ਦੀਵਾਲੀ ਮੌਕੇ ਪੰਜਾਬ ਵਿੱਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਨਾਕਾਮ: 2 ਹੈਂਡ ਗ੍ਰਨੇਡ ਮਿਲੇ

ਅੰਮ੍ਰਿਤਸਰ, 6 ਅਕਤੂਬਰ: ਦੇਸ਼ ਕਲਿਕ ਬਿਊਰੋ : ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਤਰਨਤਾਰਨ ਦੇ ਵਸਨੀਕ ਹਰਪ੍ਰੀਤ ਸਿੰਘ ਉਰਫ ਹੈਪੀ ਉਰਫ ਮਿਲਖਾ ਤੋਂ 2 ਹੋਰ ਹੈਂਡ ਗ੍ਰਨੇਡ ਬਰਾਮਦ ਕੀਤੇ ਗਏ ਹਨ, ਜਿਸ ਨਾਲ ਇਸ ਮਾਮਲੇ ਵਿੱਚ ਕੁੱਲ ਬਰਾਮਦਗੀ 4 ਹੈਂਡ ਗ੍ਰਨੇਡ ਹੋ ਗਈ ਹੈ। ਦੱਸ ਦਈਏ ਕਿ ਹਰਪ੍ਰੀਤ ਸਿੰਘ ਉਰਫ ਹੈਪੀ ਤਿੰਨ ਦਿਨ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ […]

Continue Reading

‘ਆਪ’ ਵਿਧਾਇਕ ਪਠਾਨਮਾਜਰਾ ਨੂੰ ਅਦਾਲਤ ਤੋਂ ਨਹੀਂ ਮਿਲੀ ਰਾਹਤ, ਪੜ੍ਹੋ ਵੇਰਵਾ

ਪਟਿਆਲਾ, 6 ਅਕਤੂਬਰ: ਦੇਸ਼ ਕਲਿਕ ਬਿਊਰੋ : ਬਲਾਤਕਾਰ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਇੱਕ ਮਹੀਨੇ ਤੋਂ ਫਰਾਰ ਚੱਲ ਰਹੇ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਅਗਾਉਂ ਜ਼ਮਾਨਤ ਪਟੀਸ਼ਨ ‘ਤੇ ਅੱਜ ਪਟਿਆਲਾ ਦੀ ਇੱਕ ਅਦਾਲਤ ਵਿੱਚ ਸੁਣਵਾਈ ਹੋਈ। ਹਾਲਾਂਕਿ, ਸੁਣਵਾਈ ਦੌਰਾਨ ਪਠਾਨਮਾਜਰਾ ਨੂੰ ਹਾਲੇ ਤੱਕ ਕੋਈ ਰਾਹਤ ਨਹੀਂ ਮਿਲੀ ਹੈ। ਅਦਾਲਤ ਨੇ […]

Continue Reading

ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ ‘ਤੇ ਪਾਬੰਦੀ ਲਗਾਉਣ ਦਾ ਅਮਰੀਕੀ ਸਰਕਾਰ ਦਾ ਫ਼ੈਸਲਾ ਨਿੰਦਣਯੋਗ: ਸਪੀਕਰ

ਚੰਡੀਗੜ੍ਹ, 6 ਅਕਤੂਬਰ: ਦੇਸ਼ ਕਲਿਕ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਮਰੀਕੀ ਸਰਕਾਰ ਵੱਲੋਂ ਅਮਰੀਕੀ ਫ਼ੌਜ ਵਿੱਚ ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ ‘ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਬਹੁਤ ਹੀ ਨਿੰਦਣਯੋਗ ਅਤੇ ਮੰਦਭਾਗਾ ਹੈ। ਅਮਰੀਕੀ ਸਰਕਾਰ ਦੀ ਇਹ ਕਾਰਵਾਈ ਸਾਰਾਗੜ੍ਹੀ ਅਤੇ ਵਿਸ਼ਵ ਯੁੱਧ ਵਿੱਚ ਲੜਨ ਵਾਲੇ ਸਿੱਖ ਸੈਨਿਕਾਂ ਦਾ […]

Continue Reading

‘ਯੁੱਧ ਨਸ਼ਿਆਂ ਵਿਰੁੱਧ’: 219ਵੇਂ ਦਿਨ 1.4 ਕਿਲੋ ਹੈਰੋਇਨ ਅਤੇ 9.2 ਲੱਖ ਰੁਪਏ ਦੀ ਡਰਗ ਮਨੀ ਸਮੇਤ 72 ਤਸਕਰ ਕਾਬੂ

— ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 17 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 6 ਅਕਤੂਬਰ: ਦੇਸ਼ ਕਲਿਕ ਬਿਊਰੋ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 219ਵੇਂ ਦਿਨ ਪੰਜਾਬ ਪੁਲਿਸ ਨੇ […]

Continue Reading

ਭਾਰਤ ਸਰਕਾਰ ਦੀ ਸੂਚੀ ਵਿੱਚ ਪੰਜਾਬ ਦੀਆਂ ਜਾਤਾਂ ਨੂੰ ਸ਼ਾਮਿਲ ਕਰਨ ਲਈ ਨੈਸ਼ਨਲ ਕਮਿਸ਼ਨ ਦੀ ਮੀਟਿੰਗ

ਚੰਡੀਗੜ੍ਹ, 6 ਅਕਤੂਬਰ: ਦੇਸ਼ ਕਲਿਕ ਬਿਊਰੋ : ਸਰਕਾਰੀ ਬੁਲਾਰੇ ਨੇ ਦੱਸਿਆ ਕਿ ਨੈਸ਼ਨਲ ਕਮਿਸ਼ਨ ਫਾਰ ਪੱਛੜੀਆਂ ਸ਼੍ਰੇਣੀਆਂ, ਨਵੀਂ ਦਿੱਲੀ ਵੱਲੋਂ ਭਾਰਤ ਸਰਕਾਰ ਦੀ ਓ.ਬੀ.ਸੀ. ਸੂਚੀ ਵਿੱਚ ਵੱਖ-ਵੱਖ ਜਾਤਾਂ ਨੂੰ ਸ਼ਾਮਲ ਕਰਨ ਸਬੰਧੀ ਮਿਤੀ 09 ਅਕਤੂਬਰ 2025 ਨੂੰ ਬਾਅਦ ਦੁਪਹਿਰ 2:00 ਵਜੇ ਯੂ.ਟੀ. ਗੈਸਟ ਹਾਊਸ, ਚੰਡੀਗੜ੍ਹ ਵਿਖੇ ਇੱਕ ਜਨਤਕ ਸੁਣਵਾਈ ਦਾ ਆਯੋਜਨ ਕੀਤਾ ਜਾ ਰਿਹਾ ਹੈ। […]

Continue Reading

ਪੰਜਾਬ ਰੋਡਵੇਜ਼ ਦਾ ਸੁਪਰਡੈਂਟ ਰਿਸ਼ਵਤ ਲੈਂਦਾ ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 6 ਅਕਤੂਬਰ: ਦੇਸ਼ ਕਲਿਕ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ-1 ਵਿਖੇ ਤਾਇਨਾਤ ਸੁਪਰਡੈਂਟ ਬਲਵੰਤ ਸਿੰਘ ਨੂੰ 40000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ, ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਪੰਜਾਬ […]

Continue Reading

ਬੰਗਾਲ ‘ਚ ਭਾਜਪਾ ਸੰਸਦ ਮੈਂਬਰ ‘ਤੇ ਹਮਲਾ

ਪੱਛਮੀ ਬੰਗਾਲ, 6 ਅਕਤੂਬਰ : ਦੇਸ਼ ਕਲਿਕ ਬਿਊਰੋ : ਸੋਮਵਾਰ ਨੂੰ ਪੱਛਮੀ ਬੰਗਾਲ ਦੇ ਜਲਪਾਈਗੁੜੀ ਵਿੱਚ ਭਾਜਪਾ ਸੰਸਦ ਮੈਂਬਰ ਖਗੇਨ ਮੁਰਮੂ ‘ਤੇ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਸੰਸਦ ਮੈਂਬਰ ਖਗੇਨ ਮੁਰਮੂ ‘ਤੇ ਸੈਂਕੜੇ ਲੋਕਾਂ ਦੀ ਭੀੜ ਵੱਲੋਂ ਹਮਲਾ ਕੀਤਾ ਗਈ। ਲੋਕਾਂ ਨੇ ਸੰਸਦ ਮੈਂਬਰ ‘ਤੇ ਪੱਥਰ ਸੁੱਟੇ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ […]

Continue Reading

ਡਾ. ਬਲਜੀਤ ਕੌਰ ਵੱਲੋਂ ਮਲੋਟ ਦੇ ਵੱਖ-ਵੱਖ ਪਿੰਡਾਂ ‘ਚ ਵਿਕਾਸ ਕਾਰਜਾਂ ਦੀ ਸ਼ੁਰੂਆਤ

ਚੰਡੀਗੜ੍ਹ/ ਮਲੋਟ/ਸ੍ਰੀ ਮੁਕਤਸਰ ਸਾਹਿਬ, 06 ਅਕਤੂਬਰ : ਦੇਸ਼ ਕਲਿਕ ਬਿਊਰੋ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਮਲੋਟ ਹਲਕੇ ਦੇ ਪਿੰਡ ਜੰਡਵਾਲਾ, ਥੇਹੜ੍ਹੀ ਅਤੇ ਫਕਰਸਰ ਵਿਖੇ ਕਰੀਬ 3.31 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਜਦੋਂ ਕਰਨ […]

Continue Reading

ਬਿਹਾਰ ਵਿਧਾਨ ਸਭਾ ਚੋਣਾਂ ਲਈ ਤਰੀਕ ਦਾ ਐਲਾਨ: ਦੋ ਪੜਾਵਾਂ ਵਿੱਚ ਪੈਣਗੀਆਂ ਵੋਟਾਂ

ਨਵੀਂ ਦਿੱਲੀ, 6 ਅਕਤੂਬਰ : ਦੇਸ਼ ਕਲਿਕ ਬਿਊਰੋ : ਇਲੈਕਸ਼ਨ ਕਮਿਸ਼ਨ ਵੱਲੋਂ ਬਿਹਾਰ ਵਿਧਾਨ ਸਭਾ ਚੋਣਾਂ ਲਈ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ। ਬਿਹਾਰ ਵਿਧਾਨ ਸਭਾ ਚੋਣਾਂ ਦੋ ਪੜਾਵਾਂ ਵਿੱਚ ਹੋਣਗੀਆਂ। ਬਿਹਾਰ ‘ਚ ਦੋ ਪੜਾਵਾਂ ਵਿਚ 6 ਅਤੇ 11 ਨਵੰਬਰ ਨੂੰ ਵੋਟਿੰਗ ਹੋਵੇਗੀ ਅਤੇ ਚੋਣ ਨਤੀਜੇ 14 ਨਵੰਬਰ ਨੂੰ ਆਉਣਗੇ। ਪੂਰੀ ਚੋਣ ਪ੍ਰਕਿਰਿਆ 40 […]

Continue Reading

ਮੈਡੀਸਨ ਖਿੱਤੇ ਦੇ ਨੋਬਲ ਪੁਰਸਕਾਰਾਂ ਦਾ ਐਲਾਨ

ਨਵੀਂ ਦਿੱਲੀ, 6 ਅਕਤੂਬਰ : ਦੇਸ਼ ਕਲਿਕ ਬਿਊਰੋ : ਸੋਮਵਾਰ ਨੂੰ ਪਹਿਲੇ ਨੋਬਲ ਪੁਰਸਕਾਰ ਦਾ ਐਲਾਨ ਕੀਤਾ ਗਿਆ। ਮੈਡੀਸਨ ਦੇ ਖੇਤਰ ਵਿੱਚ ਤਿੰਨ ਡਾਕਟਰਾਂ ਨੂੰ ਸਾਂਝੇ ਤੌਰ ‘ਤੇ ਇਹ ਸਨਮਾਨ ਦਿੱਤਾ ਗਿਆ ਹੈ। ਸੀਏਟਲ, ਅਮਰੀਕਾ ਦੀ ਮੈਰੀ ਈ. ਬਰੂਨਕੋ, ਸੈਨ ਫਰਾਂਸਿਸਕੋ ਦੇ ਫਰੈੱਡ ਰੈਮਸਡੇਲ ਅਤੇ ਜਾਪਾਨ ਦੇ ਸ਼ਿਮੋਨ ਸਾਕਾਗੁਚੀ ਨੂੰ ਇਹ ਪੁਰਸਕਾਰ ਦਿੱਤਾ ਗਿਆ ਹੈ। […]

Continue Reading