ਮੁਲਾਜ਼ਮਾਂ ਦੀਆਂ ਜ਼ਿਆਦਾਤਰ ਮੰਗਾਂ ਦੇ ਹੱਲ ਲਈ ਜ਼ਰੂਰੀ ਢਾਂਚਾ ਪਹਿਲਾਂ ਹੀ ਪ੍ਰਸ਼ਾਸਨਿਕ ਪ੍ਰਕਿਰਿਆ ਅਧੀਨ, ਮੰਗਾਂ ਦਾ ਜਲਦ ਹੋਵੇਗਾ ਹੱਲ: ਹਰਪਾਲ ਚੀਮਾ

ਚੰਡੀਗੜ੍ਹ, 23 ਜੁਲਾਈ 2026 – ਸੂਬੇ ਦੇ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮੁੱਦਿਆਂ ਨੂੰ ਹੱਲ ਕਰਨ ਲਈ ਪੰਜਾਬ ਦੇ ਵਿੱਤ ਮੰਤਰੀ ਅਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਅੱਜ ਸਿੱਖਿਆ ਵਿਭਾਗ ਦੀਆਂ ਪੰਜ ਯੂਨੀਅਨਾਂ, ਦੋ ਆਂਗਣਵਾੜੀ ਯੂਨੀਅਨਾਂ ਅਤੇ ਇੱਕ ਆਊਟਸੋਰਸਡ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗਾਂ ਕੀਤੀਆਂ। ਇਨ੍ਹਾਂ ਸੈਸ਼ਨਾਂ ਦੌਰਾਨ ਵਿੱਤ ਮੰਤਰੀ ਨੇ […]

Continue Reading

ਵੱਡੀ ਖ਼ਬਰ: ਹਰਪਾਲ ਚੀਮਾ ਵੱਲੋਂ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ, 23 ਜੁਲਾਈ 2026 – ਸੂਬੇ ਦੇ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮੁੱਦਿਆਂ ਨੂੰ ਹੱਲ ਕਰਨ ਲਈ ਪੰਜਾਬ ਦੇ ਵਿੱਤ ਮੰਤਰੀ ਅਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਅੱਜ ਸਿੱਖਿਆ ਵਿਭਾਗ ਦੀਆਂ ਪੰਜ ਯੂਨੀਅਨਾਂ, ਦੋ ਆਂਗਣਵਾੜੀ ਯੂਨੀਅਨਾਂ ਅਤੇ ਇੱਕ ਆਊਟਸੋਰਸਡ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗਾਂ ਕੀਤੀਆਂ। ਇਨ੍ਹਾਂ ਸੈਸ਼ਨਾਂ ਦੌਰਾਨ ਵਿੱਤ ਮੰਤਰੀ ਨੇ […]

Continue Reading

ਇਜ਼ਰਾਈਲ ਦੇ ਵਿਰੋਧ ਦੇ ਬਾਵਜੂਦ ਅਮਰੀਕਾ ਸਾਊਦੀ ਅਰਬ ਨੂੰ ਪ੍ਰਮਾਣੂ ਤਕਨਾਲੋਜੀ ਦੇਵੇਗਾ

ਨਵੀਂ ਦਿੱਲੀ, 23 ਜੁਲਾਈ (ਦੇਸ਼ ਕਲਿੱਕ ਬਿਊਰੋ): ਸਾਊਦੀ ਅਰਬ ਨੇ ਬੁੱਧਵਾਰ ਨੂੰ ਅਮਰੀਕਾ ਨਾਲ ਇੱਕ ਇਤਿਹਾਸਕ ਪ੍ਰਮਾਣੂ ਸਮਝੌਤੇ ‘ਤੇ ਦਸਤਖਤ ਕੀਤੇ। ਇਸ ਸਮਝੌਤੇ ਦੇ ਤਹਿਤ, ਅਮਰੀਕਾ ਸਾਊਦੀ ਅਰਬ ਨੂੰ ਸਿਵਲੀਅਨ ਪ੍ਰਮਾਣੂ ਤਕਨਾਲੋਜੀ (ਬਿਜਲੀ ਪੈਦਾ ਕਰਨ ਲਈ) ਪ੍ਰਦਾਨ ਕਰੇਗਾ। ਇਹ ਸਮਝੌਤਾ ਪੂਰੇ ਮੱਧ ਪੂਰਬ ਵਿੱਚ ਯੁੱਧ ਅਤੇ ਤਣਾਅ ਦੇ ਸਮੇਂ ਆਇਆ ਹੈ। ਇਸ ਸਮਝੌਤੇ ਨੂੰ ਸਾਊਦੀ […]

Continue Reading

ਪੁਲਿਸ ਮੁਲਾਜ਼ਮ ਦੀ ਵਿਦਿਆਰਥੀਆਂ ਨੂੰ ਧਮਕੀ, ਡਰੱਗ ਮਾਮਲੇ ਵਿੱਚ ਫਸਾ ਦੇਵਾਂਗੇ, ਵੀਡੀਓ ਵਾਇਰਲ

ਮੁੰਬਈ, 23 ਜੁਲਾਈ (ਦੇਸ਼ ਕਲਿੱਕ ਬਿਊਰੋ): ਮੁੰਬਈ ਦੇ ਇੱਕ ਪੁਲਿਸ ਮੁਲਾਜ਼ਮ ਨੇ NEET ਪੇਪਰ ਲੀਕ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਵਿਰੋਧ ਕਰਨ ਤੋਂ ਰੋਕਣ ਲਈ ਝੂਠੇ ਡਰੱਗ ਮਾਮਲੇ ਵਿੱਚ ਫਸਾਉਣ ਦੀ ਧਮਕੀ ਦਿੱਤੀ। ਇਸ ਘਟਨਾ ਦਾ ਇੱਕ ਵੀਡੀਓ ਮੁੰਬਈ ਕਾਂਗਰਸ ਦੇ X ਹੈਂਡਲ ‘ਤੇ ਪੋਸਟ ਕੀਤਾ ਗਿਆ ਹੈ ਅਤੇ ਹੁਣ ਇਹ ਵੀਡੀਓ […]

Continue Reading

ਆਊਟਸੋਰਸ ਮੁਲਾਜ਼ਮਾਂ ਲਈ ਵੱਡੀ ਖ਼ਬਰ: ਐਕਟ-2026 ਰਾਜਪਾਲ ਕੋਲ ਭੇਜਿਆ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਆਊਟਸੋਰਸ ਮੁਲਾਜ਼ਮਾਂ ਨੂੰ ਰਾਹਤ ਦੇਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਿਆ ਗਿਆ ਹੈ। ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ, ਜਲ ਸਪਲਾਈ ਤੇ ਸੈਨੀਟੇਸ਼ਨ, ਫਰਦ ਕੇਂਦਰ, ਵੇਰਕਾ, ਮਿਲਕਫੈਡ, ਮਾਰਕਫੈਡ, ਵੇਅਰਹਾਊਸ ਅਤੇ ਹੋਰ ਵਿਭਾਗਾਂ ਦੀਆਂ ਜਥੇਬੰਦੀਆਂ ਦੇ […]

Continue Reading

ਵੱਡੀ ਖ਼ਬਰ: ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਤਿੰਨ ਮਾਮਲਿਆਂ ਵਿੱਚ ਸੂ-ਮੋਟੋ ਨੋਟਿਸ ਜਾਰੀ

ਚੰਡੀਗੜ੍ਹ, 23 ਜੁਲਾਈ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਲ ਨੇ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਸੂ-ਮੋਟੋ ਨੋਟਿਸ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਅਖ਼ਬਾਰਾਂ ਰਾਹੀਂ ਧਿਆਨ ਵਿੱਚ ਆਏ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਸੂ-ਮੋਟੋ ਨੋਟਿਸ ਜਾਰੀ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਪਹਿਲਾ ਨੋਟਿਸ ਐਸ.ਐਸ.ਪੀ. ਬਰਨਾਲਾ […]

Continue Reading

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ

ਚੰਡੀਗੜ੍ਹ, 23 ਜੁਲਾਈ: ਸੂਬੇ ਦੇ ਆਰਥਿਕ ਅਤੇ ਸਮਾਜਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸਰਕਾਰ ਨੇ ਚਾਲੂ ਵਿੱਤੀ ਸਾਲ ਦੌਰਾਨ ਜੂਨ 2026 ਤੱਕ ਵੱਖ-ਵੱਖ […]

Continue Reading

ਵਿਦਿਆਰਥੀਆਂ ਦੇ ਸਮਰਥਨ ਵਿੱਚ ਅੰਨਾ ਹਜ਼ਾਰੇ ਨੇ ਰੱਖਿਆ ਮੌਨ ਵਰਤ

ਮਹਾਰਾਸ਼ਟਰ, 23 ਜੁਲਾਈ (ਦੇਸ਼ ਕਲਿੱਕ ਬਿਊਰੋ): ਸਮਾਜਿਕ ਕਾਰਕੁਨ ਅੰਨਾ ਹਜ਼ਾਰੇ ਨੇ ਵੀਰਵਾਰ ਨੂੰ ਦਿੱਲੀ ਵਿੱਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦੇ ਸਮਰਥਨ ਵਿੱਚ ਮਹਾਰਾਸ਼ਟਰ ਦੇ ਅਹਿਲਿਆਨਗਰ ਵਿੱਚ ਦੋ ਘੰਟੇ ਦਾ “ਮੌਨ ਅੰਦੋਲਨ” (ਮੌਨ ਵਰਤ) ਕੀਤਾ। ਅੰਨਾ ਦੇ ਸਾਥੀ ਦੱਤਾ ਆਵਾਰੀ ਨੇ ਨਿਊਜ਼ ਏਜੰਸੀ ਪੀਟੀਆਈ ਨੂੰ ਦੱਸਿਆ ਕਿ ਉਨ੍ਹਾਂ ਨੇ ਵੀਰਵਾਰ ਨੂੰ ਸਵੇਰੇ 11 ਵਜੇ ਆਪਣਾ ਮੌਨ […]

Continue Reading

ਸਰਕਾਰ ਨੇ ਮੁੜ ਗੱਲਬਾਤ ਲਈ ਸੱਦਾ ਭੇਜਿਆ, ਕਾਕਰੋਚ ਜਨਤਾ ਪਾਰਟੀ ਨੇ ਕੀਤਾ ਦਾਅਵਾ

ਚੰਡੀਗੜ੍ਹ, 23 ਜੁਲਾਈ (ਦੇਸ਼ ਕਲਿੱਕ ਬਿਊਰੋ): ਕਾਕਰੋਚ ਜਨਤਾ ਪਾਰਟੀ (ਸੀਜੇਪੀ) ਨੇ ਵੀਰਵਾਰ ਨੂੰ ਲਗਾਤਾਰ ਦੂਜੇ ਦਿਨ ਦਾਅਵਾ ਕੀਤਾ ਕਿ ਸਰਕਾਰ ਨੇ ਉਨ੍ਹਾਂ ਨੂੰ ਗੱਲਬਾਤ ਲਈ ਬੁਲਾਇਆ ਹੈ। ਸੀਜੇਪੀ ਦੇ ਬੁਲਾਰੇ ਸੌਰਵ ਦਾਸ ਨੇ ਜੰਤਰ-ਮੰਤਰ ‘ਤੇ ਕਿਹਾ, “ਪੁਲਿਸ ਨੇ ਸਾਨੂੰ ਦੱਸਿਆ ਕਿ ਨੱਡਾ ਨੇ ਸਾਨੂੰ ਚਰਚਾ ਲਈ ਆਪਣੇ ਨਿਵਾਸ ‘ਤੇ ਬੁਲਾਇਆ ਹੈ।” ਸੌਰਵ ਦਾਸ ਨੇ ਕਿਹਾ, […]

Continue Reading

ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਲੇਖਕ ਭਾਈਚਾਰੇ ਨੂੰ 25 ਜੁਲਾਈ ਦੇ ਜਲੰਧਰ ਧਰਨੇ ਵਿੱਚ ਸ਼ਮੂਲੀਅਤ ਦੀ ਅਪੀਲ

ਚੰਡੀਗੜ੍ਹ, 23 ਜੁਲਾਈ (ਦੇਸ਼ ਕਲਿੱਕ ਬਿਊਰੋ): ਦਿੱਲੀ ਵਿੱਚ ਪੁਲਿਸ ਅਤੇ ਆਰ.ਐਸ.ਐਸ. ਨਾਲ਼ ਸਬੰਧਿਤ ਤੱਤਾਂ ਵੱਲੋਂ ਨੌਜਵਾਨਾਂ ਅਤੇ ਵਿਦਿਆਰਥੀਆਂ ਨਾਲ ਕੀਤੀ ਗਈ ਕੁੱਟਮਾਰ ਅਤੇ ਜਮਹੂਰੀ ਹੱਕਾਂ ਉੱਤੇ ਹੋਏ ਹਮਲੇ ਦੇ ਵਿਰੋਧ ਵਿੱਚ 25 ਜੁਲਾਈ ਨੂੰ ਸਵੇਰੇ 11 ਵਜੇ ਦੇਸ਼ ਭਗਤ ਯਾਦਗਾਰ, ਜਲੰਧਰ ਵਿਖੇ ਦਿੱਤੇ ਜਾ ਰਹੇ ਧਰਨੇ ਦੀ ਹਮਾਇਤ ਕਰਦਿਆਂ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਨੇ […]

Continue Reading