ਨਸ਼ਾ ਤਸਕਰਾਂ, ਉਨ੍ਹਾਂ ਦੇ ਸਰਪ੍ਰਸਤਾਂ ਅਤੇ ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਅਮਨ ਅਰੋੜਾ

ਚੀਮਾ/ਸੁਨਾਮ, 18 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਸੰਜੀਦਗੀ ਅਤੇ ਦ੍ਰਿੜ੍ਹ ਇਰਾਦੇ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ, ਤਸਕਰਾਂ ਦੀ […]

Continue Reading

ਐਡਵੋਕੇਟ ਨਿਸਾਰ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਦੇ ਲੀਗਲ ਵਿੰਗ ਦੇ ਸੂਬਾ ਸੰਯੁਕਤ ਸਕੱਤਰ ਨਿਯੁਕਤ

ਮਾਲੇਰਕੋਟਲਾ, 18 ਅਕਤੂਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ ਪੰਜਾਬ ਵੱਲੋਂ ਐਡਵੋਕੇਟ ਨਿਸਾਰ ਚੌਧਰੀ ਨੂੰ ਪਾਰਟੀ ਦੇ ਲੀਗਲ ਵਿੰਗ ਦਾ ਸੂਬਾ ਸੰਯੁਕਤ ਸਕੱਤਰ ਨਿਯੁਕਤ ਕੀਤਾ ਗਿਆ ਹੈ। ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵੱਲੋਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਆਪਣੀ ਨਿਯੁਕਤੀ ’ਤੇ ਐਡਵੋਕੇਟ ਨਿਸਾਰ ਚੌਧਰੀ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ […]

Continue Reading

ਕੌਮੀ ਸਟੀਲ ਨੀਤੀ: ਵਿਜ਼ਨ 2047 – ਪੰਜਾਬ ਦਾ ਨਾਂ ਤੱਕ ਨਹੀਂ: KBS ਸਿੱਧੂ

ਚੰਡੀਗੜ੍ਹ, 18 ਅਕਤੂਬਰ (ਦੇਸ਼ ਕਲਿੱਕ ਬਿਊਰੋ): ਕੇਂਦਰੀ ਸਟੀਲ ਮੰਤਰਾਲੇ ਵੱਲੋਂ ਇੱਕ ਹਫ਼ਤਾ ਪਹਿਲਾਂ ਜਾਰੀ ਕੀਤੇ ਕੌਮੀ ਸਟੀਲ ਨੀਤੀ: ਵਿਜ਼ਨ 2047 ਦੇ ਖਰੜੇ ਬਾਰੇ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਦੇ ਸਾਬਕਾ ਵਿਸ਼ੇਸ਼ ਮੁੱਖ ਸਕੱਤਰ ਕਰਨ ਬੀਰ ਸਿੰਘ ਸਿੱਧੂ ਨੇ ਅੱਜ ਕਿਹਾ ਕਿ ਇਸ ਵਿੱਚ ਪੰਜਾਬ ਕਿਤੇ ਨਜ਼ਰ ਹੀ ਨਹੀਂ ਆਉਂਦਾ। ਖਰੜੇ ਵਿੱਚ ਇੱਕ ਵਾਰ ਵੀ ਪੰਜਾਬ, ਮੰਡੀ ਗੋਬਿੰਦਗੜ੍ਹ […]

Continue Reading

ਇੰਟਰਨੈੱਟ ਦੀ ਵਰਤੋਂ ਬੱਚਿਆਂ ਦਾ ਵੀ ਮੌਲਿਕ ਅਧਿਕਾਰ, ਦੂਰ ਰੱਖਣਾ ਗ਼ਲਤ: ਸੁਪਰੀਮ ਕੋਰਟ

ਚੰਡੀਗੜ੍ਹ: 17 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸੁਪਰੀਮ ਕੋਰਟ ਨੇ ਕਿਹਾ ਹੈ ਕਿ ਇੰਟਰਨੈੱਟ ਦੀ ਵਰਤੋਂ ਹਰ ਵਿਅਕਤੀ, ਇੱਥੋਂ ਤੱਕ ਕਿ ਬੱਚਿਆਂ ਲਈ ਵੀ, ਇੱਕ ਮੌਲਿਕ ਅਧਿਕਾਰ ਹੈ। ਅਦਾਲਤ ਨੇ ਕਿਹਾ ਕਿ ਬੱਚਿਆਂ ਨੂੰ ਇੰਟਰਨੈੱਟ ਤੋਂ ਪੂਰੀ ਤਰ੍ਹਾਂ ਦੂਰ ਰੱਖਣਾ ਤਰਕਸੰਗਤ ਨਹੀਂ ਹੋਵੇਗਾ। ਉਨ੍ਹਾਂ ਦੀ ਆਨਲਾਈਨ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੀ ਆਜ਼ਾਦੀ ਦਾ ਵੀ […]

Continue Reading

‘ਆਪ’ ਆਗੂ ਸਨੀ ਸਿੰਘ ਅਹਲੂਵਾਲੀਆ ਵੱਲੋਂ ED ਦੇ 4 ਅਧਿਕਾਰੀਆਂ ਖ਼ਿਲਾਫ਼ ਸ਼ਿਕਾਇਤ

ਚੰਡੀਗੜ੍ਹ: 17 ਅਕਤੂਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸਨੀ ਸਿੰਘ ਅਹਲੂਵਾਲੀਆ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਚਾਰ ਸੀਨੀਅਰ ਅਧਿਕਾਰੀਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਨੇ ਦੋਸ਼ ਲਾਇਆ ਹੈ ਕਿ 23 ਸਤੰਬਰ 2026 ਨੂੰ ਚੰਡੀਗੜ੍ਹ ਦੇ ਸੈਕਟਰ-39ਏ ਸਥਿਤ ਉਨ੍ਹਾਂ ਦੀ ਸਰਕਾਰੀ ਰਿਹਾਇਸ਼ […]

Continue Reading

ਬੰਗਲਾਦੇਸ਼ ਦੇ ਰਿਜ਼ੌਰਟ ’ਚ ਭਿਆਨਕ ਅੱਗ, 10 ਲੋਕਾਂ ਦੀ ਮੌਤ; ਮ੍ਰਿਤਕਾਂ ‘ਚ ਇੱਕੋ ਪਰਿਵਾਰ ਦੇ 6 ਜੀਅ

ਨਵੀਂ ਦਿੱਲੀ: 17 ਅਕਤੂਬਰ (ਦੇਸ਼ ਕਲਿੱਕ ਬਿਊਰੋ): ਬੰਗਲਾਦੇਸ਼ ਦੇ ਕੌਕਸ ਬਾਜ਼ਾਰ ਜ਼ਿਲ੍ਹੇ ਵਿੱਚ ਸ਼ਨੀਵਾਰ ਸਵੇਰੇ ਸਮੁੰਦਰ ਕੰਢੇ ਸਥਿਤ ਇੱਕ ਰਿਜ਼ੌਰਟ ਵਿੱਚ ਅੱਗ ਲੱਗਣ ਕਾਰਨ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਇੱਕੋ ਪਰਿਵਾਰ ਦੇ ਛੇ ਮੈਂਬਰ ਸ਼ਾਮਲ ਹਨ। ਹਾਦਸੇ ਵਿੱਚ ਕਈ ਹੋਰ ਲੋਕ ਜ਼ਖ਼ਮੀ ਹੋਏ ਹਨ। ਜਾਣਕਾਰੀ ਅਨੁਸਾਰ, ਅੱਗ ਸਵੇਰੇ ਕਰੀਬ 7:25 ਵਜੇ […]

Continue Reading

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਮਿਲੀ ਜ਼ਮਾਨਤ

ਨਵੀਂ ਦਿੱਲੀ: 17 ਅਕਤੂਬਰ (ਦੇਸ਼ ਕਲਿੱਕ ਬਿਊਰੋ): ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਸ਼ਨੀਵਾਰ ਨੂੰ ਜ਼ਮਾਨਤ ਮਿਲ ਗਈ। ਉਨ੍ਹਾਂ ਨੂੰ ₹50 ਹਜ਼ਾਰ ਦਾ ਬੇਲ ਬਾਂਡ ਵੀ ਭਰਨਾ ਪਿਆ। ਦਿੱਲੀ ਪੁਲਿਸ ਨੇ ਉਨ੍ਹਾਂ ਨੂੰ ਸ਼ੁੱਕਰਵਾਰ ਦੇਰ ਰਾਤ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਕਨਾਟ ਪਲੇਸ ਵਿਖੇ ‘ਲਹਿਰਾ ਦੋ ਤਿਰੰਗਾ’ ਰੈਲੀ ਤੋਂ ਪਹਿਲਾਂ […]

Continue Reading

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

ਚੰਡੀਗੜ੍ਹ, 17 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਾਰਵਾਈ ਹੋਰ ਤੇਜ਼ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਠਾਨਕੋਟ, ਕਪੂਰਥਲਾ ਅਤੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਚਾਰ ਵੱਖ-ਵੱਖ ਥਾਵਾਂ ‘ਤੇ ਮਾਰੇ ਗਏ ਛਾਪਿਆਂ ਦੌਰਾਨ ਗ਼ੈਰ-ਕਾਨੂੰਨੀ ਮਾਈਨਿੰਗ ਵਿੱਚ […]

Continue Reading

ਪੰਜਾਬੀਆਂ ਨੂੰ ਪੱਗਾਂ ਸੰਭਾਲਣ ਦਾ ਹੋਕਾ ਦੇਣ ਤੋਂ ਪਹਿਲਾਂ ਚਰਨਜੀਤ ਚੰਨੀ ਆਪਣੇ ਕਾਰਜਕਾਲ ਦੌਰਾਨ ਹੋਈ ਮਾਈਨਿੰਗ ਬਾਰੇ ਜਵਾਬ ਦੇਣ: ਜਸਵੀਰ ਗੜ੍ਹੀ

ਸ੍ਰੀ ਚਮਕੌਰ ਸਾਹਿਬ, 17 ਅਕਤੂਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ੍ਰੀ ਚਮਕੌਰ ਸਾਹਿਬ ਜਸਵੀਰ ਸਿੰਘ ਗੜ੍ਹੀ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਆਪਣੇ ਕਾਰਜਕਾਲ ਦੌਰਾਨ ਹੋਈ ਨਾਜਾਇਜ਼ ਮਾਈਨਿੰਗ ਸਬੰਧੀ ਮਾਮਲਿਆਂ ਬਾਰੇ ਸਪੱਸ਼ਟੀਕਰਨ ਦੇਣ ਦੀ ਮੰਗ ਕਰਦਿਆਂ ਤਿੱਖਾ ਪਲਟਵਾਰ ਕੀਤਾ। ਉਨ੍ਹਾਂ ਪਿਛਲੀ ਸਰਕਾਰ ਦੌਰਾਨ ਰੂਪਨਗਰ ਜ਼ਿਲ੍ਹੇ ਵਿੱਚ ਹੋਈ ਕਥਿਤ ਨਾਜਾਇਜ਼ […]

Continue Reading

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਚੰਡੀਗੜ੍ਹ, 17 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸੂਬੇ ਵਿੱਚ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 270ਵੇਂ ਦਿਨ ਅੱਜ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 500 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ । ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੀ ਗਈ ਇਸ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ […]

Continue Reading