ਭਿਆਨਕ ਸੜਕ ਹਾਦਸੇ ਤੋਂ ਕਰ ਨੂੰ ਲੱਗੀ ਅੱਗ: ਪੰਜਾਬ ਪੁਲਿਸ ਦੀ ਮਹਿਲਾ ਮੁਲਾਜ਼ਮ ਤੇ ਉਸਦੀ ਮਾਂ ਜਿਊਂਦਾ ਸੜੀਆਂ

ਸੰਗਰੂਰ, 17 ਜਨਵਰੀ: ਦੇਸ਼ ਕਲਿੱਕ ਬਿਊਰੋ: ਸੰਗਰੂਰ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ‘ਚ ਇੱਕ ਔਰਤ ਤੇ ਉਸਦੀ ਮਾਂ ਜਿਊਂਦਾ ਸੜ ਗਈਆਂ। ਇਹ ਹਾਦਸਾ ਇਨ੍ਹਾਂ ਭਿਆਨਕ ਸੀ ਕਿ ਹਾਦਸੇ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਨਹਿਰ ਦੇ ਕਿਨਾਰੇ ਜਾ ਰਹੀ ਕਾਰ ਦਾ ਸੰਤੁਲਨ ਵਿਗੜਨ ਤੋਂ ਬਾਅਦ ਵਾਪਰਿਆ ਅਤੇ ਕਾਰ […]

Continue Reading

ਅਧਿਆਪਕਾਂ ਨਾਲ ਭਰੀ ਵੈਨ ਹੋਈ ਹਾਦਸੇ ਦਾ ਸ਼ਿਕਾਰ

ਗੁਰਦਾਸਪੁਰ, 17 ਜਨਵਰੀ: ਦੇਸ਼ ਕਲਿੱਕ ਬਿਊਰੋ: ਗੁਰਦਾਸਪੁਰ ‘ਚ ਸਕੂਲ ਅਧਿਆਪਕਾਂ ਨਾਲ ਭਰੀ ਇੱਕ ਵੈਨ ਰਾਸ਼ਟਰੀ ਰਾਜਮਾਰਗ 354 ‘ਤੇ ਕਲਾਨੌਰ-ਗੁਰਦਾਸਪੁਰ ਸੜਕ ‘ਤੇ ਹਾਦਸੇ ਦਾ ਸ਼ਿਕਾਰ ਹੋ ਗਈ। ਮਿਲੀ ਜਾਣਕਰੀ ਅਨੁਸਾਰ ਇਹ ਹਾਦਸਾ ਸੰਘਣੀ ਧੁੰਦ ਕਾਰਨ ਹੋਇਆ। ਹਾਦਸੇ ਵਿੱਚ ਕਈ ਅਧਿਆਪਕ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਜਾਣਕਾਰੀ ਅਨੁਸਾਰ ਰੋਜਾਨਾ ਦੀ ਤਰ੍ਹਾਂ […]

Continue Reading

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ‘ਚ ‘ਕੁਰਲੀ’ ਕਰਨ ਵਾਲੇ ਨੌਜਵਾਨ ਨੇ ਮੰਗੀ ਮੁਆਫ਼ੀ

ਅੰਮ੍ਰਿਤਸਰ, 17 ਜਨਵਰੀ: ਦੇਸ਼ ਕਲਿੱਕ ਬਿਊਰੋ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ‘ਚ ‘ਕੁਰਲੀ’ ਕਰਨ ਵਾਲੇ ਨੌਜਵਾਨ ਨੇ ਮੁਆਫ਼ੀ ਮੰਗੀ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਨੌਜਵਾਨ ਨੇ ਕਿਹਾ ਕਿ ਬਚਪਨ ਤੋਂ ਹੀ ਉਹ ਸ੍ਰੀ ਦਰਬਾਰ ਸਾਹਿਬ ਜਾਣਾ ਚਾਹੁੰਦਾ ਸੀ ਅਤੇ ਉਸ ਨੇ ਕਿਹਾ ਕਿ ਉਸ ਵੱਲੋਂ ਪਵਿੱਤਰ ਸਰੋਵਰ ‘ਚ ‘ਵਜ਼ੂ’ (ਕੁਰਲੀ) ਕੀਤਾ ਗਿਆ। ਉਸਨੇ […]

Continue Reading

ਸੁਖਬੀਰ ਬਾਦਲ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਪੜ੍ਹੋ ਵੇਰਵਾ

ਮੋਹਾਲੀ, 17 ਜਨਵਰੀ: ਦੇਸ਼ ਕਲਿੱਕ ਬਿਊਰੋ: ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼ਨੀਵਾਰ ਨੂੰ ਅੱਠ ਸਾਲ ਪੁਰਾਣੇ ਮਾਣਹਾਨੀ ਮਾਮਲੇ ਵਿੱਚ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ਨੇ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਸੀ। ਇਸ ਤੋਂ ਪਹਿਲਾਂ, ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਰੱਦ ਕਰ ਦਿੱਤੀ ਸੀ ਅਤੇ ਪੇਸ਼ […]

Continue Reading

ਬਠਿੰਡਾ ‘ਚ ਭਿਆਨਕ ਸੜਕ ਹਾਦਸਾ, 5 ਦੀ ਮੌਤ

ਬਠਿੰਡਾ, 17 ਜਨਵਰੀ: ਦੇਸ਼ ਕਲਿੱਕ ਬਿਊਰੋ: ਸੰਘਣੀ ਧੁੰਦ ਕਾਰਨ ਅੱਜ ਸਵੇਰੇ ਬਠਿੰਡਾ ਬੀਕਾਨੇਰ ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿਚ ਪੰਜ ਲੋਕਾਂ ਵੀ ਮੌਤ ਹੋ ਗਈ। ਬਠਿੰਡਾ ਦੇ ਪਿੰਡ ਗੁੜਥੜੀ ਨੇੜੇ ਗੁਜਰਾਤ ਨੰਬਰ ਦੀ ਫੋਰਚੂਨਰ ਡਿਵਾਈਡਰ ਨਾਲ ਟਕਰਾਉਣ ਕਾਰਨ ਇਹ ਹਾਦਸਾ ਵਾਪਰਿਆ। ਇਸ ਹਾਦਸੇ ਵਿਚ ਇੱਕ ਔਰਤ ਸਣੇ ਪੰਜ ਲੋਕਾਂ ਦੀ […]

Continue Reading

ਰਾਣਾ ਬਲਾਚੌਰੀਆ ਕਤਲ ਮਾਮਲਾ: ਪੁਲਿਸ ਮੁਕਾਬਲੇ ’ਚ ਗੈਂਗਸਟਰ ਕਰਨ ਦੀ ਮੌਤ

ਮੋਹਾਲੀ, 17 ਜਨਵਰੀ: ਦੇਸ਼ ਕਲਿੱਕ ਬਿਊਰੋ: 15 ਦਸੰਬਰ 2025 ਨੂੰ ਮੋਹਾਲੀ ਦੇ ਸੋਹਾਣਾ ’ਚ ਕਤਲ ਕੀਤੇ ਗਏ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਮਾਮਲੇ ਦੇ ਮੁਲਜ਼ਮ ਦੀ ਪੁਲਿਸ ਮੁਕਾਬਲੇ ਵਿਚ ਗੋਲੀ ਲੱਗਣ ਕਾਰਨ ਮੌਤ ਹੋਣ ਦੀ ਖਬਰ ਹੈ। ਇਹ ਮੁਕਾਬਲਾ ਮੋਹਾਲੀ ਦੇ ਨਿਊ ਚੰਡੀਗੜ੍ਹ ਵਿਚ ਹੋਇਆ। ਇਸ ਦੌਰਾਨ ਉਸਨੇ ਪੁਲਿਸ ਗ੍ਰਿਫਤ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਸੀ। […]

Continue Reading

ਪਰਮਿੰਦਰ ਸਿੰਘ ਜੱਟਪੁਰੀ ਪੰਜਾਬ ਵਿਧਾਨ ਸਭਾ ਪ੍ਰੈਸ ਗੈਲਰੀ ਕਮੇਟੀ ਦੇ ਪ੍ਰਧਾਨ ਚੁਣੇ

ਚੰਡੀਗੜ੍ਹ 16 ਜਨਵਰੀ: ਦੇਸ਼ ਕਲਿੱਕ ਬਿਊਰੋ: ਪੰਜਾਬ ਵਿਧਾਨ ਸਭਾ ਪ੍ਰੈਸ ਗੈਲਰੀ ਕਮੇਟੀ ਦੀਆਂ ਚੋਣਾਂ ਅੱਜ ਪੰਜਾਬ ਵਿਧਾਨ ਸਭਾ ਦੇ ਸਕੱਤਰ ਰਾਮ ਲੋਕ ਖਟਾਨਾ ਦੀ ਮੌਜੂਦਗੀ ਵਿੱਚ ਹੋਈਆਂ। ਇਹਨਾਂ ਚੋਣਾਂ ਵਿੱਚ ਪਰਮਿੰਦਰ ਸਿੰਘ ਜੱਟਪੁਰੀ ਨੂੰ ਪ੍ਰੈਸ ਗੈਲਰੀ ਪੰਜਾਬ ਵਿਧਾਨ ਸਭਾ ਦੇ ਪ੍ਰਧਾਨ ਵਜੋਂ, ਦੀਪਕ ਸ਼ਰਮਾ ਨੂੰ ਉਪ ਪ੍ਰਧਾਨ ਵਜੋਂ ਅਤੇ ਨਵੀਨ ਸੇਠੀ ਨੂੰ ਜਨਰਲ ਸਕੱਤਰ ਵਜੋਂ […]

Continue Reading

ਸੈਸ਼ਨ ਕੋਰਟ ਮੋਹਾਲੀ ਵੱਲੋਂ ਦੋ ਇੰਪਰੂਵਮੈਂਟ ਟਰੱਸਟ ਕਰਮਚਾਰੀਆਂ ਨੂੰ ਚਾਰ ਸਾਲ ਦੀ ਕੈਦ ਅਤੇ ਜੁਰਮਾਨਾ

ਚੰਡੀਗੜ੍ਹ, 16 ਜਨਵਰੀ: ਦੇਸ਼ ਕਲਿੱਕ ਬਿਊਰੋ: ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਪਹੁੰਚ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਇੰਪਰੂਵਮੈਂਟ ਟਰੱਸਟ ਰੋਪੜ ਵਿਖੇ ਤਾਇਨਾਤ ਪਰਵੀਨ ਕੁਮਾਰ ਕਲਰਕ ਅਤੇ ਉਸਦੇ ਸਹਿ-ਦੋਸ਼ੀ ਸਤੀਸ਼ ਕੁਮਾਰ ਜੂਨੀਅਰ ਇੰਜੀਨੀਅਰ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ। ਇਸ ਮੁਕੱਦਮੇ ਦੀ ਮੁਕੰਮਲ ਸੁਣਵਾਈ ਤੋਂ ਬਾਅਦ ਅੱਜ ਸਮਰੱਥ ਅਦਾਲਤ ਨੇ ਉਕਤ ਅਧਿਕਾਰੀਆਂ ਨੂੰ ਦੋਸ਼ੀ […]

Continue Reading

‘ਯੁੱਧ ਨਸ਼ਿਆਂ ਵਿਰੁੱਧ’: 321ਵੇਂ ਦਿਨ, ਪੰਜਾਬ ਪੁਲਿਸ ਨੇ 71 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

— ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 27 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 16 ਜਨਵਰੀ: ਦੇਸ਼ ਕਲਿੱਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 321ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 294 ਥਾਵਾਂ ’ਤੇ ਛਾਪੇਮਾਰੀ […]

Continue Reading

ਬਰੂਹਾਂ ‘ਤੇ ਸੇਵਾਵਾਂ ਪ੍ਰਦਾਨ ਕਰਨ ਲਈ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ: ਡਾ. ਬਲਜੀਤ ਕੌਰ

ਚੰਡੀਗੜ੍ਹ/ਐਸ.ਏ.ਐਸ. ਨਗਰ, 16 ਜਨਵਰੀ : ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮੋਹਾਲੀ ਦੇ ਕਾਲਕਟ ਭਵਨ (ਕਿਸਾਨ ਵਿਕਾਸ ਚੈਂਬਰ) ਵਿਖੇ “ਸਾਡੇ ਬਜ਼ੁਰਗ, ਸਾਡਾ ਮਾਣ” ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ, ਜੋ ਕਿ ਸੂਬੇ ਭਰ ਦੇ ਬਜ਼ੁਰਗ ਨਾਗਰਿਕਾਂ ਲਈ ਮਾਣ, ਦੇਖਭਾਲ ਅਤੇ ਸਮਾਜਿਕ ਸੁਰੱਖਿਆ ਨੂੰ […]

Continue Reading