ਕੈਬਨਿਟ ਮੰਤਰੀ ਸੌਂਦ ਨੇ ਲੋਕਾਂ ਨੂੰ ਭਗਵਾਨ ਵਿਸ਼ਵਕਰਮਾ ਜੀ ਦੁਆਰਾ ਦਰਸਾਏ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ
ਚੰਡੀਗੜ੍ਹ / ਲੁਧਿਆਣਾ, 22 ਅਕਤੂਬਰ: ਦੇਸ਼ ਕਲਿੱਕ ਬਿਊਰੋ : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬੁੱਧਵਾਰ ਨੂੰ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਨੂੰ ਸਾਡੀ ਧਰਤੀ ‘ਤੇ ਸ਼ਿਲਪਕਾਰੀ, ਆਰਕੀਟੈਕਚਰ ਅਤੇ ਇੰਜੀਨੀਅਰਿੰਗ ਦੀ ਸਿਰਜਣਾ ਦਾ ਮੋਢੀ ਕਿਹਾ ਜਾਂਦਾ ਹੈ। ਵਿਸ਼ਵਕਰਮਾ ਦਿਵਸ ਮਨਾਉਣ ਲਈ ਭਗਵਾਨ ਵਿਸ਼ਵਕਰਮਾ ਮੰਦਰ ਲੁਧਿਆਣਾ ਵਿਖੇ ਇੱਕ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸੌਂਦ […]
Continue Reading
