ਕੇਂਦਰ ਦੀਆਂ ਕੱਪੜਾ ਯੋਜਨਾਵਾਂ ਵਿੱਚ ਪੰਜਾਬ ਦੇ ਹਿੱਸੇ ਆਏ ਸਿਰਫ਼ ਟੁਕੜੇ; ਫ਼ਸਲੀ ਵਿਭਿੰਨਤਾ ਦੇ ਸੱਦੇ ਦੇ ਬਾਵਜੂਦ ਨਰਮਾ ਉਤਪਾਦਕਾਂ ਲਈ ਕੋਈ ਪੈਕੇਜ ਨਹੀਂ: KBS ਸਿੱਧੂ

ਚੰਡੀਗੜ੍ਹ, 19 ਅਕਤੂਬਰ (ਦੇਸ਼ ਕਲਿੱਕ ਬਿਊਰੋ): ਕੇਂਦਰ ਦੇ ਕੱਪੜਾ ਹੁਨਰ ਵਿਕਾਸ ਫ਼ੰਡਾਂ ਵਿੱਚੋਂ ਪੰਜਾਬ ਨੂੰ ਇੱਕ ਫ਼ੀਸਦੀ ਤੋਂ ਵੀ ਘੱਟ ਹਿੱਸਾ ਮਿਲਿਆ ਹੈ, ਅਤੇ ਸੂਬੇ ਦੇ ਨਰਮਾ ਉਤਪਾਦਕਾਂ ਲਈ ਕੋਈ ਰਾਹਤ ਪੈਕੇਜ ਨਹੀਂ ਦਿੱਤਾ ਗਿਆ, ਜਦਕਿ ਮਾਹਿਰ ਲਗਾਤਾਰ ਕਿਸਾਨਾਂ ਨੂੰ ਝੋਨਾ ਛੱਡਣ ਦੀ ਸਲਾਹ ਦੇ ਰਹੇ ਹਨ। ਇਹ ਗੱਲ ਅੱਜ ਸੇਵਾਮੁਕਤ ਆਈ.ਏ.ਐੱਸ. ਅਧਿਕਾਰੀ ਅਤੇ ਪੰਜਾਬ […]

Continue Reading

ਬਜ਼ੁਰਗਾਂ ਦੀ ਸੇਵਾ ਤੇ ਸਨਮਾਨ ਪੰਜਾਬ ਸਰਕਾਰ ਦਾ ਮੁੱਖ ਟੀਚਾ – ਡਾ.ਬਲਜੀਤ ਕੌਰ

ਮਲੋਟ / ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਦੇਸ਼ ਕਲਿੱਕ ਬਿਊਰੋ): ਬਜੁ਼ਰਗਾਂ ਦੀ ਸੇਵਾਂ ਤੇ ਸਨਮਾਨ ਕਰਨਾ ਪੰਜਾਬ ਸਰਕਾਰ ਦਾ ਮੁੱਖ ਟੀਚਾ ਹੈ, ਇਹ ਪ੍ਰਗਟਾਵਾਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਪੰਜਾਬ ਸਰਕਾਰ ਵੱਲੋਂ ਬਜੁਰਗਾਂ ਦੀ ਭਲਾਈ ਲਈ ਸਟੇਟ ਐਕਸ਼ਨ ਪਲਾਨ ‘ਸਾਡਾ ਬਜ਼ੁਰਗ, ਸਾਡਾ ਮਾਣ’ ਤਹਿਤ ਮਲੋਟ ਵਿਖੇ ਸਮਾਜਿਕ […]

Continue Reading

ਸੈਕੰਡਰੀ ਸਟੀਲ ਖੇਤਰ ਲਈ ਜੀਐੱਸਟੀ ਨੂੰ ਸਰਲ ਬਣਾਇਆ ਜਾਵੇ: ਬੀਰ ਸਿੰਘ ਸਿੱਧੂ ਨੇ ਕੇਂਦਰੀ ਵਿੱਤ ਮੰਤਰੀ ਨੂੰ ਲਿਖਿਆ

ਚੰਡੀਗੜ੍ਹ / ਮੰਡੀ ਗੋਬਿੰਦਗੜ੍ਹ, 19 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੰਡੀ ਗੋਬਿੰਦਗੜ੍ਹ ਅਤੇ ਖੰਨਾ ਦੇ ਉਦਯੋਗ ਦੇ ਉੱਘੇ ਮੈਂਬਰਾਂ ਨਾਲ ਵਿਸਥਾਰਤ ਵਿਚਾਰ-ਵਟਾਂਦਰੇ ਅਤੇ ਮੰਥਨ ਤੋਂ ਬਾਅਦ, ਪੰਜਾਬ ਦੇ ਸਾਬਕਾ ਸਪੈਸ਼ਲ ਚੀਫ਼ ਸਕੱਤਰ ਅਤੇ ਵਿੱਤ ਕਮਿਸ਼ਨਰ (ਮਾਲ) ਕਰਨ ਬੀਰ ਸਿੰਘ ਸਿੱਧੂ ਨੇ ਕੇਂਦਰੀ ਵਿੱਤ ਮੰਤਰੀ ਅਤੇ ਜੀਐੱਸਟੀ ਕੌਂਸਲ ਦੇ ਚੇਅਰਪਰਸਨ ਸ੍ਰੀਮਤੀ ਨਿਰਮਲਾ ਸੀਤਾਰਮਨ ਨੂੰ ਪੱਤਰ ਲਿਖ ਕੇ […]

Continue Reading

ਅਮਨ ਅਰੋੜਾ ਨੇ ਸ਼੍ਰੀ ਰਾਮ ਮੰਦਰ ਚੰਦਾ-ਚੋਰੀ ਮਾਮਲੇ ‘ਚ ਪ੍ਰਧਾਨ ਮੰਤਰੀ ਮੋਦੀ ਤੋਂ ਸਖ਼ਤ ਸਜ਼ਾ ਦੀ ਕੀਤੀ ਮੰਗ

ਚੰਡੀਗੜ੍ਹ 19 ਅਕਤੂਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਹੈ ਕਿ ਉਹ ਅਯੁੱਧਿਆ ਵਿੱਚ ਸ਼੍ਰੀ ਰਾਮ ਮੰਦਰ ਦੇ ਚੰਦਾ ਚੋਰੀ ਮਾਮਲੇ ਲਈ ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜਿਹੜੀ ਭਾਜਪਾ […]

Continue Reading

ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ਼ ਦੀ ਕਾਰ ’ਤੇ ਫਾਇਰਿੰਗ

ਮੁੰਬਈ: 18 ਅਕਤੂਬਰ (ਦੇਸ਼ ਕਲਿੱਕ ਬਿਊਰੋ): ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ਼ ਦੀ ਕਾਰ ’ਤੇ ਐਤਵਾਰ ਸ਼ਾਮ ਕਰੀਬ 7 ਵਜੇ ਮੁੰਬਈ ਦੇ ਜੁਹੂ ਇਲਾਕੇ ਵਿੱਚ ਫਾਇਰਿੰਗ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮੀਡੀਆ ਰਿਪੋਰਟਾਂ ਮੁਤਾਬਕ, ਮੋਟਰਸਾਈਕਲ ’ਤੇ ਸਵਾਰ ਤਿੰਨ ਵਿਅਕਤੀਆਂ ਨੇ ਉਨ੍ਹਾਂ ਦੀ ਕਾਰ ’ਤੇ ਪੰਜ ਰਾਊਂਡ ਗੋਲੀਆਂ ਚਲਾਈਆਂ। ਇਸ ਘਟਨਾ ਵਿੱਚ ਟਾਈਗਰ ਸ਼ਰਾਫ਼ ਸੁਰੱਖਿਅਤ ਹਨ, ਜਦਕਿ […]

Continue Reading

ਸਾਈਕਲ ਸਵਾਰ ਨੂੰ ਟੱਕਰ ਮਾਰ ਕੇ ਕਾਰ ਚਾਲਕ ਫ਼ਰਾਰ, 10 ਮਿੰਟ ਤੱਕ ਗੱਡੀ ਹੇਠਾਂ ਫਸਿਆ ਰਿਹਾ ਵਿਅਕਤੀ

ਫਰੀਦਾਬਾਦ: 18 ਅਕਤੂਬਰ (ਦੇਸ਼ ਕਲਿੱਕ ਬਿਊਰੋ): ਹਰਿਆਣਾ ਦੇ ਫਰੀਦਾਬਾਦ ਵਿੱਚ ਮੁੰਬਈ-ਵਡੋਦਰਾ ਐਕਸਪ੍ਰੈੱਸਵੇਅ ਨੇੜੇ ਸੈਕਟਰ-85 ਦੇ ਬੀਪੀਟੀਪੀ ਸੀ-ਬਲਾਕ ਵਿੱਚ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ। ਟੱਕਰ ਤੋਂ ਬਾਅਦ ਉਹ ਕਾਰ ਦੇ ਹੇਠਾਂ ਫਸ ਗਿਆ ਅਤੇ ਕਰੀਬ 10 ਮਿੰਟ ਤੱਕ ਉੱਥੇ ਹੀ ਤੜਫ਼ਦਾ ਰਿਹਾ। ਦੋਸ਼ ਹੈ ਕਿ ਕਾਰ ਚਾਲਕ ਉਸ ਦੀ […]

Continue Reading

ਗ੍ਰੇਟਰ ਨੋਇਡਾ ’ਚ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ ਮਾਮਲਾ: ਦੋ ਭੈਣਾਂ ਤੇ ਜੀਜਾ ਗ੍ਰਿਫ਼ਤਾਰ

ਗ੍ਰੇਟਰ ਨੋਇਡਾ:: 18 ਅਕਤੂਬਰ (ਦੇਸ਼ ਕਲਿੱਕ ਬਿਊਰੋ): ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਵਿੱਚ ਪਤੀ-ਪਤਨੀ ਅਤੇ ਉਨ੍ਹਾਂ ਦੇ ਤਿੰਨ ਬੱਚਿਆਂ ਦੀ ਮੌਤ ਦੇ ਮਾਮਲੇ ਵਿੱਚ ਪੁਲਿਸ ਨੇ ਮ੍ਰਿਤਕ ਮਹੇਸ਼ ਦੀਆਂ ਦੋ ਭੈਣਾਂ ਅਤੇ ਜੀਜਾ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਤਿੰਨਾਂ ਖ਼ਿਲਾਫ਼ ਖੁਦਕੁਸ਼ੀ ਲਈ ਉਕਸਾਉਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ। ਇਸ ਦੌਰਾਨ ਮਹੇਸ਼ […]

Continue Reading

ਵਾਰਾਣਸੀ ਦੀ ਰਾਮਲੀਲਾ ’ਚ ਹਾਥੀ ਬੇਕਾਬੂ, ਬਿਜਲੀ ਦੇ ਖੰਭੇ, ਕੰਧਾਂ ਅਤੇ ਦੁਕਾਨਾਂ ਤੋੜੀਆਂ; 200 ਲੋਕ ਹਾਥੀ ਨੂੰ ਕਾਬੂ ਕਰਨ ’ਚ ਜੁਟੇ

ਵਾਰਾਣਸੀ: 18 ਅਕਤੂਬਰ (ਦੇਸ਼ ਕਲਿੱਕ ਬਿਊਰੋ): ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਮਸ਼ਹੂਰ ਰਾਮਲੀਲਾ ਦੌਰਾਨ ਐਤਵਾਰ ਸਵੇਰੇ ਇੱਕ ਹਾਥੀ ਅਚਾਨਕ ਬੇਕਾਬੂ ਹੋ ਗਿਆ। ਹਾਥੀ ਨੇ ਇੱਧਰ-ਉੱਧਰ ਭੱਜਦਿਆਂ ਆਪਣੀ ਸੁੰਡ ਨਾਲ ਆਲੇ-ਦੁਆਲੇ ਪਈਆਂ ਚੀਜ਼ਾਂ ਚੁੱਕ ਕੇ ਸੁੱਟ ਦਿੱਤੀਆਂ। ਉਸ ਨੇ ਬਿਜਲੀ ਦੇ ਖੰਭੇ ਤੋੜ ਦਿੱਤੇ ਅਤੇ ਕੰਧਾਂ ਤੇ ਦੁਕਾਨਾਂ ਨੂੰ ਵੀ ਨੁਕਸਾਨ ਪਹੁੰਚਾਇਆ। ਹਾਥੀ ਨੂੰ ਬੇਕਾਬੂ ਹੁੰਦਾ […]

Continue Reading

ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਪਹੁੰਚੇ ਗਲੋਬਲ ਮਾਰਕੀਟ ਵਿੱਚ; CM ਮਾਨ ਨੇ SIAL ਪੈਰਿਸ 2026’ ਵਿਖੇ ਸੋਹਣਾ ਦੇ ਨਵੇਂ ਉਤਪਾਦ ਕੀਤੇ ਲਾਂਚ

ਪੈਰਿਸ, 18 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਖੇਤੀਬਾੜੀ ਖੇਤਰ ਦਾ ਵਿਸ਼ਵ ਪੱਧਰ ‘ਤੇ ਵਿਸਤਾਰ ਕਰਨ ਅਤੇ ਬਰਾਮਦ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੇ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਨੀਆ ਦੀਆਂ ਪ੍ਰਮੁੱਖ ਅੰਤਰਰਾਸ਼ਟਰੀ ਖੁਰਾਕੀ ਵਸਤਾਂ ਦੀਆਂ ਪ੍ਰਦਰਸ਼ਨੀਆਂ ਵਿੱਚੋਂ ਇੱਕ ‘ਐਸ.ਆਈ.ਏ.ਐਲ. ਪੈਰਿਸ 2026’ (ਸੈਲੋਂ ਇੰਟਰਨੈਸ਼ਨਲ ਦੇ ਲ’ਅਲੀਮੈਂਟੇਸ਼ਨ) ਵਿਖੇ […]

Continue Reading

ਸੰਗਰੂਰ ਜ਼ਿਲ੍ਹੇ ‘ਚ ਵੱਡਾ ਸੜਕ ਹਾਦਸਾ: 9 ਦੀ ਮੌਤ; ਕਈ ਗੰਭੀਰ ਜ਼ਖ਼ਮੀ

ਸੰਗਰੂਰ, 18 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸੰਗਰੂਰ ਜ਼ਿਲ੍ਹੇ ਵਿੱਚ ਐਤਵਾਰ ਨੂੰ ਲਹਿਰਾਗਾਗਾ-ਜਾਖਲ ਰੋਡ ’ਤੇ ਇੱਕ ਤੇਜ਼ ਰਫ਼ਤਾਰ ਕਾਰ ਨੇ ਸੜਕ ’ਤੇ ਕੰਮ ਕਰ ਰਹੇ ਮਨਰੇਗਾ ਮਜ਼ਦੂਰਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਹਾਦਸੇ ਵਿੱਚ 9 ਮਜ਼ਦੂਰਾਂ ਦੀ ਮੌਤ ਹੋਣ ਦੀ ਸੂਚਨਾ ਹੈ, ਜਦਕਿ ਕਈ ਹੋਰ ਗੰਭੀਰ ਜ਼ਖ਼ਮੀ ਦੱਸੇ ਜਾ ਰਹੇ ਹਨ। ਹਾਦਸੇ ਸਮੇਂ ਮੌਕੇ ’ਤੇ […]

Continue Reading