ਹਰਜੋਤ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਵੰਤ ਸਿੰਘ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਲਈ ਸੱਦਾ

ਚੰਡੀਗੜ੍ਹ/ਨੰਦੇੜ, 23 ਅਕਤੂਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਅੱਜ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨੰਦੇੜ (ਮਹਾਰਾਸ਼ਟਰ) ਵਿਖੇ ਨਤਮਸਤਕ ਹੋਏ। ਇਸ ਉਪਰੰਤ ਉਨ੍ਹਾਂ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ ਜੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ 23 ਤੋਂ 25 ਨਵੰਬਰ, […]

Continue Reading

ਭਾਰਤ ਨੂੰ ਆਸਟ੍ਰੇਲੀਆ ਨੇ 2 ਵਿਕਟਾਂ ਨਾਲ ਹਰਾਇਆ

ਨਵੀਂ ਦਿੱਲੀ, 23 ਅਕਤੂਬਰ: ਦੇਸ਼ ਕਲਿੱਕ ਬਿਊਰੋ : ਦੂਜੇ ਵਨਡੇਅ ਮੈਚ ‘ਚ ਭਾਰਤ ਨੂੰ ਆਸਟ੍ਰੇਲੀਆ ਨੇ 2 ਵਿਕਟਾਂ ਨਾਲ ਹਰਾ ਦਿੱਤਾ ਹੈ। ਆਸਟ੍ਰੇਲੀਆ ਦਾ ਦੌਰਾ ਕਰ ਰਹੀ ਭਾਰਤੀ ਟੀਮ ਨੂੰ ਇੱਕ ਰੋਜ਼ਾ ਲੜੀ ਵਿੱਚ ਲਗਾਤਾਰ ਦੂਜੀ ਹਾਰ ਦਾ ਸਾਹਮਣਾ ਕਰਨਾ ਪਿਆ। ਆਸਟ੍ਰੇਲੀਆਈ ਟੀਮ ਨੇ ਭਾਰਤੀ ਟੀਮ ਨੂੰ 2 ਵਿਕਟਾਂ ਨਾਲ ਹਰਾਇਆ। ਇਸ ਜਿੱਤ ਨਾਲ ਆਸਟ੍ਰੇਲੀਆ […]

Continue Reading

ਕੈਬਨਿਟ ਮੰਤਰੀਆਂ ਚੀਮਾ ਤੇ ਕਟਾਰੂਚੱਕ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਲਈ ਓਡੀਸ਼ਾ ਦੇ ਮੁੱਖ ਮੰਤਰੀ ਨੂੰ ਸੱਦਾ

ਚੰਡੀਗੜ੍ਹ/ਭੁਵਨੇਸ਼ਵਰ, 23 ਅਕਤੂਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਸਰਕਾਰ ਵੱਲੋਂ ਕੌਮੀ ਸਾਂਝੀ ਵਿਰਾਸਤ ਦੀ ਭਾਵਨਾ ਤਹਿਤ ਓਡੀਸ਼ਾ ਨਾਲ ਰਾਬਤਾ ਕਾਇਮ ਕਰਨ ਲਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਖੁਰਾਕ ਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਓਡੀਸ਼ਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ ਨਾਲ ਮੁਲਾਕਾਤ ਕਰਨ ਲਈ ਭੁਵਨੇਸ਼ਵਰ ਦਾ ਵਿਸ਼ੇਸ਼ ਦੌਰਾ […]

Continue Reading

RBI ਦਾ ਸੋਨਾ ਭੰਡਾਰ 8.80 ਲੱਖ ਕਿਲੋਗ੍ਰਾਮ ਤੋਂ ਪਾਰ

ਨਵੀਂ ਦਿੱਲੀ, 23 ਅਕਤੂਬਰ: ਦੇਸ਼ ਕਲਿੱਕ ਬਿਊਰੋ : ਭਾਰਤੀ ਰਿਜ਼ਰਵ ਬੈਂਕ ਦਾ ਸੋਨਾ ਭੰਡਾਰ 2025-26 (ਅਪ੍ਰੈਲ-ਸਤੰਬਰ) ਦੇ ਪਹਿਲੇ ਛੇ ਮਹੀਨਿਆਂ ਵਿੱਚ 880.18 ਮੀਟ੍ਰਿਕ ਟਨ (8,80,180 ਕਿਲੋਗ੍ਰਾਮ) ਤੋਂ ਪਾਰ ਹੋ ਗਿਆ ਹੈ। 2024-25 ਦੇ ਅੰਤ ਵਿੱਚ, ਭੰਡਾਰ 879.58 ਮੀਟ੍ਰਿਕ ਟਨ ਸੀ। ਆਰਬੀਆਈ ਦੀ ਤਾਜ਼ਾ ਰਿਪੋਰਟ ਅਨੁਸਾਰ, 26 ਸਤੰਬਰ ਤੱਕ, ਸੋਨੇ ਦੀ ਕੁੱਲ ਕੀਮਤ $95 ਬਿਲੀਅਨ (₹8.4 […]

Continue Reading

ਨੌਜਵਾਨਾਂ ਨੂੰ ਨੌਕਰੀਆਂ ਮੰਗਣ ਦੀ ਬਜਾਏ ਨੌਕਰੀਆਂ ਦੇਣ ਦੇ ਸਮਰੱਥ ਬਣਾਵਾਂਗੇ – ਭਗਵੰਤ ਮਾਨ

ਮੋਰਿੰਡਾ (ਰੂਪਨਗਰ), 23 ਅਕਤੂਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦਾ ਭਵਿੱਖ ਸੁਨਹਿਰੀ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ ਤਾਂ ਕਿ ਸਾਡੇ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਦੀ ਬਜਾਏ ਨੌਕਰੀਆਂ ਦੇਣ ਦੇ ਸਮਰੱਥ ਬਣਾਇਆ ਜਾ ਸਕੇ। ਮੁੱਖ ਮੰਤਰੀ ਅੱਜ ਇੱਥੇ ਸ਼ਹੀਦ ਸੂਬੇਦਾਰ ਮੇਵਾ […]

Continue Reading

ਮੂੰਹ ‘ਚ ਰੱਖ ਕੇ ਚਲਾਏ 7 ਬੰਬ, ਉੱਡਿਆ ਜਬਾੜਾ

ਦੇਸ਼ ਕਲਿੱਕ ਬਿਊਰੋ : ਅੱਜ ਕੱਲ੍ਹ ਨੌਜਵਾਨ ਰੀਲ ਬਣਾਉਣ ਦੇ ਚੱਕਰ ‘ਚ ਆਪਣੀ ਜਾਨ ਜ਼ੋਖਮ ‘ਚ ਪਾ ਰਹੇ ਹਨ, ਅਜਿਹਾ ਹੀ ਮਾਮਲਾ ਮੱਧ ਪ੍ਰਦੇਸ਼ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਨੌਜਵਾਨ ਰੀਲ ਬਣਾਉਣ ਦੇ ਚੱਕਰ ‘ਚ ਗੰਭੀਰ ਜ਼ਖਮੀ ਹੋ ਗਿਆ। ਅਸਲ ‘ਚ ਨੌਜਵਾਨ ਨੇ ਮੂੰਹ ‘ਚ ਰੱਖ ਕੇ ਬੰਬ ਚਲਾ ਲਏ, ਜਿਸ ਕਰਨ ਉਸ ਦਾ […]

Continue Reading

ਅਮਰੀਕਾ ‘ਚ ਇੱਕ ਹੋਰ ਪੰਜਾਬੀ ਟਰੱਕ ਡਰਾਈਵਰ ਕੋਲੋਂ ਹੋਇਆ ਵੱਡਾ ਹਾਦਸਾ: 3 ਮੌਤਾਂ

ਚੰਡੀਗੜ੍ਹ, 23 ਅਕਤੂਬਰ: ਦੇਸ਼ ਕਲਿੱਕ ਬਿਊਰੋ : ਅਮਰੀਕਾ ਦੇ ਕੈਲੀਫੋਰਨੀਆ ਸੂਬੇ ‘ਚ ਇੱਕ ਪੰਜਾਬੀ ਟਰੱਕ ਡਰਾਈਵਰ ਕੋਲੋਂ ਇੱਕ ਵੱਡਾ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਹਾਦਸੇ ‘ਚ ਕਰੀਬ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਕੈਲੀਫੋਰਨੀਆ ‘ਚ ਵਾਪਰੇ ਇਸ ਹਾਦਸੇ ‘ਚ ਟਰੱਕ ਡਰਾਈਵਰ ਨੇ ਲਗਭਗ ਦਸ ਪਾਰਕ ਕੀਤੇ ਵਾਹਨਾਂ ਨੂੰ ਟੱਕਰ ਮਾਰ ਦਿੱਤੀ। […]

Continue Reading

ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼: 5. ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ, 23 ਅਕਤੂਬਰ: ਦੇਸ਼ ਕਲਿੱਕ ਬਿਊਰੋ : ਖੁਫੀਆ ਜਾਣਕਾਰੀ ਦੇ ਅਧਾਰ ‘ਤੇ ਕਾਰਵਾਈ ਕਰਦੇ ਹੋਏ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਪਾਕਿਸਤਾਨ ਨਾਲ ਜੁੜੇ ਇੱਕ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਅਤੇ ਡਰੱਗ ਕਿੰਗਪਿਨ ਰਾਜਪਾਲ ਸਿੰਘ ਨੂੰ ਗ੍ਰਿਫਤਾਰ ਕਰਕੇ 5.025 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਿਆ […]

Continue Reading

ਬਿਹਾਰ ਚੋਣਾਂ: ਮਹਾਂਗਠਜੋੜ ਵਲੋਂ ਮੁੱਖ ਮੰਤਰੀ ਚਿਹਰੇ ਦਾ ਐਲਾਨ: ਉਪ ਮੁੱਖ ਮੰਤਰੀ ਦਾ ਨਾਂਅ ਵੀ ਐਲਾਨਿਆ

ਬਿਹਾਰ, 23 ਅਕਤੂਬਰ: ਦੇਸ਼ ਕਲਿੱਕ ਬਿਊਰੋ : ਬਿਹਾਰ ਚੋਣਾਂ ਲਈ ਮਹਾਂਗਠਜੋੜ ਦਾ ਮੁੱਖ ਮੰਤਰੀ ਚਿਹਰਾ ਆਰਜੇਡੀ ਮੁਖੀ ਤੇਜਸਵੀ ਯਾਦਵ ਹੋਣਗੇ। ਕਾਂਗਰਸ ਨੇਤਾ ਅਸ਼ੋਕ ਗਹਿਲੋਤ ਨੇ ਗਠਜੋੜ ਦੀ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਇਸਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਬਣਦੀ ਹੈ ਤਾਂ ਮੁਕੇਸ਼ ਸਾਹਨੀ ਉਪ ਮੁੱਖ ਮੰਤਰੀ ਹੋਣਗੇ। ਹੋਰ ਉਪ ਮੁੱਖ ਮੰਤਰੀ ਵੀ ਨਿਯੁਕਤ ਕੀਤੇ […]

Continue Reading

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਲਈ ਅਸਾਮ ਦੇ ਮੁੱਖ ਮੰਤਰੀ ਨੂੰ ਸੱਦਾ

ਚੰਡੀਗੜ੍ਹ/ਗੁਹਾਟੀ, 22 ਅਕਤੂਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਸਰਕਾਰ ਦੇ ਇੱਕ ਵਫ਼ਦ ਨੇ, ਜਿਸ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਕਰ ਰਹੇ ਸਨ, ਨੇ ਅੱਜ ਗੁਹਾਟੀ ਵਿਖੇ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ […]

Continue Reading