ਪੰਜਾਬ ਸਰਕਾਰ ਵੱਲੋਂ 4 IAS/PCS ਅਫ਼ਸਰਾਂ ਦਾ ਤਬਾਦਲਾ
ਚੰਡੀਗੜ੍ਹ, 13 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਵੱਲੋਂ ਸੂਬੇ ਦੇ 4 IAS ਅਤੇ PCS ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ ਹੈ। ਪੂਰੀ ਲਿਸਟ ਹੇਠਾਂ ਪੜ੍ਹੋ ਲਿਸਟ….
Continue Readingਚੰਡੀਗੜ੍ਹ, 13 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਵੱਲੋਂ ਸੂਬੇ ਦੇ 4 IAS ਅਤੇ PCS ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ ਹੈ। ਪੂਰੀ ਲਿਸਟ ਹੇਠਾਂ ਪੜ੍ਹੋ ਲਿਸਟ….
Continue Readingਮਾਨਸਾ, 13 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਕਾਰਕੁਨ ਪਰਮਿੰਦਰ ਸਿੰਘ ਝੋਟਾ (45) ਦਾ ਮੰਗਲਵਾਰ, 13 ਅਕਤੂਬਰ ਦੀ ਸਵੇਰ ਨੂੰ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ, ਝੋਟਾ ਆਪਣੇ ਸਾਥੀਆਂ ਨਾਲ ਸ਼ਹਿਰ ਦੀ ਇੱਕ ਕੈਮਿਸਟ ਦੁਕਾਨ ’ਤੇ ਨਸ਼ਾ ਵੇਚਣ ਦਾ ਪਰਦਾਫਾਸ਼ ਕਰਨ ਪਹੁੰਚੇ ਸਨ। ਇਸ […]
Continue Readingਪਠਾਨਕੋਟ, 13 ਅਕਤੂਬਰ (ਦੇਸ਼ ਕਲਿੱਕ ਬਿਊਰੋ): ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਪਿਛਲੇ 50 ਦਿਨਾਂ ਤੋਂ ਕਰੀਬ 200 ਫੁੱਟ ਉੱਚੇ ਬਿਜਲੀ ਦੇ ਟਾਵਰ ’ਤੇ ਡਟੇ 82 ਸਾਲਾ ਕੁਲਵਿੰਦਰ ਸਿੰਘ ਅਤੇ 85 ਸਾਲਾ ਸ਼ਰਮ ਸਿੰਘ ਆਖ਼ਰਕਾਰ ਮੰਗਲਵਾਰ ਨੂੰ ਹੇਠਾਂ ਉਤਰ ਆਏ। ਜ਼ਿਲ੍ਹਾ ਪ੍ਰਸ਼ਾਸਨ ਨਾਲ ਗੱਲਬਾਤ ਸਫ਼ਲ ਰਹਿਣ ਤੋਂ ਬਾਅਦ ਦੋਵਾਂ ਬਜ਼ੁਰਗਾਂ ਨੇ ਆਪਣਾ ਧਰਨਾ ਖ਼ਤਮ ਕਰਨ […]
Continue Readingਚੰਡੀਗੜ੍ਹ, 13 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਪੌਸ਼ਟਿਕ ਭੋਜਨ ਯਕੀਨੀ ਬਣਾਉਣ ਦੇ ਉਦੇਸ਼ ਨਾਲ ਮਿਡ-ਡੇ-ਮੀਲ ਸਕੀਮ ਨੂੰ ਸੁਚਾਰੂ ਢੰਗ ਨਾਲ ਚਲਾਉਣ ‘ਤੇ ਜ਼ੋਰ ਦਿੰਦਿਆਂ, ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਰਸੋਈਆਂ ਦੀ ਸਾਫ਼-ਸਫਾਈ, ਸੈਨੀਟੇਸ਼ਨ ਸਬੰਧੀ ਢੁੱਕਵੀਂਆਂ ਸਹੂਲਤਾਂ ਅਤੇ ਸਾਫ਼-ਸੁਥਰੇ ਪਖਾਨਿਆਂ ‘ਤੇ ਵੀ ਵਿਸ਼ੇਸ਼ ਧਿਆਨ ਦੇਣ ਦੀ ਵਕਾਲਤ ਕੀਤੀ ਹੈ। ਅੱਜ […]
Continue Readingਕਪੂਰਥਲਾ, 13 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਸਖ਼ਤ ਜਵਾਬ ਦਿੰਦਿਆਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਚੁਣੌਤੀ ਦਿੱਤੀ ਕਿ ਉਹ ਕੇਂਦਰ ਅਤੇ ਗੁਜਰਾਤ ਦੋਵਾਂ ਥਾਵਾਂ `ਤੇ ਸੱਤਾ ਵਿੱਚ ਹੋਣ ਦੇ ਬਾਵਜੂਦ […]
Continue Readingਚੰਡੀਗੜ੍ਹ, 13 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਨੂੰ ਸਾਲ 2022 ਤੋਂ ਲੈ ਕੇ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਹਾਸਲ ਹੋਏ ਹਨ, ਜਿਸ ਨਾਲ 6.5 ਲੱਖ ਨੌਕਰੀਆਂ ਪੈਦਾ ਹੋਣ ਦੀ ਸੰਭਾਵਨਾ ਹੈ। ਪੰਜਾਬ ਸੂਬਾ ਹੁਣ ਸਮਾਂਬੱਧ ਪ੍ਰਵਾਨਗੀਆਂ ਦੇ ਨਾਲ 125 ਫੀਸਦ ਤੱਕ ਵਿੱਤੀ ਪ੍ਰੋਤਸਾਹਨਾਂ ਦੀ ਪੇਸ਼ਕਸ਼ ਕਰ ਰਿਹਾ ਹੈ। ਇਹ ਆਖਦਿਆਂ ਕਿ […]
Continue Readingਚੰਡੀਗੜ੍ਹ; 13 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸੂਬੇ ਦੇ ਮੁਲਾਜ਼ਮਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇੱਥੇ ਸਿੱਖਿਆ ਵਿਭਾਗ ਦੀਆਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਅਹਿਮ ਮੀਟਿੰਗਾਂ […]
Continue Readingਚੰਡੀਗੜ੍ਹ; 13 ਅਕਤੂਬਰ (ਦੇਸ਼ ਕਲਿੱਕ ਬਿਊਰੋ): ਕਿਸਾਨ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਸਮੂਹ ਅਤੇ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਾਲੀ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਿਚਾਲੇ ਅੱਜ ਇੱਥੇ ਉੱਚ ਪੱਧਰੀ ਮੀਟਿੰਗ ਹੋਈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਿਦਾਇਤਾਂ ‘ਤੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਗੁਰਮੀਤ […]
Continue Readingਚੰਡੀਗੜ੍ਹ, 13 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 266ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 521 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 […]
Continue Readingਚੰਡੀਗੜ੍ਹ/ਅੰਮ੍ਰਿਤਸਰ, 13 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ ਨਾਲ ਜੁੜੇ ਮਾਮਲੇ ਵਿੱਚ ਹੁਣ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਐਂਟਰੀ ਹੋ ਗਈ ਹੈ। ਕੇਂਦਰੀ ਜਾਂਚ ਏਜੰਸੀ ਨੇ ਬੁੱਧਵਾਰ ਨੂੰ ਜਲੰਧਰ ਸਥਿਤ ਆਪਣੇ ਖੇਤਰੀ ਦਫ਼ਤਰ ਰਾਹੀਂ ਇਸ ਮਾਮਲੇ ਵਿੱਚ ਕੇਸ ਦਰਜ ਕੀਤਾ ਹੈ। ਇਹ ਕਾਰਵਾਈ ਅਜਿਹੇ ਸਮੇਂ ਹੋਈ ਹੈ, ਜਦੋਂ […]
Continue Reading