ਹਰਜੋਤ ਬੈਂਸ ਵੱਲੋਂ ਵਿਸ਼ਵ-ਪੱਧਰੀ ਅਧਿਆਪਨ ਵਿਧੀਆਂ ਬਾਰੇ ਸਿਖਲਾਈ ਲਈ 72 ਅਧਿਆਪਕਾਂ ਦੇ ਤੀਜੇ ਬੈਚ ਨੂੰ ਫਿਨਲੈਂਡ ਲਈ ਕੀਤਾ ਰਵਾਨਾ
ਚੰਡੀਗੜ੍ਹ, 15 ਨਵੰਬਰ: ਦੇਸ਼ ਕਲਿੱਕ ਬਿਊਰੋ : ਕਲਾਸਰੂਮ ਸਿੱਖਿਆ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਅਤੇ ਸਿੱਖਿਆ ਪ੍ਰਣਾਲੀ ਵਿੱਚ ਵਿਸ਼ਵ ਦੇ ਬਿਹਤਰ ਅਭਿਆਸਾਂ ਨੂੰ ਸ਼ਾਮਲ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਵਿਖੇ 15 ਦਿਨਾਂ ਦੀ ਸਿਖਲਾਈ ਵਾਸਤੇ ਪ੍ਰਾਇਮਰੀ ਕਾਡਰ ਦੇ 72 ਅਧਿਆਪਕਾਂ ਦੇ ਤੀਜੇ ਬੈਚ ਨੂੰ […]
Continue Reading
