ਮਾਨਸੂਨ ਦੌਰਾਨ ਡੇਂਗੂ ਤੇ ਮਲੇਰੀਆ ਦਾ ਖ਼ਤਰਾ ਵਧਿਆ, ਸਿਹਤ ਐਡਵਾਈਜ਼ਰੀ ਜਾਰੀ

ਚੰਡੀਗੜ੍ਹ: 2 ਸਤੰਬਰ (ਦੇਸ਼ ਕਲਿੱਕ ਬਿਊਰੋ): ਮਾਨਸੂਨ ਦੇ ਮੌਸਮ ਦੌਰਾਨ ਡੇਂਗੂ, ਮਲੇਰੀਆ ਅਤੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਵਧਦੇ ਖ਼ਤਰੇ ਨੂੰ ਦੇਖਦੇ ਹੋਏ ਚੰਡੀਗੜ੍ਹ ਨਗਰ ਨਿਗਮ ਵੱਲੋਂ ਲੋਕਾਂ ਲਈ ਸਿਹਤ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਨਗਰ ਨਿਗਮ ਨੇ ਨਾਗਰਿਕਾਂ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ ਅਤੇ ਕਿਤੇ ਵੀ ਪਾਣੀ ਖੜ੍ਹਾ ਨਾ […]

Continue Reading

ਫਾਜ਼ਿਲਕਾ ’ਚ BSF ਜਵਾਨ ਦੀ ਡਰੇਨ ’ਚ ਡਿੱਗਣ ਨਾਲ ਮੌਤ

ਫਾਜ਼ਿਲਕਾ: , 2 ਸਤੰਬਰ (ਦੇਸ਼ ਕਲਿੱਕ ਬਿਊਰੋ): ਭਾਰਤ-ਪਾਕਿਸਤਾਨ ਸਰਹੱਦ ਨੇੜੇ ਪਿੰਡ ਨੂਰ ਸ਼ਾਹ ਦੇ ਕੋਲ ਡਰੇਨ ਦੇ ਪੁਲ ’ਤੇ ਨਾਕਾਬੰਦੀ ਦੌਰਾਨ ਇੱਕ ਦਰਦਨਾਕ ਹਾਦਸਾ ਵਾਪਰਿਆ। ਸ਼ੱਕੀ ਵਾਹਨਾਂ ਦੀ ਚੈਕਿੰਗ ਕਰ ਰਹੇ BSF ਦੇ ਇੱਕ ਜਵਾਨ ਦੀ ਪੁਲ ਤੋਂ ਹੇਠਾਂ ਡਿੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ BSF ਵਿੱਚ ਤਾਇਨਾਤ ASI ਲੱਖਾ ਸਿੰਘ ਵਜੋਂ ਹੋਈ […]

Continue Reading

ਮੀਰੀ ਪੀਰੀ ਖਾਲਸਾ ਮਾਰਚ ਖ਼ਾਲਸਈ ਜਾਹੋ ਜਲਾਲ ਨਾਲ ਗੁਰਦੁਆਰਾ ਸ੍ਰੀ ਦੇਗਸਰ ਕਟਾਣਾ ਸਾਹਿਬ ਤੋਂ ਸ੍ਰੀ ਚਮਕੌਰ ਸਾਹਿਬ ਲਈ ਹੋਇਆ ਰਵਾਨਾ

ਦੇਗਸਰ ਕਟਾਣਾ/ਅੰਮ੍ਰਿਤਸਰ, 2 ਸਤੰਬਰ (ਦੇਸ਼ ਕਲਿੱਕ ਬਿਊਰੋ): ਮੀਰੀ ਪੀਰੀ ਖਾਲਸਾ ਮਾਰਚ ਦੂਸਰੇ ਪੜਾਅ ਤਹਿਤ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਬੀਤੀ ਰਾਤ ਗੁਰਦੁਆਰਾ ਸ੍ਰੀ ਦੇਗਸਰ ਸਾਹਿਬ ਕਟਾਣਾ ਸਾਹਿਬ, ਲੁਧਿਆਣਾ ਵਿਸ਼ਰਾਮ ਕਰਨ ਮਗਰੋਂ ਅੱਜ ਪੰਥਕ ਰਵਾਇਤਾਂ ਨਾਲ ਆਪਣੇ ਅਗਲੇ ਪੜਾਅ ਗੁਰਦੁਆਰਾ ਕਤਲਗੜ੍ਹ ਸਾਹਿਬ ਚਮਕੌਰ ਸਾਹਿਬ ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ […]

Continue Reading

ਹੈੱਡ ਟੀਚਰ ਦੀ ਕਲਾਸਰੂਮ ’ਚ ਮੌਤ, ਰਾਊਂਡ ਦੌਰਾਨ ਅਚਾਨਕ ਵਿਗੜੀ ਸੀ ਤਬੀਅਤ

ਲੁਧਿਆਣਾ, 2 ਸਤੰਬਰ (ਦੇਸ਼ ਕਲਿੱਕ ਬਿਊਰੋ): ਲੁਧਿਆਣਾ ਦੇ ਇੱਕ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਉਸ ਸਮੇਂ ਮਾਤਮ ਛਾ ਗਿਆ, ਜਦੋਂ ਕਲਾਸਰੂਮ ਵਿੱਚ ਰਾਊਂਡ ਲਗਾਉਣ ਗਏ ਹੈੱਡ ਟੀਚਰ ਦੀ ਅਚਾਨਕ ਤਬੀਅਤ ਵਿਗੜਨ ਤੋਂ ਬਾਅਦ ਮੌਤ ਹੋ ਗਈ। ਰੋਜ਼ਾਨਾ ਦੀ ਤਰ੍ਹਾਂ ਉਹ ਸਕੂਲ ਵਿੱਚ ਬੱਚਿਆਂ ਦੀਆਂ ਕਲਾਸਾਂ ਦਾ ਜਾਇਜ਼ਾ ਲੈ ਰਹੇ ਸਨ। ਜਾਣਕਾਰੀ ਮੁਤਾਬਕ ਹੈੱਡ ਟੀਚਰ ਜਦੋਂ ਪ੍ਰੀ-ਪ੍ਰਾਇਮਰੀ […]

Continue Reading

AAP ਦੇ ਸਾਬਕਾ ਹਲਕਾ ਇੰਚਾਰਜ ਦਿਨੇਸ਼ ਢੱਲ ਭਾਜਪਾ ’ਚ ਸ਼ਾਮਲ

ਜਲੰਧਰ, 2 ਸਤੰਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ (AAP) ਦੇ ਸਾਬਕਾ ਹਲਕਾ ਇੰਚਾਰਜ ਦਿਨੇਸ਼ ਢੱਲ ਨੇ ਭਾਜਪਾ ਦਾ ਪੱਲਾ ਫੜ ਲਿਆ ਹੈ। ਇੱਕ ਨਿੱਜੀ ਹੋਟਲ ਵਿੱਚ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦੀ ਅਗਵਾਈ ਹੇਠ ਕਰਵਾਏ ਗਏ ਪ੍ਰੋਗਰਾਮ ਦੌਰਾਨ ਦਿਨੇਸ਼ ਢੱਲ ਨੇ ਭਾਰਤੀ ਜਨਤਾ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ। ਭਾਜਪਾ ਆਗੂਆਂ ਅਤੇ ਵਰਕਰਾਂ ਨੇ ਪਾਰਟੀ […]

Continue Reading

ਰੂਸੀ ਫੌਜ ’ਚ ਭਰਤੀ 227 ਭਾਰਤੀਆਂ ’ਚੋਂ 51 ਦੀ ਮੌਤ

ਨਵੀਂ ਦਿੱਲੀ: 1 ਸਤੰਬਰ (ਦੇਸ਼ ਕਲਿੱਕ ਬਿਊਰੋ) ਰੂਸ-ਯੂਕਰੇਨ ਜੰਗ ਦੇ ਮੱਦੇਨਜ਼ਰ ਰੂਸੀ ਫੌਜ ਵਿੱਚ ਭਰਤੀ ਕੀਤੇ ਗਏ ਭਾਰਤੀ ਨਾਗਰਿਕਾਂ ਨੂੰ ਲੈ ਕੇ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਭਾਰਤ ਦੇ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਦੱਸਿਆ ਕਿ ਰੂਸੀ ਫੌਜ ਵਿੱਚ ਸ਼ਾਮਲ ਕੀਤੇ ਗਏ 227 ਭਾਰਤੀ ਨਾਗਰਿਕਾਂ ਵਿੱਚੋਂ 51 ਦੀ ਮੌਤ ਹੋ ਚੁੱਕੀ ਹੈ, ਜਦਕਿ 139 ਭਾਰਤੀਆਂ […]

Continue Reading

ਨਿਊਜ਼ੀਲੈਂਡ ’ਚ ਖ਼ਾਲਿਸਤਾਨ ਦੇ ਨਾਂ ’ਤੇ ਸ਼ਰਨ ਮੰਗਣ ਵਾਲੀਆਂ 40 ਅਰਜ਼ੀਆਂ ਰੱਦ

ਚੰਡੀਗੜ੍ਹ, 1 ਸਤੰਬਰ (ਦੇਸ਼ ਕਲਿੱਕ ਬਿਊਰੋ) : ਨਿਊਜ਼ੀਲੈਂਡ ਦੇ ਇਮੀਗ੍ਰੇਸ਼ਨ ਅਤੇ ਪ੍ਰੋਟੈਕਸ਼ਨ ਟ੍ਰਿਬਿਊਨਲ ਨੇ ਖ਼ਾਲਿਸਤਾਨ ਨਾਲ ਸਬੰਧਤ ਸ਼ਰਨਾਰਥੀ ਦਾਅਵਿਆਂ ਨੂੰ ਲੈ ਕੇ ਅਹਿਮ ਫੈਸਲੇ ਦਿੱਤੇ ਹਨ। ਟ੍ਰਿਬਿਊਨਲ ਦੇ ਉਪਲਬਧ ਫੈਸਲਿਆਂ ਦੀ ਸਮੀਖਿਆ ਮੁਤਾਬਕ 2025 ਅਤੇ 2026 ਦੌਰਾਨ ਖ਼ਾਲਿਸਤਾਨ ਦੇ ਨਾਂ ’ਤੇ ਦਾਇਰ ਕੀਤੇ ਗਏ 40 ਸ਼ਰਨਾਰਥੀ ਦਾਅਵੇ ਰੱਦ ਕੀਤੇ ਗਏ ਹਨ। ਅੰਕੜਿਆਂ ਮੁਤਾਬਕ 2025 ਵਿੱਚ […]

Continue Reading

ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਨਸ਼ੀਲੇ ਪਦਾਰਥ ਤੇ ਜਾਅਲੀ ਕਰੰਸੀ ਬਰਾਮਦ, ਇੱਕ ਤਸਕਰ ਕਾਬੂ

ਅੰਮ੍ਰਿਤਸਰ: 1 ਸਤੰਬਰ (ਦੇਸ਼ ਕਲਿੱਕ ਬਿਊਰੋ) ਅੰਮ੍ਰਿਤਸਰ ਦੇ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਇਲਾਕਿਆਂ ਵਿੱਚ BSF ਅਤੇ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਜਾਅਲੀ ਕਰੰਸੀ ਦੇ ਨੈੱਟਵਰਕ ਖ਼ਿਲਾਫ਼ ਸਾਂਝੀ ਕਾਰਵਾਈ ਕੀਤੀ ਗਈ। ਵੱਖ-ਵੱਖ ਮਾਮਲਿਆਂ ਵਿੱਚ ਕੁੱਲ 1 ਕਿਲੋ 54 ਗ੍ਰਾਮ ਨਸ਼ੀਲੇ ਪਦਾਰਥ ਅਤੇ ਲਗਭਗ 1 ਲੱਖ 98 ਹਜ਼ਾਰ ਰੁਪਏ ਦੀ ਜਾਅਲੀ ਭਾਰਤੀ ਕਰੰਸੀ ਬਰਾਮਦ ਕੀਤੀ ਗਈ […]

Continue Reading

ਸੱਥ ਦੀ ਹਾਰ ਨਹੀਂ, ਪੰਜਾਬ ਦੀ ਨਵੀਂ ਨੌਜਵਾਨ ਲੀਡਰਸ਼ਿਪ ਦੀ ਲਾਮਬੰਦੀ ਹੋਈ ਹੈ: ਮਨਪ੍ਰੀਤ ਇਯਾਲੀ

ਚੰਡੀਗੜ੍ਹ, 1 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦੇ ਨਤੀਜਿਆਂ ’ਤੇ ਪ੍ਰਤੀਕਿਰਿਆ ਦਿੰਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਵਿਦਿਆਰਥੀ ਜਥੇਬੰਦੀ ਸੱਥ ਅਤੇ ਸਾਖੀ ਜਥੇਬੰਦੀ ਦੀ ਸਮੁੱਚੀ ਟੀਮ ਦੇ ਹੌਸਲੇ ਨੂੰ ਸਲਾਮ ਕਰਦਿਆਂ ਕਿਹਾ ਕਿ ਇਹ ਕਿਸੇ ਵੀ ਤਰ੍ਹਾਂ ਦੀ ਹਾਰ ਨਹੀਂ, ਸਗੋਂ ਆਉਣ ਵਾਲੇ ਵੱਡੇ ਸੰਘਰਸ਼ ਲਈ […]

Continue Reading

ਵੜਿੰਗ ਦਾ ਪ੍ਰਧਾਨ ਮੰਤਰੀ ਨੂੰ ਸਵਾਲ: ਜੇਕਰ ਜੀਡੀਪੀ ਮਜ਼ਬੂਤ ਹੈ, ਤਾਂ ਲੋਕਾਂ ਨੂੰ ਵਾਧੂ ਖਰਚੇ ਤੋਂ ਬਚਣ ਲਈ ਕਿਉਂ ਕਿਹਾ ਜਾ ਰਿਹੈ ?

ਚੰਡੀਗੜ੍ਹ, 1 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਜੀਡੀਪੀ ਵਿੱਚ 7.8 ਪ੍ਰਤੀਸ਼ਤ ਦਾ ਵਾਧਾ ਕਰੋੜਾਂ ਭਾਰਤ ਵਾਸੀਆਂ ਲਈ ਕੋਈ ਦਿਲਾਸਾ ਨਹੀਂ ਹੈ, ਜਿਨ੍ਹਾਂ ਨੂੰ ਅਜੇ ਵੀ ਦੋ ਵੇਲੇ ਦੀ ਰੋਟੀ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜੀਡੀਪੀ ਦੇ ਅੰਕੜੇ ਨਾਲ ਜਸ਼ਨ […]

Continue Reading