ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਪੰਜਾਬ, ਚੰਡੀਗੜ੍ਹ ਦੇ ਨਵੇਂ ਜਥੇਬੰਦਕ ਢਾਂਚੇ ਦੀ ਚੋਣ

ਚੰਡੀਗੜ੍ਹ, 23 ਨਵੰਬਰ: ਦੇਸ਼ ਕਲਿੱਕ ਬਿਊਰੋ : ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ, ਪੰਜਾਬ, ਚੰਡੀਗੜ੍ਹ ਦੀ ਜਥੇਬੰਦੀ ਦੇ ਨਿਰਧਾਰਤ ਸਮੇਂ 2 ਸਾਲ ਸਫ਼ਲਤਾਪੂਰਵਕ ਮੁਕੰਮਲ ਹੋਣ ਉਪਰੰਤ ਸਮੂਹ ਕਰਮਚਾਰੀ ਦਫਤਰ ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ, ਚੰਡੀਗੜ੍ਹ, ਪੰਜਾਬ ਵੱਲੋਂ, ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ, ਪੰਜਾਬ, ਚੰਡੀਗੜ੍ਹ ਦੇ ਬੈਨਰ ਹੇਠ ਹੋਏ ਇਜਲਾਸ ਮੌਕੇ ਨਵੀਂ ਜਥੇਬੰਦਕ ਢਾਂਚੇ ਦੀ ਚੋਣ ਸਰਬਸੰਮਤੀ ਨਾਲ ਕੀਤੀ […]

Continue Reading

ਗੁਹਾਟੀ ਟੈਸਟ: ਦੱਖਣੀ ਅਫਰੀਕਾ ਪਹਿਲੀ ਪਾਰੀ ‘ਚ 489 ਦੌੜਾਂ ‘ਤੇ ਆਲ ਆਊਟ

ਗੁਹਾਟੀ, 23 ਨਵੰਬਰ: ਦੇਸ਼ ਕਲਿੱਕ ਬਿਊਰੋ : ਦੱਖਣੀ ਅਫਰੀਕਾ ਭਾਰਤ ਵਿਰੁੱਧ ਗੁਹਾਟੀ ਟੈਸਟ ਦੀ ਪਹਿਲੀ ਪਾਰੀ ਵਿੱਚ 489 ਦੌੜਾਂ ‘ਤੇ ਆਲ ਆਊਟ ਹੋ ਗਿਆ ਹੈ। ਟੀਮ ਨੇ ਸ਼ਨੀਵਾਰ ਨੂੰ ਬਾਰਸਾਪਾਰਾ ਸਟੇਡੀਅਮ ਵਿੱਚ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲੇ ਦਿਨ ਦੇ ਅੰਤ ਤੱਕ ਦੱਖਣੀ ਅਫਰੀਕਾ ਨੇ 247 ਦੌੜਾਂ ਬਣਾਈਆਂ ਸਨ। ਅੱਜ ਦੂਜੇ […]

Continue Reading

ਸ੍ਰੀਨਗਰ ਤੋਂ ਅਰੰਭ ਹੋਏ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 23 ਨਵੰਬਰ: ਦੇਸ਼ ਕਲਿੱਕ ਬਿਊਰੋ : ਹਿੰਦ ਦੀ ਚਾਦਰ, ਧਰਮ ਦੇ ਰਾਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 19 ਨਵੰਬਰ ਨੂੰ ਸ੍ਰੀਨਗਰ ਦੇ ਗੁਰਦੁਆਰਾ ਪਾਤਸ਼ਾਹੀ ਛਟੀ ਤੋਂ ਪੂਰੇ ਖ਼ਾਲਸਾਈ ਜਾਹੋ-ਜਲਾਲ ਨਾਲ ਅਰੰਭ ਹੋਏ ਵਿਸ਼ਾਲ ਨਗਰ ਕੀਰਤਨ ਦੀ ਅੱਜ ਸ੍ਰੀ ਅਨੰਦਪੁਰ ਸਾਹਿਬ ਪੁੱਜਣ ਉਤੇ ਸਮਾਪਤੀ ਹੋਈ। […]

Continue Reading

CM ਮਾਨ ਅਤੇ ਕੇਜਰੀਵਾਲ ਨੇ ਗੁਰਦੁਆਰਾ ਬਾਬਾ ਬੁੱਢਾ ਦਲ ਛਾਉਣੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਅਕਾਲ ਪੁਰਖ ਦਾ ਅਸ਼ੀਰਵਾਦ ਲਿਆ

ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ: ਦੇਸ਼ ਕਲਿੱਕ ਬਿਊਰੋ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮਾਂ ਤਹਿਤ ਅੱਜ ਇੱਥੇ ਗੁਰਦੁਆਰਾ ਬਾਬਾ ਬੁੱਢਾ ਦਲ ਛਾਉਣੀ ਵਿਖੇ ਗੁਰਮਰਿਆਦਾ ਅਨੁਸਾਰ ਸ੍ਰੀ ਅਖੰਡ ਸਾਹਿਬ ਦੀ ਆਰੰਭਤਾ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ […]

Continue Reading

ਗੁਰਦਾਸਪੁਰ ਤੋਂ ਅਰੰਭ ਹੋਏ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੰਮ੍ਰਿਤ ਵੇਲੇ ਪਹੁੰਚਣ ‘ਤੇ ਬੈਂਸ ਅਤੇ ਈਟੀਓ ਵਲੋਂ ਫੁੱਲਾਂ ਦੀ ਵਰਖਾ ਨਾਲ ਸਵਾਗਤ

ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 23 ਨਵੰਬਰ: ਦੇਸ਼ ਕਲਿੱਕ ਬਿਊਰੋ : ਹਿੰਦ ਦੀ ਚਾਦਰ, ਧਰਮ ਦੇ ਰਾਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 20 ਨਵੰਬਰ ਨੂੰ ਗੁਰਦਾਸਪੁਰ ਦੇ ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਰੀ ਸਿੰਘ ਜੀ ਤੋਂ ਪੂਰੇ ਖ਼ਾਲਸਾਈ ਜਾਹੋ-ਜਲਾਲ ਨਾਲ ਅਰੰਭ ਹੋਏ ਵਿਸ਼ਾਲ ਨਗਰ ਕੀਰਤਨ ਦੀ ਅੱਜ ਸ੍ਰੀ ਅਨੰਦਪੁਰ […]

Continue Reading

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਸ੍ਰੀ ਅਨੰਦਪੁਰ ਸਾਹਿਬ ਵਿਖੇ 24 ਘੰਟੇ ਸਿਹਤ ਸੇਵਾਵਾਂ ਯਕੀਨੀ ਬਣਾ ਰਹੀ ਹੈ ਪੰਜਾਬ ਸਰਕਾਰ

ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 22 ਨਵੰਬਰ: ਦੇਸ਼ ਕਲਿੱਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੌਰਾਨ ਲੋੜਵੰਦ ਮਰੀਜ਼ਾਂ ਦੀ ਸਹੂਲਤ ਲਈ 24 ਘੰਟੇ ਸਿਹਤ ਅਤੇ ਐਮਰਜੈਂਸੀ ਸੇਵਾਵਾਂ ਯਕੀਨੀ ਬਣਾ ਰਹੀ ਹੈ। ਸ੍ਰੀ ਅਨੰਦਪੁਰ ਸਾਹਿਬ ਅਤੇ […]

Continue Reading

ਚੰਡੀਗੜ੍ਹ ਦਾ ਸਟੇਟਸ ਬਦਲਣ ਦੀਆਂ ਤਿਆਰੀਆਂ, ਸੰਸਦ ਵਿੱਚ ਬਿੱਲ ਕੀਤਾ ਜਾਵੇਗਾ ਪੇਸ਼

ਚੰਡੀਗੜ੍ਹ, 22 ਨਵੰਬਰ: ਦੇਸ਼ ਕਲਿੱਕ ਬਿਊਰੋ : ਚੰਡੀਗੜ੍ਹ ਸਬੰਧੀ ਸੰਸਦ ਵਿੱਚ ਪੇਸ਼ ਕੀਤੇ ਜਾ ਰਹੇ ਸੋਧ ਬਿੱਲ ਕਾਰਨ ਪੰਜਾਬ ਵਿੱਚ ਸਿਆਸੀ ਹੰਗਾਮਾ ਖੜ੍ਹਾ ਹੋ ਗਿਆ ਹੈ। ਸੱਤਾਧਾਰੀ ਆਮ ਆਦਮੀ ਪਾਰਟੀ (ਆਪ), ਕਾਂਗਰਸ ਅਤੇ ਅਕਾਲੀ ਦਲ ਨੇ ਇਸਦਾ ਸਖ਼ਤ ਵਿਰੋਧ ਕੀਤਾ ਹੈ। 131ਵੇਂ ਸੋਧ ਬਿੱਲ-2025 ਵਜੋਂ ਜਾਣਿਆ ਜਾਂਦਾ ਇਹ ਬਿੱਲ 1 ਤੋਂ 19 ਦਸੰਬਰ ਤੱਕ ਹੋਣ […]

Continue Reading

ਵੱਖੋ ਵੱਖ ਸਥਾਨਾਂ ਤੋਂ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜੇ, ਪਵਿੱਤਰ ਨਗਰੀ ‘ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ’ ਦੇ ਨਾਅਰਿਆਂ ਨਾਲ ਗੂੰਜ ਉੱਠੀ

ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 22 ਨਵੰਬਰ: ਦੇਸ਼ ਕਲਿੱਕ ਬਿਊਰੋ : ਨੌਵੇਂ ਸਿੱਖ ਗੁਰੂ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਸ੍ਰੀਨਗਰ, ਫਰੀਦਕੋਟ, ਤਲਵੰਡੀ ਸਾਬੋ ਅਤੇ ਗੁਰਦਾਸਪੁਰ ਤੋਂ ਸਜਾਏ ‘ਨਗਰ ਕੀਰਤਨ’ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਕੱਤਰ ਹੋਏ ਜਿਸ ਨਾਲ ਪੂਰੀ ਨਗਰੀ ਖ਼ਾਲਸਾਈ ਜਾਹੋ-ਜਲਾਲ ਨਾਲ ਭਰ ਗਈ ਅਤੇ ਸਾਰਾ […]

Continue Reading

ਤਲਵੰਡੀ ਸਾਬੋ ਤੋਂ ਅਰੰਭ ਹੋਏ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ‘ਤੇ ਬੈਂਸ, ਸੌਂਦ ਅਤੇ ਸੰਸਦ ਕੰਗ ਵਲੋਂ ਫੁੱਲਾਂ ਦੀ ਵਰਖਾ ਨਾਲ ਸਵਾਗਤ

ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 22 ਨਵੰਬਰ: ਦੇਸ਼ ਕਲਿੱਕ ਬਿਊਰੋ : ਹਿੰਦ ਦੀ ਚਾਦਰ, ਧਰਮ ਦੇ ਰਾਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 20 ਨਵੰਬਰ ਨੂੰ ਤਲਵੰਡੀ ਸਾਬੋ ਤੋਂ ਪੂਰੇ ਖ਼ਾਲਸਾਈ ਜਾਹੋ-ਜਲਾਲ ਨਾਲ ਅਰੰਭ ਹੋਏ ਵਿਸ਼ਾਲ ਨਗਰ ਕੀਰਤਨ ਦੀ ਅੱਜ ਸ੍ਰੀ ਅਨੰਦਪੁਰ ਸਾਹਿਬ ਪੁੱਜਣ ਉਤੇ ਸਮਾਪਤੀ ਹੋਈ। ਸ੍ਰੀ ਅਨੰਦਪੁਰ ਸਾਹਿਬ […]

Continue Reading

ਪੰਜਾਬ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਨਿਵੇਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ: ਸੰਜੀਵ ਅਰੋੜਾ

ਚੰਡੀਗੜ੍ਹ, 22 ਨਵੰਬਰ : ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਨੇ ਅੱਜ ਮੰਡੀ ਗੋਬਿੰਦਗੜ੍ਹ ਵਿਖੇ ਉਦਯੋਗਪਤੀਆਂ ਨਾਲ ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਉਦਯੋਗਾਂ ਦੇ ਬਹੁਪੱਖੀ ਵਿਕਾਸ ਲਈ ਕੀਤੇ ਜਾ ਰਹੇ ਮਹੱਤਵਪੂਰਨ ਉਪਰਾਲਿਆਂ ਬਾਰੇ ਵਿਸਥਾਰਤ ਜਾਣਕਾਰੀ ਸਾਂਝੀ ਕੀਤੀ ਅਤੇ ਉਦਯੋਗਿਕ ਭਾਈਚਾਰੇ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਅਤੇ ਚੁਣੌਤੀਆਂ ਦਾ ਵੀ ਜਾਇਜ਼ਾ […]

Continue Reading