ਤਿੰਨ ਕਾਲੇ ਖੇਤੀ ਕਾਨੂੰਨ ਪਾਸ ਕਰਨ ਦੀ ਸ਼ਰਤ ‘ਤੇ ਅਕਾਲੀ ਦਲ ਨਾਲ ਸਮਝੌਤਾ ਕਰਨ ਜਾ ਰਹੀ ਹੈ ਭਾਜਪਾ: CM ਮਾਨ
ਸੰਗਰੂਰ, 2 ਸਤੰਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ-ਅਕਾਲੀ ਦਲ ਗਠਜੋੜ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਜਪਾ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਸ਼ਰਤ ‘ਤੇ ਅਕਾਲੀ ਦਲ ਨਾਲ ਸਮਝੌਤਾ ਕਰਨ ਦੀ ਤਿਆਰੀ ਕਰ ਰਹੀ ਹੈ, ਜਦਕਿ ਇਨ੍ਹਾਂ ਕਾਨੂੰਨਾਂ ਵਿਰੁੱਧ ਹੋਏ ਵਿਰੋਧ ਪ੍ਰਦਰਸ਼ਨਾਂ ਦੌਰਾਨ 750 ਕਿਸਾਨਾਂ ਦੀਆਂ ਜਾਨਾਂ […]
Continue Reading
