ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਚੰਡੀਗੜ੍ਹ, 2 ਅਕਤੂਬਰ (ਦੇਸ਼ ਕਲਿੱਕ ਬਿਊਰੋ): ਕੇਂਦਰ ਸਰਕਾਰ ਦੇ ‘ਈ-ਰਕਤਕੋਸ਼’ ਪੋਰਟਲ ’ਤੇ ਦਰਜ ਕੀਤੇ ਸਾਲ 2025 ਦੇ ਅੰਕੜਿਆਂ ਮੁਤਾਬਿਕ ਪੰਜਾਬ ਨੇ ਪ੍ਰਤੀ 10 ਲੱਖ ਆਬਾਦੀ ਪਿੱਛੇ ਸਵੈ-ਇੱਛਾ ਨਾਲ ਖੂਨਦਾਨ ਕਰਨ ਵਿੱਚ ਦੇਸ਼ ਭਰ ਵਿੱਚੋਂ ਤੀਜਾ ਸਥਾਨ ਹਾਸਲ ਕਰਕੇ ਸੂਬੇ ਦਾ ਮਾਣ ਵਧਾਇਆ ਹੈ। ਪੰਜਾਬ ਦੇ ਲੋਕਾਂ, ਸਵੈ-ਇੱਛਤ ਖੂਨਦਾਨੀਆਂ, ਗੈਰ-ਸਰਕਾਰੀ ਸੰਸਥਾਵਾਂ ਅਤੇ ਸਿਹਤ ਸੰਭਾਲ ਪੇਸ਼ੇਵਰਾਂ ਨੂੰ […]

Continue Reading

ਜਲਾਲਾਬਾਦ ’ਚ DSP ਦਫ਼ਤਰ ਦੇ ਬਾਹਰ ਫਾਇਰਿੰਗ, 2 ਮੁਲਜ਼ਮ ਗ੍ਰਿਫ਼ਤਾਰ

ਫਾਜ਼ਿਲਕਾ, 2 ਅਕਤੂਬਰ (ਦੇਸ਼ ਕਲਿੱਕ ਬਿਊਰੋ): ਜਲਾਲਾਬਾਦ ਵਿੱਚ DSP ਲਵਦੀਪ ਸਿੰਘ ਗਿੱਲ ਦੇ ਦਫ਼ਤਰ ਦੇ ਬਾਹਰ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁੱਢਲੀ ਜਾਣਕਾਰੀ ਅਨੁਸਾਰ, 3-4 ਮੋਟਰਸਾਈਕਲਾਂ ’ਤੇ ਸਵਾਰ ਨੌਜਵਾਨ ਲਾਲ ਬੱਤੀ ਚੌਕ ਵੱਲੋਂ ਆਏ ਅਤੇ DSP ਦਫ਼ਤਰ ਦੇ ਬਾਹਰ ਗੋਲੀਆਂ ਚਲਾਈਆਂ। ਇਸ ਤੋਂ ਬਾਅਦ ਕੁਝ ਨੌਜਵਾਨ ਦਫ਼ਤਰ ਦੇ ਅੰਦਰ ਵੀ ਦਾਖ਼ਲ ਹੋ ਗਏ। […]

Continue Reading

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 2 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤੇ ਨਸ਼ਾ ਤਸਕਰੀ ਨੈੱਟਵਰਕਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਗ਼ੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਵਾਲੇ ਦੋ ਵੱਖ-ਵੱਖ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ ਚਾਰ ਵਿਅਕਤੀਆਂ ਨੂੰ 10 ਕਿੱਲੋ ਹੈਰੋਇਨ […]

Continue Reading

ਘਰ ਵਿੱਚੋਂ ਭਾਬੀ ਅਤੇ ਦਿਓਰ ਦੀਆਂ ਲਾਸ਼ਾਂ ਫਾਹੇ ਨਾਲ ਲਟਕਦੀਆਂ ਮਿਲੀਆਂ

ਹਰਦੋਈ, 2 ਅਕਤੂਬਰ (ਦੇਸ਼ ਕਲਿੱਕ ਬਿਊਰੋ): ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਘਰ ਵਿੱਚੋਂ ਭਾਬੀ ਅਤੇ ਉਸ ਦੇ 13 ਸਾਲ ਛੋਟੇ ਦਿਓਰ ਦੀਆਂ ਲਾਸ਼ਾਂ ਫਾਹੇ ਨਾਲ ਲਟਕਦੀਆਂ ਮਿਲੀਆਂ। ਮ੍ਰਿਤਕ ਔਰਤ ਦੇ 8 ਸਾਲਾ ਪੁੱਤ ਨੇ ਦੋਵਾਂ ਨੂੰ ਇਸ ਹਾਲਤ ਵਿੱਚ ਦੇਖਿਆ ਅਤੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦਿੱਤੀ। ਮੌਕੇ ’ਤੇ ਪਹੁੰਚੀ ਪੁਲਿਸ ਨੇ […]

Continue Reading

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ CJP ਦਾ ਪ੍ਰਦਰਸ਼ਨ

ਮੁੰਬਈ/ਨਵੀਂ ਦਿੱਲੀ, 2 ਅਕਤੂਬਰ (ਦੇਸ਼ ਕਲਿੱਕ ਬਿਊਰੋ): ਕਾਕਰੋਚ ਜਨਤਾ ਪਾਰਟੀ (CJP) ਵੱਲੋਂ ਅੱਜ ਮੁੰਬਈ ਦੇ ਸ਼ਿਵਾਜੀ ਪਾਰਕ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨ ਦੌਰਾਨ ਮੰਚ ’ਤੇ ਮੌਜੂਦ ਸਾਰੇ ਲੋਕ ਮਹਾਤਮਾ ਗਾਂਧੀ ਦੀ ਤਸਵੀਰ ਵਾਲੀਆਂ ਟੀ-ਸ਼ਰਟਾਂ ਪਾ ਕੇ ਪਹੁੰਚੇ। CJP ਦੇ ਸੰਸਥਾਪਕ ਅਭਿਜੀਤ […]

Continue Reading

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ SGPC ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰ ਰਹੀ: ਬਲਤੇਜ ਪੰਨੂ

ਚੰਡੀਗੜ੍ਹ 2 ਅਕਤੂਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ੍ਰੀ ਅਨੰਦਪੁਰ ਸਾਹਿਬ ਅਤੇ ਅੰਮ੍ਰਿਤਸਰ ਦੀ ਸਰਾਂ ਵਿੱਚ ਬਹਿਰੀਨ ਤੋਂ ਆਈ ਮਹਿਲਾ ਨਾਲ ਜੁੜੇ ਅਤਿ ਗੰਭੀਰ ਮਾਮਲੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਅਤੇ ਅਕਾਲੀ ਦਲ (ਬਾਦਲ) ਦੀ ਲੀਡਰਸ਼ਿਪ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਿਛਲੇ ਕਈ ਦਿਨਾਂ […]

Continue Reading

PM ਮੋਦੀ ਨੇ ਪਾਇਲਟ ਕੈਪਟਨ ਸਮਿਤ ਮੱਛਾਰ ਨਾਲ ਕੀਤੀ ਗੱਲਬਾਤ

ਨਵੀਂ ਦਿੱਲੀ: 2 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਲਾਈਦੁਬਈ ਦੇ ਜ਼ਖ਼ਮੀ ਭਾਰਤੀ ਪਾਇਲਟ ਕੈਪਟਨ ਸਮਿਤ ਮੱਛਾਰ ਨਾਲ ਫੋਨ ’ਤੇ ਗੱਲਬਾਤ ਕੀਤੀ। ਕੈਪਟਨ ਸਮਿਤ ਦਾ ਸੰਯੁਕਤ ਅਰਬ ਅਮੀਰਾਤ (UAE) ਵਿੱਚ ਇਲਾਜ ਚੱਲ ਰਿਹਾ ਹੈ। ਗੱਲਬਾਤ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਾਲ ਘਟਨਾ ਸਮੇਂ ਦੇ ਆਪਣੇ ਤਜਰਬੇ ਅਤੇ ਹੌਸਲਾ ਬਣਾਈ ਰੱਖਣ ਬਾਰੇ ਗੱਲ […]

Continue Reading

ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵੱਲੋਂ ਗਾਂਧੀ ਜਯੰਤੀ ‘ਤੇ ਵਾਰ ਮੈਮੋਰੀਅਲ ਤੋਂ ਵਿੱਢੀ ਗਈ ਸਵੱਛਤਾ ਮੁਹਿੰਮ

ਅੰਮ੍ਰਿਤਸਰ: 2/10/2026 (ਦੇਸ਼ ਕਲਿੱਕ ਬਿਊਰੋ): ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ ਵੱਲੋਂ ਐਨ.ਸੀ.ਸੀ. ਦੀ ਫਰਸਟ ਪੰਜਾਬ ਬਟਾਲੀਅਨ ਦੇ ਸਹਿਯੋਗ ਨਾਲ ਵਾਰ ਮੈਮੋਰੀਅਲ ਵਿੱਚ ਸਵੱਛ ਭਾਰਤ ਮੁਹਿੰਮ ਦਾ ਸੁਨੇਹਾ ਦਿੰਦਿਆਂ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਮਗਰੋਂ ਸ਼ਹਿਰ ਵਿੱਚ ਵੱਡੇ ਪੱਧਰ ‘ਤੇ ਸ਼੍ਰਮਦਾਨ ਮੁਹਿੰਮ ਵਿੱਢੀ ਗਈ। ਇਸ ਮੌਕੇ ਵੱਡੀ […]

Continue Reading

ਧੱਕੇ ਨਾਲ ਮਜ਼ਦੂਰ ਦਾ ਸਸਕਾਰ ਕਰਨਾ ਪੁਲਿਸ ਰਾਜ ਦਾ ਸਬੂਤ – ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ

ਸੰਗਰੂਰ, 2 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪਿਛਲੇ ਦਿਨੀਂ ਪਿੰਡ ਕਨੋਈ ਦੇ ਖੁਦਕੁਸ਼ੀ ਕਰ ਗਏ ਮਜ਼ਦੂਰ ਸੰਮਨਦੀਪ ਦਾ ਪਰਿਵਾਰ ਇਨਸਾਫ ਲੈਣ ਲਈ ਸਰਕਾਰੀ ਹਸਪਤਾਲ ਸੰਗਰੂਰ ਵਿੱਚ ਮੋਰਚਰੀ ਅੱਗੇ ਬੈਠਾ ਸੀ। ਸ਼ਾਂਤਮਈ ਧਰਨਾ ਦੇ ਰਹੇ ਲੋਕਾਂ ਦੀ ਗਿਰਫਤਾਰੀ ਅਤੇ ਫਿਰ ਬਿਨਾਂ ਪਰਿਵਾਰ ਦੀ ਸਹਿਮਤੀ ਤੋਂ ਪੋਸਟਮਾਰਟਮ ਅਤੇ ਉਸਦੇ ਪਿੰਡ ਤੋਂ ਬਾਹਰ ਸੰਗਰੂਰ ਵਿਖੇ ਸੰਸਕਾਰ ਕਰਨਾ ਮਨੁੱਖੀ ਹੱਕਾਂ […]

Continue Reading

ਨਵਜੰਮੇ ਬੱਚਿਆਂ ਦੀ ਨੀਂਦ ਦੌਰਾਨ ਮੌਤਾਂ ਦਾ ਖ਼ਤਰਾ: CDC ਦੀ ਰਿਪੋਰਟ ’ਚ ਖੁਲਾਸਾ

ਨਵੀਂ ਦਿੱਲੀ: 2 ਅਕਤੂਬਰ (ਦੇਸ਼ ਕਲਿੱਕ ਬਿਊਰੋ): ਨਵਜੰਮੇ ਬੱਚਿਆਂ ਦੀ ਦੇਖਭਾਲ ਵਿੱਚ ਉਨ੍ਹਾਂ ਦੀ ਨੀਂਦ ਦਾ ਸੁਰੱਖਿਅਤ ਹੋਣਾ ਬੇਹੱਦ ਜ਼ਰੂਰੀ ਹੈ। ਅਮਰੀਕਾ ਦੇ ਸੈਂਟਰਜ਼ ਫਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰੀਵੈਂਸ਼ਨ (CDC) ਦੀ ਰਿਪੋਰਟ ਮੁਤਾਬਕ, ਅਚਾਨਕ ਅਤੇ ਅਣਕਿਆਸੀ ਸ਼ਿਸ਼ੂ ਮੌਤਾਂ ਦੇ ਕਈ ਮਾਮਲਿਆਂ ਵਿੱਚ ਬੱਚਿਆਂ ਦੇ ਸੌਣ ਦਾ ਅਸੁਰੱਖਿਅਤ ਮਾਹੌਲ ਸਾਹਮਣੇ ਆਇਆ ਹੈ। SUID (Sudden Unexpected Infant […]

Continue Reading