ਸਰਕਾਰੀ ਸੇਵਾਵਾਂ ਨੂੰ ਹੋਰ ਪਾਰਦਰਸ਼ੀ ਅਤੇ ਸਮਾਂਬੱਧ ਬਣਾਉਣ ਵੱਲ PSEB ਦਾ ਅਹਿਮ ਕਦਮ, ਸਰਟੀਫਿਕੇਟ ਸੋਧ ਲਈ ਘਰ ਬੈਠੇ ਆਨਲਾਈਨ ਸਹੂਲਤ
ਐਸ.ਏ.ਐਸ. ਨਗਰ, 02 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰੀਖਿਆਰਥੀਆਂ ਅਤੇ ਆਮ ਜਨਤਾ ਲਈ ਸਰਟੀਫਿਕੇਟ ਸਬੰਧੀ ਸੇਵਾਵਾਂ ਨੁੰ ਹੋਰ ਸੁਖਾਲਾ, ਪਾਰਦਰਸ਼ੀ ਅਤੇ ਬਿਨੈਕਾਰ-ਪੱਖੀ ਬਨਾਉਣ ਲਈ ਸਰਟੀਫਿਕੇਟਾਂ ਵਿੱਚ ਦਰਜ ਵੇਰਵਿਆਂ ਦੀ ਸੋਧ ਸਬੰਧੀ ਆਨਲਾਈਨ ਸੇਵਾ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਨਵੀਂ ਪਹਿਲਕਦਮੀ ਤਹਿਤ ਬਿਨੈਕਾਰ ਹੁਣ ਘਰ ਬੈਠੇ ਹੀ ਸਰਟੀਫਿਕੇਟ ਵਿੱਚ ਦਰਜ ਨਾਮ, […]
Continue Reading
