ਮਾਂ ਨੇ ਹੀ ਵੇਚਿਆ ਆਪਣਾ ਨਵਜੰਮਿਆ ਬੱਚਾ: ਸਹੁਰੇ ਨੂੰ ਦੱਸਿਆ ਕਿ ਬੱਚਾ…..

ਲੁਧਿਆਣਾ, 9 ਅਕਤੂਬਰ: ਦੇਸ਼ ਕਲਿੱਕ ਬਿਓਰੋ : ਲੁਧਿਆਣਾ ‘ਚ ਇੱਕ ਮਾਂ ਵੱਲੋਂ ਹੀ ਆਪਣਾ ਬੱਚਾ ਵੇਚਣ ਦਾ ਮਾਮਲਾ ਸਾਹਮਣੇ ਆਇਆ ਹੈ। ਮਾਂ ਨੇ ਆਪਣੇ ਬੱਚੇ ਦਾ ਢਾਈ ਲੱਖ ‘ਚ ਸੌਦਾ ਕੀਤਾ। ਇਹ ਹੀ ਨਹੀਂ ਉਸ ਨੇ ਆਪਣੇ ਸਹੁਰਿਆਂ ਨੂੰ ਦੱਸਿਆ ਕਿ ਉਸ ਨੂੰ ਮਰਿਆ ਹੋਇਆ ਬੱਚਾ ਪੈਦਾ ਹੋਇਆ ਸੀ ਅਤੇ ਸਸਕਾਰ ਕੀਤਾ ਗਿਆ ਸੀ। ਪਤਨੀ […]

Continue Reading

‘ਆਪ’ ਵਿਧਾਇਕ ਪਠਾਨਮਾਜਰਾ ਨੂੰ ਅਦਾਲਤ ਤੋਂ ਝਟਕਾ

ਪਟਿਆਲਾ, 9 ਅਕਤੂਬਰ: ਦੇਸ਼ ਕਲਿੱਕ ਬਿਓਰੋ : ਪਟਿਆਲਾ ਜ਼ਿਲ੍ਹੇ ਦੇ ਸਨੌਰ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਹਰਮੀਤ ਪਠਾਨਮਾਜਰਾ ਨੂੰ ਪਟਿਆਲਾ ਅਦਾਲਤ ਤੋਂ ਝਟਕਾ ਲੱਗਾ ਹੈ। ਅਦਾਲਤ ਨੇ ਬਲਾਤਕਾਰ ਮਾਮਲੇ ਵਿੱਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ। ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਹੁਣ ਪਠਾਨਮਾਜਰਾ ਕੋਲ ਹਾਈ ਕੋਰਟ ਜਾਣ ਦਾ ਵਿਕਲਪ ਬਚਿਆ […]

Continue Reading

ਮੋਹਿੰਦਰ ਭਗਤ ਵੱਲੋਂ ਪੈਸਕੋ ਦੇ 47ਵੇਂ ਸਥਾਪਨਾ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਲਈ ਸ਼ਾਲਾਘਾ

ਚੰਡੀਗੜ੍ਹ, 9 ਅਕਤੂਬਰ: ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ 47ਵੇਂ ਸਥਾਪਨਾ ਦਿਵਸ ਮੌਕੇ ਅਦਾਰੇ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਧਾਈਆਂ ਦਿੱਤੀਆਂ ਹਨ। ਮੰਤਰੀ ਸ੍ਰੀ ਭਗਤ ਨੇ ਪੈਸਕੋ ਵੱਲੋਂ ਪਿਛਲੇ ਇੱਕ ਸਾਲ ਦੌਰਾਨ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ […]

Continue Reading

‘ਯੁੱਧ ਨਸ਼ਿਆਂ ਵਿਰੁੱਧ’: 222ਵੇਂ ਦਿਨ, 17.7 ਕਿਲੋ ਹੈਰੋਇਨ ਅਤੇ 15 ਲੱਖ ਰੁਪਏ ਦੀ ਡਰੱਗ ਮਨੀ ਸਮੇਤ 77 ਨਸ਼ਾ ਤਸਕਰ ਗ੍ਰਿਫ਼ਤਾਰ

— ‘ਡੀ-ਅਡਿਕਸ਼ਨ’ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 27 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 9 ਅਕਤੂਬਰ: ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 222ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 290 […]

Continue Reading

ਜੈਸ਼-ਏ-ਮੁਹੰਮਦ ਨੇ ਪਹਿਲੀ ਮਹਿਲਾ ਅੱਤਵਾਦੀ ਯੂਨਿਟ ਬਣਾਈ: ਮਸੂਦ ਅਜ਼ਹਰ ਦੀ ਭੈਣ ਕਰੇਗੀ ਕਮਾਂਡ

ਨਵੀਂ ਦਿੱਲੀ, 9 ਅਕਤੂਬਰ ਦੇਸ਼ ਕਲਿੱਕ ਬਿਓਰੋ : ਪਾਕਿਸਤਾਨ ਦੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ (ਜੇਈਐਮ) ਨੇ ਪਹਿਲੀ ਵਾਰ ਮਹਿਲਾ ਅੱਤਵਾਦੀਆਂ ਦੀ ਇੱਕ ਵੱਖਰੀ ਯੂਨਿਟ ਬਣਾਈ ਹੈ। ਇਸਦਾ ਨਾਮ ‘ਜਮਾਤ-ਉਲ-ਮੋਮਿਨਤ’ ਰੱਖਿਆ ਗਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਇਹ ਜਾਣਕਾਰੀ ਗਲੋਬਲ ਅੱਤਵਾਦੀ ਮੌਲਾਨਾ ਮਸੂਦ ਅਜ਼ਹਰ ਦੇ ਨਾਮ ‘ਤੇ ਜਾਰੀ ਇੱਕ ਪੱਤਰ ਰਾਹੀਂ ਸਾਹਮਣੇ ਆਈ ਹੈ। ਪੱਤਰ ਅਨੁਸਾਰ, ਇਸ ਨਵੀਂ […]

Continue Reading

ਚੀਮਾ ਵੱਲੋਂ ਵੇਰਕਾ ਆਊਟਸੋਰਸਡ ਯੂਨੀਅਨ ਦੇ ਮੁੱਦਿਆਂ ਦੇ ਹੱਲ ਲਈ ਉੱਚ-ਪੱਧਰੀ ਕਮੇਟੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ, 9 ਅਕਤੂਬਰ: ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟ ਆਊਟਸੋਰਸਡ ਮੁਲਜ਼ਮ ਯੂਨੀਅਨ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਮਿਲਕਫੈੱਡ ਦੇ ਅਧਿਕਾਰੀਆਂ ਨੂੰ ਤੁਰੰਤ ਇੱਕ ਉੱਚ-ਪੱਧਰੀ ਕਮੇਟੀ […]

Continue Reading

ਦੋ ਅਧਿਆਪਕਾਂ ਦੀ ਸੜਕ ਹਾਦਸੇ ‘ਚ ਮੌਤ

ਚਮਕੌਰ ਸਾਹਿਬ / ਮੋਰਿੰਡਾ , 9 ਅਕਤੂਬਰ (ਭਟੋਆ) ਹਿਮਾਲਿਆ ਪਬਲਿਕ ਸਕੂਲ ਮੁਜਾਫਤ ਦੇ ਦੋ ਅਧਿਆਪਕਾਂ ਦੀ ਹਾਦਸੇ ਦੌਰਾਨ ਮੌਤ ਹੋ ਗਈ, ਜਿਸ ਕਰਕੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਪ੍ਰਾਪਤ ਸੂਚਨਾ ਅਨੁਸਾਰ ਹਿਮਾਲਿਆ ਪਬਲਿਕ ਸਕੂਲ ਮੁਜਾਫਤ ਵਿੱਚ ਡਰਾਇਗ ਅਧਿਆਪਕ ਵਜੋਂ ਨੌਕਰੀ ਕਰਦੇ ਨੌਜਵਾਨ ਗੁਰਸੇਵਕ ਸਿੰਘ (35 ) ਪਿੰਡ ਫਤਿਹਪੁਰ ਤਹਿਸੀਲ ਚਮਕੌਰ ਸਾਹਿਬ ਅਤੇ ਮਿਊਜ਼ਿਕ ਅਧਿਆਪਕ […]

Continue Reading

UK ਦੀਆਂ 9 ਯੂਨੀਵਰਸਿਟੀਆਂ ਭਾਰਤ ਵਿੱਚ ਖੋਲ੍ਹਣਗੀਆਂ ਕੈਂਪਸ

ਨਵੀਂ ਦਿੱਲੀ, 9 ਅਕਤੂਬਰ: ਦੇਸ਼ ਕਲਿੱਕ ਬਿਓਰੋ : ਨੌਂ ਬ੍ਰਿਟਿਸ਼ ਯੂਨੀਵਰਸਿਟੀਆਂ ਭਾਰਤ ਵਿੱਚ ਕੈਂਪਸ ਖੋਲ੍ਹਣਗੀਆਂ। ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਮੁੰਬਈ ਵਿੱਚ ਇਹ ਐਲਾਨ ਕੀਤਾ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਟਾਰਮਰ ਦੀ ਅਗਵਾਈ ਵਿੱਚ ਭਾਰਤ-ਯੂਕੇ ਸਬੰਧਾਂ ਵਿੱਚ ਤਰੱਕੀ ਹੋਈ ਹੈ। ਇਸ ਦੇ ਨਾਲ ਹੀ ਇਹ ਜਾਣਕਾਰੀ PM ਮੋਦੀ ਨੇ ਸੋਸ਼ਲ […]

Continue Reading

ਭਾਰਤ ਦੇ ਚੀਫ ਜਸਟਿਸ ‘ਤੇ ਹਮਲੇ ਦਾ ਮਾਮਲਾ: ਦੋਸ਼ੀ ਵਕੀਲ ‘ਤੇ ਬਾਰ ਐਸੋਸੀਏਸ਼ਨ ਦੀ ਵੱਡੀ ਕਾਰਵਾਈ

ਨਵੀਂ ਦਿੱਲੀ, 9 ਅਕਤੂਬਰ: ਦੇਸ਼ ਕਲਿੱਕ ਬਿਓਰੋ : ਭਾਰਤ ਦੇ ਚੀਫ ਜਸਟਿਸ (CJI) ਬੀ.ਆਰ. ਗਵਈ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਮਾਮਲੇ ‘ਚ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਨੇ ਵੀਰਵਾਰ ਨੂੰ ਰਾਕੇਸ਼ ਕਿਸ਼ੋਰ (71) ਦੀ ਮੈਂਬਰਸ਼ਿਪ ਤੁਰੰਤ ਪ੍ਰਭਾਵ ਨਾਲ ਖਤਮ ਕਰ ਦਿੱਤੀ ਹੈ। SCBA ਨੇ ਕਿਹਾ ਕਿ ਵਕੀਲ ਦਾ ਆਚਰਣ ਪੇਸ਼ੇਵਰ ਨੈਤਿਕਤਾ, ਮਰਿਆਦਾ ਅਤੇ ਸੁਪਰੀਮ […]

Continue Reading

ਭਾਰਤੀ ਕ੍ਰਿਕਟ ਟੀਮ ਦੇ ਸਟਾਰ ਖਿਡਾਰੀ ਨੂੰ ਮਿਲੀ ਅੰਡਰਵਰਲਡ ਤੋਂ ਧਮਕੀ

ਨਵੀਂ ਦਿੱਲੀ, 9 ਅਕਤੂਬਰ: ਦੇਸ਼ ਕਲਿੱਕ ਬਿਓਰੋ : ਭਾਰਤੀ ਕ੍ਰਿਕਟ ਟੀਮ ਦੇ ਸਟਾਰ ਭਾਰਤੀ ਕ੍ਰਿਕਟਰ ਰਿੰਕੂ ਸਿੰਘ ਬਾਰੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਮੁੰਬਈ ਪੁਲਿਸ ਕ੍ਰਾਈਮ ਬ੍ਰਾਂਚ ਦੇ ਅਨੁਸਾਰ, ਰਿੰਕੂ ਸਿੰਘ ਨੂੰ ਮੋਸਟ ਵਾਂਟੇਡ ਦਾਊਦ ਇਬਰਾਹਿਮ ਦੇ ਗਿਰੋਹ, ਜਿਸਨੂੰ ‘ਡੀ ਕੰਪਨੀ’ ਵਜੋਂ ਜਾਣਿਆ ਜਾਂਦਾ ਹੈ ਨੇ ਧਮਕੀ ਦਿੱਤੀ ਸੀ। ਦੱਸ ਦਈਏ ਕਿ ਇਹ ਧਮਕੀ […]

Continue Reading