ਗੈਂਗਸਟਰਾਂ ‘ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਚੰਡੀਗੜ੍ਹ, 16 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 269ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 500 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 […]

Continue Reading

ਸਰਕਾਰਾਂ ਇਕ ਦੂਜੇ ‘ਤੇ ਇਲਜ਼ਾਮ ਲਾਉਣ ਦੀ ਬਜਾਏ ਨਸ਼ਿਆਂ ਨਾਲ ਮਰ ਰਹੇ ਲੋਕਾਂ ਪ੍ਰਤੀ ਸੰਵੇਦਨਸ਼ੀਲ ਹੋਣ – ਗਿਆਨੀ ਹਰਪ੍ਰੀਤ ਸਿੰਘ

ਚੰਡੀਗੜ੍ਹ-: 16 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਲਿਖਤੀ ਪ੍ਰੈੱਸ ਬਿਆਨ ਵਿੱਚ ਦੋਸ਼ ਲਗਾਇਆ ਕਿ ਜਿਹੜੀਆਂ ਸਰਕਾਰਾਂ ਦੇ ਸਿਰ ਇਹ ਜਿੰਮੇਵਾਰੀ ਸੀ ਕਿ ਉਹ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨਗੀਆਂ, ਉਹ ਆਪਣੇ ਫਰਜ ਤੋਂ ਭਗੌੜੇ ਹੋ ਕੇ ਇਕ ਦੂਜੇ ‘ਤੇ ਇਲਜ਼ਾਮ ਦਰਾਜੀ ਵਿੱਚ ਰੁੱਝੀਆਂ ਹੋਈਆਂ ਹਨ। […]

Continue Reading

ਪੰਜਾਬ ਪੁਲਿਸ ’ਚ ਵੱਡਾ ਫੇਰਬਦਲ: 9 PPS ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 16 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਸੇਵਾ (PPS) ਦੇ 9 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਤਬਾਦਲਿਆਂ ਸਬੰਧੀ ਵਿਸਥਾਰਤ ਸੂਚੀ ਜਾਰੀ ਕੀਤੀ ਗਈ ਹੈ।

Continue Reading

ਦਿਲਜੀਤ ਦੋਸਾਂਝ ਦੇ ਪਿੰਡ ’ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ ’ਚ 3 ਗ੍ਰਿਫ਼ਤਾਰ

ਜਲੰਧਰ, 16 ਅਕਤੂਬਰ (ਦੇਸ਼ ਕਲਿੱਕ ਬਿਊਰੋ): ਜਲੰਧਰ ਦਿਹਾਤੀ ਪੁਲਿਸ ਨੇ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਪਿੰਡ ਦੋਸਾਂਝ ਕਲਾਂ ਵਿੱਚ ਕੰਧ ’ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਲਵਪ੍ਰੀਤ ਸਿੰਘ, ਪ੍ਰਿਤਪਾਲ ਸਿੰਘ ਅਤੇ ਸ਼ਗਨਦੀਪ ਸਿੰਘ ਵਜੋਂ ਹੋਈ ਹੈ। ਤਿੰਨੇ ਮੋਗਾ ਜ਼ਿਲ੍ਹੇ ਦੇ ਰਹਿਣ ਵਾਲੇ […]

Continue Reading

‘ਆਪ’ ਵਿਧਾਇਕ ਤੇ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਹੋਏ ਪੇਸ਼, ਮੰਗੀ ਮੁਆਫ਼ੀ

ਅੰਮ੍ਰਿਤਸਰ, 16 ਅਕਤੂਬਰ (ਦੇਸ਼ ਕਲਿੱਕ ਬਿਊਰੋ): ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਕੁਝ ਵਿਧਾਇਕਾਂ ਅਤੇ ਆਗੂਆਂ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੇਸ਼ ਹੋ ਕੇ ਆਪਣੀ ਗਲਤੀ ਲਈ ਮੁਆਫ਼ੀ ਮੰਗੀ। ਉਨ੍ਹਾਂ ਨੇ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਜਾਤੀ ਭੇਦਭਾਵ ਸਬੰਧੀ ਦਿੱਤੇ ਬਿਆਨ ਤੋਂ ਕਿਨਾਰਾ ਕਰਦਿਆਂ ਕਿਹਾ ਕਿ ਉਹ ਉਨ੍ਹਾਂ […]

Continue Reading

ਪੰਜਾਬ ‘ਚ ਗ੍ਰਿਫਤਾਰ SNAP ਘੁਟਾਲੇ ਦਾ ਮੁਲਜ਼ਮ ਮਨਜੀਤ ਬੇਦੀ ਅਮਰੀਕਾ ਹਵਾਲੇ

ਚੰਡੀਗੜ੍ਹ, 16 ਅਕਤੂਬਰ (ਦੇਸ਼ ਕਲਿੱਕ ਬਿਊਰੋ): ਅਮਰੀਕਾ ਵਿੱਚ 6 ਲੱਖ ਡਾਲਰ (ਲਗਭਗ 5.6 ਕਰੋੜ ਰੁਪਏ) ਦੇ ਫੂਡ ਅਸਿਸਟੈਂਸ ਪ੍ਰੋਗਰਾਮ (SNAP) ਘੁਟਾਲੇ ਦੇ ਮਾਮਲੇ ਵਿੱਚ ਲੋੜੀਂਦੇ ਮਨਜੀਤ ਸਿੰਘ ਬੇਦੀ ਨੂੰ ਪੰਜਾਬ ਪੁਲਿਸ ਅਤੇ ਅੰਤਰਰਾਸ਼ਟਰੀ ਏਜੰਸੀਆਂ ਦੇ ਸਾਂਝੇ ਯਤਨਾਂ ਨਾਲ ਗ੍ਰਿਫ਼ਤਾਰ ਕਰਕੇ ਅਮਰੀਕਾ ਹਵਾਲੇ ਕਰ ਦਿੱਤਾ ਗਿਆ ਹੈ। ਬੇਦੀ ਨੂੰ FBI ਦੀ ‘ਮੋਸਟ ਵਾਂਟੇਡ ਫਰਾਡਸਟਰਜ਼’ ਸੂਚੀ ਵਿੱਚ […]

Continue Reading

ਸਵੀਡਿਸ਼ ਸਿੱਖ ਭਾਈਚਾਰੇ ਦੇ ਵਫ਼ਦ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 16 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸਵੀਡਨ ਵਿੱਚ ਵੱਸਦੇ ਸਿੱਖ ਭਾਈਚਾਰੇ ਦੇ ਇੱਕ ਵਫ਼ਦ ਨੇ ਇੰਡੀਆ ਹਾਊਸ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ। ਵਫ਼ਦ ਦੇ ਸਾਰੇ ਮੈਂਬਰਾਂ ਨੇ ਮੁੱਖ ਮੰਤਰੀ ਦੀ ਸਵੀਡਨ ਫੇਰੀ ‘ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੁਲਾਕਾਤ ਦੌਰਾਨ ਕੈਬਨਿਟ ਮੰਤਰੀ ਵਿਪੁਲ ਗੋਇਲ ਵੀ ਵਿਸ਼ੇਸ਼ ਤੌਰ ‘ਤੇ […]

Continue Reading

ਮੇਰਠ ਸੱਪ ਕਾਂਡ: ਰਵਿਤਾ ਅਤੇ ਉਸ ਦੇ ਪ੍ਰੇਮੀ ਅਮਰਦੀਪ ਨੂੰ ਫਾਂਸੀ ਦੀ ਸਜ਼ਾ

ਮੇਰਠ, 16 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੇਰਠ ਦੇ ਚਰਚਿਤ ਸੱਪ ਕਾਂਡ ਵਿੱਚ ਅਦਾਲਤ ਨੇ ਰਵਿਤਾ ਅਤੇ ਉਸ ਦੇ ਪ੍ਰੇਮੀ ਅਮਰਦੀਪ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ। ਦੋਵਾਂ ’ਤੇ ਰਵਿਤਾ ਦੇ ਪਤੀ ਅਮਿਤ ਕਸ਼ਯਪ ਦੀ ਹੱਤਿਆ ਕਰਕੇ ਇਸ ਨੂੰ ਸੱਪ ਦੇ ਡੰਗ ਨਾਲ ਹੋਈ ਮੌਤ ਦਿਖਾਉਣ ਦੀ ਸਾਜ਼ਿਸ਼ ਰਚਣ ਦਾ ਦੋਸ਼ ਸੀ। ਦੋਸ਼ਾਂ ਮੁਤਾਬਕ, ਹੱਤਿਆ ਤੋਂ […]

Continue Reading

ਸੁਖਨਾ ਦਾ ‘ਰਾਮਸਰ’ ਟੈਗ ਈਰਾਨ ਤੋਂ ਆਇਆ ਹੈ, ਅੰਮ੍ਰਿਤਸਰ ਦੇ ਪਵਿੱਤਰ ਰਾਮਸਰ ਸਰੋਵਰ ਤੋਂ ਨਹੀਂ: KBS ਸਿੱਧੂ

ਚੰਡੀਗੜ੍ਹ, 16 ਅਕਤੂਬਰ (ਦੇਸ਼ ਕਲਿੱਕ ਬਿਊਰੋ): ਰਾਮਸਰ ਕਨਵੈਨਸ਼ਨ ਅਧੀਨ ਸੁਖਨਾ ਵੈਟਲੈਂਡ ਨੂੰ ਚੰਡੀਗੜ੍ਹ ਦੀ ਪਹਿਲੀ ‘ਅੰਤਰਰਾਸ਼ਟਰੀ ਮਹੱਤਤਾ ਵਾਲੀ ਜਲਗਾਹ’ ਐਲਾਨੇ ਜਾਣ ਦੇ ਨਾਲ ਲੋਕਾਂ ਲਈ ਇੱਕ ਸਰਲ ਵਿਆਖਿਆ ਵੀ ਦਿੱਤੀ ਜਾਣੀ ਚਾਹੀਦੀ ਹੈ। ਕਿਸੇ ਝੀਲ ਨਾਲ ਜੁੜ ਕੇ ‘ਰਾਮਸਰ’ ਸ਼ਬਦ ਨੂੰ ਆਸਾਨੀ ਨਾਲ ਅੰਮ੍ਰਿਤਸਰ ਦੇ ਇਤਿਹਾਸਕ ਰਾਮਸਰ ਸਰੋਵਰ ਨਾਲ ਜੋੜਿਆ ਜਾ ਸਕਦਾ ਹੈ। ਅਸਲ ਵਿੱਚ […]

Continue Reading

ਪੰਜਾਬ ਵਿਧਾਨ ਸਭਾ ਦੇ ਸਪੀਕਰ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਚੰਡੀਗੜ੍ਹ, 16 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਹਾਨ ਸਿੱਖ ਯੋਧੇ ਅਤੇ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਪਾਵਨ ਜਨਮ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸਪੀਕਰ ਸੰਧਵਾਂ ਨੇ ਲੋਕਾਂ ਨੂੰ ਇਸ ਮਹਾਨ ਜਰਨੈਲ ਵੱਲੋਂ ਦਿਖਾਏ ਸੱਚ, ਨਿਆਂ ਅਤੇ ਨਿਰਸਵਾਰਥ ਸੇਵਾ ਦੇ […]

Continue Reading