ਅਨੁਸੂਚਿਤ ਜਾਤੀਆਂ ਲਈ 31.78 ਕਰੋੜ ਰੁਪਏ ਜਾਰੀ—ਡਾ. ਬਲਜੀਤ ਕੌਰ

ਚੰਡੀਗੜ੍ਹ, 15 ਜਨਵਰੀ: ਦੇਸ਼ ਕਲਿੱਕ ਬਿਊਰੋ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਅਨੁਸੂਚਿਤ ਜਾਤੀਆਂ ਦੇ 6231 ਲਾਭਪਾਤਰੀਆਂ ਨੂੰ 31.78 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਜਿਸ ਨਾਲ ਸੂਬੇ ਭਰ ਦੇ ਹਜ਼ਾਰਾਂ ਗਰੀਬ ਪਰਿਵਾਰਾਂ ਨੂੰ ਸਿੱਧਾ […]

Continue Reading

ਕੰਗਣਾ ਨੂੰ ਮਿਲੀ ਰਾਹਤ: ਮਾਣਹਾਨੀ ਮਾਮਲੇ ’ਚ ਵੀਡੀਓ ਕਾਨਫਰੰਸ ਰਾਹੀਂ ਹੋਵੇਗੀ ਪੇਸ਼ੀ

ਬਠਿੰਡਾ, 15 ਜਨਵਰੀ: ਦੇਸ਼ ਕਲਿੱਕ ਬਿਊਰੋ: ਫਿਲਮੀ ਅਦਾਕਾਰਾ ਕੰਗਣਾ ਰਣੌਤ ਵੱਲੋਂ ਮਾਤਾ ਮਹਿੰਦਰ ਕੌਰ ਸਬੰਧੀ ਬੋਲੇ ਅਪਮਾਨਜਨਕ ਸ਼ਬਦਾਂ ਦੇ ਮਾਣਹਾਨੀ ਮਾਮਲੇ ਵਿਚ ਅਦਾਲਤ ਵਿਚ ਸੁਣਵਾਈ ਹੋਈ। ਕੰਗਣਾ ਰਣੌਤ ਅੱਜ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿਚ ਪੇਸ਼ ਹੋਏ। ਅਦਾਲਤ ਵੱਲੋਂ ਕੰਗਣਾ ਰਣੌਤ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਕੰਗਣਾ ਰਣੌਤ ਨੂੰ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਣ ਦੀ […]

Continue Reading

ਮੋਹਾਲੀ ਜੰਗਲਾਤ ਮੰਡਲ ਦੀ ਪਹਿਲਕਦਮੀ ਸਦਕਾ ਸਿਸਵਾਂ–ਮਿਰਜ਼ਾਪੁਰ ਜੰਗਲ ਖੇਤਰ ਬਣਿਆ ਈਕੋ-ਟੂਰਿਜ਼ਮ ਦਾ ਧੁਰਾ

ਚੰਡੀਗੜ੍ਹ, ਜਨਵਰੀ 15: ਦੇਸ਼ ਕਲਿੱਕ ਬਿਊਰੋ: ਮੋਹਾਲੀ ਜੰਗਲਾਤ ਡਿਵੀਜ਼ਨ (ਮੰਡਲ) ਵੱਲੋਂ ਸਿਸਵਾਂ–ਮਿਰਜ਼ਾਪੁਰ ਜੰਗਲ ਖੇਤਰ ਵਿੱਚ ਵਾਤਾਵਰਣ ਸੁਰੱਖਿਆ ਅਤੇ ਈਕੋ-ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਨੂੰ ਲੋਕਾਂ ਵੱਲੋਂ ਬਹੁਤ ਹੀ ਉਤਸ਼ਾਹਪੂਰਵਕ ਸਹਿਯੋਗ ਮਿਲ ਰਿਹਾ ਹੈ। ਸਿਸਵਾਂ ਤੋਂ ਮਿਰਜ਼ਾਪੁਰ ਨੇਚਰ ਟ੍ਰੈਕ, ਜੋ ਲਗਭਗ 5 ਕਿਲੋਮੀਟਰ ਲੰਮਾ ਹੈ ਅਤੇ ਇਸਨੂੰ ਪੂਰਾ ਕਰਨ ਵਿੱਚ ਤਕਰੀਬਨ 1.5 […]

Continue Reading

ਮਾਨ ਸਰਕਾਰ ਨੇ ਬੱਸ ਸੇਵਾਵਾਂ ਨੂੰ ਆਧੁਨਿਕ ਬਣਾਉਣ ਲਈ ਡਿਜੀਟਲ ਇਲੈਕਟ੍ਰਾਨਿਕ ਟਿਕਟਿੰਗ ਮਸ਼ੀਨਾਂ ਦੀ ਸ਼ੁਰੂਆਤ ਕਰਨ ਸਬੰਧੀ ਚੁੱਕਿਆ ਫੈਸਲਾਕੁੰਨ ਕਦਮ

ਚੰਡੀਗੜ੍ਹ, 15 ਜਨਵਰੀ: ਦੇਸ਼ ਕਲਿੱਕ ਬਿਊਰੋ: ਆਧੁਨਿਕ, ਨਾਗਰਿਕ ਪੱਖੀ ਪ੍ਰਸ਼ਾਸਨ ਵੱਲ ਆਪਣੇ ਨਿਰਣਾਇਕ ਕਦਮ ਜਾਰੀ ਰੱਖਦਿਆਂ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਬੱਸ ਸੇਵਾਵਾਂ ਵਿੱਚ ਡਿਜੀਟਲ ਇਲੈਕਟ੍ਰਾਨਿਕ ਟਿਕਟਿੰਗ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ ਦੇ ਕੇ ਜਨਤਕ ਆਵਾਜਾਈ ਦੀ ਨੁਹਾਰ ਨੂੰ ਬਦਲਣ ਲਈ ਦੀ ਦਿਸ਼ਾ ਵਿੱਚ ਇੱਕ ਹੋਰ ਫੈਸਲਾਕੁੰਨ ਕਦਮ ਚੁੱਕਿਆ ਹੈ। […]

Continue Reading

66 ਕੂਕਾ ਸਿੱਖ ਸ਼ਹੀਦਾਂ ਦੀ ਯਾਦ ‘ਚ ਰਾਜ ਪੱਧਰੀ ਸ਼ਰਧਾਂਜਲੀ ਸਮਾਗਮ 17 ਜਨਵਰੀ ਨੂੰ

ਮਾਲੇਰਕੋਟਲਾ, 15 ਜਨਵਰੀ: ਦੇਸ਼ ਕਲਿੱਕ ਬਿਊਰੋ: 17 ਜਨਵਰੀ 2026 ਨੂੰ 66 ਕੂਕਾ ਸਿੱਖ ਸ਼ਹੀਦਾਂ ਦੀ ਅਮਰ ਯਾਦ ਨੂੰ ਸਮਰਪਿਤ ਸਥਾਨਕ ਨਾਮਧਾਰੀ ਸ਼ਹੀਦੀ ਸਮਾਰਕ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸ਼ਰਧਾਂਜਲੀ ਸਮਾਗਮ ਦੇ ਪ੍ਰਬੰਧਾਂ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਪ੍ਰਧਾਨਗੀ ਹੇਠ ਇੱਕ ਉੱਚ ਪੱਧਰੀ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਪੁਲਿਸ ਅਤੇ […]

Continue Reading

ਮੁੱਖ ਮੰਤਰੀ ਦੀ ਪੇਸ਼ੀ ਮਾਮਲਾ: ਜਥੇਦਾਰ ਗੜਗੱਜ ਵੱਲੋਂ ਪ੍ਰੈਸ ਕਾਨਫਰੰਸ, ਪੜ੍ਹੋ ਵੇਰਵਾ

ਅੰਮ੍ਰਿਤਸਰ, 15 ਜਨਵਰੀ : ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣੀ ਪੇਸ਼ੀ ਭੁਗਤੀ ਗਈ। ਉਨ੍ਹਾਂ ਦੀ ਪੇਸ਼ੀ ਤੋਂ ਬਾਅਦ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਇੱਕ ਪ੍ਰੈਸ ਕਾਨਫਰੰਸ ਕੀਤੀ, ਜਿਸ ਵਿੱਚ ਕਿਹਾ ਗਿਆ ਕਿ ਮੁੱਖ ਮੰਤਰੀ ਦੀ ਵਾਇਰਲ ਵੀਡੀਓ ਬਾਰੇ, ਉਨ੍ਹਾਂ ਵਲੋਂ ਮੁੱਖ ਮੰਤਰੀ ਨੂੰ ਕਿਹਾ […]

Continue Reading

CM ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੁਗਤੀ ਪੇਸ਼ੀ

ਅੰਮ੍ਰਿਤਸਰ, 15 ਜਨਵਰੀ : ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣੀ ਪੇਸ਼ੀ ਭੁਗਤੀ। ਮੁੱਖ ਮੰਤਰੀ ਕਰੀਬ 40 ਮਿੰਟ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ। ਮੁੱਖ ਮੰਤਰੀ ਭਗਵੰਤ ਮਾਨ ਨਿਰਧਾਰਤ ਸਮੇਂ 12:00 ਵਜੇ ਤੋਂ ਪਹਿਲਾਂ ਸਵੇਰੇ 11:30 ਵਜੇ ਅਕਾਲ ਤਖ਼ਤ ਸਕੱਤਰੇਤ ਪਹੁੰਚ ਗਏ […]

Continue Reading

ਵੱਡੀ ਖ਼ਬਰ: ਪੰਜਾਬ ਸਰਕਾਰ ਨੇ ਸਕੂਲਾਂ ਦਾ ਸਮਾਂ ਬਦਲਿਆ

ਮੋਹਾਲੀ, 15 ਜਨਵਰੀ: ਦੇਸ਼ ਕਲਿੱਕ ਬਿਊਰੋ: ਪੰਜਾਬ ਸਰਕਾਰ ਨੇ ਠੰਢ ਨੂੰ ਦੇਖਦੇ ਹੋਏ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਰਾਜ ਵਿੱਚ ਸੰਘਣੀ ਧੁੰਦ ਅਤੇ ਖਰਾਬ ਮੌਸਮ ਦੇ ਮੱਦੇਨਜ਼ਰ ਸਰਕਾਰ ਵੱਲੋਂ ਲਏ ਗਏ ਫੈਸਲੇ ਅਨੁਸਾਰ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 16-01-2026 ਤੋਂ 21-01-2026 ਤੱਕ ਸਕੂਲਾਂ ਦਾ ਸਮਾਂ ਤਬਦੀਲ […]

Continue Reading

‘ਯੁੱਧ ਨਸ਼ਿਆਂ ਵਿਰੁੱਧ’ ਦੇ 319ਵੇਂ ਦਿਨ ਪੰਜਾਬ ਪੁਲਿਸ ਵੱਲੋਂ 5.4 ਕਿਲੋ ਹੈਰੋਇਨ ਸਮੇਤ 98 ਨਸ਼ਾ ਤਸਕਰ ਕਾਬੂ

—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 47 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 14 ਜਨਵਰੀ: ਦੇਸ਼ ਕਲਿੱਕ ਬਿਊਰੋ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 319ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 333 […]

Continue Reading

ਲਾਪਤਾ 328 ਪਾਵਨ ਸਰੂਪਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਵੱਡਾ ਬਿਆਨ, ਪੜ੍ਹੋ ਵੇਰਵਾ

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ: ਦੇਸ਼ ਕਲਿੱਕ ਬਿਊਰੋ: ਮਾਘੀ ਦੇ ਪਵਿੱਤਰ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਵੱਡੇ ਜਨਤਕ ਇਕੱਠ ਨੂੰ ਸੰਬੋਧਨ ਕੀਤਾ। ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 169 ਲਾਪਤਾ ਹੋਏ ਸਰੂਪਾਂ […]

Continue Reading