ਮਹਿਲਾ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਅਕਾਲੀ ਦਲ ਨੇ ਇਸਤਰੀਆਂ ਨੂੰ ਦਿੱਤੇ ਅਹਿਮ ਅਹੁਦੇ, ਕੀਤਾ ਸਨਮਾਨਿਤ

ਮੋਹਾਲੀ, 7 ਮਾਰਚ : ਦੇਸ਼ ਕਲਿੱਕ ਬਿਊਰੋ: ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਅੱਜ ਸ਼੍ਰੋਮਣੀ ਅਕਾਲੀ ਦਲ ਮੋਹਾਲੀ ਵੱਲੋਂ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਮੋਹਾਲੀ ਜ਼ਿਲ੍ਹੇ ਦੀਆਂ ਮਹਿਲਾ ਅਕਾਲੀ ਆਗੂਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਨੇ ਲਗਭਗ 100 ਦੇ ਕਰੀਬ ਮਹਿਲਾ ਆਗੂਆਂ ਨੂੰ ਪਾਰਟੀ ਦੇ ਵੱਖ-ਵੱਖ […]

Continue Reading

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਅੰਮ੍ਰਿਤਸਰ, 7 ਮਾਰਚ : ਦੇਸ਼ ਕਲਿੱਕ ਬਿਊਰੋ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਯੂਪੀਐਸੀ ਦੀ ਪ੍ਰੀਖਿਆ ਪਾਸ ਕਰਕੇ ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ ਗਏ ਸਿੱਖ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ 1 ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਹੈ। ਦਫ਼ਤਰ ਤੋਂ ਜਾਰੀ ਪ੍ਰੈੱਸ […]

Continue Reading

ਵਿਜੀਲੈਂਸ ਵੱਲੋਂ 10,000 ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 7 ਮਾਰਚ : ਦੇਸ਼ ਕਲਿੱਕ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੀ.ਆਰ.ਸੀ. ਸ਼ਾਖਾ, ਐਸ.ਐਸ.ਪੀ. ਦਫ਼ਤਰ ਬਰਨਾਲਾ ਵਿਖੇ ਤਾਇਨਾਤ ਸੀਨੀਅਰ ਸਹਾਇਕ ਦਵਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ […]

Continue Reading

ਮਿਡ ਡੇ ਮੀਲ ਕੁੱਕ ਵਰਕਰਾਂ ਦੇ ਸੰਘਰਸ਼ ਨੂੰ ਬੂਰ ਪਿਆ, ਹੁਣ ਕੁੱਕ ਵਰਕਰਾਂ ਦੇ ਖੂਨੀ ਰਿਸ਼ਤੇ ਵਾਲੇ ਵਿਅਕਤੀਆਂ ਨੂੰ ਮਿਲੇਗੀ ਨੌਕਰੀ

ਗੁਰਦਾਸਪੁਰ, 7 ਮਾਰਚ : ਦੇਸ਼ ਕਲਿੱਕ ਬਿਊਰੋ: ਮਿਡ ਡੇ ਮੀਲ ਕੁੱਕ ਵਰਕਰਾਂ ਦੇ ਸੰਘਰਸ਼ ਨੂੰ ਉਸ ਸਮੇਂ ਬੂਰ ਪਿਆ ਹੈ ਜਦੋਂ ਮਿਡ ਡੇ ਮੀਲ ਵਰਕਰ ਸੋਸਾਇਟੀ ਪੰਜਾਬ ਵਲੋਂ ਡੈਮੋਕ੍ਰੇਟਿਕ ਮਿਡ ਡੇ ਮੀਲ ਵਰਕਰਜ ਯੂਨੀਅਨ ਦੇ ਦਬਾਅ ਸਦਕਾ ਅੱਜ ਇੱਕ ਪੱਤਰ ਜਾਰੀ ਕਰਕੇ ਮਿਰਤਕ ਵਰਕਰਾਂ ਦੇ ਵਾਰਸਾਂ ਅਤੇ 60 ਸਾਲਾਂ ਦੀ ਉਮਰ ਤੋਂ ਵਧੇਰੇ ਕੰਮ ਕਰਨ […]

Continue Reading

ਕੈਨੇਡਾ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ‘ਚ 21 ਸਾਲਾ ਪੰਜਾਬਣ ਮੁਟਿਆਰ ਦੀ ਮੌਤ

ਚੰਡੀਗੜ੍ਹ, 7 ਮਾਰਚ : ਦੇਸ਼ ਕਲਿੱਕ ਬਿਊਰੋ: ਕੈਨੇਡਾ ਵਿੱਚ ਵਾਪਰੇ ਇੱਕ ਭਿਆਨਕ ਅਤੇ ਦੁਖਦਾਈ ਕਾਰ ਹਾਦਸੇ ਵਿੱਚ 21 ਸਾਲਾ ਪੰਜਾਬਣ ਮੁਟਿਆਰ ਦੀ ਮੌਤ ਹੋਣ ਦੀ ਖਬਰ ਸ੍ਹਾਮਣੇ ਆਈ ਹੈ। ਮ੍ਰਿਤਕ ਮੁਟਿਆਰ ਦੀ ਪਛਾਣ ਅਰਸ਼ਪ੍ਰੀਤ ਕੌਰ ਵੱਜੋਂ ਹੋਈ ਹੈ। ਅਰਸ਼ਪ੍ਰੀਤ ਕੈਨੇਡਾ ਵਿੱਚ ਸਟੂਡੈਂਟ ਵੀਜ਼ੇ ‘ਤੇ ਆਈ ਸੀ ਅਤੇ ਲੈਮਬਟਨ ਕਾਲਜ ਵਿੱਚ ਪੜ੍ਹ ਰਹੀ ਸੀ। ਮਿਲੀ ਜਾਣਕਰੀ […]

Continue Reading

ਪੱਤਰਕਾਰ ਛਤਰਪਤੀ ਕਤਲ ਕੇਸ ਵਿੱਚ ਰਾਮ ਰਹੀਮ ਨੂੰ ਅਦਾਲਤ ਨੇ ਕੀਤਾ ਬਰੀ

ਚੰਡੀਗੜ੍ਹ, 7 ਮਾਰਚ: ਦੇਸ਼ ਕਲਿੱਕ ਬਿਊਰੋ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਕੇਸ ਵਿੱਚ ਡੇਰਾ ਸੱਚਾ ਸੌਦਾ ਦੇ ਰਾਮ ਰਹੀਮ ਨੂੰ ਬਰੀ ਕਰ ਦਿੱਤਾ ਹੈ। ਹਾਲਾਂਕਿ, ਅਦਾਲਤ ਨੇ ਤਿੰਨ ਦੋਸ਼ੀਆਂ, ਕੁਲਦੀਪ ਸਿੰਘ, ਨਿਰਮਲ ਸਿੰਘ ਅਤੇ ਕ੍ਰਿਸ਼ਨ ਲਾਲ ਦੀਆਂ ਸਜ਼ਾਵਾਂ ਨੂੰ ਬਰਕਰਾਰ ਰੱਖਿਆ ਹੈ। ਇਸ ਤੋਂ ਪਹਿਲਾਂ, 17 ਜਨਵਰੀ, 2019 ਨੂੰ, ਪੰਚਕੂਲਾ […]

Continue Reading

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸਾਲ 2026-27 ਲਈ ਬਜਟ ਅਨੁਮਾਨਾਂ ਨੂੰ ਪ੍ਰਵਾਨਗੀ

ਚੰਡੀਗੜ੍ਹ, 6 ਮਾਰਚ: ਦੇਸ਼ ਕਲਿੱਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਵਿਧਾਨ ਸਭਾ ਦੇ ਚੱਲ ਰਹੇ ਬਜਟ ਇਜਲਾਸ ਵਿੱਚ ਸਾਲ 2025-26 ਲਈ ਗਰਾਂਟਾਂ ਲਈ ਅਨੁਪੂਰਕ ਮੰਗਾਂ, ਸਾਲ 2026-27 ਲਈ ਬਜਟ ਅਨੁਮਾਨਾਂ ਅਤੇ ਸਾਲ 2024-25 ਦੀਆਂ ਕੈਗ ਦੀਆਂ ਆਡਿਟ ਰਿਪੋਰਟਾਂ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।ਇਸ ਬਾਰੇ ਫੈਸਲਾ ਪੰਜਾਬ […]

Continue Reading

ਕਾਂਗਰਸ ਵੱਲੋਂ ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਕਰਨਾ ਸਾਬਤ ਕਰਦਾ ਹੈ ਕਿ ਉਹ ਪੰਜਾਬ ਦੀ ਤਰੱਕੀ ਨੂੰ ਬਰਦਾਸ਼ਤ ਨਹੀਂ ਕਰ ਸਕਦੇ: ਕੈਬਨਿਟ ਮੰਤਰੀ

ਚੰਡੀਗੜ੍ਹ, 6 ਮਾਰਚ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਹਰਭਜਨ ਸਿੰਘ ਈਟੀਓ ਨੇ ਕਾਂਗਰਸ ਵੱਲੋਂ ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਕਰਨ ਦੇ ਫੈਸਲੇ ਦੀ ਤਿੱਖੇ ਸ਼ਬਦਾਂ ਵਿੱਚ ਨਿੰਦਾ ਕੀਤੀ। ਕੈਬਨਿਟ ਮੰਤਰੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਵਿਰੋਧੀ ਧਿਰ ਦਾ ਸਦਨ ਦੀ ਕਾਰਵਾਈ ਵਿੱਚ ਵਿਘਨ ਪਾਉਣ ਵਾਲਾ ਰਵੱਈਆ […]

Continue Reading

ਪੰਜਾਬ ਸਰਕਾਰ ‘ਰੰਗਲੇ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਮਰਪਿਤ ਭਾਵਨਾ ਨਾਲ ਸੇਵਾ ਤੇ ਵਿਕਾਸ ਪ੍ਰਤੀ ਦ੍ਰਿੜ੍ਹ ਵਚਨਬੱਧ – ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ, 6 ਮਾਰਚ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਸੂਬਾ ਸਰਕਾਰ ਦੀ ਪੰਜਾਬ ਤੇ ਪੰਜਾਬੀਆਂ ਪ੍ਰਤੀ ਲਗਨ ਤੇ ਇਮਾਨਦਾਰੀ ਨਾਲ ਸੇਵਾ ਕਰਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਇਸ ਮੌਕੇ ਰਾਜਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਗਤੀਸ਼ੀਲ ਤੇ ਪ੍ਰਗਤੀਸ਼ੀਲ ‘ਰੰਗਲਾ ਪੰਜਾਬ’ ਬਣਾਉਣ ਲਈ ਸੂਬੇ ਨੂੰ ਵਿਕਾਸ ਦੇ ਰਾਹ ‘ਤੇ ਲਿਜਾਣ ਲਈ […]

Continue Reading