ਤਕਨੀਕੀ ਸਿੱਖਿਆ ਵਿੱਚ ਪੰਜਾਬ 27ਵੇਂ ਸਥਾਨ ਤੋਂ ਤੀਜੇ ਸਥਾਨ ‘ਤੇ ਆਇਆ, ਸੂਬੇ ਨੂੰ ਨੰਬਰ 1 ‘ਤੇ ਲਿਆਉਣ ਦਾ ਟੀਚਾ ਮਿੱਥਿਆ: ਹਰਜੋਤ ਬੈਂਸ

ਚੰਡੀਗੜ੍ਹ, 3 ਸਤੰਬਰ (ਦੇਸ਼ ਕਲਿੱਕ ਬਿਊਰੋ): ਸਕੂਲ ਸਿੱਖਿਆ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹੁਣ ਆਪਣਾ ਧਿਆਨ ਤਕਨੀਕੀ ਸਿੱਖਿਆ ਵੱਲ ਕੇਂਦਰਤ ਕੀਤਾ ਜਾ ਰਿਹਾ ਹੈ ਜਿਸ ਤਹਿਤ ਸਰਕਾਰੀ ਪੌਲੀਟੈਕਨਿਕਾਂ ਅਤੇ ਆਈ.ਟੀ.ਆਈਜ਼ ਨੂੰ ਉਦਯੋਗਾਂ ਦੇ ਅਨੁਕੂਲ, ਇਨੋਵੇਸ਼ਨ ਅਧਾਰਤ ਅਤੇ ਰੁਜ਼ਗਾਰ ਮੁਖੀ ਸੰਸਥਾਵਾਂ ਵਿੱਚ ਬਦਲਣ […]

Continue Reading

ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ

ਚੰਡੀਗੜ੍ਹ, 3 ਸਤੰਬਰ 2026 (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ। ਉਨ੍ਹਾਂ ਦੀਆਂ ਮੰਗਾਂ ਅਤੇ ਚਿੰਤਾਵਾਂ ਨੂੰ ਹਮਦਰਦੀ ਨਾਲ ਸੁਣਦਿਆਂ, ਵਿੱਤ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਢੁਕਵੇਂ ਹੱਲ […]

Continue Reading

13 ਦਿਨਾਂ ’ਚ ਦੱਖਣੀ ਭਾਰਤ ਦੇ 5 ਤੀਰਥਾਂ ਦੇ ਦਰਸ਼ਨ, ਜੰਮੂ ਤੋਂ ਚੱਲੇਗੀ ‘ਭਾਰਤ ਗੌਰਵ’ ਟ੍ਰੇਨ

ਚੰਡੀਗੜ੍ਹ, 3 ਸਤੰਬਰ (ਦੇਸ਼ ਕਲਿੱਕ ਬਿਊਰੋ): : ਇੰਡੀਅਨ ਰੇਲਵੇ ਕੇਟਰਿੰਗ ਐਂਡ ਟੂਰਿਜ਼ਮ ਕਾਰਪੋਰੇਸ਼ਨ ਲਿਮਟਿਡ (IRCTC) ਵੱਲੋਂ ਸ਼ਰਧਾਲੂਆਂ ਲਈ ਦੱਖਣੀ ਭਾਰਤ ਦੇ ਪ੍ਰਮੁੱਖ ਧਾਰਮਿਕ ਸਥਾਨਾਂ ਦੀ ਯਾਤਰਾ ਲਈ ‘ਭਾਰਤ ਗੌਰਵ ਸਪੈਸ਼ਲ ਟੂਰਿਸਟ ਟ੍ਰੇਨ’ ਚਲਾਉਣ ਦਾ ਐਲਾਨ ਕੀਤਾ ਗਿਆ ਹੈ। ਇਹ ਵਿਸ਼ੇਸ਼ ਟ੍ਰੇਨ 14 ਨਵੰਬਰ ਨੂੰ ਜੰਮੂ ਤੋਂ ਰਵਾਨਾ ਹੋਵੇਗੀ ਅਤੇ 26 ਨਵੰਬਰ ਨੂੰ ਵਾਪਸ ਪਹੁੰਚੇਗੀ। ਇਸ […]

Continue Reading

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼; 8 ਪਿਸਤੌਲਾਂ ਸਮੇਤ ਦੋ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 3 ਸਤੰਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਵਿਅਕਤੀਆਂ ਨੂੰ .30 ਬੋਰ ਦੇ ਅੱਠ ਗੈਰ-ਕਾਨੂੰਨੀ ਪਿਸਤੌਲਾਂ ਅਤੇ 103 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। […]

Continue Reading

ਕੈਨੇਡਾ ’ਚ ਤੇਜ਼ ਹਨ੍ਹੇਰੀ ਤੇ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, 65 ਹਜ਼ਾਰ ਤੋਂ ਵੱਧ ਘਰਾਂ ਦੀ ਬਿਜਲੀ ਗੁੱਲ

ਟੋਰਾਂਟੋ (ਕੈਨੇਡਾ) 3 ਸਤੰਬਰ (ਦੇਸ਼ ਕਲਿੱਕ ਬਿਊਰੋ): ਟੋਰਾਂਟੋ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਬੁੱਧਵਾਰ ਸ਼ਾਮ ਆਏ ਤੇਜ਼ ਤੂਫ਼ਾਨ ਅਤੇ ਮੋਹਲੇਧਾਰ ਮੀਂਹ ਨੇ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ। ਤੇਜ਼ ਹਨ੍ਹੇਰੀ ਦੀ ਰਫ਼ਤਾਰ 125 ਕਿਲੋਮੀਟਰ ਪ੍ਰਤੀ ਘੰਟਾ ਤੋਂ ਵੱਧ ਰਹੀ, ਜਿਸ ਕਾਰਨ ਵੱਡੀ ਗਿਣਤੀ ਵਿੱਚ ਦਰੱਖਤ ਜ਼ਮੀਨ ’ਤੇ ਡਿੱਗ ਗਏ ਅਤੇ ਸੈਂਕੜੇ ਬਿਜਲੀ ਦੇ ਖੰਭੇ […]

Continue Reading

ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਘਟਨਾ, ਘਟਨਾ ਨੂੰ ਅੰਜਾਮ ਦੇਣ ਵਾਲਾ ਨੌਜਵਾਨ ਗ੍ਰਿਫ਼ਤਾਰ, SGPC ਵੱਲੋਂ ਨਿੰਦਾ

ਚੰਡੀਗੜ੍ਹ, 3 ਸਤੰਬਰ (ਦੇਸ਼ ਕਲਿੱਕ ਬਿਊਰੋ): ਵੀਰਵਾਰ ਨੂੰ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਸਾਹਮਣੇ ਆਈ। ਜਾਣਕਾਰੀ ਮੁਤਾਬਕ ਇੱਕ ਨੌਜਵਾਨ ਨੇ ਗੁਟਕਾ ਸਾਹਿਬ ਦੇ ਕੁਝ ਅੰਗ ਪਾੜ ਦਿੱਤੇ। ਇਸ ਤੋਂ ਬਾਅਦ ਉਸ ਨੇ ਪਾੜੇ ਗਏ ਹਿੱਸਿਆਂ ਨੂੰ ਇੱਕ ਔਰਤ ਦੇ ਦੁਪੱਟੇ ਦੇ ਦੁਪੱਟੇ ਨਾਲ ਬੰਨ੍ਹ ਦਿੱਤਾ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ […]

Continue Reading

ਪੰਜਾਬ ਸਰਕਾਰ ਨੇ ਪੰਜ ਬਾਲ ਵਿਆਹ ਰੋਕੇ, ਬੱਚਿਆਂ ਦੇ ਭਵਿੱਖ ਦੀ ਕੀਤੀ ਰੱਖਿਆ

ਚੰਡੀਗੜ੍ਹ, 3 ਸਤੰਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚੋਂ ਬਾਲ ਵਿਆਹ ਵਰਗੀ ਸਮਾਜਿਕ ਕੁਰੀਤੀ ਦਾ ਪੂਰਨ ਖਾਤਮਾ ਕਰਨ ਲਈ ਦ੍ਰਿੜ੍ਹ ਸੰਕਲਪ ਨਾਲ ਨਤੀਜਾ-ਕੇਂਦਰਿਤ ਕਦਮ ਚੁੱਕ ਰਹੀ ਹੈ। ਇਸੇ ਲੜੀ ਤਹਿਤ ਸਮੇਂ ਸਿਰ ਕੀਤੀ ਗਈ ਪ੍ਰਭਾਵਸ਼ਾਲੀ ਕਾਰਵਾਈ ਸਦਕਾ ਸੂਬੇ ਵਿੱਚ 5 ਬਾਲ ਵਿਆਹਾਂ ਨੂੰ ਸਫਲਤਾਪੂਰਵਕ ਰੋਕਿਆ […]

Continue Reading

ਸ਼੍ਰੋਮਣੀ ਕਮੇਟੀ ਵੱਲੋਂ ਨੇਪਾਲ ਵਿਖੇ ਹੜ੍ਹ ਪੀੜਤਾਂ ਲਈ ਲੰਗਰ ਸੇਵਾ ਦੀ ਕੀਤੀ ਸ਼ੁਰੂਆਤ

ਅੰਮ੍ਰਿਤਸਰ, 3 ਸਤੰਬਰ (ਦੇਸ਼ ਕਲਿੱਕ ਬਿਊਰੋ): ਨੇਪਾਲ ਵਿਚ ਆਈ ਕੁਦਰਤੀ ਆਫ਼ਤ ਕਾਰਨ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨੁੱਖਤਾ ਦੀ ਸੇਵਾ ਤਹਿਤ ਲੰਗਰ ਅਤੇ ਰਾਹਤ ਕਾਰਜ ਆਰੰਭ ਕਰ ਦਿੱਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਬੀਤੇ ਦਿਨਾਂ ਤੋਂ ਇਕ ਵਫ਼ਦ ਨੇਪਾਲ […]

Continue Reading

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਕਰਵਾਏ ਜਾਣਗੇ ਪੀਡੀਐਸ ਸੁਧਾਰਾਂ ਅਤੇ ਪੋਸ਼ਣ ’ਤੇ ਦੋ ਸੈਮੀਨਾਰ

ਚੰਡੀਗੜ੍ਹ, 3 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਰਾਜ ਖੁਰਾਕ ਕਮਿਸ਼ਨ (ਪੀ.ਐਸ.ਐਫ.ਸੀ.) ਨੇ ਅੱਜ ਇੱਥੇ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾ (ਮਗਸੀਪਾ) ਵਿਖੇ ਹੋਈ ਮੀਟਿੰਗ ਵਿੱਚ 7 ਸਤੰਬਰ ਨੂੰ ਮਗਸੀਪਾ ਵਿਖੇ ਦੋ ਸੈਮੀਨਾਰ ਕਰਵਾਉਣ ਦਾ ਫੈਸਲਾ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਦੱਸਿਆ ਕਿ ਪਹਿਲਾ ਸੈਮੀਨਾਰ ‘ਜਨਤਕ ਵੰਡ […]

Continue Reading

ਹਰਕਮਲਪ੍ਰੀਤ ਸਿੰਘ ਖੱਖ ਨੇ ਐਸ.ਐਸ.ਪੀ. ਮਾਲੇਰਕੋਟਲਾ ਦਾ ਅਹੁਦਾ ਸੰਭਾਲਿਆ

ਮਾਲੇਰਕੋਟਲਾ, 3 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ, ਗ੍ਰਹਿ ਵਿਭਾਗ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦਿਆਂ, ਹਰਕਮਲਪ੍ਰੀਤ ਸਿੰਘ ਖੱਖ, ਪੀ.ਪੀ.ਐਸ. ਨੇ ਅੱਜ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.), ਮਾਲੇਰਕੋਟਲਾ ਦਾ ਅਹੁਦਾ ਸੰਭਾਲ ਲਿਆ ਹੈ। ਇਸ ਤਾਇਨਾਤੀ ਤੋਂ ਪਹਿਲਾਂ, ਐਸ.ਐਸ.ਪੀ. ਖੱਖ ਵਧੀਕ ਇੰਸਪੈਕਟਰ ਜਨਰਲ (ਏ.ਆਈ.ਜੀ.), ਐਨ.ਆਰ.ਆਈ. ਵਿੰਗ, ਜਲੰਧਰ ਵਜੋਂ ਸੇਵਾ ਨਿਭਾ ਰਹੇ ਸਨ ਅਤੇ ਇਸ ਦੇ ਨਾਲ ਹੀ […]

Continue Reading