ਤਾਲਿਬਾਨ ਲੜਾਕਿਆਂ ਨੇ ਪਾਕਿਸਤਾਨੀ ਸੈਨਿਕਾਂ ਦੀਆਂ ਪੈਂਟਾਂ ਵੀ ਲਹਾ ਲਈਆਂ: ਪੈਂਟਾਂ ਨੂੰ ਜਿੱਤ ਵਜੋਂ ਕੀਤਾ ਪੇਸ਼

ਨਵੀਂ ਦਿੱਲੀ, 16 ਅਕਤੂਬਰ: ਦੇਸ਼ ਕਲਿਕ ਬਿਊਰੋ : ਅਫਗਾਨਿਸਤਾਨ ਵਿੱਚ ਤਾਲਿਬਾਨ ਲੜਾਕੇ ਪਾਕਿਸਤਾਨ ਉੱਤੇ ਆਪਣੀ ਜਿੱਤ ਦਾ ਜਸ਼ਨ ਮਨਾ ਰਹੇ ਹਨ। ਬੀਬੀਸੀ ਪੱਤਰਕਾਰ ਦਾਊਦ ਜੁਨਬਿਸ਼ ਨੇ ਸੋਸ਼ਲ ਮੀਡੀਆ ‘ਤੇ ਇੱਕ ਫੋਟੋ ਸਾਂਝੀ ਕੀਤੀ ਜਿਸ ਵਿੱਚ ਤਾਲਿਬਾਨ ਲੜਾਕੇ ਇੱਕ ਚੌਰਾਹੇ ‘ਤੇ ਪਾਕਿਸਤਾਨੀ ਸੈਨਿਕਾਂ ਦੀਆਂ ਪੈਂਟਾਂ ਅਤੇ ਹਥਿਆਰ ਦਿਖਾਉਂਦੇ ਹੋਏ ਦਿਖਾਈ ਦੇ ਰਹੇ ਹਨ। ਜੁਨਬਿਸ਼ ਨੇ ਰਿਪੋਰਟ […]

Continue Reading

‘ਯੁੱਧ ਨਸਿ਼ਆਂ ਵਿਰੁੱਧ’: 229ਵੇਂ ਦਿਨ 95 ਨਸ਼ਾ ਤਸਕਰ 3.4 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 16 ਅਕਤੂਬਰ: ਦੇਸ਼ ਕਲਿਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸਿ਼ਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 229ਵੇਂ ਦਿਨ ਪੰਜਾਬ ਪੁਲਿਸ ਨੇ ਵੀਰਵਾਰ ਨੂੰ 427 ਥਾਵਾਂ `ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 95 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਉਪਰੰਤ 82 ਐਫਆਈਆਰਜ਼ ਦਰਜ ਕੀਤੀਆਂ ਗਈਆਂ। […]

Continue Reading

350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਦੇ ਲੜੀਵਾਰ ਸਮਾਗਮਾਂ ਦੀ ਸ਼ੁਰੂਆਤ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਅਰਦਾਸ ਕਰਕੇ ਹੋਵੇਗੀ

ਨਵੀਂ ਦਿੱਲੀ/ਚੰਡੀਗੜ੍ਹ, 16 ਅਕਤੂਬਰ: ਦੇਸ਼ ਕਲਿਕ ਬਿਊਰੋ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਲੜੀਵਾਰ ਸਮਾਗਮਾਂ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ 25 ਅਕਤੂਬਰ ਨੂੰ ਕੌਮੀ ਰਾਜਧਾਨੀ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਰਦਾਸ ਕਰਕੇ […]

Continue Reading

ਪੰਜਾਬ ਤੋਂ ਰਾਜ ਸਭਾ ਮੈਂਬਰ ਚੁਣੇ ਗਏ ਰਜਿੰਦਰ ਗੁਪਤਾ

ਚੰਡੀਗੜ੍ਹ, 16 ਅਕਤੂਬਰ: ਦੇਸ਼ ਕਲਿਕ ਬਿਊਰੋ : ਪੰਜਾਬ ਦੇ ਅਰਬਪਤੀ ਅਤੇ ਆਪ ਉਮੀਦਵਾਰ ਰਜਿੰਦਰ ਗੁਪਤਾ ਨਿਰਵਿਰੋਧ ਰਾਜ ਸਭਾ ਮੈਂਬਰ ਚੁਣੇ ਗਏ ਹਨ। ਉਨ੍ਹਾਂ ਨੇ ‘ਆਪ’ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ। ਹਾਲਾਂਕਿ ਇਕ ਆਜ਼ਾਦ ਉਮੀਦਵਾਰ ਨੇ ਕਾਗਜ਼ ਦਾਖਲ ਕੀਤੇ ਸਨ ਪਰ ਕਿਸੇ ਕਾਰਨ ਉਨ੍ਹਾਂ ਦੇ ਕਾਗਜ਼ ਰੱਦ ਹੋ ਗਏ। ਹੁਣ ਰਜਿੰਦਰ ਗੁਪਤਾ ਬਿਨਾਂ ਵਿਰੋਧ […]

Continue Reading

ਇਸ ਸੂਬੇ ਦੇ ਮੁੱਖ ਮੰਤਰੀ ਨੂੰ ਛੱਡ ਕੇ ਸਾਰੇ 16 ਮੰਤਰੀਆਂ ਨੇ ਦਿੱਤਾ ਅਸਤੀਫ਼ਾ

ਗੁਜਰਾਤ, 16 ਅਕਤੂਬਰ: ਦੇਸ਼ ਕਲਿਕ ਬਿਊਰੋ : ਮੁੱਖ ਮੰਤਰੀ ਨੂੰ ਛੱਡ ਕੇ ਗੁਜਰਾਤ ਸਰਕਾਰ ਦੇ ਸਾਰੇ 16 ਮੰਤਰੀਆਂ ਨੇ ਵੀਰਵਾਰ ਨੂੰ ਅਸਤੀਫ਼ਾ ਦੇ ਦਿੱਤਾ। ਮੁੱਖ ਮੰਤਰੀ ਭੂਪੇਂਦਰ ਪਟੇਲ ਜਲਦੀ ਹੀ ਰਾਜਪਾਲ ਨੂੰ ਆਪਣੇ ਮੰਤਰੀਆਂ ਦੇ ਅਸਤੀਫ਼ੇ ਸੌਂਪਣਗੇ। ਨਵੀਂ ਕੈਬਨਿਟ ਲਈ ਸਹੁੰ ਚੁੱਕ ਸਮਾਗਮ ਕੱਲ੍ਹ ਸਵੇਰੇ 11:30 ਵਜੇ ਗਾਂਧੀਨਗਰ ਵਿੱਚ ਹੋਵੇਗਾ। ਨਵੀਂ ਕੈਬਨਿਟ ਵਿੱਚ ਦੋ ਉਪ […]

Continue Reading

ਐਲਾਨੇ ਸਮੇਂ ਵਿੱਚ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇ ਕੇ ਪੰਜਾਬ ਸਰਕਾਰ ਨੇ ਕਾਇਮ ਕੀਤੀ ਮਿਸਾਲ: ਅਮਨ ਅਰੋੜਾ

ਸੁਨਾਮ, 16 ਅਕਤੂਬਰ : ਦੇਸ਼ ਕਲਿਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੀਤੇ ਐਲਾਨ ਮੁਤਾਬਕ ਹੜ੍ਹ ਪੀੜ੍ਹਤਾਂ ਨੂੰ ਦੀਵਾਲੀ ਤੋਂ ਪਹਿਲਾਂ (30 ਦਿਨਾਂ ਵਿੱਚ) ਮੁਆਵਜ਼ਾ/ਰਾਹਤ ਰਾਸ਼ੀ ਪ੍ਰਦਾਨ ਕਰ ਕੇ ਮਿਸਾਲ ਕਾਇਮ ਕੀਤੀ ਹੈ। ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਰਕਾਰ ਨੇ ਕਿਸੇ ਕੁਦਰਤੀ ਕਰੋਪੀ ਦਾ ਮੁਆਵਜ਼ਾ […]

Continue Reading

350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਮੰਤਰੀਆਂ ਵੱਲੋਂ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਨੂੰ ਸੱਦਾ

ਚੰਡੀਗੜ੍ਹ/ਬੈਂਗਲੁਰੂ, 16 ਅਕਤੂਬਰ: ਦੇਸ਼ ਕਲਿਕ ਬਿਊਰੋ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਨਾਲ ਬੈਂਗਲੁਰੂ ਵਿਖੇ ਮੁਲਾਕਾਤ ਕਰਕੇ ਅਗਲੇ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ […]

Continue Reading

ਸੀਬੀਆਈ ਨੇ ਬਠਿੰਡਾ ਅਦਾਲਤ ਦੇ ਜੱਜ ਨੂੰ ਦਿੱਤੀ ਕਲੀਨ ਚਿੱਟ

ਬਠਿੰਡਾ, 16 ਅਕਤੂਬਰ: ਦੇਸ਼ ਕਲਿਕ ਬਿਊਰੋ : ਸੀਬੀਆਈ ਨੇ ਬਠਿੰਡਾ ਦੇ ਇੱਕ ਜੱਜ ਨੂੰ ਰਿਸ਼ਵਤ ਦੇ ਇੱਕ ਮਾਮਲੇ ਵਿੱਚ ਕਲੀਨ ਚਿੱਟ ਦੇ ਦਿੱਤੀ ਹੈ। ਇਸ ਮਾਮਲੇ ਵਿੱਚ ਜੱਜ ਦੇ ਨਾਮ ‘ਤੇ 30 ਲੱਖ ਰੁਪਏ ਦੀ ਰਿਸ਼ਵਤ ਦੀ ਮੰਗਣ ਦੇ ਦੋਸ਼ ਸਨ। ਸੀਬੀਆਈ ਨੇ ਵਕੀਲ ਅਤੇ ਉਸਦੇ ਸਾਥੀ ਨੂੰ ਚੰਡੀਗੜ੍ਹ ਵਿੱਚ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ […]

Continue Reading

ਗੁਰੂ ਤੇਗ ਬਹਾਦਰ ਸ਼ਹੀਦੀ ਦਿਵਸ ‘ਤੇ ਪੰਜਾਬ ਸਰਕਾਰ ਵੱਲੋਂ ਰਾਸ਼ਟਰਪਤੀ ਅਤੇ PM ਨੂੰ ਦਿੱਤਾ ਜਾਵੇਗਾ ਸੱਦਾ

ਚੰਡੀਗੜ੍ਹ, 16 ਅਕਤੂਬਰ: ਦੇਸ਼ ਕਲਿਕ ਬਿਊਰੋ : ਪੰਜਾਬ ਸਰਕਾਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਵੱਡੇ ਪੱਧਰ ‘ਤੇ ਮਨਾਏਗੀ। ਸਰਕਾਰ ਨੇ ਇਸ ਸਮਾਗਮ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ ਦੇਣ ਦੀਆਂ ਤਿਆਰੀਆਂ ਕੀਤੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਸੱਦਾ ਪੱਤਰ ਦੇਣ ਲਈ ਨਿੱਜੀ ਤੌਰ ‘ਤੇ ਦਿੱਲੀ […]

Continue Reading

ਫ਼ਰੀਦਕੋਟ ਦੀ DC ਨੇ ਕਿਸਾਨਾਂ ਆਗੂਆਂ ਨਾਲ ਕੀਤੀ ਮੀਟਿੰਗ, ਪੜ੍ਹੋ ਕੀ ਹੈ ਮਾਮਲਾ

ਫ਼ਰੀਦਕੋਟ, 16 ਅਕਤੂਬਰ: ਦੇਸ਼ ਕਲਿਕ ਬਿਊਰੋ : ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਵੱਲੋਂ ਸੰਯੁਕਤ ਕਿਸਾਨ ਯੂਨੀਅਨ ਜਿਲ੍ਹਾ ਫਰੀਦਕੋਟ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਕਿਸਾਨਾਂ ਨੂੰ ਮੰਡੀਆਂ ਵਿੱਚ ਆਉਂਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਮੌਜੂਦ ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਇਸ ਮੀਟਿੰਗ ਵਿੱਚ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਵੱਖ-ਵੱਖ ਪਿੰਡਾਂ ਦੇ ਸਰਪੰਚ […]

Continue Reading