ਪਟਿਆਲਾ ਜੇਲ੍ਹ ‘ਚ ਖੂਨੀ ਝੜਪ, ਇੱਕ ਕੈਦੀ ਦੀ ਮੌਤ
ਪਟਿਆਲਾ/ਚੰਡੀਗੜ੍ਹ, 23 ਜੁਲਾਈ 2026- ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਪਿਛਲੇ ਦਿਨੀਂ ਕੈਦੀਆਂ ਦੇ ਦੋ ਧੜਿਆਂ ਦਰਮਿਆਨ ਹੋਈ ਹਿੰਸਕ ਝੜਪ ਦੇ ਮਾਮਲੇ ਵਿੱਚ ਇੱਕ ਵੱਡੀ ਅਤੇ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਸ ਖੂਨੀ ਝੜਪ ਦੌਰਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਇੱਕ ਕੈਦੀ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਅਜੇ ਕੁਮਾਰ ਵਜੋਂ […]
Continue Reading
