ਤਰਨਤਾਰਨ ਜ਼ਿਮਨੀ ਚੋਣ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ DC ਅਤੇ SSP ਨਾਲ ਸਮੀਖਿਆ ਮੀਟਿੰਗ

ਚੰਡੀਗੜ੍ਹ, 10 ਅਕਤੂਬਰ: ਦੇਸ਼ ਕਲਿਕ ਬਿਊਰੋ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ- ਕਮ- ਜ਼ਿਲ੍ਹਾ ਚੋਣ ਅਧਿਕਾਰੀ ਰਾਹੁਲ, ਐੱਸ.ਐੱਸ.ਪੀ ਡਾ. ਰਵਜੋਤ ਗਰੇਵਾਲ ਅਤੇ ਹੋਰ ਜ਼ਿਲ੍ਹਾ ਅਧਿਕਾਰੀਆਂ ਨਾਲ ਵੀਡਿਓ ਕਾਨਫਰੰਸਿੰਗ ਜ਼ਰੀਏ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸਿਬਿਨ […]

Continue Reading

ਪੰਜ ਤੱਤਾਂ ‘ਚ ਵਿਲੀਨ ਹੋਏ ਬਾਡੀ ਬਿਲਡਰ ਤੇ ਅਦਾਕਾਰ ਵਰਿੰਦਰ ਘੁੰਮਣ

ਜਲੰਧਰ, 10 ਅਕਤੂਬਰ: ਦੇਸ਼ ਕਲਿਕ ਬਿਊਰੋ : ਪੰਜਾਬ ਦੇ ਬਾਡੀ ਬਿਲਡਰ ਅਤੇ ਅਦਾਕਾਰ ਵਰਿੰਦਰ ਸਿੰਘ ਘੁੰਮਣ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ। ਵਰਿੰਦਰ ਘੁੰਮਣ ਦਾ ਅੰਤਿਮ ਸਸਕਾਰ ਜਲੰਧਰ ਦੇ ਮਾਡਲ ਟਾਊਨ ਵਿਖੇ ਸ਼ਮਸ਼ਾਨ ਘਾਟ ‘ਚ ਕੀਤਾ ਗਿਆ। ਵਰਿੰਦਰ ਘੁੰਮਣ ਨੂੰ ਅੰਤਿਮ ਵਿਦਾਈ ਦੇਣ ਲਈ ਵੱਡੀ ਗਿਣਤੀ ‘ਚ ਲੋਕ ਸ਼ਾਮਿਲ ਹੋਏ। ਉਨ੍ਹਾਂ ਨੂੰ ਅੰਤਿਮ ਵਿਦਾਈ […]

Continue Reading

ਵੈਨੇਜ਼ੁਏਲਾ ਦੀ ਵਿਰੋਧੀ ਧਿਰ ਦੀ ਨੇਤਾ ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ

ਨਵੀਂ ਦਿੱਲੀ, 10 ਅਕਤੂਬਰ: ਦੇਸ਼ ਕਲਿਕ ਬਿਊਰੋ :ਵੈਨੇਜ਼ੁਏਲਾ ਦੀ ਵਿਰੋਧੀ ਧਿਰ ਦੀ ਨੇਤਾ ਮਾਰੀਆ ਮਚਾਡੋ ਨੂੰ ਨੋਬਲ ਸ਼ਾਂਤੀ ਪੁਰਸਕਾਰ ਮਿਲਿਆ ਹੈ। ਉਸਨੇ ਵੈਨੇਜ਼ੁਏਲਾ ਵਿੱਚ ਲੋਕਤੰਤਰੀ ਅਧਿਕਾਰਾਂ ਨੂੰ ਉਤਸ਼ਾਹਿਤ ਕਰਨ ਅਤੇ ਤਾਨਾਸ਼ਾਹੀ ਤੋਂ ਲੋਕਤੰਤਰ ਵਿੱਚ ਸ਼ਾਂਤੀਪੂਰਨ ਤਬਦੀਲੀ ਲਿਆਉਣ ਲਈ ਲਗਾਤਾਰ ਲੜਾਈ ਲੜੀ ਹੈ। ਨੋਬਲ ਕਮੇਟੀ ਨੇ ਕਿਹਾ ਕਿ ਅਜਿਹੇ ਸਮੇਂ ਜਦੋਂ ਤਾਨਾਸ਼ਾਹੀ ਵੱਧ ਰਹੀ ਹੈ ਅਤੇ […]

Continue Reading

ਕਰਵਾ ਚੌਥ: ਪੰਜਾਬ ਦੇ ਪ੍ਰਮੁੱਖ ਸ਼ਹਿਰ ‘ਚ ਕਦੋਂ ਦਿੱਸੇਗਾ ਚੰਨ, ਪੜ੍ਹੋ ਵੇਰਵਾ

ਚੰਡੀਗੜ੍ਹ, 10 ਅਕਤੂਬਰ: ਦੇਸ਼ ਕਲਿਕ ਬਿਊਰੋ : ਅੱਜ ਪੂਰੇ ਭਾਰਤ ‘ਚ ਕਰਵਾ ਚੌਥ ਦਾ ਤਿਉਹਾਰ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਹਿੰਦੂ ਧਰਮ ਅਨੁਸਾਰ ਇਹ ਦਿਨ ਵਿਆਹੁਤਾ ਔਰਤਾਂ ਲਈ ਬਹੁਤ ਹੀ ਸ਼ੁੱਭ ਮੰਨਿਆ ਜਾਂਦਾ ਹੈ। ਇਸ ਦਿਨ ਸੁਹਾਗਣ ਔਰਤਾਂ 16 ਸ਼ਿੰਗਾਰ ਕਰਕੇ ਆਪਣੇ ਪਤੀ ਦੀ ਲੰਬੀ ਉਮਰ, ਚੰਗੀ ਸਿਹਤ ਅਤੇ ਸੁਖੀ ਵਿਆਹੁਤਾ ਜੀਵਨ […]

Continue Reading

ਪੰਜਾਬ ਤੋਂ ਰਾਜ ਸਭਾ ਲਈ ਰਜਿੰਦਰ ਗੁਪਤਾ ਨੇ ਭਰੇ ਨਾਮਜ਼ਦਗੀ ਕਾਗਜ਼

ਚੰਡੀਗੜ੍ਹ, 10 ਅਕਤੂਬਰ: ਦੇਸ਼ ਕਲਿਕ ਬਿਊਰੋ : ਪੰਜਾਬ ਦੀ ਰਾਜ ਸਭਾ ਸੀਟ ਲਈ ਰਜਿੰਦਰ ਗੁਪਤਾ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤੇ ਹਨ। ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ ਰਜਿੰਦਰ ਗੁਪਤਾ ਨੂੰ ਰਾਜ ਸਭਾ ਸੀਟ ਲਈ ਆਪਣਾ ਉਮੀਦਵਾਰ ਬਨਾਯਾ ਹੈ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੌਰਾਨ ਰਜਿੰਦਰ ਗੁਪਤਾ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ […]

Continue Reading

ਹਰਜੋਤ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ

ਚੰਡੀਗੜ੍ਹ, 9 ਅਕਤੂਬਰ: ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਸ੍ਰੀ ਅਨੰਦਪੁਰ ਸਾਹਿਬ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ ਨੂੰ ਤੁਰੰਤ ਅਪਗ੍ਰੇਡ ਕਰਨ ਅਤੇ ਨਵੰਬਰ ਦੇ ਅੱਧ ਤੱਕ ਇਹਨਾਂ ਸੜਕਾਂ ਨੂੰ ਪੂਰੀ ਤਰ੍ਹਾਂ ਕਾਰਜਸ਼ੀਲ ਕਰਨ ਦੀ ਹਦਾਇਤ ਕੀਤੀ ਹੈ ਤਾਂ ਜੋ […]

Continue Reading

ਪੰਜਾਬੀ ਗਾਇਕ ਗੁਰਮੀਤ ਮਾਨ ਨਹੀ ਰਹੇ

ਰੂਪਨਗਰ, 9 ਅਕਤੂਬਰ: ਦੇਸ਼ ਕਲਿੱਕ ਬਿਓਰੋ : ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਇਕ ਵਾਰ ਫਿਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪੰਜਾਬੀ ਲੋਕ ਗਾਇਕ ਗੁਰਮੀਤ ਮਾਨ ਦਾ ਦੇਹਾਂਤ ਹੋ ਗਿਆ ਹੈ। ਗੁਰਮੀਤ ਮਾਨ ਰੂਪਨਗਰ ਜ਼ਿਲ੍ਹੇ ਦੇ ਰਹਿਣ ਵਾਲੇ ਸਨ ਅਤੇ ਉਹ ਪੁਲਿਸ ਵਿੱਚ ਨੌਕਰੀ ਵੀ ਕਰਦੇ ਸਨ। ਤੁਹਾਨੂੰ ਦੱਸ ਦੇਈਏ ਕਿ ਗਾਇਕ ਗੁਰਮੀਤ ਮਾਨ ਤੇ ਪ੍ਰੀਤ ਪਾਇਲ […]

Continue Reading

ਪੰਜਾਬ ਦੇ ਬਾਡੀ ਬਿਲਡਰ ਅਤੇ ਅਦਾਕਾਰ ਵਰਿੰਦਰ ਘੁੰਮਣ ਦਾ ਦੇਹਾਂਤ

ਜਲੰਧਰ, 9 ਅਕਤੂਬਰ: ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਬਾਡੀ ਬਿਲਡਰ ਅਤੇ ਬਾਲੀਵੁੱਡ ਅਦਾਕਾਰ ਵਰਿੰਦਰ ਸਿੰਘ ਘੁੰਮਣ ਦਾ ਅੱਜ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਦੇਹਾਂਤ ਹੋ ਗਿਆ। ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਬੁੱਧਵਾਰ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਵਰਿੰਦਰ ਸਿੰਘ ਘੁੰਮਣ ਜਲੰਧਰ ਦੇ ਰਹਿਣ ਵਾਲੇ ਸਨ। ਵਰਿੰਦਰ ਸਿੰਘ ਘੁੰਮਣ […]

Continue Reading

ਅਰਵਿੰਦ ਕੇਜਰਵਾਲ ਅਤੇ ਮੁੱਖ ਮੰਤਰੀ ਮਾਨ ਵੱਲੋਂ ਨੌਜਵਾਨਾਂ ਦੀ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਬਾਰੇ ਨਵੇਂ ਕੋਰਸ ਦੀ ਸ਼ੁਰੂਆਤ

ਚੰਡੀਗੜ੍ਹ, 9 ਅਕਤੂਬਰ: ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਨੌਜਵਾਨਾਂ ਦੀ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਬਾਰੇ ਨਵੇਂ ਕੋਰਸ (ਇੰਟਰਪ੍ਰੀਨਿਊਰਿਸ਼ਪ ਮਾਈਂਡਸੈੱਟ ਕੋਰਸ) ਦੀ ਸ਼ੁਰੂਆਤ ਕੀਤੀ ਤਾਂ ਕਿ ਪੰਜਾਬ ਨੂੰ ਨੌਕਰੀਆਂ ਮੰਗਣ ਦੀ ਬਜਾਏ ਨੌਕਰੀਆਂ ਦੇਣ ਵਾਲੀ ਧਰਤੀ ਬਣਾਇਆ ਜਾ […]

Continue Reading

ਪੰਜਾਬ ਸਰਕਾਰ ਵੱਲੋਂ ਰੀਅਲ ਅਸਟੇਟ ਖੇਤਰ ‘ਚ ਵੱਡੇ ਬਦਲਾਅ ਲਈ ਰੋਡਮੈਪ ਤਿਆਰ ਕਰਨ ਵਾਸਤੇ ਸੈਕਟਰ-ਵਿਸ਼ੇਸ਼ ਕਮੇਟੀ ਗਠਤ

ਚੰਡੀਗੜ੍ਹ, 9 ਅਕਤੂਬਰ: ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਰੀਅਲ ਅਸਟੇਟ ਖੇਤਰ ਵਿੱਚ ਸਾਕਾਰਾਤਮਕ ਬਦਲਾਅ ਲਈ ਇਕ ਸੈਕਟਰ-ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ ਸਰਕਾਰ ਅਤੇ ਰੀਅਲ ਅਸਟੇਟ ਉਦਯੋਗ ਦਰਮਿਆਨ ਭਾਈਵਾਲੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਰੋਡਮੈਪ ਤਿਆਰ ਕਰੇਗੀ। ਇਸ ਕਮੇਟੀ ਦਾ ਗਠਨ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਅਧੀਨ ਕੀਤਾ ਗਿਆ […]

Continue Reading