ਚੰਡੀਗੜ੍ਹ ਦੀ ਇੱਕ ਕੋਠੀ ‘ਚੋਂ ਮਿਲੀ ਜਵਾਨ ਕੁੜੀ ਦੀ ਲਾਸ਼, ਪਰਿਵਾਰ ਨੂੰ ਕਤਲ ਦਾ ਸ਼ੱਕ

ਚੰਡੀਗੜ੍ਹ, 18 ਜੁਲਾਈ (ਦੇਸ਼ ਕਲਿੱਕ ਬਿਊਰੋ): ਚੰਡੀਗੜ੍ਹ ਦੇ ਸੈਕਟਰ 10 ਦੀ ਇੱਕ ਕੋਠੀ ਵਿੱਚ ਕੰਮ ਕਰਨ ਵਾਲੀ 18 ਸਾਲਾ ਦੀ ਜਵਾਨ ਕੁੜੀ ਦੀ ਲਾਸ਼ ਸ਼ਨੀਵਾਰ ਨੂੰ ਸ਼ੱਕੀ ਹਾਲਾਤਾਂ ਵਿੱਚ ਮਿਲੀ। ਸੂਚਨਾ ਮਿਲਣ ‘ਤੇ, ਪੁਲਿਸ ਮੌਕੇ ‘ਤੇ ਪਹੁੰਚੀ, ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਸੈਕਟਰ 16 ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ। ਮ੍ਰਿਤਕ […]

Continue Reading

ਪੰਜਾਬ ਪੁਲਿਸ ਦਾ ਕਾਂਸਟੇਬਲ ਨਸ਼ੇ ਵਿੱਚ ਝੂਲਦਾ ਮਿਲਿਆ, ਵੀਡੀਓ ਵਾਇਰਲ

ਕਪੂਰਥਲਾ, 18 ਜੁਲਾਈ (ਦੇਸ਼ ਕਲਿੱਕ ਬਿਊਰੋ): ਕਪੂਰਥਲਾ ਵਿੱਚ ਇੱਕ ਕਾਂਸਟੇਬਲ ਨਸ਼ੇ ਵਿੱਚ ਧੁੱਤ ਝੂਲਦਾ ਮਿਲਿਆ। ਇਸ ਘਟਨਾ ਦੀ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਉਹ ਨਸ਼ੇ ਕਾਰਨ ਠੀਕ ਤਰ੍ਹਾਂ ਤੁਰਨ ਤੋਂ ਅਸਮਰੱਥ ਹੈ ਅਤੇ ਉਸਦੇ ਇੱਕ ਹੱਥ ਵਿੱਚ ਸੱਟ ਲੱਗੀ ਹੈ, ਜਿਸ ਤੋਂ ਖੂਨ ਵਗ ਰਿਹਾ ਸੀ। ਉਸਦਾ ਇੱਕ […]

Continue Reading

ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਵੱਲੋਂ ਪੰਜਾਬ ਵਿੱਚ ਨੌਜਵਾਨਾਂ ਦੇ ਸੁਧਾਰ ਅਤੇ ਮੁੜ-ਵਸੇਬਾ ਲਈ ਮੁਹਿੰਮ ਦੀ ਸ਼ੁਰੂਆਤ

ਚੰਡੀਗੜ੍ਹ, 18 ਜੁਲਾਈ: ਭਾਰਤ ਦੇ ਚੀਫ਼ ਜਸਟਿਸ ਮਾਣਯੋਗ ਜਸਟਿਸ ਸੂਰਿਆ ਕਾਂਤ ਨੇ ਅੱਜ ਪੰਜਾਬ ਵਿੱਚ ਨੌਜਵਾਨ ਸੁਧਾਰ ਅਤੇ ਮੁੜ-ਵਸੇਬਾ ਮੁਹਿੰਮ ਦੀ ਸ਼ੁਰੂਆਤ ਕੀਤੀ, ਜੋ ਕਿ ਨੌਜਵਾਨਾਂ ਵਿੱਚ ਨਸ਼ਿਆਂ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਵੱਡ ਆਕਾਰੀ ਰਾਜ ਪੱਧਰੀ ਪਹਿਲਕਦਮੀ ਹੈ। ਇਸ ਮੁਹਿੰਮ ਦਾ ਉਦਘਾਟਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਅਤੇ ਮਾਣਯੋਗ […]

Continue Reading

ਵੱਡੀ ਖ਼ਬਰ: ਕਿਸਾਨ ਮੋਰਚੇ ਵੱਲੋਂ 22 ਜੁਲਾਈ ਨੂੰ ਟੋਲ ਪਲਾਜ਼ੇ ਫਰੀ ਕਰਨ ਦਾ ਐਲਾਨ

ਦਲਜੀਤ ਕੌਰ ਸੰਗਰੂਰ, 18 ਜੁਲਾਈ, 2026: ਭਾਰਤ ਵੱਲੋਂ ਅਮਰੀਕਾ ਨਾਲ ਕੀਤੇ ਜਾ ਰਹੇ ਕਰਮ ਮੁਕਤ ਵਪਾਰ ਸਮਝੌਤੇ ਦੇ ਖਿਲਾਫ ਅਤੇ ਪੰਜਾਬ ਦੇ ਪਾਣੀਆਂ ਦੇ ਮਾਮਲੇ ਅਤੇ ਹੋਰ ਮੰਗਾਂ ਨੂੰ ਲੈ ਕੇ 22 ਜੁਲਾਈ ਨੂੰ ਪੰਜਾਬ ਭਰ ਵਿੱਚ ਬੀਜੇਪੀ ਆਗੂਆਂ ਦੇ ਘਰਾਂ ਅੱਗੇ ਧਰਨੇ ਤੇ ਟੋਲ ਪਲਾਜੇ ਫਰੀ ਕਰਨ ਦੇ ਦਿੱਤੇ ਸੱਦੇ ਤਹਿਤ ਅੱਜ ਸੰਯੁਕਤ ਕਿਸਾਨ […]

Continue Reading

ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਗ੍ਰਿਫ਼ਤਾਰ; 5.5 ਕਿਲੋ ਹੈਰੋਇਨ, ਦੋ ਪਿਸਤੌਲ ਬਰਾਮਦ

— ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀਆਂ ਖੇਪਾਂ ਅਪਰਾਧਿਕ ਤੱਤਾਂ ਨੂੰ ਡਿਲੀਵਰ ਕੀਤੀਆਂ ਜਾਣੀਆਂ ਸਨ: ਡੀਜੀਪੀ ਗੌਰਵ ਯਾਦਵ— ਹੋਰ ਜਾਂਚ ਜਾਰੀ; ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 18 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ […]

Continue Reading

ਪੰਜਾਬ ਦੇ 2 ਵਿਧਾਨ ਸਭਾ ਹਲਕਿਆਂ ‘ਚ SIR ਦਾ ਕੰਮ ਮੁਕੰਮਲ! CEO ਨੇ ਕੀਤੀ ਸ਼ਲਾਘਾ

ਚੰਡੀਗੜ੍ਹ, 18 ਜੁਲਾਈ: ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ ਨੇ ਵਿਧਾਨ ਸਭਾ ਹਲਕਾ ਧਰਮਕੋਟ ਅਤੇ ਗੜ੍ਹਸ਼ੰਕਰ ਵਿਚ ਐਸ.ਆਈ.ਆਰ.- 2026 ਤਹਿਤ ਚੋਣ ਰਿਕਾਰਡਾਂ ਅਤੇ ਪ੍ਰਕਿਰਿਆਵਾਂ ਦੀ 100 ਫੀਸਦੀ ਡਿਜੀਟਾਈਜ਼ੇਸ਼ਨ ਸਫਲਤਾਪੂਰਵਕ ਨੇਪਰੇ ਚਾੜ੍ਹਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਮੀਲ ਪੱਥਰ ਪਾਰਦਰਸ਼ਤਾ, ਕੁਸ਼ਲਤਾ ਅਤੇ ਆਧੁਨਿਕ ਚੋਣ ਪ੍ਰਬੰਧਨ ਨੂੰ ਮਜ਼ਬੂਤ ਕਰਨ ਵੱਲ ਪੰਜਾਬ ਦੀ ਨਿਰੰਤਰ ਪ੍ਰਗਤੀ ਦਾ ਪ੍ਰਤੱਖ […]

Continue Reading

ਪੰਜਾਬ ਸਰਕਾਰ ਦਾ ਵੱਡਾ ਕਦਮ; ਬਜ਼ੁਰਗਾਂ ਦੇ ਮਾਣ-ਸਤਿਕਾਰ, ਦੇਖਭਾਲ ਅਤੇ ਕਾਨੂੰਨੀ ਸੁਰੱਖਿਆ ਨੂੰ ਕੀਤਾ ਜਾਵੇਗਾ ਯਕੀਨੀ

ਚੰਡੀਗੜ੍ਹ, 18 ਜੁਲਾਈ: ਸੂਬੇ ਦੇ ਹਰ ਬਜ਼ੁਰਗ ਨੂੰ ਮਾਣ-ਸਤਿਕਾਰ ਅਤੇ ਸਨਮਾਨ ਭਰੀ ਜ਼ਿੰਦਗੀ ਦੇਣ ਦੀ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਸੂਬੇ ਦੇ ਸਾਰੇ ਸੀਨੀਅਰ ਸਿਟੀਜ਼ਨਾਂ ਦੀ ਭਲਾਈ ਲਈ […]

Continue Reading

ਵੱਡੀ ਖਬਰ: ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਲਾਰੈਂਸ ਗੈਂਗ ਤੋਂ ਮਿਲੀ ਜਾਨੋਂ ਮਾਰਨ ਦੀ ਧਮਕੀ

ਮੁੰਬਈ, 18 ਜੁਲਾਈ (ਦੇਸ਼ ਕਲਿੱਕ ਬਿਊਰੋ): ਅਦਾਕਾਰ ਆਮਿਰ ਖਾਨ ਨੂੰ ਕਥਿਤ ਤੌਰ ‘ਤੇ ਲਾਰੈਂਸ ਗੈਂਗ ਵੱਲੋਂ ਉਸਦੇ ਤੀਜੇ ਵਿਆਹ ਲਈ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਰਿਪੋਰਟਾਂ ਅਨੁਸਾਰ, ਗੈਂਗ ਨੇ 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਆਮਿਰ ਖਾਨ ਦੇ ਵਿਆਹ ਨੂੰ ਲਵ ਜੇਹਾਦ ਦੱਸਿਆ ਹੈ। ਆਜ ਤਕ ਦੀ ਇੱਕ ਰਿਪੋਰਟ ਦੇ ਅਨੁਸਾਰ, ਸ਼ਨੀਵਾਰ ਨੂੰ ਲਾਰੈਂਸ […]

Continue Reading

‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਪੂਰੀ ਤਰ੍ਹਾਂ ਗੈਂਗਸਟਰ ਮੁਕਤ ਨਹੀਂ ਹੋ ਜਾਂਦਾ: ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ, 18 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 16 ਦਿਨਾਂ ਦੀ ਸੂਬਾ ਪੱਧਰੀ ਖੁਫੀਆ ਜਾਣਕਾਰੀ ਅਧਾਰਤ ਇਨਫੋਰਸਮੈਂਟ ਮੁਹਿੰਮ, ਆਪਰੇਸ਼ਨ ਪ੍ਰਹਾਰ-3.0 ਚਲਾਈ, ਜਿਸ ਦੌਰਾਨ ਸੰਗਠਿਤ ਅਪਰਾਧ ਅਤੇ ਡਰੱਗ-ਗੈਂਗਸਟਰ ਗਠਜੋੜ ਨੂੰ ਵੱਡੇ ਪੱਧਰ ‘ਤੇ ਠੱਲ ਪਾਈ […]

Continue Reading

ਊਧਮ ਸਿੰਘ ਸੰਬੰਧੀ ਕਿਤਾਬ ਤੇ ਗੋਸ਼ਟੀ 8 ਅਗਸਤ ਨੂੰ

ਦਲਜੀਤ ਕੌਰ ਸੁਨਾਮ ਊਧਮ ਸਿੰਘ ਵਾਲਾ, 18 ਜੁਲਾਈ, 2026: ਇਨਕਲਾਬੀ ਵਿਰਾਸਤ ਪ੍ਰਚਾਰ ਮੰਚ ਪੰਜਾਬ ਵੱਲੋਂ ਪ੍ਰਕਾਸ਼ਿਤ ਪ੍ਰਸਿੱਧ ਇਤਿਹਾਸਕਾਰ ਰਾਕੇਸ਼ ਕੁਮਾਰ ਦੀ ਊਧਮ ਸਿੰਘ ਬਾਰੇ ਨਵੀਂ ਕਿਤਾਬ ‘ਊਧਮ ਸਿੰਘ ਭਾਰਤ ਦੀ ਆਜ਼ਾਦੀ ਲਈ ਫਾਂਸੀ ਚੜ੍ਹਿਆ ‘ਤੇ ਗੋਸ਼ਟੀ 8 ਅਗਸਤ ਨੂੰ ਸੁਨਾਮ ਵਿਖੇ ਹੋਵੇਗੀ। ਮੰਚ ਦੇ ਸੂਬਾ ਪ੍ਰਧਾਨ ਬਲਬੀਰ ਲੌਂਗੋਵਾਲ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਖੋਜੀ […]

Continue Reading