ਬਾਲ ਵਿਆਹ ਵਿਰੁੱਧ ਜੰਗ ਕੀਤੀ ਤੇਜ਼, ਸਾਲ 2025-26 ਵਿੱਚ ਅਜਿਹੇ 64 ਮਾਮਲਿਆਂ ਨੂੰ ਰੋਕਿਆ: ਡਾ. ਬਲਜੀਤ ਕੌਰ

ਚੰਡੀਗੜ੍ਹ, 8 ਜਨਵਰੀ : ਦੇਸ਼ ਕਲਿੱਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬਾਲ ਵਿਆਹ ਦੀ ਸਮਾਜਿਕ ਬੁਰਾਈ ਨੂੰ ਸੂਬੇ ਵਿੱਚੋਂ ਮੁਕੰਮਲ ਰੂਪ ਵਿੱਚ ਖ਼ਤਮ ਕਰਨ ਲਈ ਨਿਰੰਤਰ, ਮਜ਼ਬੂਤ ਅਤੇ ਨਤੀਜਾ-ਮੁਖੀ ਯਤਨ ਕੀਤੇ ਜਾ ਰਹੇ ਹਨ । ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ […]

Continue Reading

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ੀ ਤੋਂ ਪਹਿਲਾਂ CM ਮਾਨ ਨੇ ਜਥੇਦਾਰ ਨੂੰ ਕੀਤੀ ਅਪੀਲ, ਪੜ੍ਹੋ ਕੀ ਕਿਹਾ ?

ਚੰਡੀਗੜ੍ਹ, 8 ਜਨਵਰੀ: ਦੇਸ਼ ਕਲਿੱਕ ਬਿਊਰੋ: ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ੀ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਅਪੀਲ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ 15 ਜਨਵਰੀ ਨੂੰ ਅਕਾਲ ਤਖ਼ਤ ‘ਤੇ ਪੇਸ਼ ਹੋਣ ਤਾਂ ਉਨ੍ਹਾਂ ਦੀ ਇਸ ਪੇਸ਼ੀ ਦਾ ਸਾਰੇ ਚੈਨਲਾਂ […]

Continue Reading

ਲੁਧਿਆਣਾ: ਡਰੰਮ ‘ਚੋਂ ਮਿਲੀ ਨੌਜਵਾਨ ਦੀ ਲਾਸ਼: ਕੀਤੇ ਹੋਏ ਸੀ ਟੁਕੜੇ

ਲੁਧਿਆਣਾ, 8 ਜਨਵਰੀ : ਦੇਸ਼ ਕਲਿੱਕ ਬਿਊਰੋ: ਲੁਧਿਆਣਾ ਦੇ ਜਲੰਧਰ ਬਾਈਪਾਸ ਨੇੜੇ ਸੈਕਰਡ ਹਾਰਟ ਸਕੂਲ ਦੇ ਨੇੜੇ ਇੱਕ ਖਾਲੀ ਪਲਾਟ ਵਿੱਚ ਤਿੰਨ ਟੁਕੜਿਆਂ ਵਿੱਚ ਕੱਟੇ ਹੋਏ ਇੱਕ ਨੌਜਵਾਨ ਦੀ ਲਾਸ਼ ਇੱਕ ਡਰੰਮ ਵਿੱਚੋਂ ਮਿਲੀ। ਇੱਕ ਰਾਹਗੀਰ ਨੇ ਲਾਸ਼ ਦੇਖ ਕੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਮ੍ਰਿਤਕ ਵਿਅਕਤੀ ਦੀ ਲਾਸ਼ ਅੱਧੀ ਸੜੀ ਹੋਈ ਸੀ, ਅਤੇ ਬਾਕੀ […]

Continue Reading

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 9 ਜਨਵਰੀ ਨੂੰ

ਚੰਡੀਗੜ੍ਹ, 8 ਜਨਵਰੀ: ਦੇਸ਼ ਕਲਿੱਕ ਬਿਊਰੋ: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 9 ਜਨਵਰੀ ਨੂੰ ਸੱਦੀ ਗਈ ਹੈ। ਇਹ ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਚੰਡੀਗੜ੍ਹ ਵਿਚ ਹੋਵੇਗੀ ਤੇ ਮੀਟਿੰਗ ਵਿਚ ਸਾਰੇ ਹੀ ਮੰਤਰੀ ਮੌਜੂਦ ਰਹਿਣਗੇ। ਇਹ ਮੀਟਿੰਗ ਭਲਕੇ ਦੁਪਹਿਰ 4 ਵਜੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਹੋਵੇਗੀ। ਇਸ […]

Continue Reading

ਪੰਜਾਬ ਦੇ ਤਿੰਨ ਅਦਾਲਤੀ ਕੰਪਲੈਕਸਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਚੰਡੀਗੜ੍ਹ, 8 ਜਨਵਰੀ: ਦੇਸ਼ ਕਲਿੱਕ ਬਿਊਰੋ: ਅੱਜ ਸਵੇਰੇ ਪੰਜਾਬ ਦੇ ਤਿੰਨ ਅਦਾਲਤੀ ਕੰਪਲੈਕਸਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸਭ ਤੋਂ ਪਹਿਲਾਂ ਫਿਰੋਜ਼ਪੁਰ ਅਤੇ ਫੇਰ ਮੋਗਾ ਅਤੇ ਉਸ ਤੋਂ ਬਾਅਦ, ਰੋਪੜ ਜ਼ਿਲ੍ਹਾ ਅਦਾਲਤ ਨੂੰ ਵੀ ਧਮਕੀ ਭਰਿਆ ਈ-ਮੇਲ ਆਇਆ। ਪੰਜਾਬ ਪੁਲਿਸ ਦੇ ਸੂਤਰਾਂ ਅਨੁਸਾਰ, ਜ਼ਿਲ੍ਹਾ ਅਤੇ ਸੈਸ਼ਨ ਜੱਜ ਨੂੰ ਇਹ ਧਮਕੀ ਭਰਿਆ ਈਮੇਲ […]

Continue Reading

ਆਮ ਆਦਮੀ ਪਾਰਟੀ ਦੀ ਆਗੂ ਆਤਿਸ਼ੀ ਵੱਲੋਂ ਵਿਧਾਨ ਸਭਾ ’ਚ ਗੁਰੂ ਸਾਹਿਬਾਨ ਪ੍ਰਤੀ ਦਿੱਤੇ ਬਿਆਨ ਦਾ ਮਾਮਲਾ: SGPC ਪ੍ਰਧਾਨ ਵੱਲੋਂ ਨਿੰਦਾ

ਅੰਮ੍ਰਿਤਸਰ, 8 ਜਨਵਰੀ: ਦੇਸ਼ ਕਲਿੱਕ ਬਿਊਰੋ: ਆਮ ਆਦਮੀ ਪਾਰਟੀ ਦੀ ਨੇਤਾ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਦਿੱਲੀ ਵਿਧਾਨ ਸਭਾ ਵਿੱਚ ਗੁਰੂ ਸਾਹਿਬਾਨ ਬਾਰੇ ਦਿੱਤੇ ਗਏ ਬਿਆਨ ਨੂੰ ਲੈ ਕੇ ਰਾਜਨੀਤਿਕ ਅਤੇ ਪੰਥਕ ਹਲਕਿਆਂ ਵਿੱਚ ਭਾਰੀ ਗੁੱਸਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਮ ਆਦਮੀ ਪਾਰਟੀ ਦੀ […]

Continue Reading

ਫਿਰੋਜ਼ਪੁਰ ’ਚ ਇਕ ਪਰਿਵਾਰ ਦੇ 4 ਮੈਂਬਰਾਂ ਦੀ ਮੌਤ

ਫਿਰੋਜ਼ਪੁਰ, 8 ਜਨਵਰੀ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਫਿਰੋਜ਼ਪੁਰ ਵਿਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ ਵਿਅਕਤੀ ਨੇ ਪਤਨੀ, ਦੋ ਧੀਆਂ ਨੂੰ ਗੋਲੀ ਮਾਰਨ ਤੋਂ ਬਾਅਦ ਖੁਦ ਨੂੰ ਗੋਲੀ ਮਾਰ ਲਈ। ਘਟਨਾ ਦਾ ਉਸ ਸਮੇਂ ਪਤਾ ਲੱਗਿਆ ਜਦੋਂ ਅੱਜ ਪਰਿਵਾਰ ਬਾਹਰ ਨਾ ਨਿਕਲਿਆ ਤਾਂ ਗੁਆਂਢੀਆਂ ਨੇ ਧੱਕਾ ਮਾਰ ਕੇ ਦਰਵਾਜ਼ਾ ਖੋਲ੍ਹਿਆਂ ਤਾਂ ਅੰਦਰ […]

Continue Reading

ਝਾਰਖੰਡ ਵਿੱਚ ਹਾਥੀ ਨੇ 6 ਲੋਕਾਂ ਨੂੰ ਕੁਚਲ ਕੇ ਮਾਰਿਆ

ਝਾਰਖੰਡ, 7 ਜਨਵਰੀ: ਦੇਸ਼ ਕਲਿੱਕ ਬਿਊਰੋ: ਝਾਰਖੰਡ ਦੇ ਚਾਈਬਾਸਾ ਵਿੱਚ ਮੰਗਲਵਾਰ ਰਾਤ ਨੂੰ ਇੱਕ ਜੰਗਲੀ ਹਾਥੀ ਨੇ ਛੇ ਲੋਕਾਂ ਨੂੰ ਕੁਚਲ ਕੇ ਮਾਰ ਦਿੱਤਾ। ਉਹ ਸਾਰੇ ਆਪਣੇ ਘਰ ਵਿੱਚ ਸੁੱਤੇ ਪਏ ਸਨ। ਇਸ ਹਾਥੀ ਨੇ ਪਿਛਲੇ 7 ਦਿਨਾਂ ਵਿੱਚ ਇਲਾਕੇ ਵਿੱਚ 16 ਲੋਕਾਂ ਦੀ ਜਾਨ ਲੈ ਲਈ ਹੈ। ਜੰਗਲਾਤ ਵਿਭਾਗ ਇਸਨੂੰ ਫੜਨ ਵਿੱਚ ਅਸਮਰੱਥ ਰਿਹਾ […]

Continue Reading

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਹਰਿੰਦਰ ਸਿੰਘ ਖਾਲਸਾ ‘ਤੇ ਲੱਗੀ ਪਾਬੰਦੀ ਹਟਾਈ

ਅੰਮ੍ਰਿਤਸਰ, 7 ਜਨਵਰੀ: ਦੇਸ਼ ਕਲਿੱਕ ਬਿਊਰੋ: ਅੰਮ੍ਰਿਤਸਰ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪ੍ਰਚਾਰ ‘ਤੇ ਪਾਬੰਦੀ ਹਟਾਏ ਜਾਣ ਤੋਂ ਬਾਅਦ, ਭਾਈ ਹਰਿੰਦਰ ਸਿੰਘ ਖਾਲਸਾ ਨੇ ਵਿਦੇਸ਼ਾਂ ਵਿੱਚ ਵੱਡੇ ਪੱਧਰ ‘ਤੇ ਧਾਰਮਿਕ ਇਕੱਠ ਕਰਨੇ ਸ਼ੁਰੂ ਕਰ ਦਿੱਤੇ ਹਨ। ਦਸਵੇਂ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਦੇਸ਼ੀ ਧਰਤੀ ‘ਤੇ ਗੁਰਬਾਣੀ ਦਾ ਪ੍ਰਚਾਰ ਕੀਤਾ […]

Continue Reading

ਪਿਛਲੇ ਕੁਝ ਮਹੀਨਿਆਂ ਦੌਰਾਨ 1000 ਤੋਂ ਵੱਧ ਕਾਮਿਆਂ ਨੂੰ ਕੀਤਾ ਰੈਗੂਲਰ : ਕਟਾਰੂਚੱਕ

ਚੰਡੀਗੜ੍ਹ, 7 ਜਨਵਰੀ: ਦੇਸ਼ ਕਲਿੱਕ ਬਿਊਰੋ : ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਪਿਛਲੇ 7 ਮਹੀਨਿਆਂ ਦੌਰਾਨ 1000 ਤੋਂ ਵੱਧ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਹਨ ਅਤੇ ਸਾਲ 2023 ਵਿੱਚ ਬਣਾਈ ਗਈ ਨੀਤੀ ਤਹਿਤ 519 ਹੋਰ ਸੀਨੀਅਰ ਕਾਮਿਆਂ, ਜਿਨ੍ਹਾਂ ਨੇ 10 ਸਾਲ ਦੀ ਸੇਵਾ ਪੂਰੀ ਕਰ ਲਈ ਹੈ ਪਰ ਜੋ ਉਮਰ ਅਤੇ ਵਿਦਿਅਕ ਯੋਗਤਾ […]

Continue Reading