ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 20 ਅਗਸਤ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਅਗਸਤ (ਦੇਸ਼ ਕਲਿੱਕ ਬਿਊਰੋ): ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਐਸ.ਏ.ਐਸ ਨਗਰ ਵੱਲੋਂ ਮਿਤੀ 20/08/2026 ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ.461, ਤੀਜੀ ਮੰਜਿਲ, ਸੈ-76 ਮੋਹਾਲੀ ਵਿਖੇ ਕੀਤਾ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਦਾ ਸਮਾਂ ਸਵੇਰ 10:00 ਵਜੇ ਤੋਂ ਦੁਪਿਹਰ 02.00 […]

Continue Reading

ਪੰਜਾਬ ਸਰਕਾਰ ਵੱਲੋਂ STPI ਨਾਲ ਸਮਝੌਤਾ ਸਹੀਬੱਧ; ਮੋਹਾਲੀ ਵਿਖੇ ਸਥਾਪਤ ਕੀਤਾ ਜਾਵੇਗਾ “ਨਿਊਰੋਨ 2.0” ਇਨਕਿਊਬੇਸ਼ਨ ਸੈਂਟਰ*

ਇੱਥੇ ਉਦਯੋਗ ਭਵਨ ਵਿਖੇ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਇਹ ਸਮਝੌਤਾ ਸਹੀਬੱਧ ਕੀਤਾ ਗਿਆ। ਇਸ ਸਮਝੌਤੇ ‘ਤੇ ਡਾਇਰੈਕਟਰ ਉਦਯੋਗ ਅਤੇ ਵਣਜ-ਕਮ-ਪੰਜਾਬ ਸਟਾਰਟਅੱਪ ਨੋਡਲ ਅਫ਼ਸਰ ਸ੍ਰੀ ਜਸਪ੍ਰੀਤ ਸਿੰਘ ਅਤੇ ਐਸਟੀਪੀਆਈ ਦੇ ਡਾਇਰੈਕਟਰ ਸ੍ਰੀ ਸ਼ੈਲੇਂਦਰ ਕੇ ਤਿਆਗੀ ਨੇ ਦਸਤਖ਼ਤ ਕੀਤੇ। ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਹ ਨਵੀਂ ਸਹੂਲਤ ‘ਨਿਊਰੋਨ […]

Continue Reading

ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

ਚੰਡੀਗੜ੍ਹ; 19 ਅਗਸਤ (ਦੇਸ਼ ਕਲਿੱਕ ਬਿਊਰੋ): ਮਾਨਸੂਨ ਦੌਰਾਨ ਮੱਛਰਾਂ ਦੇ ਪ੍ਰਜਨਨ ਲਈ ਅਨੁਕੂਲ ਹਾਲਾਤ ਬਣਨ ਦੇ ਨਾਲ ਹੀ ਪੰਜਾਬ ਡੇਂਗੂ, ਮਲੇਰੀਆ ਅਤੇ ਹੋਰ ਵੈਕਟਰ-ਬੋਰਨ ਬਿਮਾਰੀਆਂ ਦੀ ਨਿਗਰਾਨੀ, ਰੋਕਥਾਮ ਅਤੇ ਇਲਾਜ ਨੂੰ ਹੋਰ ਮਜ਼ਬੂਤ ਕਰ ਰਿਹਾ ਹੈ। ਇਨ੍ਹਾਂ ਜਨਤਕ ਸਿਹਤ ਉਪਰਾਲਿਆਂ ਦੇ ਨਾਲ-ਨਾਲ, ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਯੋਗ ਪਰਿਵਾਰਾਂ ਨੂੰ ਬਿਮਾਰੀ ਦੀ ਸਥਿਤੀ ਵਿੱਚ ਕੈਸ਼ਲੈੱਸ […]

Continue Reading

ਕਿਸਾਨਾਂ ਨੂੰ ਬਿਹਤਰ ਨਹਿਰੀ ਪਾਣੀ ਦੀ ਸਹੂਲਤ ਦੇਣ ਦੇ ਨਾਲ ਮਿਲੇਗੀ ਸਾਫ਼ਸੁਥਰੀ ਤੇ ਸੁਰੱਖਿਅਤ ਸਿੰਚਾਈ ਵਿਵਸਥਾ – ਮੰਤਰੀ ਗੋਇਲ

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 19 ਅਗਸਤ (ਦੇਸ਼ ਕਲਿੱਕ ਬਿਊਰੋ): ਕੈਬਨਿਟ ਮੰਤਰੀ, ਪੰਜਾਬ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਗਿੱਦੜਬਾਹਾ ਹਲਕੇ ਦੇ ਦੌਰੇ ਦੌਰਾਨ 8.38 ਕਰੋੜ ਰੁਪਏ ਦੀ ਲਾਗਤ ਨਾਲ ਕੋਟਭਾਈ ਰਜਬਾਹੇ ਨੂੰ ਪਾਈਪਲਾਈਨ ਵਿੱਚ ਤਬਦੀਲ ਕਰਨ, 10 ਨੰਬਰ ਮੋਘਿਆਂ ਦੇ ਖਾਲਾਂ ਦੀ ਮੁੜ ਉਸਾਰੀ ਅਤੇ ਪਿਉਰੀ ਰਜਬਾਹੇ ਦੀ ਐਕਸਟੈਂਸ਼ਨ ਅਤੇ ਹੈੱਡ ਰੈਗੂਲੇਟਰ ਦੀ ਰੀਮਾਡਲਿੰਗ ਦੇ ਨੀਂਹ […]

Continue Reading

‘ਖੇਡਾਂ ਵਤਨ ਪੰਜਾਬ ਦੀਆਂ` ਦਾ ਚੌਥਾ ਭਾਗ ਬਠਿੰਡਾ ਤੋਂ ਸ਼ੁਰੂ ਹੋਵੇਗਾ ਅਤੇ ਪਟਿਆਲਾ ਵਿਖੇ ਹੋਵੇਗੀ ਸਮਾਪਤੀ: ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 19 ਅਗਸਤ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ 5 ਸਤੰਬਰ ਤੋਂ 29 ਨਵੰਬਰ ਤੱਕ ‘ਖੇਡਾਂ ਵਤਨ ਪੰਜਾਬ ਦੀਆਂ` ਦਾ ਚੌਥਾ ਐਡੀਸ਼ਨ ਕਰਵਾਏਗੀ, ਜਿਸ ਵਿੱਚ ਸਾਰੇ ਉਮਰ ਵਰਗਾਂ ਦੇ 10 ਲੱਖ ਤੋਂ ਵੱਧ ਭਾਗੀਦਾਰਾਂ ਨੂੰ ਸ਼ਾਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਪੰਜਾਬ ਦੇ ਖੇਡ ਸੱਭਿਆਚਾਰ […]

Continue Reading

ਦੀ ਰੈਵੇਨਿਊ ਪਟਵਾਰ ਯੂਨੀਅਨ ਵੱਲੋਂ ਦੋ ਦਿਨ ਸਮੂਹਿਕ ਛੁੱਟੀ ‘ਤੇ ਰਹਿਣ ਦਾ ਐਲਾਨ

ਸ੍ਰੀ ਚਮਕੌਰ ਸਾਹਿਬ / ਮੋਰਿੰਡਾ 19 ਅਗਸਤ (ਭਟੋਆ): ਦੀ ਰੈਵੇਨਿਊ ਪਟਵਾਰ ਯੂਨੀਅਨ ਤਹਿਸੀਲ ਸ੍ਰੀ ਚਮਕੌਰ ਸਾਹਿਬ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਅਤੇ 20 ਅਤੇ 21 ਅਗਸਤ ਨੂੰ ਸਮੂਹਿਕ ਛੁੱਟੀ ‘ਤੇ ਰਹਿਣ ਸਬੰਧੀ ਪ੍ਰਧਾਨ ਮਲਕੀਤ ਸਿੰਘ ਅਤੇ ਜਨਰਲ ਸਕੱਤਰ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਸ੍ਰੀ ਦਲਵਿੰਦਰ ਸਿੰਘ, ਨਾਇਬ ਤਹਿਸੀਲਦਾਰ, ਸ੍ਰੀ ਚਮਕੌਰ […]

Continue Reading

ਵਿਜੀਲੈਂਸ ਦੀ ਵੱਡੀ ਕਾਰਵਾਈ: ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ, 19 ਅਗਸਤ 2026 (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਨੇ 16 ਮਾਰਚ, 2022 ਤੋਂ 31 ਜੁਲਾਈ, 2026 ਤੱਕ ਕੁੱਲ 1091 ਕੇਸ ਦਰਜ ਕੀਤੇ ਹਨ, ਜਿਨ੍ਹਾਂ ਵਿੱਚ 1138 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਸ ਸਮੇਂ ਦੌਰਾਨ ਕੁੱਲ 298 ਵਿਜੀਲੈਂਸ ਜਾਂਚਾਂ ਦਰਜ ਕੀਤੀਆਂ ਗਈਆਂ […]

Continue Reading

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ

ਚੰਡੀਗੜ੍ਹ, 19 ਅਗਸਤ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਗੈਂਗਸਟਰਾਂ ਤੇ ਵਾਰ ਮੁਹਿੰਮ ਦੌਰਾਨ ਅੰਤਰ-ਰਾਸ਼ਟਰੀ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ ਵਿੰਗ ਦੇ ਓਵਰਸੀਜ਼ ਫਿਊਜਿਟਿਵ ਟਰੈਕਿੰਗ ਐਂਡ ਐਕਸਟ੍ਰੀਡੀਸ਼ਨ ਸੈੱਲ (ਓ.ਐਫ.ਟੀ.ਈ.ਸੀ.) ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ,ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਲੋੜੀਂਦੇ ਕਾਰਕੁਨਾਂ ਦੀ ਸੁਰੱਖਿਅਤ ਹਵਾਲਗੀ […]

Continue Reading

ਕੱਲ੍ਹ 20 ਅਗਸਤ ਨੂੰ ਪੰਜਾਬ ਦੇ ਇਸ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸੰਗਰੂਰ, 19 ਅਗਸਤ (ਦੇਸ਼ ਕਲਿੱਕ ਬਿਊਰੋ): ਡਿਪਟੀ ਕਮਿਸ਼ਨਰ, ਪੂਨਮਦੀਪ ਕੌਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ 2026, ਦਿਨ ਵੀਰਵਾਰ ਨੂੰ ਸੰਗਰੂਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਰਹੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ […]

Continue Reading

ਕੈਨੇਡਾ ਭੇਜਣ ਦੇ ਨਾਮ ‘ਤੇ ਨੌਜਵਾਨ ਨਾਲ ਠੱਗੀ, ਟਰੈਵਲ ਏਜੰਟ ਖਿਲਾਫ਼ ਮਾਮਲਾ ਦਰਜ

ਸ੍ਰੀ ਚਮਕੌਰ ਸਾਹਿਬ / ਮੋਰਿੰਡਾ 19 ਅਗਸਤ (ਭਟੋਆ): ਸ੍ਰੀ ਚਮਕੌਰ ਸਾਹਿਬ ਦੀ ਪੁਲਿਸ ਵੱਲੋਂ ਪਿੰਡ ਮੁੰਡੀਆਂ ਦੇ ਇੱਕ ਨੌਜਵਾਨ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 12 ਲੱਖ 75 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਇੱਕ ਟਰੈਵਲ ਏਜੰਟ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋ ਇਹ ਕਾਰਵਾਈ ਹਰਵਿੰਦਰ ਸਿੰਘ ਪੁੱਤਰ ਸੁੱਚਾ ਸਿੰਘ, […]

Continue Reading