ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼; ਦੋ ਗ੍ਰਿਫ਼ਤਾਰ
ਮਾਲੇਰਕੋਟਲਾ, 24 ਅਕਤੂਬਰ (ਦੇਸ਼ ਕਲਿੱਕ ਬਿਊਰੋ): ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਮਾਲੇਰਕੋਟਲਾ ਪੁਲਿਸ ਨੇ ਥਾਣਾ ਸੰਦੌੜ ਅਧੀਨ ਪੈਂਦੇ ਪਿੰਡ ਮਹੋਲੀ ਕਲਾਂ ਵਿਖੇ ਚੱਲ ਰਹੇ ਇੱਕ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼ ਕਰਕੇ ਇਸ ਦੇ ਦੋਵਾਂ ਸੰਚਾਲਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕੇਂਦਰ ਬਿਨਾਂ ਕਿਸੇ ਲਾਇਸੈਂਸ ਦੇ ਚਲਾਇਆ ਜਾ ਰਿਹਾ ਸੀ, ਜਿਸ ਨਾਲ […]
Continue Reading
