਤਰੱਕੀਆਂ 1 ਜਨਵਰੀ, 2026 ਤੋਂ ਪ੍ਰਭਾਵੀ ਮੰਨੀਆ ਜਾਣਗੀਆਂ। ਦੇਖੋ ਲਿਸਟ…

Continue Reading

‘ਯੁੱਧ ਨਸ਼ਿਆਂ ਵਿਰੁੱਧ’ ਦੇ 307ਵੇਂ ਦਿਨ ਪੰਜਾਬ ਪੁਲਿਸ ਵੱਲੋਂ 93 ਨਸ਼ਾ ਤਸਕਰ ਕਾਬੂ

—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 28 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 2 ਜਨਵਰੀ: ਦੇਸ਼ ਕਲਿੱਕ ਬਿਊਰੋ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 307ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 318 […]

Continue Reading

ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਲਈ ਪੰਜਾਬ ਸਰਕਾਰ ਵੱਲੋਂ ਸ਼ਡਿਊਲ ਜਾਰੀ

ਚੰਡੀਗੜ੍ਹ, 2 ਜਨਵਰੀ: ਦੇਸ਼ ਕਲਿੱਕ ਬਿਊਰੋ: 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਦਾ ਪੰਜਾਬ ਸਰਕਾਰ ਵੱਲੋਂ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਇਸ ਸ਼ਡਿਊਲ ਤਹਿਤ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਪਟਿਆਲਾ ਵਿੱਚ ਤਿਰੰਗਾ ਲਹਿਰਾਉਣਗੇ, ਜਦੋਂ ਕਿ ਮੁੱਖ ਮੰਤਰੀ ਭਗਵੰਤ ਮਾਨ ਹੁਸ਼ਿਆਰਪੁਰ ਵਿੱਚ ਤਿਰੰਗਾ ਲਹਿਰਾਉਣਗੇ। ਜਦੋਂ ਕਿ ਬਾਕੀ ਮੰਤਰੀਆਂ ਦੇ ਲਈ […]

Continue Reading

ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਦੀ ਨਕਦੀ ਰਹਿਤ ਸਿਹਤ ਬੀਮਾ ਯੋਜਨਾ ਲਈ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਸਹੀਬੱਧ

ਚੰਡੀਗੜ੍ਹ, 2 ਜਨਵਰੀ: ਦੇਸ਼ ਕਲਿੱਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਾਅਦੇ ਅਨੁਸਾਰ ਸੂਬੇ ਦੇ ਸਾਰੇ ਲੋਕਾਂ ਲਈ ਵਿਆਪਕ ਸਿਹਤ ਕਵਰੇਜ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਇਸ ਮਹੀਨੇ ‘ਮੁੱਖ ਮੰਤਰੀ ਸਿਹਤ ਯੋਜਨਾ’ (ਐਮ.ਐਮ.ਐਸ.ਵਾਈ.) ਸ਼ੁਰੂ ਕਰਨ ਜਾ ਰਹੀ ਹੈ। ਇਸ ਸਬੰਧੀ ਇੱਕ ਅਹਿਮ ਮੀਲ ਪੱਥਰ ਸਥਾਪਤ ਕਰਦਿਆਂ ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. […]

Continue Reading

ਪਟਿਆਲਾ ਦੇ ਜਵਾਨ ਦਾ ਜੰਮੂ ਵਿੱਚ ਦੇਹਾਂਤ: ਪੂਰੇ ਫੌਜੀ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸਸਕਾਰ

ਪਟਿਆਲਾ, 2 ਜਨਵਰੀ: ਦੇਸ਼ ਕਲਿੱਕ ਬਿਊਰੋ: ਪਟਿਆਲਾ ਦੇ ਇੱਕ ਜਵਾਨ ਜੈਪਾਲ ਸਿੰਘ ਦਾ ਜੰਮੂ ਵਿੱਚ ਦੇਹਾਂਤ ਹੋ ਗਿਆ। ਉਹ ਪਿਛਲੇ ਚਾਰ-ਪੰਜ ਦਿਨਾਂ ਤੋਂ ਬਿਮਾਰ ਸੀ ਅਤੇ ਅੱਜ ਸ਼ੁੱਕਰਵਾਰ ਸਵੇਰੇ ਇਨਫੈਕਸ਼ਨ ਕਾਰਨ ਉਸਦੀ ਮੌਤ ਹੋ ਗਈ। ਫਿਰ ਉਸਦੀ ਲਾਸ਼ ਨੂੰ ਉਸਦੇ ਜੱਦੀ ਪਿੰਡ ਬੱਲਮਗੜ੍ਹ ਲਿਜਾਇਆ ਗਿਆ। ਉਸਨੂੰ ਵਿਦਾਇਗੀ ਦੇਣ ਲਈ ਪਿੰਡ ਵਿੱਚ ਵੱਡੀ ਗਿਣਤੀ ‘ਚ ਲੋਕ […]

Continue Reading

ਸੂਫ਼ੀ ਗਾਇਕਾ ਸੁਲਤਾਨਾ ਨੂਰਾਂ ਨੂੰ ਸਦਮਾ, ਦਿਓਰ ਦਾ ਦੇਹਾਂਤ

ਮੋਗਾ, 2 ਜਨਵਰੀ: ਦੇਸ਼ ਕਲਿੱਕ ਬਿਊਰੋ: ਪੰਜਾਬ ਦੀ ਮਸ਼ਹੂਰ ਸੂਫ਼ੀ ਗਾਇਕਾ ਸੁਲਤਾਨਾ ਨੂਰਾਂ ਦੇ ਦਿਓਰ ਦਾ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਦੀ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਹ ਵੀਡੀਓ ਖੁਦ ਸੁਲਤਾਨਾ ਨੂਰਾਂ ਨੇ ਆਪਣੇ ਫੇਸਬੁੱਕ ਅਤੇ ਇੰਸਟਾਗ੍ਰਾਮ ਅਕਾਊਂਟਸ ‘ਤੇ ਸਾਂਝੀ ਕੀਤੀ ਹੈ। […]

Continue Reading