ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਲੱਗੇ ਵਿਸ਼ੇਸ਼ ਕੈਂਪ; ਵੋਟਰ ਰਜਿਸਟ੍ਰੇਸ਼ਨ ਤੇ ਵੇਰਵਿਆਂ ਵਿੱਚ ਸੋਧ ਦੀ ਸਹੂਲਤ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਸਤੰਬਰ (ਦੇਸ਼ ਕਲਿੱਕ ਬਿਊਰੋ): ਭਾਰਤ ਦੇ ਚੋਣ ਕਮਿਸ਼ਨ ਵੱਲੋਂ ਨਿਯੁਕਤ ਐਸ ਆਈ ਆਰ-2026 ਦੇ ਰੋਲ ਆਬਜ਼ਰਵਰ ਸ੍ਰੀ ਮੁਹੰਮਦ ਤਾਇਬ (2007 ਬੈਚ ਦੇ ਆਈ ਏ ਐਸ ਅਧਿਕਾਰੀ), ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦਾ ਦੌਰਾ ਕਰਕੇ ਵਿਸ਼ੇਸ਼ ਗਹਿਰੀ ਸੁਧਾਈ (ਸਪੈਸ਼ਲ ਇੰਨਟੈਂਸਿਵ ਰਿਵੀਜ਼ਨ)-2026 ਤਹਿਤ ਚੱਲ ਰਹੀ ਪ੍ਰਕਿਰਿਆ, ਖਾਸ ਕਰਕੇ ਦਾਅਵਿਆਂ ਅਤੇ […]
Continue Reading
