7 ਦਿਨਾਂ ’ਚ ਰਾਘਵ ਚੱਢਾ ਦਾ ਦਿੱਲੀ ’ਚ ਵੋਟ ਬਣਿਆ: AAP ਨੇਤਾ ਢਾਂਡਾ ਦਾ ਦਾਅਵਾ, ਕਿਹਾ- ਇੰਨੀ ਤੇਜ਼ ਤਾਂ ਬੁਲੇਟ ਟ੍ਰੇਨ ਵੀ ਨਹੀਂ ਚੱਲਦੀ
ਨਵੀਂ ਦਿੱਲੀ, 10 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੇ ਵੋਟ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਵੀਰਵਾਰ ਨੂੰ ਦਿੱਲੀ ’ਚ ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਦੇ ਕੌਮੀ ਬੁਲਾਰੇ ਅਨੁਰਾਗ ਢਾਂਡਾ ਨੇ ਦਾਅਵਾ ਕੀਤਾ ਕਿ ਰਾਘਵ ਚੱਢਾ ਨੇ 26 ਅਗਸਤ ਨੂੰ ਦਿੱਲੀ ’ਚ ਵੋਟ ਬਣਾਉਣ ਲਈ […]
Continue Reading
