ਦੂਸਰੇ ਰਾਜਾਂ ਤੋਂ ਝੋਨੇ ਦੀ ਆਮਦ ਰੋਕਣ ਲਈ ਨਾਕੇ ਲਗਾ ਕੇ ਰੱਖੀ ਜਾ ਰਹੀ ਹੈ ਸਖਤ ਨਿਗਰਾਨੀ

ਫਾਜ਼ਿਲਕਾ, 22 ਅਕਤੂਬਰ: ਦੇਸ਼ ਕਲਿੱਕ ਬਿਊਰੋ :ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਵੰਦਨਾ ਕੰਬੋਜ ਨੇ ਕਿਹਾ ਕਿ ਬਾਹਰਲੇ ਸੂਬਿਆਂ ਤੋਂ ਝੋਨੇ ਦੀ ਫ਼ਸਲ ਲਿਆ ਕੇ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਵੇਚਣਾ ਗੈਰ ਕਾਨੂੰਨੀ ਹੈ ਅਤੇ ਜਿਲੇ ਨਾਲ ਲੱਗਦੇ ਗੁਆਂਡੀ ਰਾਜ ਤੇ ਨਾਕੇ ਲਗਾ ਕੇ ਸਖਤ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ […]

Continue Reading

ਸ਼੍ਰੋਮਣੀ ਕਮੇਟੀ ਵੱਲੋਂ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦਾ ਸਨਮਾਨ

ਅੰਮ੍ਰਿਤਸਰ, 22 ਅਕਤੂਬਰ : ਦੇਸ਼ ਕਲਿੱਕ ਬਿਊਰੋ : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਲਗਾਤਾਰ ਕਥਾ ਵਿਚਾਰ ਕਰ ਰਹੇ ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੂੰ ਅੱਜ ਕਥਾ ਸਮਾਪਤੀ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਉਹ […]

Continue Reading

ਝੋਨਾ ਖਰੀਦ ਸੀਜ਼ਨ: ਹੁਣ ਤੱਕ 4.32 ਲੱਖ ਤੋਂ ਵੱਧ ਕਿਸਾਨਾਂ ਨੂੰ MSP ਦਾ ਲਾਭ ਮਿਲਿਆ

ਚੰਡੀਗੜ੍ਹ, 22 ਅਕਤੂਬਰ: ਦੇਸ਼ ਕਲਿੱਕ ਬਿਊਰੋ : ਝੋਨੇ ਦੇ ਖਰੀਦ ਸੀਜ਼ਨ ਨੂੰ ਸੁਚਾਰੂ ਬਨਾਉਣ ਲਈ ਕੋਈ ਕਸਰ ਬਾਕੀ ਨਾ ਛੱਡਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਦਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਅਪਣਾਈ ਸਰਗਰਮ ਪਹੁੰਚ ਸਦਕਾ 21 ਅਕਤੂਬਰ ਤੱਕ 4,32,458 ਲੱਖ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮ. ਐਸ. ਪੀ) ਦਾ ਲਾਭ ਮਿਲਿਆ ਹੈ। ਖੁਰਾਕ, […]

Continue Reading

ਪੰਜਾਬ ਸਰਕਾਰ ਵੱਲੋਂ 6 IAS ਅਫਸਰਾਂ ਦੀਆਂ ਬਦਲੀਆਂ

ਚੰਡੀਗੜ੍ਹ, 22 ਅਕਤੂਬਰ : ਦੇਸ਼ ਕਲਿੱਕ ਬਿਊਰੋ : ਪੰਜਾਬ ਸਰਕਾਰ ਵੱਲੋਂ 6 IAS ਅਫਸਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਪੂਰੀ ਸੂਚੀ ਹੇਠਾਂ ਦੇਖੋ…..

Continue Reading

ਓਲੰਪਿਕ ਸੋਨ ਤਗਮਾ ਜੇਤੂ ਨੀਰਜ ਚੋਪੜਾ ਲੈਫਟੀਨੈਂਟ ਨਿਯੁਕਤ

ਚੰਡੀਗੜ੍ਹ, 22 ਅਕਤੂਬਰ: ਦੇਸ਼ ਕਲਿੱਕ ਬਿਊਰੋ : ਹਰਿਆਣਾ ਦੇ ਪਾਣੀਪਤ ਦੇ ਰਹਿਣ ਵਾਲੇ ਓਲੰਪਿਕ ਸੋਨ ਤਗਮਾ ਜੇਤੂ ਨੀਰਜ ਚੋਪੜਾ ਨੂੰ ਭਾਰਤੀ ਫੌਜ ਵਿੱਚ ਲੈਫਟੀਨੈਂਟ ਕਰਨਲ ਨਿਯੁਕਤ ਕੀਤਾ ਗਿਆ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਫੌਜ ਮੁਖੀ ਉਪੇਂਦਰ ਦਿਵੇਦੀ ਨੇ ਬੁੱਧਵਾਰ ਨੂੰ ਦਿੱਲੀ ਵਿੱਚ ਇੱਕ ਸਨਮਾਨ ਸਮਾਰੋਹ ਵਿੱਚ ਉਨ੍ਹਾਂ ਨੂੰ ਇਹ ਸਨਮਾਨਤ ਖਿਤਾਬ ਪ੍ਰਦਾਨ ਕੀਤਾ। ਇਸ […]

Continue Reading

ਮਾਨ ਸਰਕਾਰ ਦੀ ਪਹਿਲ ਨਾਲ ਪਿੰਡਾਂ ਦੀਆਂ ਸੜਕਾਂ ’ਤੇ ਵਧੀ ਸੁਰੱਖਿਆ, SSF ਦਾ ‘ਹੌਲੀ ਚਲੋ’ ਅਭਿਆਨ ਬਣਿਆ ਜਨ ਅੰਦੋਲਨ !

ਚੰਡੀਗੜ੍ਹ, 20 ਅਕਤੂਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਸਰਕਾਰ ਵੱਲੋਂ ਚੰਗੇ ਪ੍ਰਸ਼ਾਸਨ ਅਤੇ ਜਨ ਸੁਰੱਖਿਆ ਵੱਲ ਇੱਕ ਹੋਰ ਇਤਿਹਾਸਕ ਕਦਮ ਚੁੱਕਦਿਆਂ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਰਾਜ ਪੁਲਿਸ ਦੇ ਟ੍ਰੈਫਿਕ ਅਤੇ ਸੜਕ ਸੁਰੱਖਿਆ ਵਿਭਾਗ ਨੇ “ਹੌਲੀ ਚਲੋ” ਅਭਿਆਨ ਦੀ ਸ਼ੁਰੂਆਤ ਕੀਤੀ ਹੈ। ਇਹ ਵਿਲੱਖਣ ਅਭਿਆਨ ਪਿੰਡਾਂ ਦੀਆਂ ਸੜਕਾਂ ਉੱਤੇ ਸੁਰੱਖਿਆ ਮਜ਼ਬੂਤ ਕਰਨ ਵੱਲ […]

Continue Reading

ਦੀਵਾਲੀ ਤੋਂ ਬਾਅਦ ਸੋਨੇ-ਚਾਂਦੀ ਦੀ ਕੀਮਤ ‘ਚ ਵੱਡੀ ਗਿਰਾਵਟ, ਪੜ੍ਹੋ ਵੇਰਵਾ

ਨਵੀਂ ਦਿੱਲੀ, 22 ਅਕਤੂਬਰ – ਦੇਸ਼ ਕਲਿੱਕ ਬਿਊਰੋ : ਦੀਵਾਲੀ ਤੋਂ ਬਾਅਦ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਗਿਰਾਵਟ ਆਈ ਹੈ। ਸੋਨਾ ਆਪਣੇ ਸਰਬਕਾਲੀ ਉੱਚੇ ਭਾਅ ਤੋਂ 5,677 ਰੁਪਏ ਡਿੱਗ ਗਿਆ ਹੈ, ਅਤੇ ਚਾਂਦੀ ਆਪਣੇ ਰਿਕਾਰਡ ਉੱਚੇ ਭਾਅ ਤੋਂ 25,599 ਰੁਪਏ ਡਿੱਗ ਗਈ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੇ ਅਨੁਸਾਰ, 24 […]

Continue Reading

‘ਯੁੱਧ ਨਸਿ਼ਆਂ ਵਿਰੁੱਧ’: 234ਵੇਂ ਦਿਨ 11 ਨਸ਼ਾ ਤਸਕਰ 4.2 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 21 ਅਕਤੂਬਰ: ਦੇਸ਼ ਕਲਿੱਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸਿ਼ਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਨਸਿ਼ਆਂ ਵਿਰੁੱਧ ਜੰਗ “ਯੁੱਧ ਨਸਿ਼ਆਂ ਵਿਰੁੱਧ” ਦੇ 234ਵੇਂ ਦਿਨ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ 248 ਥਾਵਾਂ `ਤੇ ਛਾਪੇਮਾਰੀ ਕੀਤੀ ,ਜਿਸ ਦੇ ਸਿੱਟੇ ਵਜੋਂ ਸੂਬੇ ਭਰ ਵਿੱਚ 11 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ […]

Continue Reading

ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਵਿਰਾਸਤ ਤੇ ਸ਼ਹਾਦਤ ਬਾਰੇ ਕਰਵਾਏ ਜਾਣਗੇ ਸੈਮੀਨਾਰ

ਚੰਡੀਗੜ੍ਹ, 21 ਅਕਤੂਬਰ: ਦੇਸ਼ ਕਲਿੱਕ ਬਿਊਰੋ : ਸੂਬੇ ਦੇ ਨੌਜਵਾਨਾਂ ਵਿੱਚ ਸੱਚਾਈ ਦੇ ਮਾਰਗ ‘ਤੇ ਚੱਲਣ, ਕੁਰਬਾਨੀ ਅਤੇ ਧਾਰਮਿਕ ਆਜ਼ਾਦੀ ਦੀਆਂ ਕਦਰਾਂ-ਕੀਮਤਾਂ ਭਰਨ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਾਰੀਆਂ ਯੂਨੀਵਰਸਿਟੀਆਂ ਦੇ ਉਪ-ਕੁਲਪਤੀਆਂ (ਵੀ.ਸੀਜ਼.) ਅਤੇ ਕਾਲਜ ਪ੍ਰਿੰਸੀਪਲਾਂ, ਜਿਨ੍ਹਾਂ ਵਿੱਚ ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸੰਸਥਾਵਾਂ ਵੀ ਸ਼ਾਮਲ ਹਨ, ਨੂੰ ਨੌਵੇਂ […]

Continue Reading

ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ

ਅੰਮ੍ਰਿਤਸਰ, 21 ਅਕਤੂਬਰ: ਦੇਸ਼ ਕਲਿੱਕ ਬਿਊਰੋ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀਛੋੜ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਜਿਥੇ ਦੇਸ਼-ਵਿਦੇਸ਼ ਦੀਆਂ ਲੱਖਾਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ, ਉਥੇ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ […]

Continue Reading